Rajoana News: ​ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਚ ਬਦਲਣ ਦੀ ਪਟੀਸ਼ਨ ਤੇ 4 ਨਵੰਬਰ ਨੂੰ ਸੁਣਵਾਈ

Balwant Singh Rajoana समाचार

Rajoana News: ​ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਚ ਬਦਲਣ ਦੀ ਪਟੀਸ਼ਨ ਤੇ 4 ਨਵੰਬਰ ਨੂੰ ਸੁਣਵਾਈ
Beant SinghPunjabi NewsBeant Murder Case
  • 📰 Zee News
  • ⏱ Reading Time:
  • 71 sec. here
  • 15 min. at publisher
  • 📊 Quality Score:
  • News: 74%
  • Publisher: 63%

Rajoana News: ਸੁਪਰੀਮ ਕੋਰਟ ਨੇ 25 ਸਤੰਬਰ ਨੂੰ ਰਾਜੋਆਣਾ ਦੀ ਪਟੀਸ਼ਨ ਤੇ ਕੇਂਦਰ, ਪੰਜਾਬ ਸਰਕਾਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਸੀ।

ਸੁਪਰੀਮ ਕੋਰਟ ਨੇ 25 ਸਤੰਬਰ ਨੂੰ ਰਾਜੋਆਣਾ ਦੀ ਪਟੀਸ਼ਨ 'ਤੇ ਕੇਂਦਰ, ਪੰਜਾਬ ਸਰਕਾਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਸੀ।आलिया भट्ट की रणबीर कपूर और बेटी राहा के साथ दिवाली सेलिब्रेशन की तस्वीरों ने जीता फैंस का दिलShah Rukh Khan Birthday Special: 'बॉलीवुड के बादशाह' की 10 हिट फिल्में जिन्हें बार-बार देखने से भी मन नहीं भरताVishwakarma Day 2024: दिवाली के बाद कब की जाती है विश्वकर्मा की पूजा और क्यों मनाई जाती है ਸੁਪਰੀਮ ਕੋਰਟ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ...

ਸੁਪਰੀਮ ਕੋਰਟ ਨੇ 25 ਸਤੰਬਰ ਨੂੰ ਰਾਜੋਆਣਾ ਦੀ ਪਟੀਸ਼ਨ 'ਤੇ ਕੇਂਦਰ, ਪੰਜਾਬ ਸਰਕਾਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਸੀ। ਪਟੀਸ਼ਨ ਵਿੱਚ ਰਾਜੋਆਣਾ ਨੇ"ਉਸ ਦੀ ਮੌਤ ਦੀ ਸਜ਼ਾ 'ਤੇ ਅਮਲ ਕਰਨ" ਅਤੇ ਉਸ ਦੀ"ਆਪਣੀ ਤਰਫੋਂ ਦਾਇਰ ਰਹਿਮ ਦੀ ਪਟੀਸ਼ਨ 'ਤੇ ਫ਼ੈਸਲਾ ਲੈਣ" ਵਿਚ ਬੇਹੱਦ ਦੇਰੀ ਦਾ ਹਵਾਲਾ ਦਿੱਤਾ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਉਸਦੀ ਸਜ਼ਾ ਨੂੰ ਘਟਾਉਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ।

