Fatehgarh Sahib Lok Sabha Election Result Live: ਫਤਹਿਗੜ੍ਹ ਸਾਹਿਬ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਜੇਤੂ ਕਰਾਰ

Fatehgarh Sahib Lok Sabha Seat समाचार

Fatehgarh Sahib Lok Sabha Election Result Live: ਫਤਹਿਗੜ੍ਹ ਸਾਹਿਬ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਜੇਤੂ ਕਰਾਰ
Lok Sabha Elections 2024Punjab NewsFatehgarh Sahib Lok Sabha Election 2024
  • 📰 Zee News
  • ⏱ Reading Time:
  • 26 sec. here
  • 28 min. at publisher
  • 📊 Quality Score:
  • News: 105%
  • Publisher: 63%

Fatehgarh Sahib Lok Sabha Election Result Live:: ਇਹ ਸੂਬੇ ਦੀਆਂ ਮਹੱਤਵਪੂਰਨ ਲੋਕ ਸਭਾ ਸੀਟਾਂ (Fatehgarh Sahib Lok sabha seat) ਵਿੱਚੋਂ ਇੱਕ ਹੈ। ਫਤਹਿਗੜ੍ਹ ਸਾਹਿਬ ਲੋਕ ਸਭਾ ਸੀਟ ਤੋਂ ਆਪ ਵੱਲੋਂ ਗੁਰਪ੍ਰੀਤ ਸਿੰਘ ਜੀਪੀ ਨੂੰ ਚੋਣ ਮੈਦਾਨ ਚ ਉਤਾਰਿਆ ਸੀ।

Fatehgarh Sahib Lok Sabha Election Result Live: ਫਤਹਿਗੜ੍ਹ ਸਾਹਿਬ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ ਜੇਤੂ ਕਰਾਰ

Fatehgarh Sahib Lok sabha Chunav Result 2024: ਜਲੰਧਰ ਲੋਕ ਸਭਾ ਸੀਟ 2024 ਦੇ ਨਤੀਜੇ ਜਾਰੀ ਕਰ ਦਿੱਤੇ ਗਏ ਹਨ। ਇਸ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਡਾ. ਅਮਰ ਸਿੰਘ ਜੇਤੂ ਰਹੇ ਹਨ। ਉਨ੍ਹਾਂ ਆਮ ਆਦਮੀ ਪਾਰਟੀ ਦੇ ਗੁਰਪ੍ਰੀਤ ਸਿੰਘ ਨੂੰ 34202 ਨਾਲ ਹਰਾਇਆ ਹੈ। ਡਾ. ਅਮਰ ਸਿੰਘ ਨੇ 332591 ਵੋਟਾਂ ਹਾਸਲ ਕੀਤੀਆਂ ਹਨ।kangana ranautPunjab Cabinet Minister Marriage UpdatesAaj Ka Rashifal 03 june 2024ਪੰਜਾਬ ਦਾ ਲੋਕ ਸਭਾ ਹਲਕਾ ਫਤਹਿਗੜ੍ਹ ਨਤੀਜੇ ਜਾਰੀ ਕਰ ਦਿੱਤੇ ਗਏ ਹਨ। ਫਤਹਿਗੜ੍ਹ ਸਾਹਿਬ ਦੇ ਮੌਜੂਦਾ ਕਾਂਗਰਸ ਦੇ ਸੰਸਦ ਮੈਂਬਰ ਅਮਰ ਸਿੰਘ ਨੂੰ ਮੁੜ ਤੋਂ ਜੇਤੂ ਐਲਾਨ ਦਿੱਤਾ ਗਿਆ ਹੈ। ਡਾ.

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Lok Sabha Elections 2024 Punjab News Fatehgarh Sahib Lok Sabha Election 2024 Punjab Election Punjab Election News 7Th And Last Phase Of Lok Sabha Election 2024 ਪੰਜਾਬ ਲੋਕ ਸਭਾ ਚੋਣਾਂ 2024 ਲੋਕ ਸਭਾ ਚੋਣਾਂ 2024 ਵੋਟਿੰਗ ਪੰਜਾਬ ਦੀਆਂ 13 ਲੋਕ ਸਭਾ ਸੀਟਾਂ Lok Sabha Chunav Fatehgarh Sahib Result 2024 Lok Sabha Chunav Fatehgarh Sahib Result 2024 Fatehgarh Sahib Lok Sabha Chunav Result Fatehgarh Sahib Lok Sabha Result 2024 Fatehgarh Sahib Lok Sabha Election Dr. Amar Singh AAP Congress BJP SAD Gurpreet Singh GP ਆਪ Fatehgarh Sahib Punjab ZEE PHH Lok Sabha Election 2024 Voting

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Congress Candidate List: ਕਾਂਗਰਸ ਨੇ ਨਵੀਂ ਸੂਚੀ ਕੀਤੀ ਜਾਰੀ, ਸ਼ੇਰ ਸਿੰਘ ਘੁਬਾਇਆ ਨੂੰ ਫ਼ਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆCongress Candidate List: ਕਾਂਗਰਸ ਨੇ ਨਵੀਂ ਸੂਚੀ ਕੀਤੀ ਜਾਰੀ, ਸ਼ੇਰ ਸਿੰਘ ਘੁਬਾਇਆ ਨੂੰ ਫ਼ਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ੇਰ ਸਿੰਘ ਘੁਬਾਇਆ ਨੂੰ ਲੋਕ ਸਭਾ ਚੋਣਾਂ ਲਈ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਵਜੋਂ ਪ੍ਰਵਾਨਗੀ ਦੇ ਦਿੱਤੀ ਹੈ।
और पढो »

