Singer Gulab Sidhu Show Controversy: ਗਾਇਕ ਗੁਲਾਬ ਸਿੱਧੂ ਦੇ ਬਾਊਂਸਰਾਂ ਵੱਲੋਂ ਗੁੰਡਾਗਰਦੀ! ਲਾਹ ਦਿੱਤੀ ਕਿਸਾਨ ਦੀ ਪੱਗ

Singer Gulab Sidhu Show Controversy समाचार

Singer Gulab Sidhu Show Controversy: ਗਾਇਕ ਗੁਲਾਬ ਸਿੱਧੂ ਦੇ ਬਾਊਂਸਰਾਂ ਵੱਲੋਂ ਗੁੰਡਾਗਰਦੀ! ਲਾਹ ਦਿੱਤੀ ਕਿਸਾਨ ਦੀ ਪੱਗ
Punjab SingerGulab Sidhu Show ClashKhanna News
  • 📰 Zee News
  • ⏱ Reading Time:
  • 73 sec. here
  • 13 min. at publisher
  • 📊 Quality Score:
  • News: 68%
  • Publisher: 63%

Singer Gulab Sidhu Show Controversy Update: ਪੰਜਾਬੀ ਗਾਇਕ ਦੇ ਸ਼ੋਅ ਚ ਹੋਇਆ ਹੰਗਾਮਾ ਬਾਊਂਸਰਾਂ ਨੇ ਲਾਹ ਦਿੱਤੀ ਕਿਸਾਨ ਦੀ ਪੱਗ, ਸਟੇਜ ਤੋਂ ਧੱਕਾ ਦੇ ਦਿੱਤਾ, ਗਾਇਕ ਸ਼ੋਅ ਦੀਆਂ ਗੱਡੀਆਂ ਛੱਡ ਕੇ ਭੱਜਿਆ।

Singer Gulab Sidhu Show Controversy : ਗਾਇਕ ਗੁਲਾਬ ਸਿੱਧੂ ਦੇ ਬਾਊਂਸਰਾਂ ਵੱਲੋਂ ਗੁੰਡਾਗਰਦੀ ! ਲਾਹ ਦਿੱਤੀ ਕਿਸਾਨ ਦੀ ਪੱਗ

Singer Gulab Sidhu Show Controversy Update: ਪੰਜਾਬੀ ਗਾਇਕ ਦੇ ਸ਼ੋਅ 'ਚ ਹੋਇਆ ਹੰਗਾਮਾ ਬਾਊਂਸਰਾਂ ਨੇ ਲਾਹ ਦਿੱਤੀ ਕਿਸਾਨ ਦੀ ਪੱਗ, ਸਟੇਜ ਤੋਂ ਧੱਕਾ ਦੇ ਦਿੱਤਾ, ਗਾਇਕ ਸ਼ੋਅ ਦੀਆਂ ਗੱਡੀਆਂ ਛੱਡ ਕੇ ਭੱਜਿਆ।Aaj Ka Rashifal 13 October 2024: आज इस राशि के जातकों को रहना होगा सावधान, हावी हो सकता है विरोध पक्षDurga Pooja: ਦੁਰਗਾ ਪੂਜਾ 'ਤੇ ਮਾਤਾ ਰਾਣੀ ਦੇ ਦਰਬਾਰ 'ਚ ਪਹੁੰਚੇ ਬਾਲੀਵੁੱਡ ਸਿਤਾਰੇ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂAaj Ka Rashifal: मेष, मिथुन और सिंह राशि वालों के लिए फलदायक रहने वाला है आज का दिन, जानें क्या है आज का...

ਜਾਣਕਾਰੀ ਦੇ ਮੁਤਾਬਿਕ ਪੰਜਾਬ ਦੇ ਖੰਨਾ 'ਚ ਲਲਹੇੜੀ ਰੋਡ 'ਤੇ ਆਯੋਜਿਤ ਦੁਸਹਿਰਾ ਮੇਲੇ 'ਚ ਭਾਰੀ ਹੰਗਾਮਾ ਹੋਇਆ। ਇੱਥੇ ਪੰਜਾਬੀ ਗਾਇਕ ਗੁਲਾਬ ਸਿੱਧੂ ਕਾਰਨ ਸ਼ੋਅ ਅੱਧ ਵਿਚਾਲੇ ਹੀ ਰੋਕਣਾ ਪਿਆ। ਸਟੇਜ 'ਤੇ ਮੌਜੂਦ ਬਾਊਂਸਰਾਂ ਨੇ ਗੁੰਡਾਗਰਦੀ ਕੀਤੀ ਅਤੇ ਕਿਸਾਨ ਦੀ ਪੱਗ ਲਾਹ ਦਿੱਤੀ। ਕਿਸਾਨ ਅਤੇ ਉਸ ਦੇ ਪੁੱਤਰ ਨੂੰ ਸਟੇਜ ਤੋਂ ਧੱਕਾ ਦੇ ਕੇ ਸੁੱਟ ਦਿੱਤਾ ਗਿਆ। ਇਸ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ।

