ਫਰੀਦਕੋਟ: ਗੈਂਗਸਟਰਾਂ ਦੇ ਗੁਰਗੇ ਦੋ ਬਦਮਾਸ਼ ਗੋਲੀ ਲੱਗ ਕੇ ਜ਼ਖ਼ਮੀ, ਪੁਲਿਸ ਨੇ ਗ੍ਰਿਫਤਾਰ ਕੀਤਾ

Crime समाचार

ਫਰੀਦਕੋਟ: ਗੈਂਗਸਟਰਾਂ ਦੇ ਗੁਰਗੇ ਦੋ ਬਦਮਾਸ਼ ਗੋਲੀ ਲੱਗ ਕੇ ਜ਼ਖ਼ਮੀ, ਪੁਲਿਸ ਨੇ ਗ੍ਰਿਫਤਾਰ ਕੀਤਾ
CriminalsPolice ArrestShootout
  • 📰 Zee News
  • ⏱ Reading Time:
  • 38 sec. here
  • 7 min. at publisher
  • 📊 Quality Score:
  • News: 35%
  • Publisher: 63%

ਫਰੀਦਕੋਟ ਜ਼ਿਲ੍ਹਾ ਪੁਲਿਸ ਨੇ ਮੰਗਲਵਾਰ ਅੱਧੀ ਰਾਤ ਨੂੰ ਕੋਟਕਪੂਰਾ ਰੋਡ 'ਤੇ ਮੁਕਾਬਲੇ ਤੋਂ ਬਾਅਦ ਫਾਰਚੂਨਰ ਕਾਰ 'ਚ ਸਵਾਰ ਦੋ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ।

ਫਰੀਦਕੋਟ ਜ਼ਿਲ੍ਹਾ ਪੁਲਿਸ ਨੇ ਮੰਗਲਵਾਰ ਅੱਧੀ ਰਾਤ ਨੂੰ ਕੋਟਕਪੂਰਾ ਰੋਡ 'ਤੇ ਮੁਕਾਬਲੇ ਤੋਂ ਬਾਅਦ ਫਾਰਚੂਨਰ ਕਾਰ 'ਚ ਸਵਾਰ ਦੋ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਦੋਵੇਂ ਮੁਲਜ਼ਮਾਂ ਨੂੰ ਪੁਲਿਸ ਨੇ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫ਼ਰੀਦਕੋਟ ਵਿੱਚ ਦਾਖ਼ਲ ਕਰਵਾਇਆ ਹੈ। ਇਨ੍ਹਾਂ ਬਦMakar Sankranti 2025: मकर संक्रांति नई फसल और ऊर्जा का त्योहार, इन तरीकों से बनाएं इस दिन को खासLohri 2025: ਜੇਕਰ ਤੁਸੀਂ ਲੋਹੜੀ 'ਤੇ ਪੰਜਾਬੀ ਲੁੱਕ ਕੈਰੀ ਕਰਨਾ ਚਾਹੁੰਦੇ ਹੋ ਤਾਂ ਇਨ੍ਹਾਂ ਟਿਪਸ ਨੂੰ ਅਪਣਾਓLohri 2025 Wishes: लोहड़ी पर...

