ਨਿਊਜ਼ੀਲੈਂਡ ਦੇ ਆਕਲੈਂਡ ਦੇ ਸਕਾਈ ਟਾਵਰ 'ਤੇ ਆਤਿਸ਼ਬਾਜ਼ੀਆਖਰੀ ਨਵੇਂ ਸਾਲ ਦਾ ਜਸ਼ਨ ਦੱਖਣੀ ਪ੍ਰਸ਼ਾਂਤ ਵਿੱਚ ਅਮਰੀਕੀ ਸਮੋਆ ਅਤੇ ਨਿਯੂ ਦੇ ਟਾਪੂਆਂ ਵਿੱਚ ਹੁੰਦਾ ਹੈ। ਵੱਖ-ਵੱਖ ਸਮਾਂ ਖੇਤਰਾਂ ਦੇ ਕਾਰਨ, ਬਹੁਤ ਸਾਰੇ ਦੇਸ਼ ਵੱਖ-ਵੱਖ ਸਮੇਂ 'ਤੇ ਨਵਾਂ ਸਾਲ ਮਨਾਉਣਗੇ।
Happy New Year 2025 : ਨਿਊਜ਼ੀਲੈਂਡ ਨੇ ਸਾਲ 2025 ਦਾ ਸਭ ਤੋਂ ਪਹਿਲਾਂ ਕੀਤਾ ਸਵਾਗਤ, ਆਕਲੈਂਡ ਦੇ ਸਕਾਈ ਟਾਵਰ 'ਤੇ ਕੀਤੀ ਆਤਿਸ਼ਬਾਜ਼ੀਆਖਰੀ ਨਵੇਂ ਸਾਲ ਦਾ ਜਸ਼ਨ ਦੱਖਣੀ ਪ੍ਰਸ਼ਾਂਤ ਵਿੱਚ ਅਮਰੀਕੀ ਸਮੋਆ ਅਤੇ ਨਿਯੂ ਦੇ ਟਾਪੂਆਂ ਵਿੱਚ ਹੁੰਦਾ ਹੈ। ਵੱਖ-ਵੱਖ ਸਮਾਂ ਖੇਤਰਾਂ ਦੇ ਕਾਰਨ, ਬਹੁਤ ਸਾਰੇ ਦੇਸ਼ ਵੱਖ-ਵੱਖ ਸਮੇਂ 'ਤੇ ਨਵਾਂ ਸਾਲ ਮਨਾਉਣਗੇ। ਭਾਰਤ ਤੋਂ ਪਹਿਲਾਂ 41 ਦੇਸ਼ ਅਜਿਹੇ ਹਨ ਜਿੱਥੇ ਨਵਾਂ ਸਾਲ ਮਨਾਇਆ ਜਾਂਦਾ ਹੈ।Year Ender 2024: ਰਾਮ ਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਤੋਂ ਲੈ ਕੇ ISRO ਦੇ ਪੁਲਾੜ ਮਿਸ਼ਨਾਂ ਤੱਕ ਇਨ੍ਹਾਂ ਪਲਾਂ ਤੋਂ ਰਿਹਾ ਇਹ ਸਾਲ ਖਾਸ Happy New Year 2025 Wishes: नए साल पर...
ਦੁਨੀਆ ਦੇ ਪਹਿਲੇ ਨਵੇਂ ਸਾਲ ਦੀ ਸ਼ੁਰੂਆਤ ਕਿਰੀਤੀਮਾਤੀ ਟਾਪੂ 'ਤੇ ਸਵੇਰੇ 3.30 ਵਜੇ ਹੋਈ। ਇਹ ਟਾਪੂ ਪ੍ਰਸ਼ਾਂਤ ਮਹਾਸਾਗਰ ਵਿੱਚ ਸਥਿਤ ਹੈ ਅਤੇ ਕਿਰੀਬਾਤੀ ਗਣਰਾਜ ਦਾ ਹਿੱਸਾ ਹੈ, ਇੱਥੇ ਦਾ ਸਮਾਂ ਭਾਰਤ ਤੋਂ 7.
