ਸ਼ਹੀਦੀ ਜੋੜ ਮੇਲ ਸ਼ੁਰੂ, ਪਹੁੰਚੀਆਂ ਸੰਗਤਾਂ

Religion समाचार

ਸ਼ਹੀਦੀ ਜੋੜ ਮੇਲ ਸ਼ੁਰੂ, ਪਹੁੰਚੀਆਂ ਸੰਗਤਾਂ
SIKHISMGURUDWARASHAHEED
  • 📰 Zee News
  • ⏱ Reading Time:
  • 18 sec. here
  • 6 min. at publisher
  • 📊 Quality Score:
  • News: 25%
  • Publisher: 63%

ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੀ ਯਾਦ 'ਚ ਫ਼ਤਿਹਗੜ੍ਹ ਸਾਹਿਬ ਵਿਖੇ 25 ਤੋਂ 27 ਦਸੰਬਰ ਤਕ ਲੱਗਣ ਵਾਲਾ ਸ਼ਹੀਦੀ ਜੋੜ ਮੇਲ ਅੱਜ ਸ਼ੁਰੂ ਹੋ ਗਿਆ ਹੈ।

ਬਾਬਾ ਜੋਰਾਵਰ ਸਿੰਘ 9 ਸਾਲ,ਬਾਬਾ ਫਤਿਹ ਸਿੰਘ 7 ਸਾਲ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਸ਼੍ਰੀ ਫਤਹਿਗੜ੍ਹ ਸਾਹਿਬ ਵਿਖੇ ਹਰ ਸਾਲ ਤਿੰਨ ਦਿਨ ਸ਼ਹੀਦੀ ਸਭਾ ਹੁੰਦੀ ਹੈ। National Farmer's Day 2024: क्यों मनाया जाता है राष्ट्रीय किसान दिवस? जाने इस दिन का इतिहास और महत्वWeekly Rashifal: इन राशि वालों को इस सप्ताह मिलेंगे तरक्की के नए अवसर, हो सकता है बड़ा लाभAaj Ka Rashifal 22 December 2024: यहां जानें आपके लिए कैसा रहेगा आज का दिन, क्या है आज का राशिफलHari Moong Benefits: ਗੁਣਾਂ ਤੋਂ ਭਰਪੂਰ ਹੈ ਹਰੀ ਮੂੰਗ, ਡਾਈਟ...

ਗੁਰਦੁਆਰਾ ਸ੍ਰੀ ਜਯੋਤੀ ਸਰੂਪ ਸਾਹਿਬ ਵਿਖੇ ਅੱਜ ਆਖੰਡ ਪਾਠ ਸਾਹਿਬ ਅਰੰਭ ਹੋ ਗਏ ਹਨ ਜਿਸ ਦੀ ਅਰਦਾਸ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਹੈੱਡ ਗੰਥੀ ਭਾਈ ਹਰਪਾਲ ਸਿੰਘ ਵਲੋਂ ਕੀਤੀ ਗਈ ਜਿਨ੍ਹਾਂ ਦਾ ਭੋਗ 27 ਦਸੰਬਰ ਨੂੰ ਪਾਇਆ ਜਾਵੇਗਾ। ਇਸੇ ਦਿਨ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਤੋਂ ਇਕ ਵਿਸ਼ਾਲ ਨਗਰ ਕੀਰਤਨ ਸਵੇਰੇ 9 ਵਜੇ ਆਰੰਭ ਹੋਵੇਗਾ ਜਿਸ ਦੀ ਸਮਾਪਤੀ ਗੁਰਦੁਆਰਾ ਜਯੋਤੀ ਸਰੂਪ ਸਾਹਿਬ ਵਿਖੇ ਬਾਅਦ ਦੁਪਹਿਰ ਲਗਭਗ 1 ਵਜੇ ਹੋਵੇਗੀ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

SIKHISM GURUDWARA SHAHEED PUNJAB

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Ropar News: ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਤੋਂ ਸ਼ਹੀਦੀ ਪੰਦਰਵਾੜੇ ਦੀ ਹੋਈ ਸ਼ੁਰੂਆਤRopar News: ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਤੋਂ ਸ਼ਹੀਦੀ ਪੰਦਰਵਾੜੇ ਦੀ ਹੋਈ ਸ਼ੁਰੂਆਤRopar News: ਇਸ ਮੌਕੇ ਹੈਡ ਗ੍ਰੰਥੀ ਜੋਗਿੰਦਰ ਸਿੰਘ ਨੇ ਕਿਹਾ ਕਿ ਅੱਜ ਤੋਂ ਸ਼ਹੀਦੀ ਜੋੜ ਮੇਲ ਸ਼ੁਰੂ ਹੋ ਰਹੇ ਹਨ ਅਤੇ ਇਹ 15 ਦਿਨ ਲਗਾਤਾਰ ਚੱਲਣਗੇ। ਅੱਜ ਗੁਰਦੁਆਰਾ ਸ੍ਰੀ ਪਰਿਵਾਰ ਵਿਛੋੜਾ ਸਾਹਿਬ ਤੋਂ ਇਸ ਦੀ ਸ਼ੁਰੂਆਤ ਹੋਈ ਹੈ ਅਤੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ, ਜਿਨ੍ਹਾਂ ਦੇ ਭੋਗ ਐਤਵਾਰ ਨੂੰ ਪਾਏ ਜਾਣਗੇ ਅਤੇ ਸਮਾਪਤੀ ਉਪਰੰਤ ਸ਼ਹੀਦੀ ਸਭਾ ਅੱਗੇ ਵੱਧ...
और पढो »

