ਇਸਲਾਮਾਬਾਦ ਥਾਣੇ 'ਤੇ ਭਾਜਪਾ ਆਗੂ ਤਰੁਣ ਚੁੱਘ ਤੇ ਅਸ਼ਵਨੀ ਸੇਖੜੀ ਪੁੱਜੇ। ਉਨ੍ਹਾਂ ਨੇ ਧਮਾਕੇ ਮਗਰੋਂ ਲੋਕਾਂ ਵਿੱਚ ਦਹਿਸ਼ਤ ਬਾਰੇ ਖੌਫ਼ ਜਤਾਇਆ।
ਇਸਲਾਮਾਬਾਦ ਪੁਲਿਸ ਸਟੇਸ਼ਨ: ਭਾਜਪਾ ਆਗੂ ਤਰੁਣ ਚੁੱਘ ਤੇ ਅਸ਼ਵਨੀ ਸੇਖੜੀ ਥਾਣਾ ਇਸਲਾਮਾਬਾਦ ਪੁੱਜੇ; ਖੜ੍ਹੇ ਕੀਤੇ ਸਵਾਲ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿੱਚ ਧਮਾਕੇ ਮਗਰੋਂ ਲੋਕਾਂ ਵਿੱਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ। ਭਾਜਪਾ ਦੇ ਨੈਸ਼ਨਲ ਸੈਕਟਰੀ ਤਰੁਣ ਚੁੱਘ ਅਤੇ ਭਾਜਪਾ ਆਗੂ ਅਸ਼ਵਨੀ ਸੇਖੜੀ ਅੱਜ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਥਾਣੇ ਅੰਦਰ ਪਹੁੰਚ ਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਇਸਲਾਮਾਬਾਦ ਵਿੱਚ ਉਨ੍ਹਾਂ ਦੌਰਾ ਸੀ ਤੇ ਉਨ੍ਹਾਂ ਦੇ ਦੌਰੇ ਤੋਂ 12 ਘੰਟੇ ਪਹਿਲਾਂ ਇਸ ਇਲਾਕੇ ਵਿੱਚ ਧਮਾਕਾ ਹੋ ਗਿਆ ਹੈ। ਇਸ ਲਈ ਉਹ ਇਥੇ ਪੁੱਜ ਹਨ ਅਤੇ ਇਹ ਬਹੁਤ ਹੀ ਖਤਰੇ ਦੀ
ਘੰਟੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਅੰਦਰ ਹੁਣ ਤੱਕ ਚਾਰ ਅਜਿਹੀਆਂ ਘਟਨਾਵਾਂ ਹੋ ਚੁੱਕੀਆਂ ਹਨ। ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਨੂੰ ਤੋੜਨ ਵਾਲਿਆਂ ਵਿਰੁੱਧ ਸਾਨੂੰ ਸਾਰਿਆਂ ਨੂੰ ਇਕਜੁੱਟ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪੁਲਿਸ ਬਹੁਤ ਹੀ ਬਹਾਦਰ ਪੁਲਿਸ ਹੈ ਅਤੇ ਇਸ ਦੇ ਹੱਥ ਸਿਆਸਤਦਾਨਾਂ ਨੇ ਬੰਨ੍ਹੇ ਹੋਏ ਹਨ
BHाजपा Punjab Police Bomb Blast Amritsar
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
ਕਿਸਾਨਾਂ ਨੇ ਜ਼ਮੀਨ ਕਬਜ਼ਾ 'ਤੇ ਖੜਾ ਕੀਤਾ, ਬਿਜਲੀ ਦੇ ਟਾਵਰ 'ਤੇ ਚੜ੍ਹ ਕੇ ਧਮਕੀਬਰਨਾਲਾ ਜ਼ਿਲ੍ਹੇ ਦੇ ਪਿੰਡ ਸੰਧੂ ਕਲਾਂ 'ਚ ਭਾਰਤ ਮਾਲਾ ਪ੍ਰਾਜੈਕਟ ਤਹਿਤ ਪ੍ਰਸ਼ਾਸਨ ਨੇ ਕਿਸਾਨਾਂ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਕਿਸਾਨਾਂ ਨੇ ਇਸ 'ਤੇ ਸਖ਼ਤ ਵਿਰੋਧ ਕੀਤਾ।
और पढो »
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ, ਮਰਨ ਵਰਤ 'ਤੇ ਬੈਠੇਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 22ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਮਰਨ ਵਰਤ ਉਤੇ ਕਿਸਾਨ ਆਗੂ ਦੀ ਡਾਕਟਰਾਂ ਦੀ ਟੀਮ ਨੇ ਮੈਡੀਕਲ ਜਾਂਚ ਕੀਤੀ।
और पढो »
Giddarbaha Election Results 2024: ਗਿੱਦੜਬਾਹਾ ਜ਼ਿਮਨੀ ਚੋਣ ਲਈ ਵੋਟਾਂ ਦੀ ਗਿਣਤੀ ਅੱਜ, ਅੰਮ੍ਰਿਤਾ ਵੜਿੰਗ ਤੇ ਮਨਪ੍ਰੀਤ ਬਾਦਲ ਵਿਚਾਲੇ ਸਖ਼ਤ ਮੁਕਾਬਲਾGiddarbaha Election Results 2024: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਤੇ ਅੱਜ ਵੋਟਾਂ ਦੀ ਗਿਣਤੀ ਹੋਵੇਗੀ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ 45 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ।
और पढो »
Barnala Election Results 2024: ਬਰਨਾਲਾ ਵਿਧਾਨ ਸਭਾ ਸੀਟ ਤੇ ਗਿਣਤੀ ਸ਼ੁਰੂ, ਭਾਜਪਾ-ਆਪ ਵਿਚਾਲੇ ਹੋਵੇਗਾ ਮੁਕਾਬਲਾBarnala Election Results 2024: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਤੇ ਅੱਜ ਵੋਟਾਂ ਦੀ ਗਿਣਤੀ ਹੋਵੇਗੀ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ ਅਤੇ 45 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਹੋਵੇਗਾ।
और पढो »
Kailash Gehlot: ਕੈਲਾਸ਼ ਗਹਿਲੋਤ ਭਾਜਪਾ ਵਿੱਚ ਹੋਏ ਸ਼ਾਮਿਲ; ਬੀਤੇ ਦਿਨ ਆਪ ਤੋਂ ਦਿੱਤਾ ਸੀ ਅਸਤੀਫ਼ਾKailash Gehlot: ਕੇਂਦਰੀ ਮੰਤਰੀ ਮਨੋਹਰ ਲਾਲ ਦੀ ਅਗਵਾਈ ਵਿੱਚ ਕੈਲਾਸ਼ ਗਹਿਲੋਤ ਨੇ ਭਾਜਪਾ ਦਾ ਪੱਲਾ ਫੜਿਆ।
और पढो »
Mohali Accident: ਮੁਹਾਲੀ ਦੇ ਸੈਕਟਰ 86 ਚ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਪਲਟੀ ਥਾਰ, ਮੌਕੇ ਤੇ ਹੋਈ ਮੌਤMohali Accident: ਮੁਹਾਲੀ ਦੇ ਸੈਕਟਰ 86 ਚ ਨੌਜਵਾਨ ਦੀ ਥਾਰ ਪਲਟ ਗਈ ਜਿਸ ਕਰਕੇ ਥਾਰ ਸਵਾਰ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ।
और पढो »