ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਮਾਨਸਾ 'ਚ ਕਿਸਾਨਾਂ ਨੂੰ 4 ਜਨਵਰੀ ਨੂੰ ਹਰਿਆਣਾ ਰੈਲੀ 'ਚ ਸ਼ਾਮਿਲ ਹੋਣ ਲਈ ਕਿਹਾ ਹੈ।
ਮਾਨਸਾ ਨਿਊਜ਼: ਚਾਰ ਜਨਵਰੀ ਨੂੰ ਹਰਿਆਣਾ ਕਿਸਾਨ ਰੈਲੀ 'ਚ ਮਾਨਸਾ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿੱਚ ਪਹੁੰਚਣਗੇ ਕਿਸਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਅੱਜ ਮਾਨਸਾ ਵਿੱਚ ਕਿਸਾਨਾਂ ਦੀਆਂ ਮੰਗਾਂ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਅਤੇ ਕਿਸਾਨ ਆਗੂਆਂ ਨੇ ਕਿਹਾ ਕਿ 4 ਜਨਵਰੀ ਨੂੰ ਹਰਿਆਣਾ ਵਿੱਚ ਹੋਣ ਵਾਲੀ ਰੈਲੀ ਅਤੇ 9 ਜਨਵਰੀ ਨੂੰ ਮੋਗਾ ਵਿੱਚ ਹੋਣ ਵਾਲੀ ਰੈਲੀ ਨੂੰ ਸਫਲ ਬਣਾਉਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕੇਂਦਰ ਸਰਕਾਰ ਵੱਲੋਂ ਭੇਜੇ ਗਏ ਖੇਖਰੜਿਆਂ ਨੂੰ ਰੱਦ ਕਰਵਾਉਣ ਦੇ ਲਈ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਨੇ ਇੱਕ ਵਾਰ ਫਿਰ ਕੇਂਦਰ ਸਰਕਾਰ ਵਿਰੁੱਧ ਅੰਦੋਲਨ ਸ਼ੁਰੂ ਕਰ
ਦਿੱਤਾ ਹੈ। ਅੱਜ ਮਾਨਸਾ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ। ਮੀਟਿੰਗ ਵਿੱਚ ਕਿਸਾਨ ਆਗੂਆਂ ਨੇ ਕਿਹਾ ਕਿ ਸਵਾ ਸਾਲ ਦੀ ਲੜਾਈ ਤੋਂ ਬਾਅਦ ਦਿੱਲੀ ਵਿੱਚ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ। ਅੱਜ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਖੇਤੀਬਾੜੀ ਕਾਨੂੰਨਾਂ ਦੇ ਖਰੜੇ ਰਾਜ ਸਰਕਾਰਾਂ ਰਾਹੀਂ ਲਾਗੂ ਕਰਨ ਲਈ ਰਾਜ ਸਰਕਾਰਾਂ ਨੂੰ ਭੇਜੇ ਗਏ ਹਨ। ਤਾਂ ਜੋ ਮੰਡੀਕਰਨ ਪ੍ਰਾਈਵੇਟ ਕੀਤਾ ਜਾਵੇ, ਨਿੱਜੀਕਰਨ ਕੀਤਾ ਜਾਵੇ ਜੋ ਰਾਜ ਸਰਕਾਰਾਂ ਦੇ ਕੋਲ ਭੇਜ ਦਿੱਤਾ ਗਿਆ ਹੈ
KISAN MANSA HARYANA RAILWAY AGRICULTURE LAW
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
4 ਜਨਵਰੀ ਨੂੰ ਖਨੌਰੀ 'ਚ 'ਕਿਸਾਨ ਮਹਾਪੰਚਾਇਤ'ਪੰਜਾਬ-ਹਰਿਆਣਾ ਸਰਹੱਦ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਵਿਚਕਾਰ, ਕਿਸਾਨਾਂ ਨੇ 4 ਜਨਵਰੀ ਨੂੰ ਖਨੌਰੀ ਵਿੱਚ'ਕਿਸਾਨ ਮਹਾਪੰਚਾਇਤ' ਦਾ ਆਯੋਜਨ ਕਰਨਗੇ। ਇਹ ਫੈਸਲਾ ਕੇਂਦਰ ਸਰਕਾਰ ਵਿਰੁੱਧ ਸਾਡੀਆਂ ਮੰਗਾਂ ਨੂੰ ਲੈ ਕੇ ਲਿਆ ਗਿਆ ਹੈ, ਜਿਸ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ) ਦੀ ਗਰੰਟੀ ਹੈ।