Chandigarh News: ਟਿਕਟ ਸਮੇਤ ਸੁਖਬੀਰ ਸਿੰਘ ਬਾਦਲ ਦਾ ਸਾਥੀ ਹੋਇਆ ਫਰਾਰChandigarh News: ਟਿਕਟ ਸਮੇਤ ਸੁਖਬੀਰ ਸਿੰਘ ਬਾਦਲ ਦਾ ਸਾਥੀ ਹੋਇਆ ਫਰਾਰChandigarh News: ਚੰਡੀਗੜ੍ਹ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਪਾਰਟੀ ਹਰਦੀਪ ਸਿੰਘ ਬਟਰੇਲਾ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।
और पढो »

Parampal Kaur News: ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧParampal Kaur News: ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧParampal Kaur News: ਇਸ ਤਰ੍ਹਾਂ ਬਠਿੰਡਾ ਦੇ ਪਿੰਡ ਫਰੀਦਕੋਟ ਕੋਟਲੀ ਵਿਖੇ ਬਠਿੰਡਾ ਲੋਕ ਸਭਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦੇ ਪਤੀ ਗੁਰਪ੍ਰੀਤ ਸਿੰਘ ਮਲੂਕਾ ਦਾ ਵੀ ਕਿਸਾਨਾਂ ਨੇ ਘਿਰਾਓ ਕੀਤਾ
और पढो »

Chandigarh Lok sabha Elections Result 2024: ਚੰਡੀਗੜ੍ਹ ਲੋਕ ਸਭਾ ਸੀਟ ਤੇ ਕਾਂਗਰਸ ਦੇ ਮਨੀਸ਼ ਤਿਵਾੜੀ ਜਿੱਤੇChandigarh Lok sabha Elections Result 2024: ਚੰਡੀਗੜ੍ਹ ਲੋਕ ਸਭਾ ਸੀਟ ਤੇ ਕਾਂਗਰਸ ਦੇ ਮਨੀਸ਼ ਤਿਵਾੜੀ ਜਿੱਤੇChandigarh Lok sabha Election Results 2024: ਚੰਡੀਗੜ੍ਹ ਲੋਕ ਸਭਾ ਸੀਟ 2024 (Lok Sabha Elections Chandigarh Result 2024) ਦੇ ਨਤੀਜੇ ਜਾਰੀ ਕਰ ਦਿੱਤੇ ਗਏ। ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਨੀਸ਼ ਤਿਵਾੜੀ (Manish Tiwari) ਜਿੱਤੇ ਹਨ। ਕਾਂਗਰਸ ਦੇ ਮਨੀਸ਼ ਤਿਵਾੜੀ ਨੇ 216657 ਵੋਟਾਂ ਹਾਸਿਲ ਕੀਤੀਆਂ ਹਨ। ਇਸ ਦੇ ਨਾਲ ਹੀ ਸੰਜੇ ਟੰਡਨ ਨੂੰ 2504...
और पढो »

Hemkund Sahib Yatra 2024: ਸ੍ਰੀ ਹੇਮਕੁੰਟ ਸਾਹਿਬ ਦਰਸ਼ਨਾਂ ਲਈ ਜਾਂਦੇ ਸਮੇਂ ਮਾਛੀਵਾੜਾ ਨਿਵਾਸੀ ਮਾਸਟਰ ਕੁਲਵੰਤ ਸਿੰਘ ਦੀ ਮੌਤHemkund Sahib Yatra 2024: ਸ੍ਰੀ ਹੇਮਕੁੰਟ ਸਾਹਿਬ ਦਰਸ਼ਨਾਂ ਲਈ ਜਾਂਦੇ ਸਮੇਂ ਮਾਛੀਵਾੜਾ ਨਿਵਾਸੀ ਮਾਸਟਰ ਕੁਲਵੰਤ ਸਿੰਘ ਦੀ ਮੌਤHemkund Sahib Yatra 2024: ਜਾਣਕਾਰੀ ਮੁਤਾਬਕ 21 ਮਈ ਨੂੰ ਮਾਛੀਵਾੜਾ ਦੇ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਤੋਂ ਜੱਥੇ ਦੇ ਨਾਲ ਕੁਲਵੰਤ ਸਿੰਘ ਵੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਏ।
और पढो »

Punjab LoK Sabh elections 2024: ਸੁਖਪਾਲ ਖਹਿਰਾ ਤੇ ਧਰਮਵੀਰ ਗਾਂਧੀ ਨਾਮਜ਼ਦਗੀ ਕਰਨਗੇ ਦਾਖਲPunjab LoK Sabh elections 2024: ਸੁਖਪਾਲ ਖਹਿਰਾ ਤੇ ਧਰਮਵੀਰ ਗਾਂਧੀ ਨਾਮਜ਼ਦਗੀ ਕਰਨਗੇ ਦਾਖਲPunjab LoK Sabh elections 2024: 10 ਤਰੀਕ ਨੂੰ ਸੁਖਜਿੰਦਰ ਸਿੰਘ ਰੰਧਾਵਾ, ਚਰਨਜੀਤ ਚੰਨੀ, ਯਾਮਿਨੀ ਗੋਮਰ, ਡਾ: ਅਮਰ ਸਿੰਘ, ਅਮਰਜੀਤ ਕੌਰ ਸਾਹੋਕੇ ਅਤੇ ਜੀਤ ਮਹਿੰਦਰ ਸਿੱਧੂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
और पढो »



Render Time: 2025-02-13 10:02:30