ਕਠੂਆ 'ਚ ਅੱਗ: 6 ਮੌਤ, 3 ਬੇਹੋਸ਼

NEWS समाचार

ਕਠੂਆ 'ਚ ਅੱਗ: 6 ਮੌਤ, 3 ਬੇਹੋਸ਼
FireAccidentDeath
  • 📰 Zee News
  • ⏱ Reading Time:
  • 37 sec. here
  • 7 min. at publisher
  • 📊 Quality Score:
  • News: 35%
  • Publisher: 63%

ਜੰਮੂ ਦੇ ਕਠੂਆ 'ਚ ਬੁੱਧਵਾਰ ਸਵੇਰੇ ਇਕ ਘਰ 'ਚ ਅੱਗ ਲੱਗ ਗਈ। ਇਸ ਕਾਰਨ 6 ਲੋਕਾਂ ਦੀ ਦਮ ਘੁਟਣ ਕਾਰਨ ਮੌਤ ਹੋ ਗਈ। ਜਦਕਿ 3 ਲੋਕ ਬੇਹੋਸ਼ ਹੋ ਗਏ।

Kathua Fire News : ਜੰਮੂ ਦੇ ਕਠੂਆ 'ਚ ਬੁੱਧਵਾਰ ਸਵੇਰੇ ਇਕ ਘਰ ਨੂੰ ਅੱਗ ਲੱਗ ਗਈ। ਇਸ ਕਾਰਨ 6 ਲੋਕਾਂ ਦੀ ਦਮ ਘੁਟਣ ਕਾਰਨ ਮੌਤ ਹੋ ਗਈ। ਜਦਕਿ 3 ਲੋਕ ਬੇਹੋਸ਼ ਹੋ ਗਏ। ਜਾਣਕਾਰੀ ਮੁਤਾਬਕ ਘਰ 'ਚ ਕੁੱਲ 9 ਲੋਕ ਸੁੱਤੇ ਹੋਏ ਸਨ।Dipping feet in warm water: ਰੋਜ਼ਾਨਾ 10 ਮਿੰਟ ਗਰਮ ਪਾਣੀ 'ਚ ਪੈਰ ਰੱਖ ਕੇ ਬੈਠੋ ਮਿਲਣਗੇ ਇਹ ਸ਼ਾਨਦਾਰ ਫਾਇਦੇKal Ka Rashifal 17 December 2024: इन राशि वालों के लिए परेशानीभरा रह सकता है कल का दिन, जानें अपना कल का राशिफलMunakka Benefits In Winter: हड्डियों की सेहत से लेकर एनीमिया दूर करने तक, सर्दियों में मुनक्का...

ਜੰਮੂ ਦੇ ਕਠੂਆ 'ਚ ਬੁੱਧਵਾਰ ਸਵੇਰੇ ਇਕ ਘਰ 'ਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਘਰ 'ਚ 9 ਲੋਕ ਸੁੱਤੇ ਹੋਏ ਸਨ, ਜਿਨ੍ਹਾਂ 'ਚੋਂ 6 ਦੀ ਦਮ ਘੁਟਣ ਕਾਰਨ ਮੌਤ ਹੋ ਗਈ, ਜਦਕਿ 3 ਲੋਕ ਬੇਹੋਸ਼ ਹੋ ਗਏ। ਇਹ ਘਟਨਾ ਕਠੂਆ ਦੇ ਸ਼ਿਵਾਨਗਰ ਦੀ ਹੈ। ਜਾਣਕਾਰੀ ਅਨੁਸਾਰ ਮਦਦ ਲਈ ਅੱਗੇ ਆਇਆ ਇੱਕ ਗੁਆਂਢੀ ਵੀ ਬੇਹੋਸ਼ ਹੋ ਗਿਆ ਹੈ। ਬੇਹੋਸ਼ ਹੋਏ ਲੋਕਾਂ ਦਾ ਕਠੂਆ ਦੇ ਜੀਐਮਸੀ ਵਿੱਚ ਇਲਾਜ ਚੱਲ ਰਿਹਾ ਹੈ। ਘਰ ਵਿੱਚ ਅੱਗ ਸ਼ਾਰਟ ਸਰਕਟ ਕਾਰਨ ਲੱਗੀ। ਗੰਗਾ ਭਗਤ , ਦਾਨਿਸ਼ ਭਗਤ , ਅਵਤਾਰ ਕ੍ਰਿਸ਼ਨ , ਬਰਖਾ ਰੈਨਾ , ਤਕਸ਼ ਰੈਨਾ , ਅਦਵਿਕ ਰੈਨਾ ਦੀ ਅੱਗ 'ਚ ਮੌਤ ਹੋ ਗਈ।Kathua Fire NewsPunjab Breaking Live Updates: ਕਿਸਾਨ ਪੰਜਾਬ ਭਰ 'ਚ ਅੱਜ ਕਰਨਗੇ ਰੇਲਾਂ ਦੇ ਚੱਕੇ ਜਾਮ, ਜਾਣੋ ਹੁਣ ਤੱਕ ਦੇ ਅਪਡੇਟਸਕਿਸਾਨੀ ਮੰਗਾਂ 'ਤੇ ਸਾਬਕਾ ਐਮਪੀ ਜਗਮੀਤ ਸਿੰਘ ਬਰਾੜ ਨੇ ਸ਼ਿਵਰਾਜ ਸਿੰਘ ਚੌਹਾਨ ਨਾਲ ਕੀਤੀ ਮੁਲਾਕਾਤInd Vs Ausस्कूली विद्यार्थियों को...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Fire Accident Death Kathua Jammu And Kashmir

