Sidhu Moosewala Case: ਮਾਨਸਾ ਅਦਾਲਤ ’ਚ ਪੇਸ਼ ਕੀਤੀ ਗਈ ਸਿੱਧੂ ਮੂਸੇਵਾਲਾ ਦੀ ਥਾਰ ਅਤੇ AK 47

Sidhu Moosewala Case समाचार

Sidhu Moosewala Case: ਮਾਨਸਾ ਅਦਾਲਤ ’ਚ ਪੇਸ਼ ਕੀਤੀ ਗਈ ਸਿੱਧੂ ਮੂਸੇਵਾਲਾ ਦੀ ਥਾਰ ਅਤੇ AK 47
Mansa CourtSidhu Moosewala TharSIDHU MOOSEWALA MURDER CASE
  • 📰 Zee News
  • ⏱ Reading Time:
  • 68 sec. here
  • 10 min. at publisher
  • 📊 Quality Score:
  • News: 55%
  • Publisher: 63%

Sidhu Moosewala Case: ਜ਼ਿਕਰਯੋਗ ਹੈ ਕਿ 29 ਮਈ, 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿਤਾ ਗਿਆ ਸੀ।

ਜ਼ਿਕਰਯੋਗ ਹੈ ਕਿ 29 ਮਈ, 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਚ ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿਤਾ ਗਿਆ ਸੀ।Sleeping Tips: कम सोने से बढ़ सकता है असामयिक मौत का जोखिम, हो सकती हैं कई गंभीर बीमारियांAaj Ka Rashifal: कन्या और कुंभ राशि वालों के लिए अच्छा रहने वाला है आज का दिन, लोगों का मिलेगा पूर्ण सहयोगWomen Health Tips: ਸਰੀਰ ਵਿੱਚ ਦਿਖ ਰਹੇ ਇਨ੍ਹਾਂ ਲੱਛਣਾਂ ਨੂੰ ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਗੰਭੀਰ ਬਿਮਾਰੀ ਦੇ ਹੋ ਸਕਦੇ...

ਮਾਨਸਾ ਕੋਰਟ ਵਿੱਚ ਅੱਜ ਸਿੱਧੂ ਮੂਸੇਵਾਲਾ ਕਤਲ ਕੇਸ ਨੂੰ ਲੈ ਕੇ ਸੁਣਵਾਈ ਹੋਈ। ਸੁਣਵਾਈ ਦੌਰਾਨ ਸਿੱਧੂ ਮੂਸੇਵਾਲਾ ਦੀ ਥਾਰ ਅਤੇ ਹਮਲਾਵਰਾਂ ਵੱਲੋਂ ਵਾਰਦਾਤ ਸਮੇਂ ਵਰਤੀ ਗਈ ਏ.ਕੇ 47 ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸਿੱਧੂ ਮੂਸੇਵਾਲਾ ਦੇ ਕਤਲ ਵੇਲੇ ਕਾਰ ਵਿੱਚ ਮੌਜੂਦ ਗੁਰਪ੍ਰੀਤ ਸਿੰਘ ਨੇ ਏਕੇ 47 ਅਤੇ ਥਾਰ ਗੱਡੀ ਦੀ ਪਛਾਣ ਕੀਤੀ। ਇਸ ਮਾਮਲੇ ਦੀ ਅਗਲੀ ਸੁਣਵਾਈ ਮਾਣਯੋਗ ਅਦਾਲਤ ਵੱਲੋਂ 27 ਸਤੰਬਰ 2024 ਨੂੰ ਤੈਅ ਕੀਤੀ ਗਈ ਹੈ।

ਇਸ ਪੂਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਸਿੱਧੂ ਮੂਸੇਵਾਲਾ ਦੇ ਵਕੀਲ ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ ਨੇ ਦੱਸਿਆ ਕਿ ਅੱਜ ਸਿੱਧੂ ਮੂਸੇ ਵਾਲਾ ਦੀ ਆਖਰੀ ਸਵਾਰੀ ਥਾਰ ਅਤੇ ਏਕੇ 47 ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਸ ਦੀ ਪਛਾਣ ਸਿੱਧੂਮੂਸੇ ਵਾਲਾ ਨਾਲ ਘਟਨਾ ਸਮੇਂ ਮੌਜੂਦ ਗਵਾਹ ਨੇ ਕੀਤੀ ਅਤੇ ਦੋਸ਼ੀ ਧਿਰ ਦੇ ਵਕੀਲਾਂ ਵੱਲੋਂ ਗਵਾਹ ਤੋਂ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਜੱਗੂ ਭਗਵਾਨਪੁਰੀਆ ਦੇ ਵਕੀਲ ਮਾਣਯੋਗ ਅਦਾਲਤ ਵਿਚ ਪੇਸ਼ ਨਹੀਂ ਹੋਏ, ਜਿਸ ਕਾਰਨ ਮਾਣਯੋਗ ਅਦਾਲਤ ਨੇ ਉਸ ਨੂੰ 27 ਸਤੰਬਰ ਨੂੰ ਆਪਣਾ ਪੱਖ ਪੇਸ਼ ਕਰਨ ਲਈ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ...