ਫਰੀਦਕੋਟ ਜ਼ਿਲ੍ਹਾ ਪੁਲਿਸ ਨੇ ਮੰਗਲਵਾਰ ਅੱਧੀ ਰਾਤ ਨੂੰ ਕੋਟਕਪੂਰਾ ਰੋਡ 'ਤੇ ਮੁਕਾਬਲੇ ਤੋਂ ਬਾਅਦ ਫਾਰਚੂਨਰ ਕਾਰ 'ਚ ਸਵਾਰ ਦੋ ਬਦਮਾਸ਼ਾਂ ਨੂੰ ਗ੍ਰਿਫਤਾਰ ਕੀਤਾ ਹੈ। ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਦੋਵੇਂ ਮੁਲਜ਼ਮਾਂ ਨੂੰ ਪੁਲਿਸ ਨੇ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫ਼ਰੀਦਕੋਟ ਵਿੱਚ ਦਾਖ਼ਲ ਕਰਵਾਇਆ ਹੈ। ਇਨ੍ਹਾਂ ਬਦਮਾਸ਼ਾਂ ਦੀ ਪਛਾਣ ਹਰਮਨਦੀਪ ਰੂਸਾ ਵਾਸੀ ਪਿੰਡ ਬਹਿਬਲ ਕਲਾਂ ਅਤੇ ਸੁਖਜੀਤ ਸੁੱਖ ਵਾਸੀ ਪਿੰਡ ਰੋਮਾਣਾ ਅਲਬੇਲ ਸਿੰਘ ਵਜੋਂ ਹੋਈ ਹੈ। ਪੁਲਿਸ ਮੁਤਾਬਕ ਇਹ ਇਲਾਕੇ ਦੇ ਮਸ਼ਹੂਰ ਗੈਂਗਸਟਰ ਸਿੰਮਾ ਬਹਿਬਲ ਦੇ ਗੁਰਗੇ ਹਨ ਅਤੇ ਇਲਾਕੇ ਦੇ ਲੋਕਾਂ ਨੂੰ ਡਰਾ ਧਮਕਾ ਕੇ ਫਿਰੌਤੀ ਵਸੂਲਦੇ ਰਹੇ ਹਨ।हिमाचल में साल 2023 के मुकाबले 2024 में सड़क दुर्घटनाओं में आई कमी! मृत्यु दर भी कमGidderbaha News: ਤਹਿਸੀਲਦਾਰ ਦੇ ਨਾਮ ਉਪਰ ਰਿਸ਼ਵਤ ਹਾਸਲ ਕਰਦਾ ਵਸੀਕਾ ਨਵੀਸ ਰੰਗੇ ਹੱਥੀਂ ਗ੍ਰਿਫਤਾਰsangrur newsमंडी में एक बार फिर महसूस किए गए भूकंप के झटके, 3.

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Criminals Police Arrest Shootout Gangster Faridkot

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

ਬਟਾਲਾ ਐਂਕਾਉਂਟਰ: ਦੋ ਅੱਤਵਾਦੀਆਂ ਵੱਲੋਂ ਪੁਲਿਸ ਤੇ ਹਮਲਾਬਟਾਲਾ ਐਂਕਾਉਂਟਰ: ਦੋ ਅੱਤਵਾਦੀਆਂ ਵੱਲੋਂ ਪੁਲਿਸ ਤੇ ਹਮਲਾਬਟਾਲਾ ਐਂਕਾਉਂਟਰ: ਪੁਲਿਸ ਨੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ, ਜਿਹोंने ਪੁਲਿਸ ਦੇ ਉੱਤੇ ਹਮਲਾ ਕੀਤਾ।
और पढो »

ਪੰਜਾਬ 'ਚ ਭੈਣ ਦੇ ਕਤਲ 'ਚ ਭਰਾ ਗ੍ਰਿਫਤਾਰਪੰਜਾਬ 'ਚ ਭੈਣ ਦੇ ਕਤਲ 'ਚ ਭਰਾ ਗ੍ਰਿਫਤਾਰਮੋਗਾ, ਪੰਜਾਬ 'ਚ 'ਚ ਭੈਣ ਦੇ ਕਤਲ 'ਚ ਭਰਾ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।
और पढो »

ਅੰਮ੍ਰਿਤਸਰ: ਗ੍ਰੇਨੇਡ ਹਮਲੇ 'ਚ ਦੋ ਦੋਸ਼ੀ ਗ੍ਰਿਫ਼ਤਾਰਅੰਮ੍ਰਿਤਸਰ: ਗ੍ਰੇਨੇਡ ਹਮਲੇ 'ਚ ਦੋ ਦੋਸ਼ੀ ਗ੍ਰਿਫ਼ਤਾਰਅੰਮ੍ਰਿਤਸਰ ਪੁਲਿਸ ਨੇ ਇਸਲਾਮਾਬਾਦ ਪੁਲਿਸ ਸਟੇਸ਼ਨ 'ਤੇ ਹੈਂਡ ਗ੍ਰੇਨੇਡ ਸੁੱਟਣ ਵਾਲੇ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
और पढो »