ਦੱਸ ਦੇਈਏ ਕਿ ਬੇਅੰਤ ਸਿੰਘ ਅਤੇ 16 ਹੋਰ ਲੋਕ 31 ਅਗਸਤ, 1995 ਨੂੰ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਦੇ ਪ੍ਰਵੇਸ਼ ਦੁਆਰ 'ਤੇ ਇੱਕ ਧਮਾਕੇ ਵਿੱਚ ਮਾਰੇ ਗਏ ਸਨ। ਇਕ ਵਿਸ਼ੇਸ਼ ਅਦਾਲਤ ਨੇ ਜੁਲਾਈ 2007 ਵਿੱਚ ਰਾਜੋਆਣਾ ਨੂੰ ਬੇਅੰਤ ਸਿੰਘ ਕਤਲ ਕੇਸ ਵਿੱਚ ਮੌਤ ਦੀ ਸਜ਼ਾ ਸੁਣਾਈ ਸੀ। ਰਾਜੋਆਣਾ ਨੇ ਕਿਹਾ ਕਿ ਮਾਰਚ 2012 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੰਵਿਧਾਨ ਦੀ ਧਾਰਾ 72 ਤਹਿਤ ਉਨ੍ਹਾਂ ਦੀ ਤਰਫ਼ੋਂ ਰਹਿਮ ਦੀ ਅਪੀਲ ਦਾਇਰ ਕੀਤੀ ਸੀ। ਪਿਛਲੇ ਸਾਲ 3 ਮਈ ਨੂੰ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਸਮਰੱਥ ਅਧਿਕਾਰੀ ਉਸ ਦੀ ਰਹਿਮ ਦੀ ਅਪੀਲ...

ਸੁਪਰੀਮ ਕੋਰਟ 'ਚ ਦਾਇਰ ਤਾਜ਼ਾ ਅਰਜ਼ੀ 'ਚ ਰਾਜੋਆਣਾ ਨੇ ਕਿਹਾ ਹੈ ਕਿ ਉਸ ਨੇ ਲਗਭਗ 28 ਸਾਲ 8 ਮਹੀਨੇ ਦੀ ਸਜ਼ਾ ਕੱਟੀ ਹੈ, ਜਿਸ 'ਚੋਂ ਉਹ 17 ਸਾਲ ਮੌਤ ਦੀ ਸਜ਼ਾ ਦੇ ਦੋਸ਼ੀ ਵਜੋਂ ਭੁਗਤ ਚੁੱਕਾ ਹੈ। ਰਾਜੋਆਣਾ ਨੇ ਕਿਹਾ ਹੈ ਕਿ ਸਿਖਰਲੀ ਅਦਾਲਤ ਨੇ ਇੱਕ ਸਾਲ ਤੋਂ ਵੱਧ ਸਮਾਂ ਪਹਿਲਾਂ ਉਸ ਦੀ ਰਹਿਮ ਦੀ ਅਪੀਲ 'ਤੇ ਫ਼ੈਸਲਾ ਕਰਨ ਲਈ ਸਮਰੱਥ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਸਨ। ਪਟੀਸ਼ਨ ਵਿੱਚ ਇੱਕ ਵੱਖਰੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਅਪ੍ਰੈਲ 2023 ਦੇ ਆਦੇਸ਼ ਦਾ ਹਵਾਲਾ ਦਿੱਤਾ ਗਿਆ ਸੀ, ਜਿਸ ਵਿੱਚ ਉਸਨੇ ਸਾਰੇ ਰਾਜਾਂ ਅਤੇ ਉਚਿਤ ਅਥਾਰਟੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਲੰਬਿਤ ਰਹਿਮ ਦੀਆਂ ਪਟੀਸ਼ਨਾਂ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Beant Singh Punjabi News Beant Murder Case Hearing November 4 Balwant Singh Rajoana Punishment Supreme Court ਬੇਅੰਤ ਕਤਲ ਕੇਸ ਰਾਜੋਆਣਾ ਸਜ਼ਾ ਸੁਪਰੀਮ ਕੋਰਟ

