This news text contains a combination of Punjabi and Hindi. It includes a poetic passage from the Sikh scripture, followed by snippets of news stories about celebrity fashion, horoscopes, and weddings.
ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥Ananya Panday ਦੇ ਦੇਸੀ ਲੁੱਕ ਨੇ ਵਧਾਈ ਫੈਂਸ ਦੇ ਦਿਲਾਂ ਦੀ ਧੜਕਣ, ਡ੍ਰੈਸ ਦੀ ਕੀਮਤ ਜਾਣ ਹੋ ਜਾਓਗੇ ਹੈਰਾਨAaj Ka Rashifal 9 February 2025: इन राशि वालों के लिए अच्छा रहेगा आज का दिन, जानें अपना आज का राशिफलSiddharth Chopra Neelam Upadhyaya Wedding
ਮਾਂਗ ਵਿੱਚ ਸਿੰਦੂਰ, ਹੱਥ ਵਿੱਚ ਚੂੜਾ... ਵਿਆਹ ਤੋਂ ਬਾਅਦ ਵੈਸਟਰਨ ਲੁੱਕ 'ਚ ਨਜ਼ਰ ਆਈ Priyanka Chopra ਦੀ ਭਾਬੀ, ਵੇਖੋ ਤਸਵੀਰਾਂ ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥
ਅਰਥ: ਹੇ ਨਾਨਕ ਜੀ! ਇਹ ਰਾਜ ਰੂਪ ਧਨ ਤੇ ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ॥੧॥ ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ ਜੀ! ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ॥੨॥
ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ ? ਪ੍ਰਭੂ ਨੂੰ ਵਿਸਾਰਿਆਂ ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਪਰਮਾਤਮਾ ਨੂੰ ਛੱਡ ਕੇ ਜੇ ਮਨ ਹੋਰ ਪਾਸੇ ਲਗਾਇਆਂ ਨਰਕ ਵਿੱਚ ਸਮਾਈਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ ॥੧੦॥ਪੰਜਾਬ ਕੈਬਨਿਟ ਦੀ ਹੋਣ ਵਾਲੀ ਮੀਟਿੰਗ ਦੀ ਤਾਰੀਕ ਬਦਲੀ; ਜਾਣੋ ਕਦੋਂ ਹੋਵੇਗੀ ਬੈਠਕDelhi BJPAmritsar Youth DeathIndia vs England 2nd...
Entertainment Fashion Bollywood Weddings Sikhism Horoscopes Punjabi News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 20 ਜਨਵਰੀ 2024Ajj da Hukamnama Sri Darbar Sahib: ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ...
और पढो »
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 12 ਜਨਵਰੀ 2024Ajj da Hukamnama Sri Darbar Sahib: ਸੂਹੀ ਮਹਲਾ ੪ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥ ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥
और पढो »
Ludhiana Mayor Election: ਲੁਧਿਆਣਾ ਨੂੰ ਅੱਜ ਮਿਲੇਗੀ ਪਹਿਲੀ ਮਹਿਲਾ ਮੇਅਰLudhiana Mayor: ਗੁਰੂ ਨਾਨਕ ਭਵਨ ਵਿੱਚ ਪਹਿਲਾਂ ਕੌਂਸਲਰਾਂ ਦਾ ਸਹੁੰ ਚੁੱਕ ਸਮਾਗਮ ਹੋਵੇਗਾ ਤੇ ਉਸ ਮਗਰੋਂ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਕੀਤੀ ਜਾਵੇਗੀ।
और पढो »
Punjab Weather: ਪੰਜਾਬ ਦੇ 3 ਜ਼ਿਲ੍ਹਾ ਵਿੱਚ ਬਾਰਿਸ਼ ਦੀ ਸੰਭਾਵਨਾ, 48 ਘੰਟੇ ਵਿੱਚ ਗਿਰੇਗਾ ਕੁਲ ਤਾਪਮਾਨPunjab Weather Update: ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਸ ਦੇ ਨਾਲ ਹੀ 48 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ ਡਿੱਗੇਗਾ ਅਤੇ ਠੰਡ ਵੀ ਵਧੇਗੀ।
और पढो »
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 13 ਜਨਵਰੀ 2025Ajj da Hukamnama Sri Darbar Sahib: ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ
और पढो »
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 19 ਜਨਵਰੀ 2025Ajj da Hukamnama Sri Darbar Sahib: ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥
और पढो »