ਲੁਧਿਆਣੇ ਵਿਚ ਬੁੱਢੇ ਦਰਿਆ ਦੀ ਪਵਿੱਤਰਤਾ ਕਿਉ ਪ੍ਰਾਪਤ ਕਰਨ ਕਾਰਜ ਆਰੰਭੇ । ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਗੁਰਦੁਆਰਾ ਗਊਘਾਟ ਸਾਹਿਬ ਨੇੜੇ ਪੰਪਿੰਗ ਸਟੇਸ਼ਨ ਦੇ ਬਦਲਵੇਂ ਪ੍ਰਬੰਧਾਂ FCC ਆਰੰਭ ਕੇ .
Ludhiana News: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਬੁੱਢੇ ਦਰਿਆ ਦਾ ਤੀਜੀ ਵਾਰ ਦੌਰਾਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਕਿਹਾ ਕਿ ਡਾ.
ਇਸ ਦੌਰਾਨ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਨਗਰ ਨਿਗਮ ਕਮਿਸ਼ਨਰ ਅਦਿਤਿਆ ਡੇਚਲਵਾਲ, ਨਗਰ ਨਿਗਮ ਐਡੀਸ਼ਨਲ ਕਮਿਸ਼ਨਰ ਪਰਮਦੀਪ ਸਿੰਘ ਖਹਿਰਾ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਅਤੇ ਸੀਵਰੇਜ ਬੋਰਡ ਦੇ ਅਧਿਕਾਰੀ ਵੀ ਮੌਜੂਦ ਸਨ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬੁੱਢੇ ਦਰਿਆ ਨੂੰ ਸਾਫ ਕਰਨ ਲਈ ਵਚਨਬੱਧ ਹੈ। ਉਹਨਾਂ ਸੰਤ ਸੀਚੇਵਾਲ ਦੇ ਵੱਲੋਂ ਆਰੰਭੇ ਕਾਰਜਾਂ ਦੀ ਸ਼ਲਾਂਘਾ ਕਰਦਿਆਂ ਕਿਹਾ ਕਿ ਇਸ ਪੰਪਿੰਗ ਸਟੇਸ਼ਨ ਦੇ ਚੱਲਣ ਨਾਲ ਦਰਿਆ ਵਿੱਚ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਵੱਡੀ ਮਦਦ ਮਿਲੇਗੀ। ਉਹਨਾਂ ਭਰੋਸਾ ਦਿੱਤਾ ਕਿ ਇਸ ਕਾਰਜ ਲਈ ਜੋ ਪ੍ਰਸ਼ਾਸਨ ਵੱਲੋਂ ਪੈਨਲ ਅਤੇ ਬਿਜਲੀ ਕਨੈਕਸ਼ਨ ਦਿੱਤੇ ਜਾਣੇ ਹਨ ਉਹ ਜਲਦ ਤੋਂ ਜਲਦ ਮੁੱਹਈਆ ਕਰਵਾਏ ਜਾਣਗੇ।
LUDHIANA DR. RAVJOT SINGH BUDDHA RIVER ENVIRONMENTAL PROTECTION WATER POLLUTION CONTROL
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
ਲੁਧਿਆਣਾ: ਬੁੱਢੇ ਦਰਿਆ ਦੀ ਸਫਾਈ ਲਈ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਨੇ ਬਣਾਇਆ ਨਵਾਂ ਪਲਾਨਲੁਧਿਆਣਾ ਸ਼ਹਿਰ ਵਿੱਚ ਲੰਘਣ ਵਾਲੇ ਬੁੱਢੇ ਦਰਿਆ ਦੀ ਪਾਣੀ ਨੂੰ ਗੰਧਲਾ ਕਰਨ ਦਾ ਮਾਮਲਾ ਲਗਾਤਾਰ ਸੁਰਖੀਆਂ ਵਿੱਚ ਬਣਿਆ ਹੋਇਆ ਹੈ। ਬੁੱਢੇ ਦਰਿਆ ਨੂੰ ਸਾਫ ਕਰਨ ਅਤੇ ਦਰਿਆ ਵਿੱਚ ਸਿੱਧੇ ਤੌਰ 'ਤੇ ਸੀਵਰੇਜ ਵਾਲਾ ਕੈਮੀਕਲ ਵਾਲਾ ਪਾਣੀ ਪਾਏ ਜਾਣ ਤੋਂ ਰੋਕਣ ਲਈ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਦੀ ਬੁੱਢੇ ਦਰਿਆ ਨੂੰ ਸਾਫ ਕਰਨ ਲਈ ਬੇੜਾ ਚੁੱਕ ਚੁੱਕਿਆ ਹੋਇਆ ਹੈ।
