ਜਗਰਾਓਂ ਪੁਲਿਸ ਨੇ ਨਸ਼ਾ ਤਸਕਰਾਂ ਦੀ ಜਾਇਦਾਦ ਅਟੈਚ ਕੀਤੀ

ਪੰਜਾਬ समाचार

ਜਗਰਾਓਂ ਪੁਲਿਸ ਨੇ ਨਸ਼ਾ ਤਸਕਰਾਂ ਦੀ ಜਾਇਦਾਦ ਅਟੈਚ ਕੀਤੀ
NashaTaskarJagroan
  • 📰 Zee News
  • ⏱ Reading Time:
  • 27 sec. here
  • 9 min. at publisher
  • 📊 Quality Score:
  • News: 38%
  • Publisher: 63%

ਜਗਰਾਓਂ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਸਖਤ ਐਕਸ਼ਨ ਲੈਣ ਜਾਰੀ ਹੈ। ਕੋਠੇ ਸ਼ੇਰਜੰਗ ਇਲਾਕੇ ਦੇ ਦੋ ਨਸ਼ਾ ਤਸਕਰਾਂ ਦੀ 1 ਕਰੋੜ 28 ਲੱਖ ਦੀ ਜਾਇਦਾਦ ਅਟੈਚ ਕੀਤੀ।

ਜagraon News: ਨਸ਼ਾ ਤਸਕਰਾਂ ਖਿਲਾਫ ਆਪਣੀ ਕਾਰਵਾਈ ਨੂੰ ਤੇਜ਼ ਕਰਦਿਆਂ ਜਗਰਾਓਂ ਪੁਲਿਸ ਨੇ ਕੋਠੇ ਸ਼ੇਰਜੰਗ ਇਲਾਕੇ ਦੇ ਦੋ ਨਸ਼ਾ ਤਸਕਰਾਂ ਦੀ ਇੱਕ ਕਰੋੜ 28 ਲੱਖ ਸੱਤ ਹਜ਼ਾਰ 810 ਰੁਪਏ ਦੀ ਪ੍ਰਾਪਰਟੀ ਅਟੈਚ ਕਰ ਦਿੱਤੀ ਹੈ। ਪੰਜਾਬ ਦੇ ਵਿੱਚ ਨਸ਼ੇ ਉੱਤੇ ਠੱਲ ਪਾਉਣ ਲਈ ਐਸਟੀਐਫ ਦਾ ਗਠਨ ਕੀਤਾ ਸੀ ਅਤੇ ਹੁਣ ਪੁਲਿਸ ਨਸ਼ੇ ਦੇ ਸੌਦਾਗਰਾਂ ਦੇ ਖਿਲਾਫ ਸਖਤ ਐਕਸ਼ਨ ਲੈ ਰਹੀ। ਨਾ ਸਿਰਫ ਉਨਾਂ ਦੇ ਉੱਤੇ ਕਾਰਵਾਈ ਹੋ ਰਹੀ ਹੈ, ਸਗੋਂ ਨਸ਼ੇ ਦੀ ਗੋਰਖ ਧੰਦੇ ਨਾਲ ਬਣਾਈ ਗਈ ਜਾਇਦਾਦਾਂ ਵੀ ਪੁਲਿਸ ਵੱਲੋਂ ਸੀਜ਼ ਕੀਤੀਆਂ ਜਾ ਰਹੀਆਂ ਹਨ। ਜਗਰਾਉਂ ਪੁਲਿਸ ਵਲੋਂ 2 ਨਸ਼ਾ ਤਸਕਰਾਂ ਦੀ 1 ਕਰੋੜ 28 ਲੱਖ ਦੀ ਜਾਇਦਾਦ ਅਟੈਚ ਕੀਤੀ। ਡੀਐਸਪੀ