ਉਨ੍ਹਾਂ ਦੱਸਿਆ ਕਿ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਦੂਜੇ ਗਵਾਹ ਗੁਰਵਿੰਦਰ ਸਿੰਘ ਨੂੰ ਵੀ ਅਗਲੀ ਪੇਸ਼ੀ ’ਤੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ। ਅੱਜ ਇਸ ਮਾਮਲੇ ਦੇ ਸਾਰੇ ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਅਤੇ ਮਨਦੀਪ ਸਿੰਘ ਰਈਆ ਨੂੰ ਸਰੀਰਕ ਤੌਰ ’ਤੇ ਪੇਸ਼ ਕੀਤਾ ਗਿਆ। ਦੱਸਦੀਏ ਕਿ ਪਿਛਲੀ ਸੁਣਵਾਈ ਦੌਰਾਨ ਮਾਨਸਾ ਅਦਾਲਤ ਵੱਲੋਂ ਸੁਣਵਾਈ ਦੌਰਾਨ ਇਹ ਆਖਿਆ ਗਿਆ ਸੀ ਕਿ ਸਿੱਧੂ ਮੂਸੇਵਾਲਾ ਦੀ ਥਾਰ ਅਤੇ ਕਤਲ ਵੇਲੇ ਵਰਤਿਆ ਗਿਆ ਹਥਿਆਰ ਵਿੱਚ ਪੇਸ਼ ਕੀਤਾ ਜਾਵੇ। ਇਸੇ ਸਬੰਧ ਵਿੱਚ ਦੋਵਾਂ ਚੀਜ਼ਾਂ ਨੂੰ ਅਦਾਤਲ ਵਿੱਚ ਪੇਸ਼ ਕੀਤੀ ਗਿਆ। ਅਤੇ ਗਵਾਹ ਗੁਰਪ੍ਰੀਤ ਸਿੰਘ ਵੱਲੋਂ ਇਸ ਦੀ ਪਛਾਣ ਕੀਤੀ ਗਈ ਹੈ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Mansa Court Sidhu Moosewala Thar SIDHU MOOSEWALA MURDER CASE ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਮੂਸੇਵਾਲਾ ਕਤਲ ਮਾਮਲਾ MANSA SIDHU MOOSEWALA NEWS SIDHU MOOSEWALA THAR

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Sidhu Moosewala Murder Case: ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੱਡਾ ਅਪਡੇਟ, ਗਵਾਹ ਨੇ ਅਦਾਲਤ ਚ ਪੇਸ਼ ਹੋਏ ਦੋਸ਼ੀਆਂ ਦੀ ਕੀਤੀ ਪਛਾਣSidhu Moosewala Murder Case: ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੱਡਾ ਅਪਡੇਟ, ਗਵਾਹ ਨੇ ਅਦਾਲਤ ਚ ਪੇਸ਼ ਹੋਏ ਦੋਸ਼ੀਆਂ ਦੀ ਕੀਤੀ ਪਛਾਣSidhu Moosewala Murder Case: ਪਿਛਲੀ ਸੁਣਵਾਈ ਦੌਰਾਨ ਇੱਕ ਗਵਾਹ ਨੇ ਮਾਣਯੋਗ ਅਦਾਲਤ ਵਿਚ ਬਿਆਨ ਦਰਜ ਕਰਵਾਏ ਹਨ।
और पढो »

Weather Update Today: ਪੰਜਾਬ ਵਿੱਚ ਮੁੜ ਵੱਧਣ ਲੱਗਿਆ ਤਾਪਮਾਨ, ਚੰਡੀਗੜ੍ਹ ਚ ਯੈਲੋ ਅਲਰਟ ਜਾਰੀWeather Update Today: ਪੰਜਾਬ ਵਿੱਚ ਮੁੜ ਵੱਧਣ ਲੱਗਿਆ ਤਾਪਮਾਨ, ਚੰਡੀਗੜ੍ਹ ਚ ਯੈਲੋ ਅਲਰਟ ਜਾਰੀਮੌਸਮ ਵਿਭਾਗ ਨੇ ਚੰਡੀਗੜ੍ਹ ਚ ਪਿਛਲੇ 24 ਘੰਟਿਆਂ ਦੌਰਾਨ 1.1 ਮਿਲੀਮੀਟਰ ਬਾਰਿਸ਼ ਦਰਜ ਕੀਤੀ ਹੈ। ਇਸ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 1.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।
और पढो »