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Mohali Accident: ਮੁਹਾਲੀ ਦੇ ਸੈਕਟਰ 86 ਚ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਪਲਟੀ ਥਾਰ, ਮੌਕੇ ਤੇ ਹੋਈ ਮੌਤMohali Accident: ਮੁਹਾਲੀ ਦੇ ਸੈਕਟਰ 86 ਚ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਪਲਟੀ ਥਾਰ, ਮੌਕੇ ਤੇ ਹੋਈ ਮੌਤMohali Accident: ਮੁਹਾਲੀ ਦੇ ਸੈਕਟਰ 86 ਚ ਨੌਜਵਾਨ ਦੀ ਥਾਰ ਪਲਟ ਗਈ ਜਿਸ ਕਰਕੇ ਥਾਰ ਸਵਾਰ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ।
और पढो »

Chandigarh News: ਪੰਜਾਬ ਯੂਨੀਵਰਸਿਟੀ ਦੇ ਹੋਸਟਲ ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤChandigarh News: ਪੰਜਾਬ ਯੂਨੀਵਰਸਿਟੀ ਦੇ ਹੋਸਟਲ ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤChandigarh News: ਦੂਜੇ ਪਾਸੇ ਪੁਲਿਸ ਨੇ ਇਸ ਪੂਰੇ ਮੌਤ ਦੇ ਮਾਮਲੇ ਵਿੱਚ ਹਿਮਾਚਲ ਦੇ ਦੋ ਨੌਜਵਾਨਾਂ ਆਰੀਅਨ ਅਤੇ ਪਰੀਕਸ਼ਤ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ।
और पढो »

Faridkot Accident: ਫਰੀਦਕੋਟ ਚ ਵਾਪਰਿਆ ਦਰਦਨਾਕ ਹਾਦਸਾ, ਟਰੈਕਟਰ ਟਰਾਲੀ ਨਾਲ ਪਿੱਛੋਂ ਟਕਰਾਈ ਕਾਰ, 2 ਦੀ ਮੌਤFaridkot Accident: ਫਰੀਦਕੋਟ ਚ ਵਾਪਰਿਆ ਦਰਦਨਾਕ ਹਾਦਸਾ, ਟਰੈਕਟਰ ਟਰਾਲੀ ਨਾਲ ਪਿੱਛੋਂ ਟਕਰਾਈ ਕਾਰ, 2 ਦੀ ਮੌਤFaridkot Accident: ਫਰੀਦਕੋਟ ਚ ਦਰਦਨਾਕ ਹਾਦਸਾ ਵਾਪਰਿਆ ਹੈ। ਦਰਅਸਲ ਟਰੈਕਟਰ ਟਰਾਲੀ ਨਾਲ ਪਿੱਛੋਂ ਕਾਰ ਟਕਰਾਈ ਹੈ ਅਤੇ ਇਸ ਹਾਦਸੇ ਵਿੱਚ 2 ਦੀ ਮੌਤ ਹੋ ਗਈ ਹੈ।
और पढो »