Kulhad Pizza couple Video: ਨਿਹੰਗ ਸਿੰਘ ਨਾਲ ਪਏ ਰੌਲੇ ਤੋਂ ਬਾਅਦ ਕੁੱਲ੍ਹੜ ਪੀਜ਼ਾ ਕਪਲ ਨੇ ਵੀਡੀਓ ਜਾਰੀ ਕਰ ਕਹੀ ਵੱਡੀ ਗੱਲ ਜਾਣਕਾਰੀ ਅਨੁਸਾਰ ਸਿਰਫ਼ ਕਿਸਾਨ ਤੇ ਉਸ ਦੇ ਪੁੱਤਰ ਨੂੰ ਗਾਇਕਾਂ ਦੀ ਸਟੇਜ 'ਤੇ ਜਾਣ ਤੋਂ ਰੋਕਿਆ ਗਿਆ | ਜਦੋਂ ਉਨ੍ਹਾਂ ਕਿਹਾ ਕਿ ਉਹ ਜ਼ਮੀਨ ਦੇ ਮਾਲਕ ਹਨ ਤਾਂ ਬਾਊਂਸਰਾਂ ਨੇ ਗੁੰਡਾਗਰਦੀ ਸ਼ੁਰੂ ਕਰ ਦਿੱਤੀ। ਬਜ਼ੁਰਗ ਕਿਸਾਨ ਨੂੰ ਧੱਕਾ ਦਿੱਤਾ। ਪੁੱਤਰ ਨੇ ਵਿਰੋਧ ਕੀਤਾ ਤਾਂ ਉਸ ਦੀ ਵੀ ਕੁੱਟਮਾਰ ਕੀਤੀ ਗਈ। ਕਿਸਾਨ ਦੀ ਪੱਗ ਲਾਹੁਣ ਤੋਂ ਬਾਅਦ ਉਸ ਦੇ ਪੁੱਤਰ ਸਮੇਤ ਉਸ ਨੂੰ ਜ਼ਮੀਨ 'ਤੇ ਧੱਕਾ ਦੇ ਦਿੱਤਾ ਗਿਆ।Baba Siddique की हत्या के बाद बॉलीवुड स्टार सलमान खान के घर के बाहर बढ़ाई गई सुरक्षाBaba Siddique News: कब और कैसे की गई बाबा सिद्दीकी की हत्या, दो आरोपी...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Punjab Singer Gulab Sidhu Show Clash Khanna News Khanna Clash News ਪੰਜਾਬੀ ਗਾਇਕ ਗੁਲਾਬ ਸਿੱਧੂ ਗੁੰਡਾਗਰਦੀ ਖੰਨਾ ਦੁਸਹਿਰਾ ਮੇਲੇ ਗੁਲਾਬ ਸਿੱਧੂ Gulab Sidhu

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Amritsar News: BKU ਏਕਤਾ ਸਿੱਧੂਪੁਰ ਨੇ ਭੰਡਾਰੀ ਪੁਲ ਜਾਮ ਕਰਕੇ ਪ੍ਰਸ਼ਾਸਨ ਦੇ ਖਿਲਾਫ ਪ੍ਰਦਰਸ਼ਨ ਕੀਤਾAmritsar News: BKU ਏਕਤਾ ਸਿੱਧੂਪੁਰ ਨੇ ਭੰਡਾਰੀ ਪੁਲ ਜਾਮ ਕਰਕੇ ਪ੍ਰਸ਼ਾਸਨ ਦੇ ਖਿਲਾਫ ਪ੍ਰਦਰਸ਼ਨ ਕੀਤਾAmritsar News: ਕਿਸਾਨ ਆਗੂਆਂ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਦੇ ਲਈ ਕੱਲ ਤਹਿਸੀਲਦਾਰ ਮੈਡਮ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸ਼ਰੇਆਮ ਗੁੰਡਾਗਰਦੀ ਕੀਤੀ ਗਈ ਸੀ।
और पढो »

Sidhu Moosewala Case: ਮਾਨਸਾ ਅਦਾਲਤ ’ਚ ਪੇਸ਼ ਕੀਤੀ ਗਈ ਸਿੱਧੂ ਮੂਸੇਵਾਲਾ ਦੀ ਥਾਰ ਅਤੇ AK 47Sidhu Moosewala Case: ਮਾਨਸਾ ਅਦਾਲਤ ’ਚ ਪੇਸ਼ ਕੀਤੀ ਗਈ ਸਿੱਧੂ ਮੂਸੇਵਾਲਾ ਦੀ ਥਾਰ ਅਤੇ AK 47Sidhu Moosewala Case: ਜ਼ਿਕਰਯੋਗ ਹੈ ਕਿ 29 ਮਈ, 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿਤਾ ਗਿਆ ਸੀ।
और पढो »

