Modi Cabinet News: ਮੋਦੀ ਸਰਕਾਰ ਚ ਮੰਤਰੀਆਂ ਨੂੰ ਵਿਭਾਗ ਵੰਡੇ; ਅਮਿਤ ਸ਼ਾਹ ਰਹਿਣਗੇ ਗ੍ਰਹਿ ਮੰਤਰੀ, ਦੇਖੋ ਸੂਚੀ

NDA Cabinet Meeting समाचार

Modi Cabinet News: ਮੋਦੀ ਸਰਕਾਰ ਚ ਮੰਤਰੀਆਂ ਨੂੰ ਵਿਭਾਗ ਵੰਡੇ; ਅਮਿਤ ਸ਼ਾਹ ਰਹਿਣਗੇ ਗ੍ਰਹਿ ਮੰਤਰੀ, ਦੇਖੋ ਸੂਚੀ
Modi CabinetNew GovernmentPunjabi News
  • 📰 Zee News
  • ⏱ Reading Time:
  • 27 sec. here
  • 5 min. at publisher
  • 📊 Quality Score:
  • News: 24%
  • Publisher: 63%

Modi Cabinet News: ਨਰਿੰਦਰ ਮੋਦੀ 3.0 ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਮੰਤਰੀ ਵਿਚਾਲੇ ਵਿਭਾਗਾਂ ਦੀ ਵੰਡ ਕੀਤੀ ਗਈ ਹੈ।

Modi Cabinet News: ਨਰਿੰਦਰ ਮੋਦੀ 3.0 ਸਰਕਾਰ ਦੀ ਕੈਬਨਿਟ ਮੀਟਿੰਗ ਦੌਰਾਨ ਮੰਤਰੀ ਵਿਚਾਲੇ ਵਿਭਾਗਾਂ ਦੀ ਵੰਡ ਕੀਤੀ ਗਈ ਹੈ।Swastika Singh Benefits: हल्दी से बने स्वास्तिक का ये टोटका करने से खूब होगी धन वर्षा, बनी रहेगी मां लक्ष्मी की कृपाAaj ka rashifal 10 June: मेष वृषभ और सिंह राशि वालों के लिए कैसा रहेगा सप्ताह का पहला दिन, जानें क्या है आपका आज का राशिफलweekly rashifal

Modi Cabinet News: ਮੋਦੀ 3.0 ਸਰਕਾਰ ਦੀ ਕੈਬਨਿਟ ਮੀਟਿੰਗ ਚੱਲ ਰਹੀ ਹੈ। ਇਸ ਮੀਟਿੰਗ ਵਿੱਚ ਕਈ ਵੱਡੇ ਫ਼ੈਸਲੇ ਲਏ ਗਏ ਹਨ। ਕੇਂਦਰ ਸਰਕਾਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ 3 ਕਰੋੜ ਪੇਂਡੂ ਅਤੇ ਸ਼ਹਿਰੀ ਘਰ ਬਣਾਉਣ ਲਈ ਸਹਾਇਤਾ ਪ੍ਰਦਾਨ ਕਰੇਗੀ। ਮੋਦੀ ਸਰਕਾਰ ਵੱਲੋਂ ਇਸ ਤੋਂ ਬਾਅਦ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕੀਤੀ ਗਈ। ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਦੋ ਮੰਤਰਾਲੇ ਦਿੱਤੇ ਗਏ ਹਨ। ਖੱਟਰ ਹਾਊਸਿੰਗ ਅਤੇ ਊਰਜਾ ਮੰਤਰਾਲਾ ਸੰਭਾਲਣਗੇ। ਜਦਕਿ ਲੋਜਪਾ ਦੇ ਮੁਖੀ ਚਿਰਾਗ ਪਾਸਵਾਨ ਨੂੰ ਖੇਡ ਮੰਤਰੀ ਬਣਾਇਆ ਗਿਆ ਹੈ। ਸ਼੍ਰੀਪਦ ਨਾਇਕ ਨੂੰ ਊਰਜਾ ਰਾਜ ਮੰਤਰੀ ਬਣਾਇਆ ਗਿਆ ਹੈ। ਤੋਖਮ ਸਾਹੂ ਹਾਊਸਿੰਗ ਰਾਜ ਮੰਤਰੀ ਹੋਣਗੇ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Modi Cabinet New Government Punjabi News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Kisan Protest: ਸੰਯੁਕਤ ਕਿਸਾਨ ਮੋਰਚਾ ਅਮਿਤ ਸ਼ਾਹ ਨੂੰ ਸਵਾਲ ਕਰਨ ਲਈ 3 ਵਜੇ ਕਰੇਗਾ ਕੂਚKisan Protest: ਸੰਯੁਕਤ ਕਿਸਾਨ ਮੋਰਚਾ ਅਮਿਤ ਸ਼ਾਹ ਨੂੰ ਸਵਾਲ ਕਰਨ ਲਈ 3 ਵਜੇ ਕਰੇਗਾ ਕੂਚKisan Protest: ਐਤਵਾਰ ਨੂੰ ਗ੍ਰਹਿ ਮੰਤਰ ਅਮਿਤ ਸ਼ਾਹ ਲੁਧਿਆਣਾ ਪਹੁੰਚ ਰਹੇ ਹਨ। ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਜਪਾ ਦਾ ਸ਼ਾਂਤਮਈ ਵਿਰੋਧ ਕਰਨ ਦਾ ਐਲਾਨ ਕੀਤਾ ਹੋਇਆ ਹੈ।
और पढो »

