Punjab and Chandigarh are experiencing a severe cold wave accompanied by dense fog, significantly reducing visibility.
ਪੰਜਾਬ-ਚੰਡੀਗੜ੍ਹ 'ਚ ਹੱਡ ਚੀਰਵੀਂ ਠੰਡ ਦਾ ਦੌਰ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਹੁਣ ਸੰਘਣੀ ਧੁੰਦ ਕਰਕੇ ਵਿਜ਼ੀਬਿਲਟੀ ਘੱਟ ਗਈ ਹੈ। ਪੰਜਾਬ-ਚੰਡੀਗੜ੍ਹ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਪਰ ਸ਼ੁੱਕਰਵਾਰ ਸ਼ਾਮ ਤੋਂ ਹੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਦਿਖਾਈ ਦੇਣ ਲੱਗੀ। ਜਿਸ ਤੋਂ ਬਾਅਦ ਅੱਧੀ ਰਾਤ ਤੋਂ ਅੰਮ੍ਰਿਤਸਰ ਅਤੇ ਪਠਾਨਕੋਟ 'ਚ ਵਿਜ਼ੀਬਿਲਟੀ ਜ਼ੀਰੋ 'ਤੇ ਪਹੁੰਚ ਗਈ। ਇਸ ਦੇ ਨਾਲ ਹੀ ਜਲੰਧਰ 'ਚ ਠੰਡ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਪਹਾੜੀ ਇਲਾਕਿਆਂ 'ਚ ਬਰਫਬਾਰੀ ਹੋਣ ਕਾਰਨ ਹੁਣ ਮੈਦਾਨੀ ਇਲਾਕਿਆਂ 'ਚ ਸਰਦੀ ਦਾ ਅਸਰ ਦੇਖਣ ਨੂੰ ਮਿਲ
ਰਿਹਾ ਹੈ। ਲੋਕਾਂ ਨੂੰ ਕਿਹਾ ਕਿ ਉਹ ਆਪਣੇ ਵਾਹਨ ਸਹੀ ਲਾਈਟਾਂ ਲਗਾ ਕੇ ਚਲਾਉਣ ਅਤੇ ਘਰੋਂ ਬਾਹਰ ਨਾ ਨਿਕਲਣ
WEATHER UPDATE COLD WAVE DENSE FOG PUNJAB CHANDIGARH VISIBILITY SAFETY
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Weather Update: ਪੰਜਾਬ ਤੇ ਚੰਡੀਗੜ੍ਹ ਵਾਸੀ ਠੰਡ ਲਈ ਹੋ ਜਾਓ ਤਿਆਰ, ਅੱਜ ਧੁੰਦ ਤੇ ਮੀਂਹ ਦਾ ਅਲਰਟ, ਜਾਣੋ ਮੌਸਮ ਦਾ ਅਪਡੇਟWeather Update: ਪੰਜਾਬ ਤੇ ਚੰਡੀਗੜ੍ਹ ਵਾਸੀ ਠੰਡ ਲਈ ਤਿਆਰ ਹੋ ਜਾਓ ਅਤੇ ਮੌਸਮ ਵਿਭਾਗ ਵੱਲੋਂ ਅੱਜ ਧੁੰਦ ਤੇ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਜਾਣੋ ਮੌਸਮ ਦਾ ਅਪਡੇਟ
और पढो »
ਪੰਜਾਬ 'ਚ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟਚੰਡੀਗੜ੍ਹ ਸਮੇਤ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ ਹੈ ਅਤੇ ਅਗਲੇ 6 ਦਿਨਾਂ ਤੱਕ ਕੜਾਕੇ ਦੀ ਠੰਡ ਰਹੇਗੀ। ਤਾਪਮਾਨ ਤੇਜ਼ੀ ਨਾਲ ਡਿੱਗ ਰਿਹਾ ਹੈ।
और पढो »
ਪੰਜਾਬ ਤੇ ਚੰਡੀਗੜ੍ਹ 'ਚ ਮੌਸਮ ਦਾ ਮਿਜਾਜ ਬਦਲਿਆਪੰਜਾਬ ਤੇ ਚੰਡੀਗੜ੍ਹ 'ਚ ਧੁੰਦ ਅਤੇ ਸੀਤ ਲਹਿਰ ਦੇ ਕਾਰਨ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ।
और पढो »
Punjab Weather News: ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਲਰਟ ਜਾਰੀPunjab Weather News: ਪੰਜਾਬ ਅਤੇ ਚੰਡੀਗੜ੍ਹ ਸਣੇ ਉੱਤਰੀ ਭਾਰਤ ਵਿੱਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ।
और पढो »
ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਦਾ ਕਹਿਰ, ਜੀਰੋ ਵਿਜੀਬਿਲਟੀਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਦਾ ਕਹਿਰ ਦੇਖਣ ਨੂੰ ਮਿਲਿਆ। ਅੰਮ੍ਰਿਤਸਰ 'ਚ ਰਾਤ 10 ਵਜੇ ਤੋਂ ਬਾਅਦ ਵਿਜ਼ੀਬਿਲਟੀ ਜ਼ੀਰੋ 'ਤੇ ਪਹੁੰਚ ਗਈ।
और पढो »
Punjab Weather Update: ਪੰਜਾਬ ਦੇ 5 ਜ਼ਿਲ੍ਹਿਆਂ ਚ ਯੈਲੋ ਧੁੰਦ ਦਾ ਅਲਰਟ, ਚੰਡੀਗੜ੍ਹ ਚ ਵਧੀ ਠੰਡ, ਜਾਣੋ ਆਪਣੇ ਸ਼ਹਿਰ ਦਾ ਹਾਲPunjab Chandigarh Weather Update: ਪੰਜਾਬ ਦੇ ਚ 5 ਜ਼ਿਲ੍ਹਿਆਂ ਚ ਯੈਲੋ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਮੁੜ ਹੁਣ ਕੜਾਕੇ ਦੀ ਠੰਡ ਪਵੇਗੀ।
और पढो »