ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਨੇ 2021-22 ਤੋਂ 2025-26 ਤਕ 69,515.71 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਅਤੇ ਪੁਨਰਗਠਿਤ ਮੌਸਮ ਅਧਾਰਤ ਫਸਲ ਬੀਮਾ ਯੋਜਨਾ ਨੂੰ ਜਾਰੀ ਰੱਖਣ ਦੀ ਪ੍ਰਵਾਨਗੀ ਦਿੱਤੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਫਸਲ ਬੀਮਾ ਯੋਜਨਾ ਲਈ ਖ਼ਰਚ ਵਧਾਉਣ ਸਮੇਤ ਕੇਂਦਰੀ ਕੈਬਨਿਟ ਵਲੋਂ ਲਏ ਗਏ ਕੁੱਝ ਹੋਰ ਫੈਸਲਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਨਵੇਂ ਸਾਲ ’ਚ ਸਰਕਾਰ ਦਾ ਪਹਿਲਾ ਫੈਸਲਾ ਕਿਸਾਨਾਂ ਨੂੰ ਸਮਰਪਿਤ ਹੈ। ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਪੋਸਟਾਂ ਦੀ ਲੜੀ ’ਚ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ ਦੀ ਭਲਾਈ ਨੂੰ ਅੱਗੇ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਅੱਜ 2021-22 ਤੋਂ 2025-26 ਤਕ 69,515.
71 ਕਰੋੜ ਰੁਪਏ ਦੀ ਕੁਲ ਲਾਗਤ ਨਾਲ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਅਤੇ ਪੁਨਰਗਠਿਤ ਮੌਸਮ ਅਧਾਰਤ ਫਸਲ ਬੀਮਾ ਯੋਜਨਾ ਨੂੰ 2025-26 ਤਕ ਜਾਰੀ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ
Modi Cabinet Modi Government Kisan Farmers Crop Insurance PM Fasal Bima Yojana Weather Based Crop Insurance India
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
ਪੰਜਾਬ ਵਿੱਤ ਮੰਤਰੀ ਨੇ ਕਿਸਾਨ ਆਗੂ ਡੱਲੇਵਾਲ ਨਾਲ ਕੀਤੀ ਮੁਲਾਕਾਤਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਚੀਮਾ ਨੇ ਡੱਲੇਵਾਲ ਨੂੰ ਕਿਸਾਨਾਂ ਦੇ ਹੱਕ ਵਿੱਚ ਜਿੱਤ ਦਰਸਾਉਣ ਨੂੰ ਇਕਜੁੱਟ ਰਹਿਣ ਕ為主 ਕੀਤੀ।
और पढो »
ਪੰਜਾਬ 'ਚ 'Rail Roko Andolan': ਕਿਸਾਨ ਰੇਲਾਂ 'ਤੇ ਧਰਨਾਬੁੱਧਵਾਰ ਨੂੰ ਪੰਜਾਬ 'ਚ 'Rail Roko Andolan' ਲਈ ਜਾਵੇਗਾ। ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ 'ਤੇ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਗੱਲ ਨਹੀਂ ਕੀਤੀ।
और पढो »
ਮਾਨਸਾ ਕਿਸਾਨ 4 ਜਨਵਰੀ ਨੂੰ ਹਰਿਆਣਾ ਰੈਲੀ 'ਚ ਸ਼ਾਮਿਲਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਮਾਨਸਾ 'ਚ ਕਿਸਾਨਾਂ ਨੂੰ 4 ਜਨਵਰੀ ਨੂੰ ਹਰਿਆਣਾ ਰੈਲੀ 'ਚ ਸ਼ਾਮਿਲ ਹੋਣ ਲਈ ਕਿਹਾ ਹੈ।
और पढो »
ਪੰਜਾਬ ਬੰਦ: 99 ਫੀਸਦੀ ਸਹਿਯੋਗ - ਪੰਧੇਰਪੰਜਾਬ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੰਜਾਬ ਬੰਦ ਨੂੰ ਸਫਲ ਕਰਾਰ ਦਿੱਤਾ ਹੈ। ਉਨ੍ਹਾਂ ਨੇ 99 ਫੀਸਦੀ ਸਹਿਯੋਗ ਦਾ ਦਾਅਵਾ ਕੀਤਾ, ਅਤੇ ਕਿਹਾ ਕਿ ਐਮਰਜੈਂਸੀ ਸੇਵਾਵਾਂ ਪੂਰੀ ਤਰ੍ਹਾਂ ਜਾਰੀ ਰੱਖੀਆਂ ਗਈਆਂ।
और पढो »
Khanauri Border: ਡੱਲੇਵਾਲ ਦੀ ਵਿਗੜਦੀ ਸਿਹਤ ਤੋਂ ਚਿੰਤਤ ਉੱਚ ਪੱਧਰੀ ਟੀਮ ਵੱਲੋਂ ਤੁਰੰਤ ਮੈਡੀਕਲ ਸਹਾਇਤਾ ਲੈਣ ਦੀ ਅਪੀਲKhanauri Border: ਡੱਲੇਵਾਲ ਦੀ ਸਿਹਤ ਸੰਭਾਲ ਲਈ ਗਠਿਤ ਕੀਤੀ ਸਿਹਤ ਮਾਹਿਰਾਂ ਅਤੇ ਸੂਬਾ ਸਰਕਾਰ ਦੀ ਉੱਚ ਪੱਧਰੀ ਟੀਮ ਨੇ ਕਿਸਾਨ ਆਗੂ ਨੂੰ ਢੁਕਵਾਂ ਇਲਾਜ ਕਰਵਾਉਣ ਦੀ ਪੇਸ਼ਕਸ਼ ਕੀਤੀ।
और पढो »
SC - ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਸੁਣਵਾਈ ਜਾਰੀ, ਸਰਕਾਰ ਨੇ ਕੋਰਟ ਵਿੱਚ ਖੁੱਦ ਨੂੰ ਦੱਸਿਆ ਬੇਵੱਸਪੰਜਾਬ ਸਰਕਾਰ ਨੇ ਸੁਪਰੀਮ ਕੋਰਟ 'ਚ ਅਸਮਰੱਥਾ ਪ੍ਰਗਟਾਈ ਹੈ ਕਿ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ।
और पढो »