KISAN LEADER JAGJIT SINGH DALLIWAL'S HEALTH CONTINUES TO DETERIORATE AT THE KHANOURI BORDER. DOCTORS ARE CONCERNED ABOUT HIS INTERNAL ORGAN FUNCTION.
ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 24ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਦੀ ਸਿਹਤ ਵਿੱਚ ਲਗਾਤਾਰ ਨਿਘਾਰ ਆ ਰਿਹਾ ਹੈ। ਜਿਸ ਕਾਰਨ ਦੇਖਭਾਲ ਕਰ ਰਹੀ ਡਾ.
ਸਵੈਮਾਨ ਸਿੰਘ ਦੀ ਟੀਮ ਅਤੇ ਸਰਕਾਰੀ ਡਾਕਟਰਾਂ ਦੀ ਟੀਮ ਕਿਸਾਨ ਆਗੂ ਦੀ ਸਿਹਤ ਨੂੰ ਲੈ ਕੇ ਚਿੰਤਤ ਚੱਲ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਜਦੋਂ ਪ੍ਰਬੰਧਕਾਂ ਵੱਲੋਂ ਕਿਸਾਨ ਆਗੂ ਦਾ ਇਸ਼ਨਾਨ ਕਰਵਾਏ ਜਾਣ ਉਪਰੰਤ ਉਨ੍ਹਾਂ ਦੀ ਸਿਹਤ ਇਕदਮ ਵਿਗੜ ਗਈ, ਉਹਨਾਂ ਨੂੰ ਉਲਟੀਆਂ ਆਉਣ ਲੱਗੀਆਂ। ਜਿਸ ਕਾਰਨ ਉਹ ਕਰੀਬ 10 ਮਿੰਟ ਤੱਕ ਬੇਹੋਸ਼ ਰਹੇ। ਉਹਨਾਂ ਦੀ ਬੇਹੋਸ਼ੀ ਦੀ ਖਬਰ ਸੁਣਦਿਆਂ ਹੀ ਪੂਰੇ ਮੋਰਚੇ ਵਿੱਚ ਗਮਗੀਨ ਮਾਹੌਲ ਹੋ ਗਿਆ। ਡਾਕਟਰਾਂ ਦੀ ਟੀਮ ਨੇ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਡੱਲੇਵਾਲ ਦੀ ਸਿਹਤ ਦਾ ਖਿਆਲ ਰੱਖਿਆ ਜਾ ਰਿਹਾ ਹੈ ਕਿਸੇ ਵੀ ਸਮੇਂ ਹਾਲਾਤ ਐਮਰਜੰਸੀ ਵਰਗੇ ਹੋ ਸਕਦੇ ਹਨ। ਡਾਕਟਰਾਂ ਨੇ ਕਿਹਾ ਕਿ ਡੱਲੇਵਾਲ ਦੀ ਹਾਲਤ ਲਗਾਤਾਰ ਖਰਾਬ ਹੋ ਰਹੀ ਹੈ। ਵਾਰ ਵਾਰ ਮੈਡੀਕਲ ਰਿਪੋਰਟਾਂ ਵਿੱਚ ਆ ਰਿਹਾ ਹੈ ਕਿ ਉਹਨਾਂ ਦੇ ਅੰਦਰੂਨੀ ਅੰਗਾਂ ਉੱਪਰ ਭਾਰੀ ਅਸਰ ਪੈ ਰਿਹਾ ਹੈ
KISAN LEADER JAGJIT SINGH DALLIWAL HEALTH DETERIORATES KHANOURI BORDER MEDICAL REPORTS
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
ਸੁਪਰੀਮ ਕੋਰਟ ਨੇ ਡੱਲੇਵਾਲ ਦੀ ਸਿਹਤ ਬਾਰੇ ਪਤਾ ਲੈਣ ਲਈ ਜਾਣਕਾਰੀ ਮੰਗੀਸੁਪਰੀਮ ਕੋਰਟ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 'ਤੇ ਕਈ ਮਾਮलों 'ਚ ਸੁਣਵਾਈ ਦੌਰਾਨ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਮੰਗੀ। ਡੱਲੇਵਾਲ 23 ਦਿਨਾਂ ਤੋਂ ਖਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਹਨ।
और पढो »
