Faridkot Police registers a case against a Delhi-based lawyer Vibhor Anand for allegedly viralising an old video of AAP convener and former Delhi Chief Minister Arvind Kejriwal on social media. The lawyer is accused of hurting the sentiments of the Dalit community by editing and circulating the video which features comments on the Constitution maker.
ਫ਼ਰੀਦਕੋਟ ਜ਼ਿਲ੍ਹਾ ਪੁਲਿਸ ਨੇ ਸੋਸ਼ਲ ਮੀਡੀਆ ਉਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇੱਕ ਪੁਰਾਣੀ ਵੀਡੀਓ ਨੂੰ ਵਾਇਰਲ ਕਰਨ ਦੇ ਮਾਮਲੇ ਵਿੱਚ ਦਿੱਲੀ ਇੱਕ ਵਕੀਲ ਵਿਭੋਰ ਅਨੰਦ ਖਿਲਾਫ ਕੇਸ ਦਰਜ ਕੀਤਾ ਹੈ। ਵੀਡੀਓ ਵਿੱਚ ਸੰਵਿਧਾਨ ਨਿਰਮਾਤਾ ਨੂੰ ਲੈ ਕੇ ਟਿੱਪਣੀ ਕਾਰਨ ਵਕੀਲ ਉਤੇ ਐਸਸੀ/ਐਸਟੀ ਐਕਟNational Farmer's Day 2024: क्यों मनाया जाता है राष्ट्रीय किसान दिवस? जाने इस दिन का इतिहास और महत्वWeekly Rashifal: इन राशि वालों को इस सप्ताह मिलेंगे तरक्की के नए अवसर, हो सकता है बड़ा लाभAaj Ka Rashifal 22...
Faridkot News: ਫ਼ਰੀਦਕੋਟ ਜ਼ਿਲ੍ਹਾ ਪੁਲਿਸ ਨੇ ਸੋਸ਼ਲ ਮੀਡੀਆ ਉਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇੱਕ ਪੁਰਾਣੀ ਵੀਡੀਓ ਨੂੰ ਵਾਇਰਲ ਕਰਨ ਦੇ ਮਾਮਲੇ ਵਿੱਚ ਦਿੱਲੀ ਇੱਕ ਵਕੀਲ ਵਿਭੋਰ ਅਨੰਦ ਖਿਲਾਫ ਕੇਸ ਦਰਜ ਕੀਤਾ ਹੈ। ਵੀਡੀਓ ਵਿੱਚ ਸੰਵਿਧਾਨ ਨਿਰਮਾਤਾ ਨੂੰ ਲੈ ਕੇ ਟਿੱਪਣੀ ਕਾਰਨ ਵਕੀਲ ਉਤੇ ਐਸਸੀ/ਐਸਟੀ ਐਕਟ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ। ਦੋਸ਼ ਹਨ ਕਿ ਵੀਡੀਓ ਨੂੰ ਆਡਿਟ ਕਰਕੇ ਵਾਇਰਲ ਕਰਦੇ ਹੋਏ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਇਹ ਵਕੀਲ ਪਹਿਲਾ ਵੀ ਸੋਸ਼ਲ ਮੀਡੀਆ ਉਤੇ ਆਪਣੀਆਂ ਪੋਸਟਾਂ ਨੂੰ ਲੈ ਕੇ ਵਿਵਾਦਾਂ ਵਿੱਚ ਘਿਰਿਆ...
