ਖਨੌਰੀ ਸਰਹੱਦ 'ਤੇ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ

News समाचार

ਖਨੌਰੀ ਸਰਹੱਦ 'ਤੇ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ
JAGJIT SINGH DallewalHealthKHANOURI BORDER
  • 📰 Zee News
  • ⏱ Reading Time:
  • 42 sec. here
  • 7 min. at publisher
  • 📊 Quality Score:
  • News: 37%
  • Publisher: 63%

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਅਚਾਨਕ ਵਿਗੜ ਗਈ। ਬਲੱਡ ਪਰੈਸ਼ਰ ਅਚਾਨਕ ਉਨ੍ਹਾਂ ਦੀ ਇੱਕ ਘੰਟਾ ਹਾਲਤ ਗੰਭੀਰ ਬਣੀ ਰਹੀ ਹੈ। ਡਾਕਟਰਾਂ ਦਾ ਕਹਿਣਾ ਕਿਸੇ ਵੇਲੇ ਕੁਝ ਵੀ ਹੋ ਸਕਦਾ।

Dallewal Health News : ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਵਿਗੜੀ ਸਿਹਤ; ਕਿਸਾਨਾਂ ਨੇ ਕੀਤਾ ਵਾਹਿਗੁਰੂ ਦਾ ਜਾਪ

ਖਨੌਰੀ ਸਰਹੱਦ ਉਤੇ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਅਚਾਨਕ ਵਿਗੜ ਗਈ। ਬਲੱਡ ਪਰੈਸ਼ਰ ਅਚਾਨਕ ਉਨ੍ਹਾਂ ਦੀ ਇੱਕ ਘੰਟਾ ਹਾਲਤ ਗੰਭੀਰ ਬਣੀ ਰਹੀ ਹੈ। ਮੁੱਢਲੀ ਸਹਾਇਤਾ ਦੇਣ ਤੋਂ ਤਕਰੀਬਨ ਇਕ ਘੰਟੇ ਬਾਅਦ ਬਲੱਡ ਪਰੈਸ਼ਰ ਨਾਰਮਲ ਹੋਇਆ। ਡਾਕਟਰਾਂ ਦਾ ਕਹਿਣਾ ਕਿਸੇ ਵੇਲੇ ਕੁਝ ਵੀ ਹੋ ਸਕਦਾ।Lohri 2025: ਜੇਕਰ ਤੁਸੀਂ ਲੋਹੜੀ 'ਤੇ ਪੰਜਾਬੀ ਲੁੱਕ ਕੈਰੀ ਕਰਨਾ ਚਾਹੁੰਦੇ ਹੋ ਤਾਂ ਇਨ੍ਹਾਂ ਟਿਪਸ ਨੂੰ ਅਪਣਾਓLohri 2025 Wishes: लोहड़ी पर अपने परिवार और दोस्तों को ये मैसेज भेजकर दें बधाई, जानें कब लोहड़ी है?Kal Ka Rashifal 07 January 2025: इन राशि वालों के...

Dallewal Health News: ਖਨੌਰੀ ਸਰਹੱਦ ਉਤੇ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਅਚਾਨਕ ਵਿਗੜ ਗਈ। ਬਲੱਡ ਪਰੈਸ਼ਰ ਅਚਾਨਕ ਉਨ੍ਹਾਂ ਦੀ ਇੱਕ ਘੰਟਾ ਹਾਲਤ ਗੰਭੀਰ ਬਣੀ ਰਹੀ ਹੈ। ਮੁੱਢਲੀ ਸਹਾਇਤਾ ਦੇਣ ਤੋਂ ਤਕਰੀਬਨ ਇਕ ਘੰਟੇ ਬਾਅਦ ਬਲੱਡ ਪਰੈਸ਼ਰ ਨਾਰਮਲ ਹੋਇਆ। ਡਾਕਟਰਾਂ ਦਾ ਕਹਿਣਾ ਕਿਸੇ ਵੇਲੇ ਕੁਝ ਵੀ ਹੋ ਸਕਦਾ।Ludhiana News: ਸਥਾਨਕ ਸਰਕਾਰਾਂ ਮੰਤਰੀ ਡਾ.