और पढो »
GNDU VC: ਡਾ. ਕਰਮਜੀਤ ਸਿੰਘ ਅਗਲੇ ਤਿੰਨ ਸਾਲਾਂ ਲਈ GNDU ਅੰਮ੍ਰਿਤਸਰ ਦੇ ਵਾਈਸ ਚਾਂਸਲਰ ਨਿਯੁਕਤVC of GNDU: ਡਾ. ਕਰਮਜੀਤ ਸਿੰਘ ਦੀ ਨਿਯੁਕਤੀ ਉਨ੍ਹਾਂ ਦੇ ਅਹੁਦਾ ਸੰਭਾਲਣ ਦੀ ਮਿਤੀ ਤੋਂ ਤਿੰਨ ਸਾਲਾਂ ਲਈ ਕੀਤੀ ਗਈ ਹੈ।
और पढो »
Aman Arora News: ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦAman Arora News: ਇਸ ਦੌਰਾਨ ਅਮਨ ਅਰੋੜਾ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਤਨਦੇਹੀ ਨਾਲ ਕੰਮ ਕਰਨ ਲਈ ਉਨ੍ਹਾਂ ਦਾ ਆਸ਼ੀਰਵਾਦ ਮੰਗਿਆ।
और पढो »
ਗਿਆਨੀ ਹਰਪ੍ਰੀਤ ਸਿੰਘ:ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਬੈਠਕ ਦੌਰਾਨ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੋਂ ਕੁੱਝ ਦਿਨਾਂ ਲਈ ਚਾਰਜ ਵਾਪਸ ਲੈ ਲਿਆ ਗਿਆ ਹੈ।
और पढो »
ਡਾਕਟਰਾਂ ਨੇ ਜਗਜੀਤ ਸਿੰਘ ਡੱਲੇਵਾਲ ਨੂੰ ਇਲਾਜ ਲਈ ਬੇਨਤੀਪੰਜਾਬ ਦੇ ਖਨੌਰੀ ਬਾਰਡਰ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਗੰਭੀਰ ਬਣ ਗਈ ਹੈ। ਡਾਕਟਰਾਂ ਦੀ ਟੀਮ ਨੇ ਡੱਲੇਵਾਲ ਨੂੰ ਮੈਡੀਕਲ ਟ੍ਰੀਟਮੈਂਟ ਲੈਣ ਲਈ ਅਪੀਲ ਕੀਤੀ ਹੈ।
और पढो »
ਲੁਧਿਆਣਾ: 'ਬੁੱਢੇ ਦਰਿਆ' 'ਤੇ ਅਸਥਾਈ ਪੰਪਿੰਗ ਸਟੇਸ਼ਨ ਦਾ ਨਿਰੀਖਣਲੁਧਿਆਣਾ: ਰਵਜੋਤ ਸਿੰਘ ਨੇ 'ਬੁੱਢੇ ਦਰਿਆ' ਦੇ ਗਊਸ਼ਾਲਾ ਪੁਆਇੰਟ ਨੇੜੇ ਅਸਥਾਈ ਪੰਪਿੰਗ ਸਟੇਸ਼ਨ ਸਥਾਪਤ ਕਰਨ ਲਈ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ। ਇਹ ਅਸਥਾਈ ਪੰਪਿੰਗ ਸਟੇਸ਼ਨ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵੱਲੋਂ 'ਬੁੱਢੇ ਦਰਿਆ' ਵਿੱਚ ਪ੍ਰਦੂਸ਼ਣ ਨੂੰ ਘਟਾਉਣ ਲਈ ਸ਼ੁਰੂ ਕੀਤੀ 'ਕਾਰ ਸੇਵਾ' ਤਹਿਤ ਸਥਾਪਿਤ ਕੀਤਾ ਜਾ ਰਿਹਾ ਹੈ।
और पढो »