ਜਗਰਾਓਂ ਨੇ ਐਸਐਚਓ ਨਾਲ ਮੌਕੇ ਉੱਤੇ ਨਸ਼ਾ ਤਸਕਰਾਂ ਦੇ ਘਰ ਕੋਠੇ ਸ਼ੇਰਜੰਗ ਜਾ ਕੇ ਪੋਸਟਰ ਲਗਾਏ। ਇਸ ਮੌਕੇ ਜਗਰਾਓ ਦੇ ਡੀਐਸਪੀ ਜਸਜਯੋਤ ਸਿੰਘ ਤੇ ਐਸਐਚਓ ਅਮਰਜੀਤ ਸਿੰਘ ਨੇ ਇਨ੍ਹਾਂ ਨਸ਼ਾ ਤਸਕਰਾਂ ਦੀਆਂ ਕੋਠੀਆਂ ਦੇ ਬਾਹਰ ਜਾ ਕੇ ਪ੍ਰਾਪਰਟੀ ਅਟੈਚ ਕਰਨ ਦੇ ਪੋਸਟਰ ਲਗਾਏ। ਇਸ ਮੌਕੇ ਪੂਰੀ ਜਾਣਕਾਰੀ ਦਿੰਦੇ ਡੀਐਸਪੀ ਜਗਰਾਓਂ ਜਸਜੋਯਤ ਸਿੰਘ ਨੇ ਦੱਸਿਆ ਕਿ ਨਸ਼ਾ ਤਸਕਰਾਂ ਨੂੰ ਉਨਾਂ ਦੇ ਕੀਤੇ ਕੰਮਾਂ ਤੋਂ ਤੌਬਾ ਕਰਵਾਉਣ ਦੇ ਮਕਸਦ ਨੂੰ ਲੈ ਕੇ ਇਹ ਪ੍ਰਾਪਰਟੀਆਂ ਅਟੈਚ ਕੀਤੀਆਂ ਜਾ ਰਹੀਆਂ ਹਨ ਤੇ ਇਸੇ ਲੜੀ ਵਿੱਚ ਅੱਜ ਜਗਰਾਓਂ ਦੇ ਕੋਠੇ ਸ਼ੇਰਜੰਗ ਇਲਾਕੇ ਵਿੱਚ ਦੋ ਨਸ਼ਾ ਤਸਕਰਾਂ ਦੀਆਂ ਕੋਠੀਆਂ ਨੂੰ ਅਟੈਚ ਕੀਤਾ ਗਿਆ ਹੈ ਤੇ ਅੱਗੇ ਵੀ ਇਸੇ ਤਰ੍ਹਾਂ ਇਹ ਲੜੀ ਜਾਰੀ ਰਹੇਗੀ

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Nasha Taskar Jagroan Police Property Seizure Punjab

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Khanauri Border: ਡੱਲੇਵਾਲ ਦੀ ਵਿਗੜਦੀ ਸਿਹਤ ਤੋਂ ਚਿੰਤਤ ਉੱਚ ਪੱਧਰੀ ਟੀਮ ਵੱਲੋਂ ਤੁਰੰਤ ਮੈਡੀਕਲ ਸਹਾਇਤਾ ਲੈਣ ਦੀ ਅਪੀਲKhanauri Border: ਡੱਲੇਵਾਲ ਦੀ ਵਿਗੜਦੀ ਸਿਹਤ ਤੋਂ ਚਿੰਤਤ ਉੱਚ ਪੱਧਰੀ ਟੀਮ ਵੱਲੋਂ ਤੁਰੰਤ ਮੈਡੀਕਲ ਸਹਾਇਤਾ ਲੈਣ ਦੀ ਅਪੀਲKhanauri Border: ਡੱਲੇਵਾਲ ਦੀ ਸਿਹਤ ਸੰਭਾਲ ਲਈ ਗਠਿਤ ਕੀਤੀ ਸਿਹਤ ਮਾਹਿਰਾਂ ਅਤੇ ਸੂਬਾ ਸਰਕਾਰ ਦੀ ਉੱਚ ਪੱਧਰੀ ਟੀਮ ਨੇ ਕਿਸਾਨ ਆਗੂ ਨੂੰ ਢੁਕਵਾਂ ਇਲਾਜ ਕਰਵਾਉਣ ਦੀ ਪੇਸ਼ਕਸ਼ ਕੀਤੀ।
और पढो »

ਲਹਿਰਾਗਾਗਾ ਵਿੱਚ ਛਾਪੇਮਾਰੀ ਦੌਰਾਨ ਸ਼ੱਕੀਆਂ ਨੇ ਪੁਲਿਸ 'ਤੇ ਕੀਤਾ ਹਮਲਾਲਹਿਰਾਗਾਗਾ ਵਿੱਚ ਛਾਪੇਮਾਰੀ ਦੌਰਾਨ ਸ਼ੱਕੀਆਂ ਨੇ ਪੁਲਿਸ 'ਤੇ ਕੀਤਾ ਹਮਲਾਲਹਿਰਾਗਾਗਾ ਵਿੱਚ ਛਾਪੇਮਾਰੀ ਕਰਨ ਗਈ ਪੁਲਿਸ ਉਤੇ ਸ਼ੱਕੀ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਪੁਲਿਸ ਨੇ ਆਪਣੇ ਬਚਾਅ ਲਈ ਜਵਾਬੀ ਕਾਰਵਾਈ ਵਿੱਚ ਫਾਇਰਿੰਗ ਕੀਤੀ ਤਾਂ ਇੱਕ ਬਦਮਾਸ਼ ਜ਼ਖ਼ਮੀ ਹੋ ਗਿਆ।
और पढो »