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

High Court News: ਝੋਨੇ ਦੀ ਖਰੀਦ ਤੇ ਲਿਫਟਿੰਗ ਨੂੰ ਲੈ ਕੇ ਹਾਈ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਜਾਰੀ ਕੀਤੇ ਹੁਕਮHigh Court News: ਝੋਨੇ ਦੀ ਖਰੀਦ ਤੇ ਲਿਫਟਿੰਗ ਨੂੰ ਲੈ ਕੇ ਹਾਈ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਜਾਰੀ ਕੀਤੇ ਹੁਕਮHigh Court News: ਦਰਅਸਲ ਇੱਕ ਵਕੀਲ ਦੁਆਰਾ ਦਾਇਰ ਜਨਹਿਤ ਪਟੀਸ਼ਨ ਵਿੱਚ ਕਿਸਾਨਾਂ ਨੂੰ ਝੋਨੇ ਦੀ ਖਰੀਦ ਤੇ ਲਿਫਟਿੰਗ ਨੂੰ ਲੈ ਕੇ ਆ ਰਹੀਆਂ ਮੁਸ਼ਕਲਾਂ ਦੇ ਹੱਲ ਦੀ ਮੰਗ ਕੀਤੀ ਗਈ ਸੀ।
और पढो »

Sajjan Kumar News: 1984 ਦੇ ਦੰਗਿਆਂ ਨੂੰ ਲੈ ਕੇ ਸੱਜਣ ਕੁਮਾਰ ਦੀਆਂ ਵਧੀਆਂ ਮੁਸ਼ਕਲਾਂ; ਹਾਈ ਕੋਰਟ ਨੇ ਸੀਬੀਆਈ ਦੀ ਪਟੀਸ਼ਨ ਕੀਤੀ ਸਵੀਕਾਰSajjan Kumar News: 1984 ਦੇ ਦੰਗਿਆਂ ਨੂੰ ਲੈ ਕੇ ਸੱਜਣ ਕੁਮਾਰ ਦੀਆਂ ਵਧੀਆਂ ਮੁਸ਼ਕਲਾਂ; ਹਾਈ ਕੋਰਟ ਨੇ ਸੀਬੀਆਈ ਦੀ ਪਟੀਸ਼ਨ ਕੀਤੀ ਸਵੀਕਾਰSajjan Kumar News: ਸੀਬੀਆਈ ਦੀ ਅਪੀਲ ਤੋਂ ਇਲਾਵਾ ਦਿੱਲੀ ਹਾਈ ਕੋਰਟ ਨੇ ਪੀੜਤ ਸ਼ੀਲਾ ਕੌਰ ਦੀ ਉਸ ਨੂੰ ਬਰੀ ਕੀਤੇ ਜਾਣ ਖ਼ਿਲਾਫ਼ ਕੀਤੀ ਅਪੀਲ ’ਤੇ ਸੁਣਵਾਈ ਕਰਨ ਲਈ ਵੀ ਸਹਿਮਤੀ ਜਤਾਈ ਹੈ।
और पढो »

Ind vs Ban1st T20I: ਬੰਗਲਾਦੇਸ਼ ਖਿਲਾਫ ਭਾਰਤ ਦੀ ਵੱਡੀ ਜਿੱਤ, ਸੂਰਿਆ ਨੇ ਇੰਨਾ ਖਿਡਾਰੀਆਂ ਨੂੰ ਦੱਸਿਆ ਅਸਲੀ ਜਿੱਤ ਦਾ ਹੀਰੋInd vs Ban1st T20I: ਬੰਗਲਾਦੇਸ਼ ਖਿਲਾਫ ਭਾਰਤ ਦੀ ਵੱਡੀ ਜਿੱਤ, ਸੂਰਿਆ ਨੇ ਇੰਨਾ ਖਿਡਾਰੀਆਂ ਨੂੰ ਦੱਸਿਆ ਅਸਲੀ ਜਿੱਤ ਦਾ ਹੀਰੋInd vs Ban1st T20I: ਭਾਰਤ ਨੇ ਪਹਿਲੇ ਮੈਚ ਚ ਬੰਗਲਾਦੇਸ਼ ਨੂੰ ਹਰਾ ਕੇ ਤਿੰਨ ਮੈਚਾਂ ਦੀ ਟੀ-20 ਅੰਤਰਰਾਸ਼ਟਰੀ ਸੀਰੀਜ਼ ਚ 1-0 ਦੀ ਬੜ੍ਹਤ ਬਣਾ ਲਈ ਹੈ।
और पढो »

