Beyond the Breaking News

Parliament Monsoon Session: ਚਰਨਜੀਤ ਚੰਨੀ ਨੇ ਸੰਸਦ ਚ ਚੁੱਕਿਆ ਮੁੱਦਾ ; ਦੇਸ਼ ਬਚਾਉਣ ਵਾਲਾ ਨਹੀਂ ਸਰਕਾਰ ਬਚਾਉਣ ਵਾਲਾ ਸੀ ਕੇਂਦਰੀ ਬਜਟ

Jalandhar MP Charanjit Channi समाचार

Parliament Monsoon Session: ਚਰਨਜੀਤ ਚੰਨੀ ਨੇ ਸੰਸਦ ਚ ਚੁੱਕਿਆ ਮੁੱਦਾ ; ਦੇਸ਼ ਬਚਾਉਣ ਵਾਲਾ ਨਹੀਂ ਸਰਕਾਰ ਬਚਾਉਣ ਵਾਲਾ ਸੀ ਕੇਂਦਰੀ ਬਜਟ
MP Charanjit ChanniParliament Monsoon SessionPunjabi News

Parliament Monsoon Session: ਸੰਸਦ ਦੇ ਸੈਸ਼ਨ ਦੌਰਾਨ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਬਜਟ ਵਿੱਚ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ।

Parliament Monsoon Session : ਚਰਨਜੀਤ ਚੰਨੀ ਨੇ ਸੰਸਦ 'ਚ ਚੁੱਕਿਆ ਮੁੱਦਾ ; ਦੇਸ਼ ਬਚਾਉਣ ਵਾਲਾ ਨਹੀਂ ਸਰਕਾਰ ਬਚਾਉਣ ਵਾਲਾ ਸੀ ਕੇਂਦਰੀ ਬਜਟਸੰਸਦ ਵਿੱਚ ਸੈਸ਼ਨ ਵਿੱਚ ਬਜਟ ਉਤੇ ਬਹਿਸ ਦੌਰਾਨ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਕਈ ਮੁੱਦੇ ਚੁੱਕੇ।Onion Peels Benefits: ਪਿਆਜ਼ ਹੀ ਨਹੀਂ ਇਸਦੇ ਛਿਲਕਿਆਂ ਦੇ ਵੀ ਜਾਣੋ ਹੈਰਾਨੀਜਨਕ ਫਾਇਦੇ, ਵਾਲ ਚੜਨ ਤੋਂ ਮਿਲੇਗੀ ਨਿਜਾਤBhaiyya Ji OTT Release: जल्द रिलीज होने वाली है मनोज बाजपेयी की लेटेस्ट फिल्म 'भैया जी', आइए जानें अभिनेता के बारे में कम ज्ञात तथ्यUnion Budget 2024: वित्त मंत्री निर्मला सीतारमण बजट-डे पर पहनी ऑफ व्हाइट साड़ी, देखें तस्वीरेंਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਦੋਵੇਂ ਸਦਨਾਂ ਵਿੱਚ ਬਜਟ ਉਤੇ ਬਹਿਸ ਸ਼ੁਰੂ ਹੋ ਗਈ ਹੈ। ਤੀਜੇ ਦਿਨ ਵੀ ਬਜਟ 'ਤੇ ਬਹਿਸ ਹੋਈ। ਸਦਨ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੇ ਕੇਂਦਰ ਸਰਕਾਰ ਦੇ ਬਜਟ ਖਿਲਾਫ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਸੰਸਦ ਦੇ ਸੈਸ਼ਨ ਦੌਰਾਨ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਬਜਟ ਵਿੱਚ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਉਹ ਬਜਟ ਵਾਲੇ ਦਿਨ ਨਵੇਂ ਕੱਪੜੇ ਪਾ ਕੇ ਆਏ ਸਨ ਕਿ ਕੁਝ ਮਿਲੇਗਾ ਪਰ ਉਥੇ ਖੋਦਿਆ ਪਹਾੜ ਦੇ ਨਿਕਲਿਆ ਚੂਹਾ ਵੀ ਨਹੀਂ ਵਾਲੀ ਗੱਲ ਹੋਈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਰਾਜਨੀਤੀ ਵਾਲਾ ਚਸ਼ਮਾ ਪਾਇਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਜਟ ਦੇਸ਼ ਬਚਾਉਣ ਵਾਲਾ ਨਹੀਂ ਸਗੋਂ ਸਰਕਾਰ ਬਚਾਉਣ ਵਾਲਾ ਸੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜਲੰਧਰ ਦੀ ਸਪੋਰਟਸ ਇੰਡਸਟਰੀ ਡੁੱਬ ਰਹੀ ਹੈ, ਉਸ ਲਈ ਕੁਝ ਵੀ ਨਹੀਂ ਕੀਤਾ ਗਿਆ। ਉਨ੍ਹਾਂ ਨੇ ਅੱਗੇ ਕਿਹਾ ਕਿ ਮਰਹੂਮ ਸਿੱਧੂ ਮੂਸੇਵਾਲਾ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਹੈ। ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਖਾਲਿਸਤਾਨੀ ਕਿਹਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਐਮਰਜੈਂਸੀ ਵਰਗੇ ਹਾਲਾਤ ਬਣੇ ਹੋਏ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਮਣੀਪੁਰ ਵਿੱਚ ਵੀ ਐਮਰਜੈਂਸੀ ਵਰਗੇ ਹਾਲਾਤ ਬਣੇ ਹੋਏ ਹਨ। ਔਰਤ ਨੂੰ ਜਬਰੀ ਚੁੱਕ ਕੇ ਤਸ਼ੱਦਦ ਉਤੇ ਕੀਤਾ ਗਿਆ।.