Punjab News: ਆਪ੍ਰੇਸ਼ਨ ਸੀਲ ਤਹਿਤ ਪੁਲਿਸ ਨੇ 27 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਉਪਰੰਤ 26 FIR ਦਰਜPunjab News: ਆਪ੍ਰੇਸ਼ਨ ਸੀਲ ਤਹਿਤ ਪੁਲਿਸ ਨੇ 27 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਉਪਰੰਤ 26 FIR ਦਰਜPunjab News: ਸੂਬੇ ਵਿੱਚ ਆਉਣ ਜਾਣ ਵਾਲੇ 4245 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 293 ਦੇ ਚਲਾਨ ਕੀਤੇ ਗਏ ਅਤੇ 16 ਨੂੰ ਜ਼ਬਤ ਕੀਤਾ ਗਿਆ।
और पढो »

Ferozepur News: ਬਾਈਕ ਸਵਾਰ 2 ਬਦਮਾਸ਼ਾਂ ਨੇ ਕਾਰ ਤੇ ਕੀਤੀ ਅੰਨ੍ਹੇਵਾਹ ਫਾਇਰਿੰਗ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤFerozepur News: ਬਾਈਕ ਸਵਾਰ 2 ਬਦਮਾਸ਼ਾਂ ਨੇ ਕਾਰ ਤੇ ਕੀਤੀ ਅੰਨ੍ਹੇਵਾਹ ਫਾਇਰਿੰਗ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤFerozepur News: ਮਿਲੀ ਜਾਣਕਾਰੀ ਅਨੁਸਾਰ ਇਕ ਪਰਿਵਾਰ ਦੇ 3 ਲੋਕਾਂ ਦੀ ਮੌਤ ਹੋ ਗਈ ਹੈ। ਕਤਲ ਦੀ ਜਾਣਕਾਰੀ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪੁਹੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
और पढो »

Ferozepur News: ਫ਼ਿਰੋਜ਼ਪੁਰ ਪੁਲਿਸ ਨੇ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਇੱਕ ਹੀ ਦਿਨ ਵਿੱਚ ਪੰਜ ਨਸ਼ਾ ਤਸਕਰਾਂ ਨੂੰ ਕਾਬੂ ਕੀਤਾFerozepur News: ਫ਼ਿਰੋਜ਼ਪੁਰ ਪੁਲਿਸ ਨੇ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਇੱਕ ਹੀ ਦਿਨ ਵਿੱਚ ਪੰਜ ਨਸ਼ਾ ਤਸਕਰਾਂ ਨੂੰ ਕਾਬੂ ਕੀਤਾFerozepur News: ਇਨ੍ਹਾਂ ਨਸ਼ਾ ਤਸਕਰਾਂ ਵਿੱਚ 2 ਨਸ਼ਾ ਤਸਕਰਾਂ ਨੂੰ ਫ਼ਿਰੋਜ਼ਪੁਰ ਦੀ ਜ਼ੀਰਾ ਪੁਲਿਸ ਨੇ ਫੜਿਆ ਹੈ, ਜਿਨ੍ਹਾਂ ਕੋਲੋਂ ਤੇਰਾਂ ਲੱਖ ਦੱਸ ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
और पढो »

Sidhu Moosewala New Song: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Attach ਜਲਦ ਰਿਲੀਜ਼!Sidhu Moosewala New Song: ਸਿੱਧੂ ਮੂਸੇਵਾਲਾ ਦਾ ਨਵਾਂ ਗੀਤ Attach ਜਲਦ ਰਿਲੀਜ਼!Sidhu Moose Wala Song: ਨਵੇਂ ਗੀਤ ਦਾ ਨਾਮ ATTACH ਹੈ ਜੋ 30 ਅਗਸਤ ਨੂੰ ਰਿਲੀਜ਼ ਕੀਤਾ ਜਾਵੇਗਾ।ਇਸ ਵਿੱਚ ਮੂਸੇਵਾਲ ਦੇ ਨਾਲ ਸਟੀਲ ਬੈਂਗਲੇਜ਼ (STEEL BANGLEZ) ਫਰੈਡੋ (FREDO) ਵੀ ਨਜ਼ਰ ਆਉਣਗੇ।
और पढो »



Render Time: 2025-02-15 13:57:56