ਲੁਧਿਆਣਾ: AAP ਤੇ BJP ਨੇਤਾon ਵਿਚਾਲੇ Гарਮ ਬਹਿਸਲੁਧਿਆਣਾ: AAP ਤੇ BJP ਨੇਤਾon ਵਿਚਾਲੇ Гарਮ ਬਹਿਸਲੁਧਿਆਣਾ: AAP ਤੇ BJP ਨੇਤਾo ਤਾਲਮੇਲ ਹੋਏ ਜਿਸ ਦੇ ਬਾਅਦ ਬਹਿਸ ਸ਼ੁਰੂ ਹੋ ਗਈ।
और पढो »

ਫਰਿਸ਼ਤੇ ਸਕੀਮ: ਸੜਕ ਹਾਦਸਾ ਪੀੜਤਾਂ ਨੂੰ ਨਿਰਵਿਘਨ ਇਲਾਜਫਰਿਸ਼ਤੇ ਸਕੀਮ: ਸੜਕ ਹਾਦਸਾ ਪੀੜਤਾਂ ਨੂੰ ਨਿਰਵਿਘਨ ਇਲਾਜਪੰਜਾਬ ਸਰਕਾਰ ਵੱਲੋਂ ਸੜਕ ਹਾਦਸਾ ਪੀੜਤਾਂ ਨੂੰ ਨਿਰਵਿਘਨ ਇਲਾਜ ਮੁਹੱਈਆ ਕਰਾਉਣ ਦੇ ਮੱਦੇਨਜ਼ਰ ਸ਼ੁਰੂ ਕੀਤੀ ਗਈ ‘ਫਰਿਸ਼ਤੇ ਸਕੀਮ’ ਕੀਮਤੀ ਜਾਨਾਂ ਬਚਾਉਣ ਲਈ ਵਰਦਾਨ ਸਾਬਤ ਹੋ ਰਹੀ ਹੈ।
और पढो »

ਸੀਤ ਲਹਿਰ 'ਚ ਪੰਜਾਬ-ਚੰਡੀਗੜ੍ਹ ਠਾਰੇਸੀਤ ਲਹਿਰ 'ਚ ਪੰਜਾਬ-ਚੰਡੀਗੜ੍ਹ ਠਾਰੇਪੰਜਾਬ ਤੇ ਚੰਡੀਗੜ੍ਹ 'ਚ ਸੀਤ ਲਹਿਰ ਦਾ ਸਿਲਸਿਲਾ ਸ਼ੁਰੂ ਹੋ ਰਿਹਾ ਹੈ। ਤਾਪਮਾਨ ਵਿੱਚ ਲਗਾਤਾਰ ਗਿਰਾਵਟ ਹੋ ਰਹੀ ਹੈ।
और पढो »

Ludhiana Nagar Nigam Election: ਲੁਧਿਆਣਾ ਚ ਨਿਗਮ ਚੋਣਾਂ ਲਈ ਵੋਟਿੰਗ, 95 ਵਾਰਡਾਂ ਦੇ 165749 ਵੋਟਰ ਪਾਉਣਗੇ ਵੋਟLudhiana Nagar Nigam Election: ਲੁਧਿਆਣਾ ਚ ਨਿਗਮ ਚੋਣਾਂ ਲਈ ਵੋਟਿੰਗ, 95 ਵਾਰਡਾਂ ਦੇ 165749 ਵੋਟਰ ਪਾਉਣਗੇ ਵੋਟLudhiana Nagar Nigam Election: ਲੁਧਿਆਣਾ ਵਿੱਚ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਅੱਜ 95 ਵਾਰਡਾਂ ਦੇ 165749 ਵੋਟਰ ਵੋਟ ਪਾਉਣਗੇ । 2500 ਪੁਲਿਸ ਬਲ ਤਾਇਨਾਤ ਹਨ।
और पढो »

Jalandhar Nagar Nigam Election: ਜਲੰਧਰ ਚ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ, AAP-ਕਾਂਗਰਸ ਤੇ ਭਾਜਪਾ ਵਿਚਾਲੇ ਮੁਕਾਬਲਾJalandhar Nagar Nigam Election: ਜਲੰਧਰ ਚ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ, AAP-ਕਾਂਗਰਸ ਤੇ ਭਾਜਪਾ ਵਿਚਾਲੇ ਮੁਕਾਬਲਾJalandhar Nagar Nigam Election: ਜਲੰਧਰ ਚ ਨਿਗਮ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈਆਂ ਹਨ। ਆਪ-ਕਾਂਗਰਸ ਤੇ ਭਾਜਪਾ ਵਿਚਾਲੇ ਮੁੱਖ ਮੁਕਾਬਲਾ ਸਖਤ ਹੈ।
और पढो »



Render Time: 2025-02-19 05:11:06