Parliament Monsoon Session: ਚਰਨਜੀਤ ਚੰਨੀ ਨੇ ਸੰਸਦ 'ਚ ਚੁੱਕਿਆ ਮੁੱਦਾ ; ਦੇਸ਼ ਬਚਾਉਣ ਵਾਲਾ ਨਹੀਂ ਸਰਕਾਰ ਬਚਾਉਣ ਵਾਲਾ ਸੀ ਕੇਂਦਰੀ ਬਜਟਸੰਸਦ ਵਿੱਚ ਸੈਸ਼ਨ ਵਿੱਚ ਬਜਟ ਉਤੇ ਬਹਿਸ ਦੌਰਾਨ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਕਈ ਮੁੱਦੇ ਚੁੱਕੇ।Onion Peels Benefits: ਪਿਆਜ਼ ਹੀ ਨਹੀਂ ਇਸਦੇ ਛਿਲਕਿਆਂ ਦੇ ਵੀ ਜਾਣੋ ਹੈਰਾਨੀਜਨਕ ਫਾਇਦੇ, ਵਾਲ ਚੜਨ ਤੋਂ ਮਿਲੇਗੀ ਨਿਜਾਤBhaiyya Ji OTT Release: जल्द रिलीज होने वाली है मनोज बाजपेयी की लेटेस्ट फिल्म 'भैया जी', आइए जानें अभिनेता के बारे में कम ज्ञात तथ्यUnion Budget 2024: वित्त मंत्री निर्मला सीतारमण बजट-डे पर पहनी ऑफ व्हाइट साड़ी, देखें तस्वीरेंਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਦੋਵੇਂ ਸਦਨਾਂ ਵਿੱਚ ਬਜਟ ਉਤੇ ਬਹਿਸ ਸ਼ੁਰੂ ਹੋ ਗਈ ਹੈ। ਤੀਜੇ ਦਿਨ ਵੀ ਬਜਟ 'ਤੇ ਬਹਿਸ ਹੋਈ। ਸਦਨ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੇ ਕੇਂਦਰ ਸਰਕਾਰ ਦੇ ਬਜਟ ਖਿਲਾਫ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ। ਸੰਸਦ ਦੇ ਸੈਸ਼ਨ ਦੌਰਾਨ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਬਜਟ ਵਿੱਚ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਉਹ ਬਜਟ ਵਾਲੇ ਦਿਨ ਨਵੇਂ ਕੱਪੜੇ ਪਾ ਕੇ ਆਏ ਸਨ ਕਿ ਕੁਝ ਮਿਲੇਗਾ ਪਰ ਉਥੇ ਖੋਦਿਆ ਪਹਾੜ ਦੇ ਨਿਕਲਿਆ ਚੂਹਾ ਵੀ ਨਹੀਂ ਵਾਲੀ ਗੱਲ ਹੋਈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਰਾਜਨੀਤੀ ਵਾਲਾ ਚਸ਼ਮਾ ਪਾਇਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਬਜਟ ਦੇਸ਼ ਬਚਾਉਣ ਵਾਲਾ ਨਹੀਂ ਸਗੋਂ ਸਰਕਾਰ ਬਚਾਉਣ ਵਾਲਾ ਸੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜਲੰਧਰ ਦੀ ਸਪੋਰਟਸ ਇੰਡਸਟਰੀ ਡੁੱਬ ਰਹੀ ਹੈ, ਉਸ ਲਈ ਕੁਝ ਵੀ ਨਹੀਂ ਕੀਤਾ ਗਿਆ। ਉਨ੍ਹਾਂ ਨੇ ਅੱਗੇ ਕਿਹਾ ਕਿ ਮਰਹੂਮ ਸਿੱਧੂ ਮੂਸੇਵਾਲਾ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਹੈ। ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਖਾਲਿਸਤਾਨੀ ਕਿਹਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਐਮਰਜੈਂਸੀ ਵਰਗੇ ਹਾਲਾਤ ਬਣੇ ਹੋਏ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਮਣੀਪੁਰ ਵਿੱਚ ਵੀ ਐਮਰਜੈਂਸੀ ਵਰਗੇ ਹਾਲਾਤ ਬਣੇ ਹੋਏ ਹਨ। ਔਰਤ ਨੂੰ ਜਬਰੀ ਚੁੱਕ ਕੇ ਤਸ਼ੱਦਦ ਉਤੇ ਕੀਤਾ ਗਿਆ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

