Mansa News: ਸਿੱਧੂ ਮੂਸੇਵਾਲਾ ਦੇ ਪਿਤਾ ਨਾਲ ਮੁਲਾਕਾਤ ਕਰਨਗੇ ਰਾਜਾ ਵੜਿੰਗ ਤੇ ਪ੍ਰਤਾਪ ਸਿੰਘ ਬਾਜਵਾ

Mansa News समाचार

Mansa News: ਸਿੱਧੂ ਮੂਸੇਵਾਲਾ ਦੇ ਪਿਤਾ ਨਾਲ ਮੁਲਾਕਾਤ ਕਰਨਗੇ ਰਾਜਾ ਵੜਿੰਗ ਤੇ ਪ੍ਰਤਾਪ ਸਿੰਘ ਬਾਜਵਾ
Punjab NewsSidhu Moosewala FatherAmrinder Singh Raja Warring
  • 📰 Zee News
  • ⏱ Reading Time:
  • 24 sec. here
  • 24 min. at publisher
  • 📊 Quality Score:
  • News: 90%
  • Publisher: 63%

Mansa News: ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਅੱਜ ਬਾਅਦ ਦੁਪਹਿਰ ਸਿੱਧੂ ਮੂਸੇਵਾਲਾ ਦੀ ਹਵੇਲੀ ਪਹੁੰਚਣਗੇ। ਇਸ ਦੌਰਾਨ ਪੰਜਾਬੀ ਮਰਹੂਮਾ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕਰਨਗੇ।

Mansa News : ਸਿੱਧੂ ਮੂਸੇਵਾਲਾ ਦੇ ਪਿਤਾ ਨਾਲ ਮੁਲਾਕਾਤ ਕਰਨਗੇ ਰਾਜਾ ਵੜਿੰਗ ਤੇ ਪ੍ਰਤਾਪ ਸਿੰਘ ਬਾਜਵਾ Weekly Rashifal: मेष से लेकर मीन राशि वाले जातकों के लिए कैसा रहेगा अप्रैल माह की आखिरी सप्ताह, जानें क्या है आज का राशिफलAaj Ka Rashifal 28 April 2024: मीन राशि वालों को अपने विरोधियों से रहना होगा सावधान, जानें क्या है आपका आज का राशिफलHome Remedies: ਕੀ ਤੇਜ਼ ਧੁੱਪ ਤੇ ਗਰਮੀ ਕਾਰਨ ਹੋ ਰਿਹਾ ਹੈ ਸਿਰ ਦਰਦ ? ਤਾਂ ਹੋ ਜਾਓ ਸਾਵਧਾਨ, ਫਾਲੋ ਕਰੋ ਇਹ ਟਿਪਸਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਅੱਜ ਬਾਅਦ ਦੁਪਹਿਰ ਸਿੱਧੂ...

ਖ਼ਬਰਾਂ ਇਹ ਵੀ ਸਾਹਮਣੇ ਆ ਰਹੀਆਂ ਹਨ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲੋਕ ਸਭਾ ਚੋਣਾਂ ਤੋਂ ਆਪਣਾ ਸਿਆਸੀ ਸਫਰ ਸ਼ੁਰੂ ਕਰ ਸਕਦੇ ਹਨ। ਉਨ੍ਹਾਂ ਵੱਲੋਂ ਕਾਂਗਰਸ ਦੀ ਟਿਕਟ 'ਤੇ ਚੋਣ ਲੜਨ ਦੀ ਚਰਚਾ ਹੈ। ਸੂਤਰਾਂ ਅਨੁਸਾਰ ਕਿਹਾ ਜਾ ਰਿਹਾ ਹੈ ਕਿ ਕਾਂਗਰਸ ਹਾਈਕਮਾਂਡ ਨੇ ਉਨ੍ਹਾਂ ਨੂੰ ਮਨਾ ਲਿਆ ਹੈ ਅਤੇ ਬਠਿੰਡਾ ਲੋਕ ਸਭਾ ਸੀਟ ਤੋਂ ਬਲਕੌਰ ਸਿੰਘ ਨੂੰ ਆਪਣਾ ਉਮੀਦਵਾਰ ਬਣਾ ਸਕਦੀ ਹੈ।

Anandpur Sahib Loksabha seat: CM ਮਾਨ ਅੱਜ ਰੋਪੜ 'ਚ ਕਰਨਗੇ ਰੋਡ ਸ਼ੋਅ, ਮਾਲਵਿੰਦਰ ਕੰਗ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Punjab News Sidhu Moosewala Father Amrinder Singh Raja Warring Pratap Singh Bajwa ਪ੍ਰਤਾਪ ਸਿੰਘ ਬਾਜਵਾ ਸਿੱਧੂ ਮੂਸੇਵਾਲਾ ਬਲਕੌਰ ਸਿੰਘ Punjab Fire Breaking Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra Balkaur Singh

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Arvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਨਾਲ ਮੁਲਾਕਾਤ ਕੀਤੀ।
और पढो »