Narendra Modi News: ਐਨਡੀਏ ਨੇ ਨਰਿੰਦਰ ਮੋਦੀ ਨੂੰ ਸਰਬਸੰਮਤੀ ਨਾਲ ਚੁਣਿਆ ਆਪਣਾ ਨੇਤਾNarendra Modi News: ਐਨਡੀਏ ਨੇ ਨਰਿੰਦਰ ਮੋਦੀ ਨੂੰ ਸਰਬਸੰਮਤੀ ਨਾਲ ਚੁਣਿਆ ਆਪਣਾ ਨੇਤਾNarendra Modi News: ਐਨਡੀਏ ਨੇ ਨਰਿੰਦਰ ਮੋਦੀ ਨੂੰ ਸਰਬਸੰਮਤੀ ਨਾਲ ਆਪਣਾ ਨੇਤਾ ਚੁਣ ਲਿਆ ਹੈ।
और पढो »

Women In Modi Cabinet: ਮੋਦੀ ਦੀ ਸਭ ਤੋਂ ਵੱਡੀ ਕੈਬਨਿਟ ਚ ਕੁੱਲ 7 ਮਹਿਲਾ ਮੰਤਰੀਆਂ ਨੂੰ ਮਿਲਿਆ ਮੌਕਾ ! ਲਿਸਟ ਵਿੱਚ ਦੇਖੋ ਨਾਮWomen In Modi Cabinet: ਮੋਦੀ ਦੀ ਸਭ ਤੋਂ ਵੱਡੀ ਕੈਬਨਿਟ ਚ ਕੁੱਲ 7 ਮਹਿਲਾ ਮੰਤਰੀਆਂ ਨੂੰ ਮਿਲਿਆ ਮੌਕਾ ! ਲਿਸਟ ਵਿੱਚ ਦੇਖੋ ਨਾਮModi Cabinet 2024 Name Updates: ਨਿਰਮਲਾ ਸੀਤਾਰਮਨ, ਭਾਜਪਾ ਸੰਸਦ ਮੈਂਬਰ ਅੰਨਪੂਰਣਾ ਦੇਵੀ, ਸ਼ੋਭਾ ਕਰੰਦਲਾਜੇ, ਰਕਸ਼ਾ ਖੜਸੇ, ਸਾਵਿਤਰੀ ਠਾਕੁਰ ਅਤੇ ਨਿਮੁਬੇਨ ਬੰਭਾਨੀਆ ਅਤੇ ਅਪਨਾ ਦਲ ਦੀ ਸੰਸਦ ਅਨੁਪ੍ਰਿਆ ਪਟੇਲ ਨੂੰ ਨਵੀਂ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਹੈ।
और पढो »