ਕਿਸਾਨਾਂ ਨੇ ਜ਼ਮੀਨ ਕਬਜ਼ਾ 'ਤੇ ਖੜਾ ਕੀਤਾ, ਬਿਜਲੀ ਦੇ ਟਾਵਰ 'ਤੇ ਚੜ੍ਹ ਕੇ ਧਮਕੀਕਿਸਾਨਾਂ ਨੇ ਜ਼ਮੀਨ ਕਬਜ਼ਾ 'ਤੇ ਖੜਾ ਕੀਤਾ, ਬਿਜਲੀ ਦੇ ਟਾਵਰ 'ਤੇ ਚੜ੍ਹ ਕੇ ਧਮਕੀਬਰਨਾਲਾ ਜ਼ਿਲ੍ਹੇ ਦੇ ਪਿੰਡ ਸੰਧੂ ਕਲਾਂ 'ਚ ਭਾਰਤ ਮਾਲਾ ਪ੍ਰਾਜੈਕਟ ਤਹਿਤ ਪ੍ਰਸ਼ਾਸਨ ਨੇ ਕਿਸਾਨਾਂ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਕਿਸਾਨਾਂ ਨੇ ਇਸ 'ਤੇ ਸਖ਼ਤ ਵਿਰੋਧ ਕੀਤਾ।
और पढो »

ਡਾਕਟਰਾਂ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਇਲਾਜ ਲਈ ਬੇਨਤੀਡਾਕਟਰਾਂ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਇਲਾਜ ਲਈ ਬੇਨਤੀਪੰਜਾਬ ਦੇ ਖਨੌਰੀ ਬਾਰਡਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਗੰਭੀਰ ਬਣ ਗਈ ਹੈ। ਡਾਕਟਰਾਂ ਦੀ ਟੀਮ ਨੇ ਡੱਲੇਵਾਲ ਨੂੰ ਮੈਡੀਕਲ ਟ੍ਰੀਟਮੈਂਟ ਲੈਣ ਲਈ ਅਪੀਲ ਕੀਤੀ ਹੈ।
और पढो »

Kultar Singh Sandhwan: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤKultar Singh Sandhwan: ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਕੀਤੀ ਮੁਲਾਕਾਤKultar Singh Sandhwan: ਸੰਧਵਾਂ ਨੇ ਮੀਡੀਆ ਅਤੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਇਹ ਸਮਝਣ ਕਿ ਇਹ ਕੇਵਲ ਡੱਲੇਵਾਲ ਦੀ ਨਿੱਜੀ ਲੜਾਈ ਨਹੀਂ ਹੈ ਸਗੋਂ ਪੰਜਾਬ ਅਤੇ ਸਮੁੱਚੇ ਦੇਸ਼ ਦੀ ਲੜਾਈ ਹੈ।
और पढो »

Brampton Firing News: ਤਰਨਤਾਰਨ ਦੇ ਦੋ ਸਕੇ ਭਰਾਵਾਂ ਤੇ ਕੈਨੇਡਾ ਚ ਫਾਇਰਿੰਗ; ਇੱਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀBrampton Firing News: ਤਰਨਤਾਰਨ ਦੇ ਦੋ ਸਕੇ ਭਰਾਵਾਂ ਤੇ ਕੈਨੇਡਾ ਚ ਫਾਇਰਿੰਗ; ਇੱਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀBrampton Firing News: ਸਰਬਜੀਤ ਸਿੰਘ ਨੇ ਦੱਸਿਆ ਕਿ ਜਿਸ ਮਕਾਨ ਤੇ ਉਸ ਦੇ ਬੇਟੇ ਕਿਰਾਏ ਤੇ ਰਹਿੰਦੇ ਸਨ, ਉਸ ਦੇ ਮਾਲਕ ਨੂੰ ਕਿਸੇ ਨੇ ਫੋਨ ਕਰਕੇ ਫਿਰੌਤੀ ਦੀ ਮੰਗ ਕੀਤੀ ਸੀ
और पढो »



Render Time: 2025-02-15 08:52:44