Punjab News: ਬੇਮੌਸਮੀ ਮੀਂਹ ਨਾਲ ਪ੍ਰਭਾਵਿਤ ਹੋਈ ਫਸਲ ਵਾਲੇ ਖੇਤਾਂ ਦਾ ਮੁੱਖ ਸਕੱਤਰ ਨੇ ਲਿਆ ਜਾਇਜ਼ਾ, ਕਹੀ ਇਹ ਗੱਲPunjab News: ਬੇਮੌਸਮੀ ਮੀਂਹ ਨਾਲ ਪ੍ਰਭਾਵਿਤ ਹੋਈ ਫਸਲ ਵਾਲੇ ਖੇਤਾਂ ਦਾ ਮੁੱਖ ਸਕੱਤਰ ਨੇ ਲਿਆ ਜਾਇਜ਼ਾ, ਕਹੀ ਇਹ ਗੱਲPunjab News: ਸਾਰੀਆਂ ਖਰੀਦ ਏਜੰਸੀਆਂ ਦੇ ਐਮ.ਡੀਜ਼ ਤੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਹੰਗਾਮੀ ਮੀਟਿੰਗ
और पढो »

SGPC News: ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ ਆਰ ਕੋਡ ਲਗਾ ਕੇ ਹੋਵੇਗੀ ਛਪਾਈ-ਐਡਵੋਕੇਟ ਧਾਮੀSGPC News: ਪਾਵਨ ਸਰੂਪਾਂ ਨੂੰ ਸੂਚੀਬੱਧ ਕਰਨ ਲਈ ਕਿਊ ਆਰ ਕੋਡ ਲਗਾ ਕੇ ਹੋਵੇਗੀ ਛਪਾਈ-ਐਡਵੋਕੇਟ ਧਾਮੀSGPC News: ਇਸ ਦੇ ਨਾਲ ਹੀ ਪਹਿਲਾਂ ਤੋਂ ਗੁਰਦੁਆਰਾ ਸਾਹਿਬਾਨ ਵਿੱਚ ਸੁਸ਼ੋਭਿਤ ਤੇ ਸੰਗਤਾਂ ਪਾਸ ਮੌਜੂਦ ਪਾਵਨ ਸਰੂਪਾਂ ਨੂੰ ਵੀ ਇਸ ਵਿਧੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ।
और पढो »

Arvind Kejriwal News: ਸੌਰਭ ਭਾਰਦਵਾਜ ਅੱਜ ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ!Arvind Kejriwal News: ਸੌਰਭ ਭਾਰਦਵਾਜ ਅੱਜ ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ!Saurabh Bharadwaj meet Kejriwal: ਸੌਰਭ ਭਾਰਦਵਾਜ ਅੱਜ ਤਿਹਾੜ ਚ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਸੌਰਭ ਭਾਰਦਵਾਜ CM ਕੇਜਰੀਵਾਲ ਨੂੰ ਅੱਜ ਦੁਪਹਿਰ ਨੂੰ ਤਿਹਾੜ ਚ ਮੁਲਾਕਾਤ ਕਰਨਗੇ।
और पढो »

Amritsar News: ਮਹਿਤਾ ਦੇ ਜਵਾਨ ਨੇ ਪੀਤਾ ਸ਼ਹਾਦਤ ਦਾ ਜਾਮ; ਨਮ ਅੱਖਾਂ ਨਾਲ ਪਤਨੀ ਨੇ ਪਤੀ ਦੀ ਸ਼ਹੀਦ ਉਤੇ ਫਖਰ ਮਹਿਸੂਸ ਕੀਤਾAmritsar News: ਮਹਿਤਾ ਦੇ ਜਵਾਨ ਨੇ ਪੀਤਾ ਸ਼ਹਾਦਤ ਦਾ ਜਾਮ; ਨਮ ਅੱਖਾਂ ਨਾਲ ਪਤਨੀ ਨੇ ਪਤੀ ਦੀ ਸ਼ਹੀਦ ਉਤੇ ਫਖਰ ਮਹਿਸੂਸ ਕੀਤਾAmritsar News: ਉਨ੍ਹਾਂ ਨੇ ਦੱਸਿਆ ਕਿ ਗੱਲਬਾਤ ਦੌਰਾਨ ਲਖਵਿੰਦਰ ਸਿੰਘ ਨੇ ਕਿਹਾ ਸੀ ਕਿ ਉਹ ਪਰਿਵਾਰ ਨੂੰ ਸਵੇਰੇ ਫੋਨ ਕਰਨਗੇ ਅਤੇ ਬੱਚਿਆਂ ਨਾਲ ਗੱਲ ਕਰਨਗੇ ਪਰ ਪਰਮਾਤਮਾ ਨੂੰ ਕੁਝ ਹੋਰ ਮਨਜ਼ੂਰ ਸੀ
और पढो »

Nangal News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਦੇ ਕਤਲ ਮਗਰੋਂ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ਜਾਮNangal News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਦੇ ਕਤਲ ਮਗਰੋਂ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ਜਾਮNangal News: ਕੱਲ੍ਹ ਨੰਗਲ ਦੇ ਰੇਲਵੇ ਰੋਡ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਨੰਗਲ ਇਕਾਈ ਦੇ ਪ੍ਰਧਾਨ ਦੀ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਦੁਕਾਨ ਉਤੇ ਬੈਠੇ ਹੋਏ ਤੇ ਨਾਲ ਹਮਲਾ ਕੀਤਾ ਗਿਆ ਸੀ।
और पढो »



Render Time: 2025-02-13 14:34:46