UP Lok Sabha Election 2024: ਅਰਵਿੰਦ ਕੇਜਰੀਵਾਲ ਦਾ ਦਾਅਵਾ -ਭਾਜਪਾ ਅਮਿਤ ਸ਼ਾਹ ਨੂੰ ਬਣਾਏਗੀ ਪ੍ਰਧਾਨ ਮੰਤਰੀ, ਯੋਗੀ ਨੂੰ ਦੋ ਮਹੀਨਿਆਂ ਚ ਹਟਾਏਗੀUP Lok Sabha Election 2024: ਅਰਵਿੰਦ ਕੇਜਰੀਵਾਲ ਦਾ ਦਾਅਵਾ -ਭਾਜਪਾ ਅਮਿਤ ਸ਼ਾਹ ਨੂੰ ਬਣਾਏਗੀ ਪ੍ਰਧਾਨ ਮੰਤਰੀ, ਯੋਗੀ ਨੂੰ ਦੋ ਮਹੀਨਿਆਂ ਚ ਹਟਾਏਗੀCM Arvind Kejriwal Press confernce: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਸਵੇਰੇ 10 ਵਜੇ ਲਖਨਊ ਵਿੱਚ ਸਪਾ ਮੁਖੀ ਅਖਿਲੇਸ਼ ਯਾਦਵ ਨਾਲ ਸਾਂਝੀ ਪ੍ਰੈਸ ਕਾਨਫਰੰਸ ਕੀਤੀ।
और पढो »

Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਖੁਰਾਕ ਤੇ ਸਪਲਾਈ ਅਤੇ ਝੋਨੇ ਦੇ ਸੀਜ਼ਨ ਸਬੰਧੀ ਨਹਿਰੀ ਵਿਭਾਗ ਦੇ ਅਫ਼ਸਰਾਂ ਨਾਲ ਅਧਿਕਾਰੀਆਂ ਕੀਤੀ ਮੀਟਿੰਗPunjab News: ਮੁੱਖ ਮੰਤਰੀ ਭਗਵੰਤ ਮਾਨ ਨੇ ਖੁਰਾਕ ਤੇ ਸਪਲਾਈ ਅਤੇ ਝੋਨੇ ਦੇ ਸੀਜ਼ਨ ਸਬੰਧੀ ਨਹਿਰੀ ਵਿਭਾਗ ਦੇ ਅਫ਼ਸਰਾਂ ਨਾਲ ਅਧਿਕਾਰੀਆਂ ਕੀਤੀ ਮੀਟਿੰਗPunjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੁਰਾਕ ਤੇ ਸਪਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਰਾਸ਼ਨ ਕਾਰਡਾਂ ਦੇ ਮਸਲੇ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ।
और पढो »

PM Modi Resign: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਨੂੰ ਦਿੱਤਾ ਆਪਣਾ ਅਸਤੀਫ਼ਾPM Modi Resign: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਨੂੰ ਦਿੱਤਾ ਆਪਣਾ ਅਸਤੀਫ਼ਾPM Modi Resign: ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਅੱਜ ਕੈਬਨਿਟ ਮੀਟਿੰਗ ਬੁਲਾਈ ਹੈ। ਇਸ ਦੇ ਨਾਲ ਹੀ ਐਨਡੀਏ ਗਠਜੋੜ ਅਤੇ ਭਾਰਤ ਬਲਾਕ ਨੇ ਵੀ ਆਪਣੇ ਸਹਿਯੋਗੀਆਂ ਦੀ ਮੀਟਿੰਗ ਬੁਲਾਈ ਹੈ।
और पढो »



Render Time: 2025-02-13 15:09:35