ਸ਼ਹੀਦੀ ਦਿਹਾੜੀ ਸਬੰਧੀ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਆਦੇਸ਼

Religion समाचार

ਸ਼ਹੀਦੀ ਦਿਹਾੜੀ ਸਬੰਧੀ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਆਦੇਸ਼
SikhsGuru Gobind SinghSahibzadas
  • 📰 Zee News
  • ⏱ Reading Time:
  • 17 sec. here
  • 10 min. at publisher
  • 📊 Quality Score:
  • News: 38%
  • Publisher: 63%

ਅੰਮ੍ਰਿਤਸਰ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਵੱਡੇ ਸਾਹਿਬਜ਼ਾਦਿਆਂ ਅਤੇ ਚਮਕੌਰ ਦੀ ਜੰਗ ਦੇ ਸ਼ਹੀਦਾਂ ਦੀ ਯਾਦ ਵਿਚ 22 ਦਸੰਬਰ ਨੂੰ ਸਵੇਰੇ 10 ਵਜੇ ਅਤੇ 27 ਦਸੰਬਰ ਨੂੰ ਸਵੇਰੇ 10 ਵਜੇ ਹਰੇਕ ਗੁਰੂ ਨਾਨਕ ਨਾਮ ਲੇਵਾ ਸਿੱਖ ਨੂੰ ਮੂਲ-ਮੰਤਰ ਅਤੇ ਗੁਰ-ਮੰਤਰ ਦਾ ਜਾਪ ਕਰਨ ਦਾ ਸੰਦੇਸ਼ ਦਿੱਤਾ ਹੈ।

ਅੰਮ੍ਰਿਤਸਰ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਵੱਡੇ ਸਾਹਿਬਜ਼ਾਦਿਆਂ ਅਤੇ ਚਮਕੌਰ ਦੀ ਜੰਗ ਦੇ ਸ਼ਹੀਦਾਂ ਦੀ ਯਾਦ ਵਿਚ 22 ਦਸੰਬਰ ਨੂੰ ਸਵੇਰੇ 10 ਵਜੇ ਅਤੇ ਮਿਤੀ 27 ਦਸੰਬਰ ਨੂੰ ਸਵੇਰੇ 10 ਵਜੇ ਹਰੇਕ ਗੁਰੂ ਨਾਨਕ ਨਾਮ ਲੇਵਾ ਸਿੱਖ ਨੂੰ ਦਸ ਮਿੰਟ ਲਈ ਮੂਲ-ਮੰਤਰ ਅਤੇ ਗੁਰ-ਮੰਤਰ ਦਾ ਜਾਪ ਕਰੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦਸਮੇਸ਼ ਪਿਤਾ, ਸਰਬੰਸਦਾਨੀ, ਸਾਹਿਬ-ਏ-ਕਮਾਲਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਸਮੇਤ ਚਮਕੌਰ ਦੀ ਜੰਗ ਦੇ ਅਨੂਠੇ ਸ਼ਹੀਦਾਂ ਦੀ ਯਾਦ ਵਿਚ 22 ਦਸੰਬਰ 2024

(8 ਪੋਹ) ਵਾਲੇ ਦਿਨ ਸਵੇਰੇ 10 ਵਜੇ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਅਤੇ ਮਹਾਨ ਸ਼ਹਾਦਤ ਨੂੰ ਸੱਚੀ-ਸੁੱਚੀ ਸ਼ਰਧਾਂਜਲੀ ਭੇਟ ਕਰਨ ਲਈ 27 ਦਸੰਬਰ 2024 (13 ਪੋਹ) ਵਾਲੇ ਦਿਨ ਸਵੇਰੇ 10 ਵਜੇ ਵਿਸ਼ਵ ਭਰ ਵਿਚ ਵੱਸਦੇ ਹਰੇਕ ਗੁਰੂ ਨਾਨਕ ਨਾਮ ਲੇਵਾ ਸਿੱਖ ਨੂੰ ਦਸ ਮਿੰਟ ਲਈ ਮੂਲ-ਮੰਤਰ ਅਤੇ ਗੁਰ-ਮੰਤਰ ਦਾ ਜਾਪ ਕਰਨ ਦਾ ਸੰਦੇਸ਼ ਦਿੱਤਾ ਹੈ

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Sikhs Guru Gobind Singh Sahibzadas Chamkaur Martyrdom Prayer Justice Freedom

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Amritsar News: ਗਿਆਨੀ ਗੁਰਬਚਨ ਸਿੰਘ ਤੋਂ ਸਹੂਲਤਾਂ ਵਾਪਸ ਲਵੇ SGPC, ਹਰਵਿੰਦਰ ਸਿੰਘ ਸਰਨਾ ਤਨਖਾਹੀਆ ਕਰਾਰAmritsar News: ਗਿਆਨੀ ਗੁਰਬਚਨ ਸਿੰਘ ਤੋਂ ਸਹੂਲਤਾਂ ਵਾਪਸ ਲਵੇ SGPC, ਹਰਵਿੰਦਰ ਸਿੰਘ ਸਰਨਾ ਤਨਖਾਹੀਆ ਕਰਾਰAmritsar News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਕਿ ਮੰਗਲਵਾਰ ਦੁਪਹਿਰ 12 ਵਜੇ ਤੋਂ ਪਹਿਲਾਂ ਪਹਿਲਾਂ ਗਿਆਨੀ ਗੁਰਬਚਨ ਸਿੰਘ ਨੂੰ ਦਿੱਤੀਆਂ ਸਾਰੀਆਂ ਸਹੂਲਤਾਂ ਵਾਪਸ ਲਈਆਂ ਜਾਣ।
और पढो »