Saheed Bhagat Singh Birthday: ਸੀਐਮ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਦਿੱਤੀਆਂ ਵਧਾਈਆਂ; ਕੁਰਬਾਨੀ ਨੂੰ ਕੀਤਾ ਯਾਦSaheed Bhagat Singh Birthday: ਸੀਐਮ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਤੇ ਦਿੱਤੀਆਂ ਵਧਾਈਆਂ; ਕੁਰਬਾਨੀ ਨੂੰ ਕੀਤਾ ਯਾਦSaheed Bhagat Singh Birthday: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ।
और पढो »

Gurdaspur News: ਪਿੰਡ ਅਠਵਾਲ ਦੇ ਇੱਕ NRI ਨੇ ਆਤਮ ਹੱਤਿਆ ਕਰਨ ਦੀ ਦਿੱਤੀ ਚੇਤਾਵਨੀ! ਪਿੰਡ ਦੇ ਸਰਪੰਚ ਤੇ ਪੁਲਿਸ ਉਪਰ ਲਗਾਏ ਆਰੋਪGurdaspur News: ਪਿੰਡ ਅਠਵਾਲ ਦੇ ਇੱਕ NRI ਨੇ ਆਤਮ ਹੱਤਿਆ ਕਰਨ ਦੀ ਦਿੱਤੀ ਚੇਤਾਵਨੀ! ਪਿੰਡ ਦੇ ਸਰਪੰਚ ਤੇ ਪੁਲਿਸ ਉਪਰ ਲਗਾਏ ਆਰੋਪGurdaspur News:ਪਿੰਡ ਅਠਵਾਲ ਦੇ ਇੱਕ NRI ਨੇ ਆਤਮ ਹੱਤਿਆ ਕਰਨ ਦੀ ਦਿੱਤੀ ਚੇਤਾਵਨੀ! ਪਿੰਡ ਦੇ ਸਰਪੰਚ ਤੇ ਪੁਲਿਸ ਉਪਰ ਲਗਾਏ ਆਰੋਪ
और पढो »

Delhi Cm Atishi Marlena: ਦਿੱਲੀ ਦੇ ਨਵੇਂ ਮੁੱਖ ਮੰਤਰੀ ਬਣੇ ਆਤਿਸ਼ੀ ਦਾ ਜਾਣੋਂ ਸਿਆਸੀ ਸਫਰDelhi Cm Atishi Marlena: ਦਿੱਲੀ ਦੇ ਨਵੇਂ ਮੁੱਖ ਮੰਤਰੀ ਬਣੇ ਆਤਿਸ਼ੀ ਦਾ ਜਾਣੋਂ ਸਿਆਸੀ ਸਫਰDelhi Cm Atishi Marlena: ਸੀਐੱਮ ਦੀ ਦੌੜ ਵਿੱਚ ਆਤਿਸ਼ੀ ਦਾ ਨਾਂ ਸਭ ਤੋਂ ਅੱਗੇ ਚੱਲ ਰਿਹਾ ਸੀ। ਵਿਧਾਇਕ ਦਲ ਦੀ ਬੈਠਕ ਚ ਆਤਿਸ਼ੀ ਦੇ ਨਾਂਅ ਨੂੰ ਮਨਜ਼ੂਰੀ ਦਿੱਤੀ ਗਈ ਹੈ।
और पढो »

Amritsar News: ਅੰਮ੍ਰਿਤਸਰ ਚ ਨਿਹੰਗ ਸਿੰਘ ਨੇ ਵੱਢਿਆ ਨੌਜਵਾਨ ਦਾ ਗੁੱਟ; ਪੁਲਿਸ ਤੇ ਕਾਰਵਾਈ ਨਾ ਕਰਨ ਦੇ ਦੋਸ਼Amritsar News: ਅੰਮ੍ਰਿਤਸਰ ਚ ਨਿਹੰਗ ਸਿੰਘ ਨੇ ਵੱਢਿਆ ਨੌਜਵਾਨ ਦਾ ਗੁੱਟ; ਪੁਲਿਸ ਤੇ ਕਾਰਵਾਈ ਨਾ ਕਰਨ ਦੇ ਦੋਸ਼Amritsar News: ਮਹਿਤਾ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਨੌਜਵਾਨ ਦਾ ਗੁੱਟ ਵੱਢਣ ਦੇ ਮਾਮਲੇ ਵਿੱਚ ਪੁਲਿਸ ਅਧਿਕਾਰੀ ਗੁੱਟ ਵੱਢਣ ਵਾਲੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।
और पढो »



Render Time: 2025-02-13 10:13:56