Weather Update: ਪੰਜਾਬ-ਚੰਡੀਗੜ੍ਹ ਚ ਮੌਸਮ ਹੋਇਆ ਖੁਸ਼ਕ! ਤਾਪਮਾਨ ਚ ਮਾਮੂਲੀ ਵਾਧਾ, ਮੀਂਹ ਦੀ ਕੋਈ ਸੰਭਾਵਨਾ ਨਹੀਂWeather Update: ਪੰਜਾਬ-ਚੰਡੀਗੜ੍ਹ ਚ ਮੌਸਮ ਹੋਇਆ ਖੁਸ਼ਕ! ਤਾਪਮਾਨ ਚ ਮਾਮੂਲੀ ਵਾਧਾ, ਮੀਂਹ ਦੀ ਕੋਈ ਸੰਭਾਵਨਾ ਨਹੀਂPunjab Chandigarh Weather Update: ਪੰਜਾਬ-ਚੰਡੀਗੜ੍ਹ ਚ ਮੌਸਮ ਖੁਸ਼ਕ ਹੋਇਆ ਹੈ। ਨਵੰਬਰ ਚ ਮੀਂਹ ਦੀ ਸੰਭਾਵਨਾ ਨਹੀਂ ਹੈ। ਤਾਪਮਾਨ ਚ ਮਾਮੂਲੀ ਵਾਧਾ ਹੋਇਆ। ਰਾਜਧਾਨੀ ਚ ਪ੍ਰਦੂਸ਼ਣ ਖਤਰਨਾਕ ਪੱਧਰ ਤੇ ਪਹੁੰਚ ਗਿਆ ਹੈ।
और पढो »

Mansa News: ਮਾਨਸਾ ਦੇ ਨੌਜਵਾਨ ਜਸਕਰਨ ਸਿੰਘ ਦੀ ਕੈਨੇਡਾ ਵਿੱਚ ਸ਼ੱਕੀ ਹਾਲਾਤਾਂ ਚ ਮੌਤMansa News: ਮਾਨਸਾ ਦੇ ਨੌਜਵਾਨ ਜਸਕਰਨ ਸਿੰਘ ਦੀ ਕੈਨੇਡਾ ਵਿੱਚ ਸ਼ੱਕੀ ਹਾਲਾਤਾਂ ਚ ਮੌਤMansa News: ਮਾਪਿਆਂ ਵੱਲੋਂ ਆਪਣੇ ਪੁੱਤਰ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਅਤੇ ਲਾਸ਼ ਨੂੰ ਪੰਜਾਬ ਲਿਆਉਣ ਦੀ ਸਰਕਾਰ ਨੂੰ ਅਪੀਲ ਕੀਤੀ ਗਈ ਹੈ।
और पढो »

ICC T20 Rankings: ਤਿਲਕ ਵਰਮਾ ਨੇ ਲਗਾਈ ਲੰਬੀ ਛਾਲ, ਹਾਰਦਿਕ ਮੁੜ ਬਣਿਆ ਨੰਬਰ-1 T20 ਆਲਰਾਊਂਡਰICC T20 Rankings: ਤਿਲਕ ਵਰਮਾ ਨੇ ਲਗਾਈ ਲੰਬੀ ਛਾਲ, ਹਾਰਦਿਕ ਮੁੜ ਬਣਿਆ ਨੰਬਰ-1 T20 ਆਲਰਾਊਂਡਰICC T20 Rankings: ਪੰਡਯਾ ਨੇ ਹਾਲ ਹੀ ਚ ਦੱਖਣੀ ਅਫਰੀਕਾ ਖਿਲਾਫ ਟੀ-20 ਸੀਰੀਜ਼ ਚ ਚੰਗਾ ਪ੍ਰਦਰਸ਼ਨ ਕੀਤਾ, ਜਿਸ ਦੀ ਬਦੌਲਤ ਉਹ ਟੀ-20 ਅੰਤਰਰਾਸ਼ਟਰੀ ਕ੍ਰਿਕਟ ਚ ਨੰਬਰ-1 ਆਲਰਾਊਂਡਰ ਬਣ ਗਿਆ।
और पढो »



Render Time: 2025-02-14 01:49:39