Pratap Bajwa News: LOP ਪ੍ਰਤਾਪ ਬਾਜਵਾ ਦੀ ਚੋਣ ਕਮਿਸ਼ਨ ਨੂੰ ਪੰਚਾਇਤੀ ਚੋਣਾਂ ਮੁਲਤਵੀ ਕਰਨ ਦੀ ਅਪੀਲPratap Bajwa News: LOP ਪ੍ਰਤਾਪ ਬਾਜਵਾ ਦੀ ਚੋਣ ਕਮਿਸ਼ਨ ਨੂੰ ਪੰਚਾਇਤੀ ਚੋਣਾਂ ਮੁਲਤਵੀ ਕਰਨ ਦੀ ਅਪੀਲPanchayat Elections: LOP ਪ੍ਰਤਾਪ ਬਾਜਵਾ ਦੀ ਚੋਣ ਕਮਿਸ਼ਨ ਨੂੰ ਪੰਚਾਇਤੀ ਚੋਣਾਂ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਚ ਪੰਚਾਇਤੀ ਚੋਣਾਂ ਤਿੰਨ ਹਫ਼ਤਿਆਂ ਲਈ ਮੁਲਤਵੀ ਕੀਤੀਆਂ ਜਾਣ।
और पढो »

Diwali 2024: ਦੇਸ਼ ਭਰ ਚ ਅੱਜ ਮਨਾਇਆ ਜਾ ਰਿਹਾ ਹੈ ਰੋਸ਼ਨੀ ਦਾ ਤਿਉਹਾਰ ਦੀਵਾਲੀ, ਜਾਣੋ ਇਸਦਾ ਮਹੱਤਵDiwali 2024: ਦੇਸ਼ ਭਰ ਚ ਅੱਜ ਮਨਾਇਆ ਜਾ ਰਿਹਾ ਹੈ ਰੋਸ਼ਨੀ ਦਾ ਤਿਉਹਾਰ ਦੀਵਾਲੀ, ਜਾਣੋ ਇਸਦਾ ਮਹੱਤਵDiwali 2024: ਦੇਸ਼ ਭਰ ਚ ਦੀਵਾਲੀ ਦੇ ਤਿਉਹਾਰ ਦੀ ਰੌਣਕ ਦੇਖਣ ਨੂੰ ਮਿਲ ਰਹੀ ਹੈ। ਦੀਵਾਲੀ ਦਾ ਤਿਉਹਾਰ 31 ਅਕਤੂਬਰ ਨੂੰ ਧੂਮਧਾਮ ਨਾਲ ਮਨਾਇਆ ਜਾਵੇਗਾ।
और पढो »

India-Canada Row: ਕੈਨੇਡਾ ਨੇ NIA ਨੂੰ ਨਹੀਂ ਦਿੱਤਾ ਖਾਲਿਸਤਾਨੀ ਅੱਤਵਾਦੀ ਨਿੱਝਰ ਦੀ ਮੌਤ ਦਾ ਸਰਟੀਫਿਕੇਟ !India-Canada Row: ਕੈਨੇਡਾ ਨੇ NIA ਨੂੰ ਨਹੀਂ ਦਿੱਤਾ ਖਾਲਿਸਤਾਨੀ ਅੱਤਵਾਦੀ ਨਿੱਝਰ ਦੀ ਮੌਤ ਦਾ ਸਰਟੀਫਿਕੇਟ !India-Canada Row: ਕੈਨੇਡਾ ਨੇ NIA ਨੂੰ ਨਹੀਂ ਦਿੱਤਾ ਖਾਲਿਸਤਾਨੀ ਅੱਤਵਾਦੀ ਨਿੱਝਰ ਦੀ ਮੌਤ ਦਾ ਸਰਟੀਫਿਕੇਟ !
और पढो »



Render Time: 2025-02-13 12:44:00