HAPPY NEW YEAR NEW ZEALAND 2025 FIREWORKS SKY TOWER Auckland
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਬੰਦ: ਸਮਰਾਲਾ ਸ਼ਹਿਰ ਅਤੇ ਇਲਾਕੇ ਵੱਲੋਂ ਉਤਸ਼ਾਹ ਨਾਲ ਸਵਾਗਤਕਿਸਾਨ ਜਥੇਬੰਦੀਆਂ ਵੱਲੋਂ ਸਮਰਾਲਾ ਦੇ ਮੁੱਖ ਚੌਕ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਬੰਦ ਦੇ ਸੱਦੇ ਦਾ ਸਮਰਾਲਾ ਸ਼ਹਿਰ ਅਤੇ ਇਲਾਕੇ ਵੱਲੋਂ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ।
और पढो »
Amritsar News: ਗਿਆਨੀ ਗੁਰਬਚਨ ਸਿੰਘ ਤੋਂ ਸਹੂਲਤਾਂ ਵਾਪਸ ਲਵੇ SGPC, ਹਰਵਿੰਦਰ ਸਿੰਘ ਸਰਨਾ ਤਨਖਾਹੀਆ ਕਰਾਰAmritsar News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਕਿ ਮੰਗਲਵਾਰ ਦੁਪਹਿਰ 12 ਵਜੇ ਤੋਂ ਪਹਿਲਾਂ ਪਹਿਲਾਂ ਗਿਆਨੀ ਗੁਰਬਚਨ ਸਿੰਘ ਨੂੰ ਦਿੱਤੀਆਂ ਸਾਰੀਆਂ ਸਹੂਲਤਾਂ ਵਾਪਸ ਲਈਆਂ ਜਾਣ।
और पढो »
Barnala Fraud News: ਵਿਦੇਸ਼ ਜਾਣ ਦੇ ਨਾਂ ਤੇ ਲੱਖਾਂ ਦੀ ਠੱਗੀ ਤੋਂ ਦੁਖੀ ਪਿਓ-ਧੀ ਪਾਣੀ ਵਾਲੀ ਟੈਂਕੀ ਤੇ ਚੜ੍ਹੇBarnala Fraud News: ਪਰਿਵਾਰ ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਚਲਾ ਰਿਹਾ ਹੈ। ਉਸ ਨੇ ਪਸ਼ੂ, ਸੋਨਾ ਵੇਚ ਕੇ ਅਤੇ ਕਰਜ਼ਾ ਲੈ ਕੇ ਇਸ ਪੈਸਿਆਂ ਦਾ ਪ੍ਰਬੰਧ ਕੀਤਾ।
और पढो »
Aman Arora News: ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦAman Arora News: ਇਸ ਦੌਰਾਨ ਅਮਨ ਅਰੋੜਾ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਤਨਦੇਹੀ ਨਾਲ ਕੰਮ ਕਰਨ ਲਈ ਉਨ੍ਹਾਂ ਦਾ ਆਸ਼ੀਰਵਾਦ ਮੰਗਿਆ।
और पढो »
ਪੰਜਾਬ ਬੰਦ: 99 ਫੀਸਦੀ ਸਹਿਯੋਗ - ਪੰਧੇਰਪੰਜਾਬ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਬੰਦ ਨੂੰ ਸਫਲ ਕਰਾਰ ਦਿੱਤਾ ਹੈ। ਉਨ੍ਹਾਂ ਨੇ 99 ਫੀਸਦੀ ਸਹਿਯੋਗ ਦਾ ਦਾਅਵਾ ਕੀਤਾ, ਅਤੇ ਕਿਹਾ ਕਿ ਐਮਰਜੈਂਸੀ ਸੇਵਾਵਾਂ ਪੂਰੀ ਤਰ੍ਹਾਂ ਜਾਰੀ ਰੱਖੀਆਂ ਗਈਆਂ।
और पढो »
Jagjit Dallewal News: ਜਗਜੀਤ ਸਿੰਘ ਡੱਲੇਵਾਲ ਨੇ ਸਰਕਾਰੀ ਮੈਡੀਕਲ ਟੀਮ ਤੋਂ ਜਾਂਚ ਕਰਵਾਉਣ ਤੋਂ ਕੀਤਾ ਇਨਕਾਰJagjit Dallewal News: ਜਦਕਿ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਨੇ ਸਰਕਾਰੀ ਮੈਡੀਕਲ ਟੀਮ ਤੋਂ ਮੈਡੀਕਲ ਜਾਂਚ ਕਰਵਾਉਣ ਤੋਂ ਇਨਕਰ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਉਤੇ ਭਰੋਸਾ ਨਹੀਂ ਹੈ।
और पढो »