ਫਰਿਸ਼ਤੇ ਸਕੀਮ: ਸੜਕ ਹਾਦਸਾ ਪੀੜਤਾਂ ਨੂੰ ਨਿਰਵਿਘਨ ਇਲਾਜ

HEALTH समाचार

ਫਰਿਸ਼ਤੇ ਸਕੀਮ: ਸੜਕ ਹਾਦਸਾ ਪੀੜਤਾਂ ਨੂੰ ਨਿਰਵਿਘਨ ਇਲਾਜ
HEALTHCAREROAD SAFETYACCIDENT VICTIMS
  • 📰 Zee News
  • ⏱ Reading Time:
  • 39 sec. here
  • 7 min. at publisher
  • 📊 Quality Score:
  • News: 36%
  • Publisher: 63%

ਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਨੂੰ ਨਿਰਵਿਘਨ ਇਲਾਜ ਮੁਹੱਈਆ ਕਰਾਉਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ‘ਫਰਿਸ਼ਤੇ ਸਕੀਮ’ ਕੀਮਤੀ ਜਾਨਾਂ ਬਚਾਉਣ ਲਈ ਵਰਦਾਨ ਸਾਬਤ ਹੋ ਰਹੀ ਹੈ।

ਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਨੂੰ ਨਿਰਵਿਘਨ ਇਲਾਜ ਮੁਹੱਈਆ ਕਰਾਉਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ‘ਫਰਿਸ਼ਤੇ ਸਕੀਮ’ ਕੀਮਤੀ ਜਾਨਾਂ ਬਚਾਉਣ ਲਈ ਵਰਦਾਨ ਸਾਬਤ ਹੋ ਰਹੀ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨ.ਸੀ.ਆਰ.ਬੀ.

) ਅਨੁਸਾਰ, ਭਾਰਤ ਵਿੱਚ ਹਰ ਰੋਜ਼ ਲਗਭਗ 1,400 ਸੜਕੀ ਹਾਦਸੇ ਅਤੇ 400 ਮੌਤਾਂ ਹੁੰਦੀਆਂ ਹਨ। ਜਦਕਿ ਇਕੱਲੇ ਪੰਜਾਬ ਵਿੱਚ ਹਰ ਸਾਲ ਲਗਭਗ 5,000 ਮੌਤਾਂ ਸੜਕੀ ਦੁਰਘਟਨਾਵਾਂ ਕਾਰਨ ਹੁੰਦੀਆਂ ਹਨ। ਫਰਿਸ਼ਤੇ ਸਕੀਮ ਦਾ ਉਦੇਸ਼ ਦੁਰਘਟਨਾ ਪੀੜਤਾਂ ਨੂੰ ਬਿਨਾਂ ਕਿਸੇ ਨਿਸ਼ਚਤ ਰਾਸ਼ੀ (ਕੈਪਿੰਗ ਅਮਾਊਂਟ) ਤੋਂ ਵਿਆਪਕ ਇਲਾਜ ਪ੍ਰਦਾਨ ਕਰਕੇ ਇਸ ਗੰਭੀਰ ਮੁੱਦੇ ਨੂੰ ਹੱਲ ਕਰਨਾ ਹੈ। ਸੂਬੇ ਦੀ ਇਹ ਮਹੱਤਵਪੂਰਨ ਸਕੀਮ, ਜਿਸਦਾ ਉਦੇਸ਼ ਸੜਕ ਕੰਢੇ ਹਾਦਸਿਆਂ ਵਿੱਚ ਸੱਟ ਲੱਗ ਜਾਣ ਕਾਰਨ ਹੋਣ ਵਾਲੀ ਮੌਤ ਦੀ ਫੀਸਦ ਨੂੰ ਘਟਾਉਣਾ ਹੈ ਅਤੇ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਤੁਰੰਤ, ਨਿਰਵਿਘਨ ਇਲਾਜ ਮੁਹੱਈਆ ਕਰਵਾਉਣਾ ਹੈ, ਨੂੰ 25 ਜਨਵਰੀ, 2024 ਨੂੰ ਨੋਟੀਫਾਈ ਕੀਤਾ ਗਿਆ ਸੀ। ਇਹ ਸਕੀਮ ਪੰਜਾਬ ਰਾਜ ਦੇ ਖੇਤਰ ਵਿੱਚ ਵਾਪਰੇ ਸਾਰੇ ਸੜਕ ਹਾਦਸਾ ਪੀੜਤਾਂ ਲਈ ਬਿਨਾਂ ਕਿਸੇ ਸ਼ਰਤ ਜਾਂ ਪੀੜਤਾਂ ਦੀ ਜਾਤ, ਧਰਮ, ਕੌਮੀਅਤ ਅਤੇ ਜਨਮ ਸਥਾਨ ਨੂੰ ਵਿਚਾਰੇ ਬਿਨਾਂ ਲਾਗੂ ਹੁੰਦੀ ਹੈ ਅਤੇ ਇਸ ਰਾਹੀਂ ਦੁਰਘਟਨਾ ਪੀੜਤਾਂ ਨੂੰ ਬਿਨਾਂ ਕਿਸੇ ਕੈਪਿੰਗ ਦੇ ਵਿਆਪਕ ਇਲਾਜ ਪ੍ਰਦਾਨ ਕੀਤਾ ਜਾਂਦਾ ਹੈ

