Punjab में शंभू और खनौरी सीमा पर चल रहे किसान आंदोलन के समर्थन में आज 3 घंटे के लिए रेलवे ट्रैक जाम किए जा रहे हैं। इसको लेकर फाजिलका में विभिन्न किसान जठेबंदीओ द्वारा रेलवे ट्रैक जाम कर दिया गया है और रेलवे ट्रैक पर धरना दिया जा रहा है। इस कारण कई रेलगाड़ियों के रूट प्रभावित हुए हैं। हालांकि मौके पर सुरक्षा के मद्देनजर पुलिस बल तैनात किया गया है।
Rail Roko Andolan: ਇਸ ਨੂੰ ਲੈ ਕੇ ਫਾਜ਼ਿਲਕਾ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਟ੍ਰੈਕ ਜਾਮ ਕਰ ਦਿੱਤਾ ਗਿਆ ਹੈ ਅਤੇ ਰੇਲਵੇ ਟ੍ਰੈਕ ਉਤੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਕਾਰਨ ਕਈ ਰੇਲਗੱਡੀਆਂ ਦੇ ਰੂਟ ਪ੍ਰਭਾਵਿਤ ਹੋਏ ਹਨ। ਹਾਲਾਂਕਿ ਮੌਕੇ ਉਤੇ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਸਕੱਤਰ ਲਖਵਿੰਦਰ ਸਿੰਘ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਖਨੌਰੀ ਸਰਹੱਦ ਉਤੇ ਚੱਲ ਰਹੇ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੰਯੁਕਤ
ਕਿਸਾਨ ਮੋਰਚੇ ਦੇ ਸੱਦੇ ਉਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਕਾਰਨ ਅੱਜ 3 ਘੰਟੇ ਲਈ ਰੇਲਵੇ ਟ੍ਰੈਕ ਜਾਮ ਕਰਕੇ ਧਰਨਾ ਪ੍ਰਦਰਸ਼ਨ ਹੋ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਫਾਜ਼ਿਲਕਾ ਜ਼ਿਲ੍ਹੇ ਦੇ ਸਾਰੇ ਪਿੰਡਾਂ ਤੋਂ ਕਿਸਾਨ ਪਹੁੰਚ ਰਹੇ ਹਨ। ਜੋ ਇਸ ਧਰਨੇ ਪ੍ਰਦਰਸ਼ਨ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਪਿਛਲੇ 23 ਦਿਨਾਂ ਤੋਂ ਕਿਸਾਨ ਨੇਤਾ ਜਗਤੀਤ ਸਿੰਘ ਡੱਲੇਵਾਲ ਮਰਨ ਵਰਤ ਉਤੇ ਬੈਠੇ ਹੋਏ ਹਨ ਪਰ ਸਰਕਾਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਫਿਰ ਵੀ ਸੁਣਵਾਈ ਨਹੀਂ ਹੋਈ ਤਾਂ ਆਉਣ ਵਾਲੇ ਸਮੇਂ ਵਿੱਚ ਰੇਲਵੇ ਟ੍ਰੈਕ ਪੱਕੇ ਤੌਰ ਉਤੇ ਜਾਮ ਕਰ ਦਿੱਤਾ ਜਾਵੇਗਾ
KISAN ANDOLAN RAIL ROKO PUNJAB FARMER PROTEST RAILWAY TRACK BLOCKADE
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
ਪੰਜਾਬ 'ਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ, 18 ਦਸੰਬਰ ਨੂੰ ਧਰਨਾਬੁੱਧਵਾਰ ਨੂੰ ਪੰਜਾਬ ਭਰ 'ਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ। 18 ਦਸੰਬਰ ਨੂੰ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਕਿਸਾਨ ਰੇਲ ਪਟੜੀਆਂ ’ਤੇ ਧਰਨਾ ਦੇਣਗੇ।
और पढो »
Mansa News: ਬੁਢਲਾਡਾ ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਤਾੜ-ਤਾੜ ਚੱਲੀਆਂ ਗੋਲੀਆਂMansa News: ਜਾਣਕਾਰੀ ਅਨੁਸਾਰ ਅੱਜ ਬੁਢਲਾਡਾ ਵਿੱਚ ਟਰੱਕ ਯੂਨੀਅਨ ਦੀ ਪ੍ਰਧਾਨਗੀ ਦੀ ਚੋਣ ਸੀ ਜਿਸ ਦੇ ਸਮਰਥਨ ਵਿੱਚ ਸ਼ਰਾਰਤੀ ਅਨਸਰ ਆਏ ਹੋਏ ਸਨ।
और पढो »
Amritsar News: ਜੁਝਾਰ ਐਵਨਿਊ ਚ ਇੱਕ ਘਰ ਦੇ ਬਾਹਰ ਦੋ ਨੌਜਵਾਨਾਂ ਨੇ ਤਾਬੜ ਤੋੜ ਚਲਾਈਆਂ ਗੋਲੀਆਂAmritsar News: ਜਾਣਕਾਰੀ ਮੁਤਾਬਕ ਜੁਝਾਰ ਰੈਵਨਿਊ ਦੇ ਦੇ ਵਿੱਚ 26 ਨੰਬਰ ਕੋਠੀ ਦੇ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਪਹੁੰਚ ਕੇ ਗੋਲੀਆਂ ਚਲਾਈਆਂ ਗਈਆਂ।
और पढो »
Balwant Rajoana: ਬਲਵੰਤ ਸਿੰਘ ਰਾਜੋਆਣਾ ਨੂੰ ਮਿਲੀ ਪੈਰੋਲ; ਭਲਕੇ ਆਉਣਗੇ ਜੇਲ੍ਹ ਵਿਚੋਂ ਬਾਹਰBalwant Rajoana: ਰਾਜੋਆਣਾ ਕੱਲ੍ਹ ਆਪਣੇ ਭਰਾ ਕੁਲਵੰਤ ਸਿੰਘ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਣਗੇ।
और पढो »
Mohali News: ਡੇਰਾਬੱਸੀ ਦੇ ਪਾਰਕ ਵਿੱਚ ਦਰਖ਼ਤ ਨਾਲ ਲਟਕੀ ਮਿਲੀ ਇੱਕ ਨੌਜਵਾਨ ਦੀ ਲਾਸ਼Mohali News: ਡੇਰਾਬੱਸੀ ਦੇ ਪਾਰਕ ਵਿੱਚ ਦਰਖ਼ਤ ਨਾਲ ਲਟਕੀ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ।
और पढो »
Sarwan Singh Pandher: ਰਾਮ ਚੰਦਰ ਦੇ ਬਿਆਨ ਤੋਂ ਭੜਕੇ ਪੰਧੇਰ, ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਨਾ ਕਰੋ ਕੋਸ਼ਿਸ਼Farmers Protest: ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੇ ਦੌਰਾਨ ਹੁਣ ਸਰਵਨ ਸਿੰਘ ਪੰਧੇਰ ਦੇ ਵੱਲੋਂ ਭਾਜਪਾ ਦੇ ਐਮਪੀ ਤੇ ਤਿੱਖਾ ਹਮਲਾ ਕੀਤਾ ਗਿਆ ਹੈ। ਦਰਅਸਲ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਭਾਜਪਾ ਦੇ ਐਮਪੀ ਰਾਮ ਚੰਦਰ ਨੇ ਦਿੱਲੀ ਦੇ ਬਾਰਡਰਾਂ ‘ਤੇ ਲੱਗੇ ਕਿਸਾਨ ਅੰਦੋਲਨ ਨੂੰ ਲੈ ਕੇ ਵੱਡੇ ਸਵਾਲ...
और पढो »