MP Charanjit Channi Parliament Monsoon Session Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ National News Punjab National News In Punjabi Latest National News In Punjabi National India News National India News In Punjabi National News Today National News Today In Punjabi

 

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Mansa News: ਕਾਮਨਵੈਲਥ ਚੈਂਪੀਅਨ ਨਿਊਜ਼ੀਲੈਂਡ ਲਈ ਇੰਡੀਆ ਵੱਲੋਂ ਅੰਕੁਸ਼ ਜਿੰਦਲ ਦੀ ਸਲੈਕਸ਼ਨMansa News: ਕਾਮਨਵੈਲਥ ਚੈਂਪੀਅਨ ਨਿਊਜ਼ੀਲੈਂਡ ਲਈ ਇੰਡੀਆ ਵੱਲੋਂ ਅੰਕੁਸ਼ ਜਿੰਦਲ ਦੀ ਸਲੈਕਸ਼ਨMansa News: ਮਾਪੇ ਖੁਦ ਕਰ ਰਹੇ ਨੇ ਸਾਰਾ ਖਰਚ ਸਰਕਾਰ ਨੇ ਕੋਈ ਮੱਦਦ ਨਹੀਂ ਕੀਤੀ ਹੈ। ਕਾਮਨਵੈਲਥ ਚੈਂਪੀਅਨ ਨਿਊਜ਼ੀਲੈਂਡ ਲਈ ਇੰਡੀਆ ਵੱਲੋਂ ਅੰਕੁਸ਼ ਜਿੰਦਲ ਦੀ ਸਲੈਕਸ਼ਨ ਹੋਈ ਹੈ।
और पढो »

Sushil Rinku News: ਸੁਸ਼ੀਲ ਰਿੰਕੂ ਨੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਲੀਗਲ ਨੋਟਿਸ ਭੇਜਿਆSushil Rinku News: ਸੁਸ਼ੀਲ ਰਿੰਕੂ ਨੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਲੀਗਲ ਨੋਟਿਸ ਭੇਜਿਆSushil Rinku News: ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਚੰਨੀ ਦੇ ਦੋਸ਼ਾਂ ਤੋਂ ਬਾਅਦ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਮਾਣਹਾਨੀ ਦਾ ਦਾਅਵਾ ਕੀਤਾ ਹੈ।
और पढो »