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

HEALTHCARE ROAD SAFETY ACCIDENT VICTIMS PUNJAB GOVERNMENT FARISHTE SCHEME

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab News: ਫ਼ਤਿਹਗੜ੍ਹ ਭਾਦਸੋਂ ਚ ਜੰਗਲੀ ਸੂਰ ਵੱਲੋਂ ਹਮਲਾ, ਕਈ ਪਿੰਡਵਾਸੀ ਕੀਤੇ ਜ਼ਖ਼ਮੀ, ਲੋਕਾਂ ਪਰੇਸ਼ਾਨPunjab News: ਫ਼ਤਿਹਗੜ੍ਹ ਭਾਦਸੋਂ ਚ ਜੰਗਲੀ ਸੂਰ ਵੱਲੋਂ ਹਮਲਾ, ਕਈ ਪਿੰਡਵਾਸੀ ਕੀਤੇ ਜ਼ਖ਼ਮੀ, ਲੋਕਾਂ ਪਰੇਸ਼ਾਨPunjab News: ਪੀੜਤ ਸਿਵਲ ਹਸਪਤਾਲ ’ਚ ਜ਼ੇਰੇ ਇਲਾਜ ਹਨ। ਲੋਕਾਂ ਵੱਲੋਂ ਜੰਗਲੀ ਸੂਰਾਂ ਨੂੰ ਫੜਨ ਦੀ ਮੰਗ ਕੀਤੀ ਗਈ ਹੈ।
और पढो »

Barnala Bypoll: ਬਰਨਾਲਾ ਚ ਵੱਡਾ ਫੇਰਬਦਲ; ਕਾਂਗਰਸੀ ਉਮੀਦਵਾਰ ਕਾਲਾ ਢਿਲੋਂ ਜਿੱਤੇBarnala Bypoll: ਬਰਨਾਲਾ ਚ ਵੱਡਾ ਫੇਰਬਦਲ; ਕਾਂਗਰਸੀ ਉਮੀਦਵਾਰ ਕਾਲਾ ਢਿਲੋਂ ਜਿੱਤੇBarnala Bypoll: ਕਾਲਾ ਢਿੱਲੋਂ ਨੂੰ 28226 ਵੋਟਾਂ ਹਾਸਲ ਹੋਈਆਂ ਹਨ। ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਨੂੰ 26079 ਵੋਟਾਂ ਮਿਲੀਆਂ ਹਨ।
और पढो »

Chandigarh News: ਪੰਜਾਬ ਯੂਨੀਵਰਸਿਟੀ ਦੇ ਹੋਸਟਲ ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤChandigarh News: ਪੰਜਾਬ ਯੂਨੀਵਰਸਿਟੀ ਦੇ ਹੋਸਟਲ ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤChandigarh News: ਦੂਜੇ ਪਾਸੇ ਪੁਲਿਸ ਨੇ ਇਸ ਪੂਰੇ ਮੌਤ ਦੇ ਮਾਮਲੇ ਵਿੱਚ ਹਿਮਾਚਲ ਦੇ ਦੋ ਨੌਜਵਾਨਾਂ ਆਰੀਅਨ ਅਤੇ ਪਰੀਕਸ਼ਤ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ ਹੈ।
और पढो »

