ਪੰਜਾਬ ਸਰਕਾਰ ਨੇ ਮੁਲਾਜ਼ਮਾਂ ਲਈ 167 ਫਲੈਟ ਖ੍ਰੀਦੇ

POLITIC समाचार

ਪੰਜਾਬ ਸਰਕਾਰ ਨੇ ਮੁਲਾਜ਼ਮਾਂ ਲਈ 167 ਫਲੈਟ ਖ੍ਰੀਦੇ
ਸਰਕਾਰੀ ਮੁਲਾਜ਼ਮਮੁਲਾਜ਼ਮਾਂਮਕਾਨ
  • 📰 Zee News
  • ⏱ Reading Time:
  • 18 sec. here
  • 10 min. at publisher
  • 📊 Quality Score:
  • News: 39%
  • Publisher: 63%

ਪੰਜਾਬ ਸਰਕਾਰ ਨੇ ਮੋਹਾਲੀ ਵਿੱਚ 167 ਫਲੈਟ ਖ੍ਰੀਦੇ ਹਨ ਜੋ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਤੇ ਅਧਿਕਾਰੀਆਂ ਨੂੰ ਅਲਾਟ ਕੀਤੇ ਜਾਣਗੇ।

ਸਰਕਾਰ ਨੇ ਮੁਲਾਜ਼ਮਾਂ ਲਈ ਗਮਾਡਾ ਤੋਂ 167 ਫਲੈਟ ਖ੍ਰੀਦੇ ਹਨ ਜੋ ਪੂਰਬਾ ਪ੍ਰੀਮੀਅਮ ਅਪਾਰਟਮੈਂਟਸ ਵਿੱਚ ਸਥਿਤ ਹਨ।Kal Ka Rashifal 09 January 2025: कल कुंभ राशि वालों को हो सकती है स्वास्थ्य संबंधी समस्या, जानें क्या है कल का राशिफलMahakumbh 2025: प्रयागराज में घूमने की 6 बेहतरीन जगहें जो आपकी यात्रा को बना देंगी यादगारWinter Health Care: बढ़ती ठंड में खुदको बीमारी से बचाने के लिए अपनाएं ये आसान टिप्सMakar Sankranti 2025: मकर संक्रांति नई फसल और ऊर्जा का त्योहार, इन तरीकों से बनाएं इस दिन को...

ਪੰਜਾਬ ਸਰਕਾਰ ਵੱਲੋਂ ਇਹ ਪਹਿਲਕਦਮੀ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਤੇ ਅਧਿਕਾਰੀਆਂ ਲਈ ਮੋਹਾਲੀ ਵਿੱਚ ਸ਼ੁਰੂ ਕੀਤੀ ਹੈ। ਸਰਕਾਰ ਨੇ ਮੁਲਾਜ਼ਮਾਂ ਲਈ ਗਮਾਡਾ ਤੋਂ 167 ਫਲੈਟ ਖ੍ਰੀਦੇ ਹਨ ਜੋ ਪੂਰਬਾ ਪ੍ਰੀਮੀਅਮ ਅਪਾਰਟਮੈਂਟਸ ਵਿੱਚ ਸਥਿਤ ਹਨ। ਮੋਹਾਲੀ ਵਿੱਚ ਰਹਿੰਦੇ ਅਧਿਕਾਰੀਆਂ ਤੇ ਮੁਲਾਜ਼ਮਾ ਦੀ ਇਹ ਲੰਬੇ ਸਮੇਂ ਤੋਂ ਮੰਗ ਸੀ ਕਿ ਉਨ੍ਹਾਂ ਨੂੰ ਕਿਰਾਏ ਦੇ ਮਕਾਨ ਲੈ ਕੇ ਰਹਿਣਾ ਪੈ ਰਿਹਾ ਹੈ ਜੋ ਮੋਹਾਲੀ ਪ੍ਰਸ਼ਾਸਨ ਨੇ ਪੂਰੀ ਕਰ ਦਿੱਤੀ ਹੈ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

ਸਰਕਾਰੀ ਮੁਲਾਜ਼ਮ ਮੁਲਾਜ਼ਮਾਂ ਮਕਾਨ ਪੰਜਾਬ ਮੋਹਾਲੀ ਫਲੈਟ ਅਲਾਟ ਪੰਜਾਬ ਸਰਕਾਰ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