और पढो »
ਪੰਜਾਬ 'ਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ, 18 ਦਸੰਬਰ ਨੂੰ ਧਰਨਾਬੁੱਧਵਾਰ ਨੂੰ ਪੰਜਾਬ ਭਰ 'ਚ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ। 18 ਦਸੰਬਰ ਨੂੰ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਕਿਸਾਨ ਰੇਲ ਪਟੜੀਆਂ ’ਤੇ ਧਰਨਾ ਦੇਣਗੇ।
और पढो »
HSGMC Election: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 19 ਜਨਵਰੀ ਨੂੰ, ਸ਼ਾਮ ਨੂੰ ਆਉਣਗੇ ਨਤੀਜੇHSGMC Election: ਸਿੱਖ ਸਮਾਜ ਸੰਸਥਾ ਦੇ ਪ੍ਰਧਾਨ ਦੀਦਾਰ ਸਿੰਘ ਨਲਵੀ ਨੇ ਕਿਹਾ ਕਿ ਅਸੀਂ ਚੋਣ ਲੜਨ ਲਈ ਯੋਗ ਉਮੀਦਵਾਰਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਆਗੂਆਂ ਨੇ ਉਮੀਦਵਾਰਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਨਲਵੀ ਦਾ ਕਹਿਣਾ ਹੈ ਕਿ ਸਰਕਾਰ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਏਗੀ।
और पढो »
ਪੰਜਾਬ 'ਚ ਭੈਣ ਦੇ ਕਤਲ 'ਚ ਭਰਾ ਗ੍ਰਿਫਤਾਰਮੋਗਾ, ਪੰਜਾਬ 'ਚ 'ਚ ਭੈਣ ਦੇ ਕਤਲ 'ਚ ਭਰਾ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।
और पढो »
Sarwan Pandher: ਸਰਵਣ ਸਿੰਘ ਪੰਧੇਰ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਕਿਸਾਨ ਅੰਦੋਲਨ ਚ ਸ਼ਾਮਿਲ ਹੋਣ ਲਈ ਦਿੱਤਾ ਸੱਦਾSarwan Pandher: ਇਸ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਦਿੱਲੀ 2.0 ਸੰਘਰਸ਼ ਵਿੱਚ ਉਹ ਹਮ ਖਿਆਲੀ ਕਿਸਾਨ ਜਥੇਬੰਦੀਆਂ ਅਤੇ ਜਿਹੜੇ ਲੋਕ ਧਰਨੇ ਦੇ ਵਿੱਚ ਸ਼ਮੂਲੀਅਤ ਨਹੀਂ ਕਰ ਸਕੇ।
और पढो »
ਬਾਲੀਵੁੱਡ ਅਦਾਕਾਰ ਸੰਜੇ ਦੱਤ ਅੰਮ੍ਰਿਤਸਰ 'ਚ, ਪ੍ਰਸ਼ੰਸਕਾਂ ਨਾਲ ਮਿਲੇਬਾਲੀਵੁੱਡ ਅਦਾਕਾਰ ਸੰਜੇ ਦੱਤ ਅੰਮ੍ਰਿਤਸਰ 'ਚ ਪਹੁੰਚੇ। ਉਨ੍ਹਾਂ ਨੇ ਮਸ਼ਹੂਰ ਚਾਹ ਦੀ ਦੁਕਾਨ 'ਤੇ ਚਾਹ ਪੀਤੀ, ਜਿੱਥੇ ਵੱਡੀ ਗਿਣਤੀ 'ਚ ਪ੍ਰਸ਼ੰਸਕ ਉਨ੍ਹਾਂ ਨੂੰ ਮਿਲਣ ਲਈ ਪੁੱਜੇ।
और पढो »