Amritsar News: ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਜਥੇਦਾਰਾਂ ਨੇ ਸੱਦੀ ਅਹਿਮ ਐਮਰਜੈਂਸੀ ਬੈਠਕAmritsar News: ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਜਥੇਦਾਰਾਂ ਨੇ ਸੱਦੀ ਅਹਿਮ ਐਮਰਜੈਂਸੀ ਬੈਠਕAmritsar News: ਬੈਠਕ ਲਈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਮੌਕੇ ਉੱਤੇ ਪਹੁੰਚੇ ਹਨ।
और पढो »

Guru Tegh Bahadur Shaheedi Diwas: ਅੱਜ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ, ਜਾਣੋ ਇਤਿਹਾਸGuru Tegh Bahadur Shaheedi Diwas: ਅੱਜ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ, ਜਾਣੋ ਇਤਿਹਾਸGuru Tegh Bahadur Shaheedi Diwas 2024: ਹਰ ਸਾਲ ਸਿੱਖ ਧਰਮ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਂਦਾ ਹੈ। ਆਓ ਜਾਣਦੇ ਹਾਂ ਉਨ੍ਹਾਂ ਦੇ ਇਤਿਹਾਸ ਬਾਰੇ-
और पढो »

Punjab news: ਜਥੇਦਾਰ ਰਘਬੀਰ ਸਿੰਘ ਵੱਲੋਂ ਅਕਾਲੀ ਦਲ ਨੂੰ ਆਦੇਸ਼, 20 ਦਿਨਾਂ ਦੇ ਅੰਦਰ ਪ੍ਰਵਾਨ ਕਰੇ ਅਸਤੀਫੇPunjab news: ਜਥੇਦਾਰ ਰਘਬੀਰ ਸਿੰਘ ਵੱਲੋਂ ਅਕਾਲੀ ਦਲ ਨੂੰ ਆਦੇਸ਼, 20 ਦਿਨਾਂ ਦੇ ਅੰਦਰ ਪ੍ਰਵਾਨ ਕਰੇ ਅਸਤੀਫੇSukhbir Singh Badal: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਇਸ ਹੁਕਮ ਤਹਿਤ ਅਕਾਲੀ ਦਲ 20 ਦਿਨਾਂ ਦੇ ਅੰਦਰ ਅਸਤੀਫੇ ਪ੍ਰਵਾਨ ਕਰੇ।
और पढो »

Punjab News: CM ਭਗਵੰਤ ਮਾਨ 4 ਦਸਬੰਰ ਨੂੰ ਕਰਨਗੇ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨPunjab News: CM ਭਗਵੰਤ ਮਾਨ 4 ਦਸਬੰਰ ਨੂੰ ਕਰਨਗੇ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨPunjab News: CM ਭਗਵੰਤ ਮਾਨ 4 ਦਸਬੰਰ ਨੂੰ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਕਰਨਗੇ।
और पढो »

Jathedar Raghbir Singh: ਸੁਖਬੀਰ ਸਿੰਘ ਬਾਦਲ ਬਾਰੇ ਜਲਦ ਹੀ ਸਾਰੇ ਸਿੰਘ ਸਾਹਿਬਾਨ ਦੇਣਗੇ ਫੈਸਲਾ-ਜਥੇਦਾਰ ਰਘਬੀਰ ਸਿੰਘJathedar Raghbir Singh: ਸੁਖਬੀਰ ਸਿੰਘ ਬਾਦਲ ਬਾਰੇ ਜਲਦ ਹੀ ਸਾਰੇ ਸਿੰਘ ਸਾਹਿਬਾਨ ਦੇਣਗੇ ਫੈਸਲਾ-ਜਥੇਦਾਰ ਰਘਬੀਰ ਸਿੰਘJathedar Raghbir Singh: ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਹਵਾਈ ਅੱਡੇ ਉਤੇ ਕਿਰਪਾਨ ਪਹਿਨਣ ਦੇਣ ਦੀ ਇਜਾਜ਼ਤ ਨਾ ਦੇਣ ਉਤੇ ਪ੍ਰਤੀਕਰਮ ਦਿੰਦਿਆਂ ਰਘਬੀਰ ਸਿੰਘ ਨੇ ਕਿਹਾ ਕਿ ਪਹਿਲਾਂ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਕਾਰ ਕੋਲ ਇਸ ਸਬੰਧੀ ਆਪਣਾ ਰੋਸ ਪ੍ਰਗਟ ਕੀਤਾ ਗਿਆ...
और पढो »



Render Time: 2025-02-13 16:01:28