ਬਟਾਲੇ 'ਚ ਟਰੈਫਿਕ ਪੁਲਿਸ ਨੇ ਭੇਸ ਬਦਲ ਕੇ ਚਾਈਨਾ ਡੋਰ ਵੇਚ ਰਹੇ ਦੁਕਾਨਦਾਰ ਨੂੰ ਕਾਬੂ ਕੀਤਾਬਟਾਲੇ 'ਚ ਟਰੈਫਿਕ ਪੁਲਿਸ ਨੇ ਭੇਸ ਬਦਲ ਕੇ ਚਾਈਨਾ ਡੋਰ ਵੇਚ ਰਹੇ ਦੁਕਾਨਦਾਰ ਨੂੰ ਕਾਬੂ ਕੀਤਾਬਟਾਲਾ ਦੀ ਟਰੈਫਿਕ ਪੁਲਿਸ ਨੇ ਭੇਸ ਬਦਲ ਕੇ ਚਾਈਨਾ ਡੋਰ ਵੇਚ ਰਹਿਆ ਦੁਕਾਨਦਾਰ ਨੂੰ ਕਾਬੂ ਕੀਤਾ। ਟਰੈਫਿਕ ਪੁਲਿਸ ਇੰਸਪੈਕਟਰ ਨੇ ਚਾਈਨਾ ਡੋਰ ਵੇਚ ਰਹੇ ਦੁਕਾਨਦਾਰ ਨੂੰ ਕਾਬੂ ਕੀਤਾ।
और पढो »

ਪਟਿਆਲਾ ਪੁਲਿਸ ਦੇ ਹੌਲਦਾਰ ਨੇ ਰਿਸ਼ਵਤ ਲੈਣ 'ਤੇ ਭੱਜਿਆ, ਵਿਜੀਲੈਂਸ ਨੇ ਕੀਤਾ ਗ੍ਰਿਫਤਾਰਪਟਿਆਲਾ ਪੁਲਿਸ ਦੇ ਹੌਲਦਾਰ ਨੇ ਰਿਸ਼ਵਤ ਲੈਣ 'ਤੇ ਭੱਜਿਆ, ਵਿਜੀਲੈਂਸ ਨੇ ਕੀਤਾ ਗ੍ਰਿਫਤਾਰਪੰਜਾਬ ਪੁਲਿਸ ਦੇ ਹੌਲਦਾਰ ਕੁਲਦੀਪ ਸਿੰਘ ਨੇ ਇੱਕ ਔਰਤ ਤੋਂ ਰਿਸ਼ਵਤ ਲੈਣ 'ਤੇ ਭੱਜਿਆ, ਜਿਸਦੇ ਬਾਅਦ ਵਿਜੀਲੈਂਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।
और पढो »

ਲਹਿਰਾਗਾਗਾ ਵਿੱਚ ਛਾਪੇਮਾਰੀ ਦੌਰਾਨ ਸ਼ੱਕੀਆਂ ਨੇ ਪੁਲਿਸ 'ਤੇ ਕੀਤਾ ਹਮਲਾਲਹਿਰਾਗਾਗਾ ਵਿੱਚ ਛਾਪੇਮਾਰੀ ਦੌਰਾਨ ਸ਼ੱਕੀਆਂ ਨੇ ਪੁਲਿਸ 'ਤੇ ਕੀਤਾ ਹਮਲਾਲਹਿਰਾਗਾਗਾ ਵਿੱਚ ਛਾਪੇਮਾਰੀ ਕਰਨ ਗਈ ਪੁਲਿਸ ਉਤੇ ਸ਼ੱਕੀ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਪੁਲਿਸ ਨੇ ਆਪਣੇ ਬਚਾਅ ਲਈ ਜਵਾਬੀ ਕਾਰਵਾਈ ਵਿੱਚ ਫਾਇਰਿੰਗ ਕੀਤੀ ਤਾਂ ਇੱਕ ਬਦਮਾਸ਼ ਜ਼ਖ਼ਮੀ ਹੋ ਗਿਆ।
और पढो »



Render Time: 2025-02-15 17:29:52