ਇਹ ਸਾਲ ਔਰਤਾਂ ਨੇ ਪੰਜਾਬ ਦੇ ਮੁਫ਼ਤ ਬੱਸ ਯਾਤਰਾ ਸਰਕਾਰੀ ਸਕੀਮ ਦਾ ਲਾਭ ਉਠਾਉਣ 'ਚ ਫਿਰ ਵਧਾਅ ਦਿਖਾਇਆ। ਪੰਜਾਬ ਟਰਾਂਸਪੋਰਟ ਵਿਭਾਗ ਦੀ ਆਮਦਨ ਨਿਰੰਤਰ ਵਧ ਰਹੀ ਹੈ।
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਇਥੇ ਦੱਸਿਆ ਕਿ ਟਰਾਂਸਪੋਰਟ ਵਿਭਾਗ ਨੇ ਪਿਛਲੇ ਸਾਲ ਦੇ ਮੁਕਾਬਲੇ ਸਾਲ 2024 ਦੌਰਾਨ ਮਾਲੀਏ ਵਿੱਚ 349.01 ਕਰੋੜ ਰੁਪਏ ਦਾ ਚੋਖਾ ਵਾਧਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਤਿੰਨ ਵਿੰਗਾਂ- ਸਟੇਟ ਟਰਾਂਸਪੋਰਟ ਕਮਿਸ਼ਨਰ (ਐਸ.ਟੀ.ਸੀ.) ਦफ़ਤਰ, ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ) ਅਤੇ ਪੰਜਾਬ ਰੋਡਵੇਜ਼/ਪਨਬੱਸ ਨੂੰ ਪਿਛਲੇ ਸਾਲ ਦੇ 3197.28 ਰੁਪਏ ਦੇ ਮੁਕਾਬਲੇ ਸਾਲ 2024 ਦੌਰਾਨ 3546.29 ਕਰੋੜ ਰੁਪਏ ਦੀ ਆਮਦਨ ਹੋਈ ਹੈ, ਜੋ ਮਾਲੀਏ ‘ਚ 10.
91 ਫ਼ੀਸਦੀ ਵਾਧੇ ਨੂੰ ਦਰਸਾਉਂਦਾ ਹੈ। ਤਿੰਨੋ ਵਿੰਗਾਂ ਦੀ ਕਾਰਗੁਜ਼ਾਰੀ ਬਾਰੇ ਦੱਸਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਐਸ.ਟੀ.ਸੀ. ਦਫ਼ਤਰ ਦਾ ਮਾਲੀਆ 1,855.79 ਕਰੋੜ ਰੁਪਏ ਤੋਂ ਵੱਧ ਕੇ 2,126.53 ਕਰੋੜ ਰੁਪਏ ਹੋ ਗਿਆ ਹੈ। ਉਨ੍ਹਾਂ ਕਿਹਾ ਕਿ 270.74 ਕਰੋੜ ਰੁਪਏ ਦਾ ਇਹ ਵਾਧਾ 14.59 ਫ਼ੀਸਦੀ ਬਣਦਾ ਹੈ। ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਦੀ ਆਮਦਨ ਵੀ ਸਾਲ 2023 ਵਿੱਚ 892.45 ਕਰੋੜ ਰੁਪਏ ਦੇ ਮੁਕਾਬਲੇ ਸਾਲ 2024 ਵਿੱਚ 900.98 ਕਰੋੜ ਰੁਪਏ ਹੋਈ, ਜੋ 8.53 ਕਰੋੜ ਰੁਪਏ ਦਾ ਵਾਧਾ ਦਰਸਾਉਂਦੀ ਹੈ। ਪੰਜਾਬ ਰੋਡਵੇਜ਼/ਪਨਬੱਸ ਦੇ ਮਾਲੀਏ ਦੇ ਵੇਰਵੇ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਰੋਡਵੇਜ਼/ਪਨਬੱਸ ਨੂੰ ਸਾਲ 2023 ਵਿੱਚ 449.04 ਕਰੋੜ ਰੁਪਏ ਪ੍ਰਾਪਤ ਹੋਏ ਸਨ ਅਤੇ ਸਾਲ 2024 ਦੌਰਾਨ ਇਹ ਆਮਦਨ ਵਧ ਕੇ 518.78 ਕਰੋੜ ਰੁਪਏ ਹੋ ਗਈ ਅਤੇ 69.74 ਕਰੋੜ ਰੁਪਏ ਦੀ ਵਧੀ ਆਮਦਨ 15.53 ਫ਼ੀਸਦੀ ਬਣਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਭਾਗ ਨੇ ਪਾਰਦਰਸ਼ੀ ਅਤੇ ਕੁਸ਼ਲ ਨੀਤੀਆਂ ਲਾਗੂ ਕੀਤੀਆਂ ਹਨ ਜਿਸ ਨਾਲ ਵਿਕਾਸ ਦੀ ਰਫ਼ਤਾਰ ਵਿੱਚ ਤੇਜ਼ੀ ਆਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਜਨਵਰੀ ਤੋਂ ਦਸੰਬਰ 2024 ਤੱਕ ਸੂਬੇ ਦੀਆਂ ਔਰਤਾਂ ਨੇ 14.88 ਕਰੋੜ ਤੋਂ ਵੱਧ ਮੁਫ਼ਤ ਬੱਸ ਯਾਤਰਾਵਾਂ ਦਾ ਲਿਆ ਲਾਭ