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

JAGJIT SINGH Dallewal Health KHANOURI BORDER FARMERS PROTEST PUNJAB

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

ਸੁਪਰੀਮ ਕੋਰਟ ਨੇ ਡੱਲੇਵਾਲ ਦੀ ਸਿਹਤ ਬਾਰੇ ਪਤਾ ਲੈਣ ਲਈ ਜਾਣਕਾਰੀ ਮੰਗੀਸੁਪਰੀਮ ਕੋਰਟ ਨੇ ਡੱਲੇਵਾਲ ਦੀ ਸਿਹਤ ਬਾਰੇ ਪਤਾ ਲੈਣ ਲਈ ਜਾਣਕਾਰੀ ਮੰਗੀਸੁਪਰੀਮ ਕੋਰਟ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 'ਤੇ ਕਈ ਮਾਮलों 'ਚ ਸੁਣਵਾਈ ਦੌਰਾਨ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਮੰਗੀ। ਡੱਲੇਵਾਲ 23 ਦਿਨਾਂ ਤੋਂ ਖਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਹਨ।
और पढो »

Punjab Breaking Live Updates: SC me Sambhu Border kholne par phir hogi sunwaiPunjab Breaking Live Updates: SC me Sambhu Border kholne par phir hogi sunwaiਜਗਜੀਤ ਸਿੰਘ ਡੱਲੇਵਾਲ 23 ਦਿਨ ਤੋਂ ਖਨੌਰੀ ਸਰਹੱਦ 'ਤੇ ਮਰਨ ਵਰਤ ਉਤੇ ਬੈਠੇ ਹਨ। ਅੱਜ ਉਨ੍ਹਾਂ ਦਾ 24ਵਾਂ ਦਿਨ ਹੈ। ਸ਼ੰਭੂ ਬਾਰਡਰ ਖੋਲ੍ਹਣ 'ਤੇ ਸੁਪਰੀਮ ਕੋਰਟ ਵਿੱਚ ਅੱਜ ਮੁੜ ਸੁਣਵਾਈ ਹੋਵੇਗੀ।
और पढो »

ਕਿਸਾਨ ਆਗੂ ਡੱਲੇਵਾਲ ਦੀ ਸਿਹਤ: ਸੁਪਰੀਮ ਕੋਰਟ ਦੀ ਅੱਜ ਸੁਣਵਾਈਕਿਸਾਨ ਆਗੂ ਡੱਲੇਵਾਲ ਦੀ ਸਿਹਤ: ਸੁਪਰੀਮ ਕੋਰਟ ਦੀ ਅੱਜ ਸੁਣਵਾਈ37 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਸੁਪਰੀਮ ਕੋਰਟ 'ਚ ਜਾਚ ਲਈ ਜਾ ਰਹੀ ਹੈ।
और पढो »

ਡਾਕਟਰਾਂ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਇਲਾਜ ਲਈ ਬੇਨਤੀਡਾਕਟਰਾਂ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਇਲਾਜ ਲਈ ਬੇਨਤੀਪੰਜਾਬ ਦੇ ਖਨੌਰੀ ਬਾਰਡਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਗੰਭੀਰ ਬਣ ਗਈ ਹੈ। ਡਾਕਟਰਾਂ ਦੀ ਟੀਮ ਨੇ ਡੱਲੇਵਾਲ ਨੂੰ ਮੈਡੀਕਲ ਟ੍ਰੀਟਮੈਂਟ ਲੈਣ ਲਈ ਅਪੀਲ ਕੀਤੀ ਹੈ।
और पढो »

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ, ਮਰਨ ਵਰਤ 'ਤੇ ਬੈਠੇਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ, ਮਰਨ ਵਰਤ 'ਤੇ ਬੈਠੇਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 22ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਮਰਨ ਵਰਤ ਉਤੇ ਕਿਸਾਨ ਆਗੂ ਦੀ ਡਾਕਟਰਾਂ ਦੀ ਟੀਮ ਨੇ ਮੈਡੀਕਲ ਜਾਂਚ ਕੀਤੀ।
और पढो »

Punjab Breaking Live Updates: ਅੱਜ ਖਨੌਰੀ ਬਾਰਡਰ ਤੇ ਕਿਸਾਨਾਂ ਦੀ ਮਹਾਂ ਪੰਚਾਇਤ, ਵੱਡੀ ਗਿਣਤੀ ਚ ਪਹੁੰਚੇ ਕਿਸਾਨ, ਜਾਣੋ ਹੁਣ ਤੱਕ ਦੇ ਅਪਡੇਟਸPunjab Breaking Live Updates: ਅੱਜ ਖਨੌਰੀ ਬਾਰਡਰ ਤੇ ਕਿਸਾਨਾਂ ਦੀ ਮਹਾਂ ਪੰਚਾਇਤ, ਵੱਡੀ ਗਿਣਤੀ ਚ ਪਹੁੰਚੇ ਕਿਸਾਨ, ਜਾਣੋ ਹੁਣ ਤੱਕ ਦੇ ਅਪਡੇਟਸPunjab Breaking Live Updates: ਪੰਜਾਬ ਦੇ ਖਨੌਰੀ ਬਾਰਡਰ ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 39 ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 40 ਵਾਂ ਦਿਨ ਹੈ।
और पढो »



Render Time: 2025-02-19 10:54:17