Farmers Protest Update: ਖਨੌਰੀ-ਸ਼ੰਭੂ ਸਰਹੱਦ ਤੇ ਕਿਸਾਨਾਂ ਦੀ ਵਧੀ ਭੀੜ, ਡੱਲੇਵਾਲ ਦੀ ਥਾਂ ਕਿਸਾਨ ਸੁਖਜੀਤ ਬੈਠੇ ਮਰਨ ਵਰਤ ’ਤੇFarmer Leader Hunger Strike Update: ਖਨੌਰੀ-ਸ਼ੰਭੂ ਬਾਰਡਰ ਤੇ ਵਧੀ ਕਿਸਾਨਾਂ ਦੀ ਭੀੜ ਲਗਾਤਾਰ ਵੱਧ ਰਹੀ ਹੈ। ਡੱਲੇਵਾਲ ਅਜੇ ਵੀ ਪੰਜਾਬ ਪੁਲਿਸ ਦੀ ਗ੍ਰਿਫ਼ਤ ਚ ਹੈ। ਸ਼ੰਭੂ ਬਾਰਡਰ 4 ਫੁੱਟ ਖੁੱਲ੍ਹੇਗਾ।
और पढो »
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਨਾਜ਼ੁਕ, ਮਰਨ ਵਰਤ 'ਤੇ ਬੈਠੇਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 22ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਮਰਨ ਵਰਤ ਉਤੇ ਕਿਸਾਨ ਆਗੂ ਦੀ ਡਾਕਟਰਾਂ ਦੀ ਟੀਮ ਨੇ ਮੈਡੀਕਲ ਜਾਂਚ ਕੀਤੀ।
और पढो »
Punjab Breaking Live Updates: SC me Sambhu Border kholne par phir hogi sunwaiਜਗਜੀਤ ਸਿੰਘ ਡੱਲੇਵਾਲ 23 ਦਿਨ ਤੋਂ ਖਨੌਰੀ ਸਰਹੱਦ 'ਤੇ ਮਰਨ ਵਰਤ ਉਤੇ ਬੈਠੇ ਹਨ। ਅੱਜ ਉਨ੍ਹਾਂ ਦਾ 24ਵਾਂ ਦਿਨ ਹੈ। ਸ਼ੰਭੂ ਬਾਰਡਰ ਖੋਲ੍ਹਣ 'ਤੇ ਸੁਪਰੀਮ ਕੋਰਟ ਵਿੱਚ ਅੱਜ ਮੁੜ ਸੁਣਵਾਈ ਹੋਵੇਗੀ।
और पढो »
Kultar Sandhwan: ਸਪੀਕਰ ਸੰਧਵਾਂ ਵੱਲੋਂ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਦੇ ਤੁਰੰਤ ਹੱਲ ਦੀ ਅਪੀਲKultar Sandhwan: ਸਪੀਕਰ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਜੋ 30 ਨਵੰਬਰ ਤੋਂ ਖਨੌਰੀ ਸਰਹੱਦ ਵਿਖੇ ਭੁੱਖ ਹੜਤਾਲ ਤੇ ਬੈਠੇ ਹਨ, ਦੀ ਸਿਹਤ ਤੇ ਵੀ ਡੂੰਘੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਕੈਂਸਰ ਦਾ ਮਰੀਜ਼ ਹੋਣ ਦੇ ਬਾਵਜੂਦ ਕਿਸਾਨ ਆਗੂ ਡੱਲੇਵਾਲ ਕੇਂਦਰ ਤੋਂ ਮੰਗਾਂ ਮਨਾਉਣ ਲਈ ਮਰਨ ਵਰਤ ‘ਤੇ ਬੈਠੇ...
और पढो »
Khanauri Border: ਖਨੌਰੀ ਬਾਰਡਰ ਤੇ ਪਹੁੰਚੇ ਰਾਜਾ ਵੜਿੰਗ ਨੇ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤKhanauri Border: ਡੱਲੇਵਾਲ ਨੇ 26 ਨਵੰਬਰ ਨੂੰ ਖਨੌਰੀ ਸਰਹੱਦ ‘ਤੇ ਮਰਨ ਵਰਤ ਸ਼ੁਰੂ ਕੀਤਾ ਸੀ। ਉਨ੍ਹਾਂ ਦਾ ਭਾਰ ਹੁਣ ਕਾਫ਼ੀ ਘੱਟ ਗਿਆ ਹੈ ਅਤੇ ਹਾਲਤ ਵੀ ਨਾਜ਼ੁਕ ਦੱਸੀ ਜਾ ਰਹੀ ਹੈ। ਡਾਕਟਰਾਂ ਦੀ ਟੀਮ ਲਗਾਤਾਰ ਡੱਲੇਵਾਲ ਦੀ ਸਿਹਤ ‘ਤੇ ਨਜ਼ਰ ਰੱਖ ਰਹੀ ਹੈ।
और पढो »