PUNJAB TRANSPORT WOMEN BUS TRAVEL REVENUE INCREASE GOVT SCHEME
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Punjab Weather Update: ਪੰਜਾਬ-ਚੰਡੀਗੜ੍ਹ ਚ ਫਿਰ ਤੋਂ ਮੀਂਹ ਦੀ ਸੰਭਾਵਨਾ, 21 ਜ਼ਿਲ੍ਹਿਆਂ ਚ ਕੋਲਡ ਵੇਵ ਦਾ ਅਲਰਟPunjab Weather Update: ਪੰਜਾਬ-ਚੰਡੀਗੜ੍ਹ ਚ ਫਿਰ ਤੋਂ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਦੇ 21 ਜ਼ਿਲ੍ਹਿਆਂ ਚ ਕੋਲਡ ਵੇਵ ਦਾ ਅਲਰਟ ਜਾਰੀ ਕੀਤਾ ਗਿਆ ਹੈ।
और पढो »
Punjab Breaking Live Updates: ਸ਼ੁਭਕਰਨ ਦੀ ਮੌਤ ਦੇ ਮਾਮਲੇ ਦੀ ਹਾਈਕੋਰਟ ਚ ਹੋਵੇਗੀ ਸੁਣਵਾਈ, ਜਾਣੋ ਹੁਣ ਤੱਕ ਦੇ ਅਪਡੇਟਸPunjab Breaking Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ। ਜਾਣੋ ਹੁਣ ਤੱਕ ਦੇ ਅਪਡੇਟਸ
और पढो »
ਸ਼੍ਰੋਮਣੀ ਕਮੇਟੀ ਯੂਪੀ ਪੁਲਿਸ ਮੁਕਾਬਲੇ 'ਤੇ ਕਰੜੇ ਸਵਾਲਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਯੂਪੀ ਅੰਦਰ ਪੰਜਾਬ ਦੇ ਤਿੰਨ ਨੌਜੁਆਨਾਂ ਨੂੰ ਮੁਕਾਬਲਾ ਬਣਾ ਕੇ ਮਾਰਨ ਦੀ ਨਿੰਦਾ ਕਰਦਿਆਂ ਇਸ ਸਾਰੇ ਮਾਮਲੇ ਦੀ ਨਿਆਂਇਕ ਜਾਂਚ ਮੰਗੀ ਹੈ।
और पढो »
ਡਾਕਟਰਾਂ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਇਲਾਜ ਲਈ ਬੇਨਤੀਪੰਜਾਬ ਦੇ ਖਨੌਰੀ ਬਾਰਡਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਗੰਭੀਰ ਬਣ ਗਈ ਹੈ। ਡਾਕਟਰਾਂ ਦੀ ਟੀਮ ਨੇ ਡੱਲੇਵਾਲ ਨੂੰ ਮੈਡੀਕਲ ਟ੍ਰੀਟਮੈਂਟ ਲੈਣ ਲਈ ਅਪੀਲ ਕੀਤੀ ਹੈ।
और पढो »
ਪੰਜਾਬ ਨੂੰ ਦੇਸ਼ ਦਾ ਉਦਯੋਗਿਕ ਧੁਰਾ ਬਣਾਉਣ ਲਈ 86,000 ਕਰੋੜ ਰੁਪਏ ਦੇ ਨਿਵੇਸ਼ ਲਈ ਰਾਹ ਪੱਧਰਾਪੰਜਾਬ ਸਰਕਾਰ ਨੇ 86,000 ਕਰੋੜ ਰੁਪਏ ਦੇ ਨਿਵੇਸ਼ ਲਈ ਰਾਹ ਪੱਧਰਾ ਹੋਣ ਦਾ दाਅਵਾ ਕੀਤਾ ਹੈ। 3.92 ਲੱਖ ਰੋਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਉਮੀਦ ਹੈ।
और पढो »
Punjab Weather Update: ਪੰਜਾਬ ਦੇ 5 ਜ਼ਿਲ੍ਹਿਆਂ ਚ ਯੈਲੋ ਧੁੰਦ ਦਾ ਅਲਰਟ, ਚੰਡੀਗੜ੍ਹ ਚ ਵਧੀ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲPunjab Chandigarh Weather Update: ਪੰਜਾਬ ਦੇ ਚ 5 ਜ਼ਿਲ੍ਹਿਆਂ ਚ ਯੈਲੋ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਮੁੜ ਹੁਣ ਕੜਾਕੇ ਦੀ ਠੰਡ ਪਵੇਗੀ।
और पढो »