ਅੰਮ੍ਰਿਤਸਰ ਪੁਲਿਸ ਨੇ ਇਸਲਾਮਾਬਾਦ ਪੁਲਿਸ ਸਟੇਸ਼ਨ 'ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਅੰਮ੍ਰਿਤਸਰ ਪੁਲਿਸ ਸਟੇਸ਼ਨ ਇਸਲਾਮਾਬਾਦ 'ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਦੋ ਦੋਸ਼ੀ ਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰ ੀ ਨਾਲ ਨਾਰਕੋ-ਟੈਰਰ ਮਾਡਿਊਲ ਦਾ ਪਰਦਾਫਾਸ਼ ਹੋਇਆ ਹੈ। ਇਹ ਮਾਡਿਊਲ ਵਿਦੇਸ਼ਾਂ ਵਿੱਚ ਬੈਠੇ ਆਪਰੇਟਰਾਂ ਵੱਲੋਂ ਚਲਾਇਆ ਜਾ ਰਿਹਾ ਸੀ। ਦੋਸ਼ੀ ਆਂ ਨੇ 17 ਦਸੰਬਰ 2024 ਨੂੰ ਗ੍ਰਨੇਡ ਹਮਲਾ ਕੀਤਾ ਸੀ। ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਦੋ ਮੁਲਜ਼ਮਾਂ ਗੁਰਜੀਤ ਸਿੰਘ (ਵਾਸੀ ਡਾਂਡੇ, ਅੰਮ੍ਰਿਤਸਰ ਦਿਹਾਤੀ) ਅਤੇ ਬਲਜੀਤ ਸਿੰਘ (ਵਾਸੀ ਚੱਪਾ, ਤਰਨਤਾਰਨ) ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਦੋਸ਼ੀ ਨਾ ਸਿਰਫ ਇਸ ਹਮਲੇ 'ਚ ਸ਼ਾਮਲ ਸਨ,
ਸਗੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਰਾਹੀਂ ਦੇਸ਼ 'ਚ ਅੱਤਵਾਦੀ ਗਤੀਵਿਧੀਆਂ ਨੂੰ ਵੀ ਹੱਲਾਸ਼ੇਰੀ ਦੇ ਰਹੇ ਸਨ
ਅੰਮ੍ਰਿਤਸਰ ਪੁਲਿਸ ਗ੍ਰੇਨੇਡ ਦੋਸ਼ੀ ਗ੍ਰਿਫ਼ਤਾਰ ਹਮਲਾ ਨਾਰਕੋ-ਟੈਰਰ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
ਪੰਜਾਬ 'ਚ ਭੈਣ ਦੇ ਕਤਲ 'ਚ ਭਰਾ ਗ੍ਰਿਫਤਾਰਮੋਗਾ, ਪੰਜਾਬ 'ਚ 'ਚ ਭੈਣ ਦੇ ਕਤਲ 'ਚ ਭਰਾ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।
और पढो »
Ludhiana Clash News: ਯੁਵਕ ਮੇਲੇ ਚ ਮੁਕਾਬਲੇ ਦੌਰਾਨ ਅੰਮ੍ਰਿਤਸਰ ਤੇ ਚੰਡੀਗੜ੍ਹ ਦੀਆਂ ਟੀਮਾਂ ਵਿਚਾਲੇ ਝੜਪ; ਸੁੱਟੀਆਂ ਕੁਰਸੀLudhiana Clash News: ਪਹਿਲਾਂ ਯੁਵਕ ਮੇਲੇ ਚ ਜਦੋਂ ਜੱਜਾਂ ਨੇ ਚੰਡੀਗੜ੍ਹ ਟੀਮ ਦੇ ਹੱਕ ਚ ਫੈਸਲਾ ਦਿੱਤਾ ਤਾਂ ਅੰਮ੍ਰਿਤਸਰ ਦੀ ਟੀਮ ਭੜਕ ਗਈ। ਜੱਜਾਂ ਨਾਲ ਬਦਸਲੂਕੀ ਕਰਨ ਤੋਂ ਬਾਅਦ ਹੰਗਾਮਾ ਮਚਾ ਦਿੱਤਾ।
और पढो »
ਬਾਲੀਵੁੱਡ ਅਦਾਕਾਰ ਸੰਜੇ ਦੱਤ ਅੰਮ੍ਰਿਤਸਰ 'ਚ, ਪ੍ਰਸ਼ੰਸਕਾਂ ਨਾਲ ਮਿਲੇਬਾਲੀਵੁੱਡ ਅਦਾਕਾਰ ਸੰਜੇ ਦੱਤ ਅੰਮ੍ਰਿਤਸਰ 'ਚ ਪਹੁੰਚੇ। ਉਨ੍ਹਾਂ ਨੇ ਮਸ਼ਹੂਰ ਚਾਹ ਦੀ ਦੁਕਾਨ 'ਤੇ ਚਾਹ ਪੀਤੀ, ਜਿੱਥੇ ਵੱਡੀ ਗਿਣਤੀ 'ਚ ਪ੍ਰਸ਼ੰਸਕ ਉਨ੍ਹਾਂ ਨੂੰ ਮਿਲਣ ਲਈ ਪੁੱਜੇ।
और पढो »
Kapurthala News: ਕੇਂਦਰੀ ਜੇਲ੍ਹ ਚ ਦੋ ਗੁਟਾਂ ਚ ਹੋਈ ਲੜਾਈ, 4 ਹਵਾਲਾਤੀ ਜ਼ਖ਼ਮੀKapurthala News: ਇਕ ਹਵਾਲਾਤੀ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਅੰਮਿਤਸਰ ਮੈਡੀਕਲ ਕਾਲਜ ਰੈਫਰ ਕੀਤਾ ਗਿਆ।
और पढो »
Bishnoi Interview Case: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਚ ਸੀਲਬੰਦ ਰਿਪੋਰਟ ਹਾਈ ਕੋਰਟ ਨੂੰ ਸੌਂਪੀBishnoi Interview Case: ਲਾਰੈਂਸ ਬਿਸ਼ਨੋਈ ਮਾਮਲੇ ਚ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਜਾਂਚ ਦੀ ਸੀਲਬੰਦ ਰਿਪੋਰਟ ਹਾਈ ਕੋਰਟ ਨੂੰ ਸੌਂਪ ਦਿੱਤੀ ਗਈ ਹੈ।
और पढो »
Faridkot News: 10 ਕਰੋੜ ਰੁਪਏ ਫਿਰੋਤੀ ਦੀ ਮੰਗ ਕਰਨ ਵਾਲੇ 04 ਆਰੋਪੀ ਇੱਕ ਮਹਿਲਾ ਸਮੇਤ ਕਾਬੂFaridkot News: ਪੁਲਿਸ ਨੇ ਇਸ ਮਾਮਲੇ ਚ ਭਰਾ-ਭੈਣ ਸਮੇਤ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਫੜੀ ਗਈ ਲੜਕੀ ਤਲਾਕਸ਼ੁਦਾ ਹੈ ਅਤੇ ਸੋਨੀਪਤ ਵਿੱਚ ਘਰਾਂ ਵਿੱਚ ਕੰਮ ਕਰਦੀ ਹੈ।
और पढो »