Law Arvind Kejriwal AAP Social Media Case Lawyer SC/ST Act Dalit Community
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
ਕਿਸਾਨਾਂ ਨੇ ਜ਼ਮੀਨ ਕਬਜ਼ਾ 'ਤੇ ਖੜਾ ਕੀਤਾ, ਬਿਜਲੀ ਦੇ ਟਾਵਰ 'ਤੇ ਚੜ੍ਹ ਕੇ ਧਮਕੀਬਰਨਾਲਾ ਜ਼ਿਲ੍ਹੇ ਦੇ ਪਿੰਡ ਸੰਧੂ ਕਲਾਂ 'ਚ ਭਾਰਤ ਮਾਲਾ ਪ੍ਰਾਜੈਕਟ ਤਹਿਤ ਪ੍ਰਸ਼ਾਸਨ ਨੇ ਕਿਸਾਨਾਂ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਕਿਸਾਨਾਂ ਨੇ ਇਸ 'ਤੇ ਸਖ਼ਤ ਵਿਰੋਧ ਕੀਤਾ।
और पढो »
ਸੁਪਰੀਮ ਕੋਰਟ ਨੇ ਡੱਲੇਵਾਲ ਦੀ ਸਿਹਤ ਬਾਰੇ ਪਤਾ ਲੈਣ ਲਈ ਜਾਣਕਾਰੀ ਮੰਗੀਸੁਪਰੀਮ ਕੋਰਟ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 'ਤੇ ਕਈ ਮਾਮलों 'ਚ ਸੁਣਵਾਈ ਦੌਰਾਨ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਮੰਗੀ। ਡੱਲੇਵਾਲ 23 ਦਿਨਾਂ ਤੋਂ ਖਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਹਨ।
और पढो »
Sidhu Moosewala: ਸਿੱਧੂ ਮੂਸੇਵਾਲਾ ਦੀ ਜ਼ਿੰਦਗੀ ਤੇ ਕਿਤਾਬ ਲਿਖਣ ਵਾਲੇ ਲੇਖਕ ਤੇ FIR ਦਰਜSidhu Moosewala: ਮਨਜਿੰਦਰ ਮਾਖਾ ਨੇ ਸਿੱਧੂ ਮੂਸੇਵਾਲਾ ਦੀ ਜ਼ਿੰਦਗੀ ਬਾਰੇ ਕਿਤਾਬ ਲਿਖੀ ਹੈ। ਮੂਸੇਵਾਲਾ ਦੀ ਜ਼ਿੰਦਗੀ ਬਾਰੇ ਗਲਤ ਤੱਥ ਛਾਪਣ ਦੇ ਇਲਜ਼ਾਮ ਲੱਗਣ ਕਾਰਨ ਕਾਰਵਾਈ ਕੀਤੀ ਗਈ ਹੈ।
और पढो »
Narayan Singh Chaura: ਨਾਰਾਇਣ ਸਿੰਘ ਚੌੜਾ ਤੇ ਦਰਜ FIR ਦੀ Exclusive ਕਾਪੀ ZEE ਮੀਡੀਆ ਕੋਲNarayan Singh Chaura: ਇੰਸਪੈਕਟਰ ਹਰਸੰਦੀਪ ਸਿੰਘ ਦੇ ਬਿਆਨਾਂ ਤੇ ਪੁਲਿਸ ਨੇ ਸੁਖਬੀਰ ਸਿੰਘ ਬਾਦਲ ਨੂੰ ਜਾਣੋ ਮਾਰਨ ਦੀ ਕੋਸ਼ਿਸ਼ ਦੇ ਚਲਦਿਆਂ ਨਾਰਾਇਣ ਸਿੰਘ ਚੌੜਾ ਖਿਲਾਫ ਧਾਰਾ 109 ਦੇ ਨਾਲ ਨਾਲ ਆਰਮਸ ਐਕਟ 25 ਅਤੇ 27 ਦੇ ਤਹਿਤ ਥਾਣਾ ਈ ਡਿਵੀਜ਼ਨ ਚ ਮਾਮਲਾ ਦਰਜ ਕੀਤਾ ਗਿਆ ਹੈ।
और पढो »
Punjab Weather Update: ਜਲੰਧਰ ਸਮੇਤ ਹੋਰ ਜ਼ਿਲ੍ਹਿਆਂ ਚ ਤੜਕਸਾਰ ਪਿਆ ਹਲਕਾ ਮੀਂਹ; ਲੋਕ ਕੰਬਦੇ ਹੋਏ ਨਜ਼ਰ ਆਏPunjab Weather Update: ਕ੍ਰਿਸਮਸ ਤੋਂ ਬਾਅਦ ਯਾਨੀ 26 ਦਸੰਬਰ ਨੂੰ ਪੰਜਾਬ, ਹਰਿਆਣਾ ਤੇ ਦਿੱਲੀ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। ਦਿੱਲੀ-ਐਨਸੀਆਰ ਵਿੱਚ ਠੰਢ ਵਿੱਚ ਹੋਰ ਵਾਧਾ ਹੋਵੇਗਾ।
और पढो »
Punjab Breaking Live Updates: SC me Sambhu Border kholne par phir hogi sunwaiਜਗਜੀਤ ਸਿੰਘ ਡੱਲੇਵਾਲ 23 ਦਿਨ ਤੋਂ ਖਨੌਰੀ ਸਰਹੱਦ 'ਤੇ ਮਰਨ ਵਰਤ ਉਤੇ ਬੈਠੇ ਹਨ। ਅੱਜ ਉਨ੍ਹਾਂ ਦਾ 24ਵਾਂ ਦਿਨ ਹੈ। ਸ਼ੰਭੂ ਬਾਰਡਰ ਖੋਲ੍ਹਣ 'ਤੇ ਸੁਪਰੀਮ ਕੋਰਟ ਵਿੱਚ ਅੱਜ ਮੁੜ ਸੁਣਵਾਈ ਹੋਵੇਗੀ।
और पढो »