ਬਠਿੰਡਾ ਡੱਬਵਾਲੀ ਸੜਕੀ ਮਾਰਗ ਉਤੇ ਧੁੰਦ ਕਾਰਨ ਤੇਲ ਟੈਂਕਰ ਤੇ ਪ੍ਰਾਈਵੇਟ ਬੱਸ ਦੀ ਟੱਕਰ ਹੋਈ।
ਧੁੰਦ ਕਾਰਨ ਅੱਜ ਸਵੇਰੇ ਬਠਿੰਡਾ ਡੱਬਵਾਲੀ ਸੜਕੀ ਮਾਰਗ ਉਤੇ ਗਲਤ ਸਾਈਡ ਤੋਂ ਆ ਰਹੇ ਤੇਲ ਟੈਂਕਰ ਪ੍ਰਾਈਵੇਟ ਬੱਸ ਨਾਲ ਟਕਰਾ ਗਿਆ। ਇਸ ਟੱਕਰ ਕਾਰਨ 20 ਦੇ ਕਰੀਬ ਸਵਾਰੀਆਂ ਜ਼ਖਮੀ ਹੋ ਗਈਆਂ, ਜਿਨ੍ਹਾਂ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਇਲਾਜ ਲਈ ਲਿਆਂਦਾ ਗਿਆ। ਕੰਡਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਹ ਬੱਸ ਵਿੱਚ ਟਿਕਟਾਂ ਕੱਟ ਰਿਹਾ ਸੀ ਇਸ ਦੌਰਾਨ ਹੀ ਗਲਤ ਸਾਈਡ ਤੋਂ ਆ ਰਹੇ ਟਰਾਲੇ ਨਾਲ ਬੱਸ ਦੀ ਭਿਆਨਕ ਟੱਕਰ ਹੋ ਗਈ। ਧੁੰਦ ਕਾਰਨ ਡਰਾਈਵਰ ਨੂੰ ਗਲਤ ਸਾਈਡ ਤੋਂ ਆ ਰਿਹਾ ਟਰਾਲਾ ਨਹੀਂ ਦਿਖਿਆ ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਇਸ ਟੱਕਰ ਵਿੱਚ 20 ਦੇ ਕਰੀਬ ਸਵਾਰੀਆਂ ਜ਼ਖਮੀ ਹੋ ਗਈਆਂ ਹਨ। ਉਧਰ ਬੱਸ ਵਿੱਚ ਸਵਾਰ ਜ਼ਖਮੀ
ਸੁਖਦੇਵ ਸਿੰਘ ਦਾ ਕਹਿਣਾ ਹੈ ਕਿ ਉਹ ਪ੍ਰਾਈਵੇਟ ਬੱਸ ਰਾਹੀਂ ਆਪਣੀ ਡਿਊਟੀ ਉਤੇ ਆ ਰਿਹਾ ਸੀ। ਇਸ ਦੌਰਾਨ ਹੀ ਧੁੰਦ ਕਾਰਨ ਗਲਤ ਪਾਸੇ ਤੋਂ ਆ ਰਹੇ ਟਰਾਲੇ ਵਿੱਚ ਬੱਸ ਦੀ ਸਿੱਧੀ ਟੱਕਰ ਹੋ ਗਈ ਜਿਸ ਕਾਰਨ ਕਈ ਸਵਾਰੀਆਂ ਦੇ ਗੰਭੀਰ ਸੱਟਾਂ ਲੱਗੀਆਂ ਹਨ। ਇਸ ਘਟਨਾ ਦੇ ਵਾਪਰਨ ਤੋਂ ਬਾਅਦ ਮੌਕੇ ਉਤੇ ਐਂਬੂਲੈਂਸ ਲੈ ਕੇ ਪਹੁੰਚੇ ਸਹਾਰਾ ਜਨ ਸੇਵਾ ਦੇ ਵਰਕਰ ਸੰਦੀਪ ਗਿੱਲ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਹੈ। 20 ਦੇ ਕਰੀਬ ਸਵਾਰੀਆਂ ਦਾ ਇਲਾਜ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਚੱਲ ਰਿਹਾ ਹੈ
VEHICLE ACCIDENT FOG BATINDA TRUCK BUS INJURIES
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