Amritpal Singh News: MP ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਸਮੇਤ ਕਾਬੂ, ਪੰਜਾਬ ਪੁਲਿਸ ਨੇ ਜਲੰਧਰ ਤੋਂ ਕੀਤਾ ਗ੍ਰਿਫ਼ਤਾਰ!Amritpal Singh News: MP ਅੰਮ੍ਰਿਤਪਾਲ ਸਿੰਘ ਦਾ ਭਰਾ ਨਸ਼ੇ ਸਮੇਤ ਕਾਬੂ, ਪੰਜਾਬ ਪੁਲਿਸ ਨੇ ਜਲੰਧਰ ਤੋਂ ਕੀਤਾ ਗ੍ਰਿਫ਼ਤਾਰ!MP Amritpal Singh brother Arrest: ਸੰਸਦ ਮੈਂਬਰ ਦਾ ਭਰਾ ਪੰਜਾਬ ਚ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫਤਾਰ, ਜਲੰਧਰ ਪੁਲਿਸ ਨੇ ਕੀਤਾ ਕਾਬੂ, ਗ੍ਰਿਫਤਾਰੀ ਤੋਂ ਪਹਿਲਾਂ ਅੰਮ੍ਰਿਤਪਾਲ ਨਸ਼ਾ ਛੁਡਾਊ ਮੁਹਿੰਮ ਚਲਾ ਰਿਹਾ ਸੀ।
और पढो »

Shambhu Border: ਹਰਿਆਣਾ ਦੇ ਚੀਫ ਸੈਕਟਰੀ ਨੂੰ ਐਡਵੋਕੇਟ ਉਦੇ ਪ੍ਰਤਾਪ ਸਿੰਘ ਵੱਲੋਂ ਨੋਟਿਸ ਭੇਜਿਆ ਗਿਆShambhu Border: ਹਰਿਆਣਾ ਦੇ ਚੀਫ ਸੈਕਟਰੀ ਨੂੰ ਐਡਵੋਕੇਟ ਉਦੇ ਪ੍ਰਤਾਪ ਸਿੰਘ ਵੱਲੋਂ ਨੋਟਿਸ ਭੇਜਿਆ ਗਿਆShambhu Border: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ 10 ਜੁਲਾਈ ਤੱਕ ਬਾਰਡਰ ਖੋਲ੍ਹਣ ਦੇ ਲਈ ਹੁਕਮ ਜਾਰੀ ਕੀਤਾ ਸਨ। ਪਰ ਸਰਕਾਰ ਵੱਲੋਂ ਹਾਲੇ ਤੱਕ ਬਾਰਡਰ ਨਹੀਂ ਖੋਲ੍ਹੇ ਗਏ।
और पढो »

Budget 2024: ਬਜਟ ਚ ਪੰਜਾਬ ਨਜ਼ਰਅੰਦਾਜ਼; ਇਕਸੁਰ ਚ ਸੰਸਦ ਮੈਂਬਰਾਂ ਨੇ ਮੋਦੀ ਸਰਕਾਰ ਦੀ ਕੀਤੀ ਨਿਖੇਧੀBudget 2024: ਬਜਟ ਚ ਪੰਜਾਬ ਨਜ਼ਰਅੰਦਾਜ਼; ਇਕਸੁਰ ਚ ਸੰਸਦ ਮੈਂਬਰਾਂ ਨੇ ਮੋਦੀ ਸਰਕਾਰ ਦੀ ਕੀਤੀ ਨਿਖੇਧੀBudget 2024: ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ਤੇ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਪੋਸਟ ਕੀਤੀ ਅਤੇ ਲਿਖਿਆ
और पढो »

Kultar Sandhwan News: ਕੇਂਦਰੀ ਬਜਟ ਦਾ ਖੇਤੀਬਾੜੀ ਅਤੇ ਪੰਜਾਬ ਪ੍ਰਤੀ ਰੁੱਖ ਬਹੁਤ ਨਿਰਾਸ਼ਾਜਨਕ: ਸੰਧਵਾਂKultar Sandhwan News: ਕੇਂਦਰੀ ਬਜਟ ਦਾ ਖੇਤੀਬਾੜੀ ਅਤੇ ਪੰਜਾਬ ਪ੍ਰਤੀ ਰੁੱਖ ਬਹੁਤ ਨਿਰਾਸ਼ਾਜਨਕ: ਸੰਧਵਾਂKultar Sandhwan News: ਕੇਂਦਰੀ ਬਜਟ ਵਿੱਚ ਦੇਸ਼ ਦੇ ਧੁਰੇ ਵਜੋਂ ਜਾਣੇ ਜਾਂਦੇ ਪੰਜਾਬ ਅਤੇ ਖੇਤੀਬਾੜੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰਨ ਉਤੇ ਕੁਲਤਾਰ ਸਿੰਘ ਸੰਧਵਾਂ ਨੇ ਨਿਰਾਸ਼ਾ ਜ਼ਾਹਿਰ ਕੀਤੀ।
और पढो »



Render Time: 2026-06-02 07:06:03