Allu Arjun: ਪੁਸ਼ਪਾ-2 ਦੇ ਅਦਾਕਾਰ ਅੱਲੂ ਅਰਜੁਨ ਨੂੰ ਹੈਦਰਾਬਾਦ ਪੁਲਿਸ ਨੇ ਕੀਤਾ ਗ੍ਰਿਫਤਾਰAllu Arjun: ਪੁਸ਼ਪਾ-2 ਦੇ ਅਦਾਕਾਰ ਅੱਲੂ ਅਰਜੁਨ ਨੂੰ ਹੈਦਰਾਬਾਦ ਪੁਲਿਸ ਨੇ ਕੀਤਾ ਗ੍ਰਿਫਤਾਰAllu Arjun: ਪੁਲਿਸ ਨੇ ਇਸ ਘਟਨਾ ਨੂੰ ਲੈ ਕੇ ਅੱਲੂ ਅਰਜੁਨ ਅਤੇ ਥੀਏਟਰ ਪ੍ਰਬੰਧਕਾਂ ਖਿਲਾਫ ਮਾਮਲਾ ਦਰਜ ਕਰ ਲਿਆ, ਜਿਸ ਤੋਂ ਬਾਅਦ ਥੀਏਟਰ ਮਾਲਕ ਸਮੇਤ ਤਿੰਨ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
और पढो »

Bhadaur News: ਆਜ਼ਾਦੀ ਤੋਂ ਪਹਿਲਾਂ ਦੇ ਪੁਰਾਣੇ ਸੰਗੀਤ ਦੇ ਖਜ਼ਾਨੇ ਨੂੰ ਸੰਭਾਲ ਰਹੇ ਹਨ ਭਦੌੜ ਦੇ ਬਿੰਦਰ ਸਿੰਘ ਅਠਵਾਲBhadaur News: ਆਜ਼ਾਦੀ ਤੋਂ ਪਹਿਲਾਂ ਦੇ ਪੁਰਾਣੇ ਸੰਗੀਤ ਦੇ ਖਜ਼ਾਨੇ ਨੂੰ ਸੰਭਾਲ ਰਹੇ ਹਨ ਭਦੌੜ ਦੇ ਬਿੰਦਰ ਸਿੰਘ ਅਠਵਾਲBhadaur News: ਭਦੌੜ ਦੇ ਬਿੰਦਰ ਸਿੰਘ ਅਠਵਾਲ ਆਜ਼ਾਦੀ ਤੋਂ ਪਹਿਲਾਂ ਦੇ ਪੁਰਾਣੇ ਸੰਗੀਤ ਦੇ ਖਜ਼ਾਨੇ ਨੂੰ ਸੰਭਾਲ ਰਹੇ ਹਨ। ਪਿੰਡ ਭਦੌੜ ਦੇ ਬਿੰਦਰ ਅਠਵਾਲ ਨੂੰ ਇੱਕ ਵੱਖਰਾ ਹੀ ਸ਼ੌਕ ਹੈ।
और पढो »

Amritsar News: ਗਿਆਨੀ ਗੁਰਬਚਨ ਸਿੰਘ ਤੋਂ ਸਹੂਲਤਾਂ ਵਾਪਸ ਲਵੇ SGPC, ਹਰਵਿੰਦਰ ਸਿੰਘ ਸਰਨਾ ਤਨਖਾਹੀਆ ਕਰਾਰAmritsar News: ਗਿਆਨੀ ਗੁਰਬਚਨ ਸਿੰਘ ਤੋਂ ਸਹੂਲਤਾਂ ਵਾਪਸ ਲਵੇ SGPC, ਹਰਵਿੰਦਰ ਸਿੰਘ ਸਰਨਾ ਤਨਖਾਹੀਆ ਕਰਾਰAmritsar News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਕਿ ਮੰਗਲਵਾਰ ਦੁਪਹਿਰ 12 ਵਜੇ ਤੋਂ ਪਹਿਲਾਂ ਪਹਿਲਾਂ ਗਿਆਨੀ ਗੁਰਬਚਨ ਸਿੰਘ ਨੂੰ ਦਿੱਤੀਆਂ ਸਾਰੀਆਂ ਸਹੂਲਤਾਂ ਵਾਪਸ ਲਈਆਂ ਜਾਣ।
और पढो »



Render Time: 2025-02-13 20:12:44