ਫਰੀਦਕੋਟ 'ਚ ਤੇਜ਼ ਰਫਤਾਰ 'ਚ ਵੈਨ-ਬੱਸ ਟੱਕਰ, ਇੱਕ ਵਿਦਿਆਰਥਣ ਮ੍ਰਿਤ्यूਫਰੀਦਕੋਟ 'ਚ ਤੇਜ਼ ਰਫਤਾਰ 'ਚ ਵੈਨ-ਬੱਸ ਟੱਕਰ ਹੋਈ, ਇਸ 'ਚ ਇੱਕ ਵਿਦਿਆਰਥਣ ਮ੍ਰਿਤ्यू, ਤਿੰਨ ਬੱਚੀਆਂ ਗੰਭੀਰ ਜ਼ਖ਼ਮੀ।
और पढो »
ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਦਾ ਮਿਜਾਜ ਬਦਲਿਆਪੰਜਾਬ ਤੇ ਚੰਡੀਗੜ੍ਹ 'ਚ ਧੁੰਦ ਅਤੇ ਸੀਤ ਲਹਿਰ ਦੇ ਕਾਰਨ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ।
और पढो »
ਪੰਜਾਬ-ਚੰਡੀਗੜ੍ਹ 'ਚ 9 ਜ਼ਿਲਿਆਂ 'ਚ ਕੋਲਡ ਵੇਵ ਅਲਰਟਪੰਜਾਬ-ਚੰਡੀਗੜ੍ਹ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਕਾਰਨ ਤਾਪਮਾਨ 3 ਡਿਗਰੀ ਤੱਕ ਡਿੱਗ ਸਕਦਾ ਹੈ ਅਤੇ ਵਿਜ਼ੀਬਿਲਟੀ ਜ਼ੀਰੋ 'ਤੇ ਪਹੁੰਚ ਸਕਦੀ ਹੈ।
और पढो »
Bathinda Bus Accident: ਬੱਸ ਹਾਦਸੇ ’ਤੇ CM ਭਗਵੰਤ ਮਾਨ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਗਟਾਇਆ ਦੁੱਖBathinda Bus Accident: ਬੱਸ ਬੇਕਾਬੂ ਹੋ ਕੇ ਗੰਦੇ ਨਾਲੇ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਅੱਠ ਲੋਕਾਂ ਦੀ ਮੌਤ ਹੋ ਗਈ ਹੈ ਜਦਕਿ ਕਈ ਲੋਕ ਜ਼ਖਮੀ ਹੋ ਗਏ।
और पढो »
ਕਿਸਾਨਾਂ ਨੇ ਜ਼ਮੀਨ ਕਬਜ਼ਾ 'ਤੇ ਖੜਾ ਕੀਤਾ, ਬਿਜਲੀ ਦੇ ਟਾਵਰ 'ਤੇ ਚੜ੍ਹ ਕੇ ਧਮਕੀਬਰਨਾਲਾ ਜ਼ਿਲ੍ਹੇ ਦੇ ਪਿੰਡ ਸੰਧੂ ਕਲਾਂ 'ਚ ਭਾਰਤ ਮਾਲਾ ਪ੍ਰਾਜੈਕਟ ਤਹਿਤ ਪ੍ਰਸ਼ਾਸਨ ਨੇ ਕਿਸਾਨਾਂ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਕਿਸਾਨਾਂ ਨੇ ਇਸ 'ਤੇ ਸਖ਼ਤ ਵਿਰੋਧ ਕੀਤਾ।
और पढो »
ਸੁਪਰੀਮ ਕੋਰਟ ਨੇ ਡੱਲੇਵਾਲ ਦੀ ਸਿਹਤ ਬਾਰੇ ਪਤਾ ਲੈਣ ਲਈ ਜਾਣਕਾਰੀ ਮੰਗੀਸੁਪਰੀਮ ਕੋਰਟ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 'ਤੇ ਕਈ ਮਾਮलों 'ਚ ਸੁਣਵਾਈ ਦੌਰਾਨ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਮੰਗੀ। ਡੱਲੇਵਾਲ 23 ਦਿਨਾਂ ਤੋਂ ਖਨੌਰੀ ਬਾਰਡਰ 'ਤੇ ਮਰਨ ਵਰਤ 'ਤੇ ਬੈਠੇ ਹਨ।
और पढो »