ਪੰਜਾਬ 'ਚ 'Rail Roko Andolan': ਕਿਸਾਨ ਰੇਲਾਂ 'ਤੇ ਧਰਨਾਪੰਜਾਬ 'ਚ 'Rail Roko Andolan': ਕਿਸਾਨ ਰੇਲਾਂ 'ਤੇ ਧਰਨਾਬੁੱਧਵਾਰ ਨੂੰ ਪੰਜਾਬ 'ਚ 'Rail Roko Andolan' ਲਈ ਜਾਵੇਗਾ। ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ 'ਤੇ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਗੱਲ ਨਹੀਂ ਕੀਤੀ।
और पढो »

ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣ ਲਈ 86,000 ਕਰੋੜ ਰੁਪਏ ਦੇ ਨਿਵੇਸ਼ ਲਈ ਰਾਹ ਪੱਧਰਾਪੰਜਾਬ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣ ਲਈ 86,000 ਕਰੋੜ ਰੁਪਏ ਦੇ ਨਿਵੇਸ਼ ਲਈ ਰਾਹ ਪੱਧਰਾਪੰਜਾਬ ਸਰਕਾਰ ਨੇ 86,000 ਕਰੋੜ ਰੁਪਏ ਦੇ ਨਿਵੇਸ਼ ਲਈ ਰਾਹ ਪੱਧਰਾ ਹੋਣ ਦਾ दाਅਵਾ ਕੀਤਾ ਹੈ। 3.92 ਲੱਖ ਰੋਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਉਮੀਦ ਹੈ।
और पढो »

ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਲਈ ਕੀਤੀਆਂ ਨਵੀਆਂ ਪਹਿਲਕਦਮੀਆਂਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਲਈ ਕੀਤੀਆਂ ਨਵੀਆਂ ਪਹਿਲਕਦਮੀਆਂਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਗੰਨੇ ਦੇ ਰੇਟ ਵਿੱਚ ਵਾਧਾ, ਹਾਈਬ੍ਰਿਡ ਮੱਕੀ ਦੇ ਬੀਜਾਂ 'ਤੇ ਸਬਸਿਡੀ, ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਲਈ ਵਿੱਤੀ ਸਹਾਇਤਾ, ਕਿਸਾਨਾਂ ਨੂੰ ਖੇਤੀ ਮੋਟਰਾਂ ਲਈ ਮੁਫ਼ਤ ਬਿਜਲੀ ਸਮੇਤ ਹੋਰ ਵੀ ਪਹਿਲਕਦਮੀਆਂ ਕੀਤੀਆਂ ਗਈਆਂ ਹਨ।
और पढो »

Aman Arora News: ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦAman Arora News: ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦAman Arora News: ਇਸ ਦੌਰਾਨ ਅਮਨ ਅਰੋੜਾ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਤਨਦੇਹੀ ਨਾਲ ਕੰਮ ਕਰਨ ਲਈ ਉਨ੍ਹਾਂ ਦਾ ਆਸ਼ੀਰਵਾਦ ਮੰਗਿਆ।
और पढो »

ਫਰਿਸ਼ਤੇ ਸਕੀਮ: ਸੜਕ ਹਾਦਸਾ ਪੀੜਤਾਂ ਨੂੰ ਨਿਰਵਿਘਨ ਇਲਾਜਫਰਿਸ਼ਤੇ ਸਕੀਮ: ਸੜਕ ਹਾਦਸਾ ਪੀੜਤਾਂ ਨੂੰ ਨਿਰਵਿਘਨ ਇਲਾਜਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਨੂੰ ਨਿਰਵਿਘਨ ਇਲਾਜ ਮੁਹੱਈਆ ਕਰਾਉਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ‘ਫਰਿਸ਼ਤੇ ਸਕੀਮ’ ਕੀਮਤੀ ਜਾਨਾਂ ਬਚਾਉਣ ਲਈ ਵਰਦਾਨ ਸਾਬਤ ਹੋ ਰਹੀ ਹੈ।
और पढो »

SC - ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਜਾਰੀ, ਸਰਕਾਰ ਨੇ ਕੋਰਟ ਵਿੱਚ ਖੁੱਦ ਨੂੰ ਦੱਸਿਆ ਬੇਵੱਸSC - ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਜਾਰੀ, ਸਰਕਾਰ ਨੇ ਕੋਰਟ ਵਿੱਚ ਖੁੱਦ ਨੂੰ ਦੱਸਿਆ ਬੇਵੱਸਪੰਜਾਬ ਸਰਕਾਰ ਨੇ ਸੁਪਰੀਮ ਕੋਰਟ 'ਚ ਅਸਮਰੱਥਾ ਪ੍ਰਗਟਾਈ ਹੈ ਕਿ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ।
और पढो »



Render Time: 2025-02-13 17:09:17