Jathedar Harpreet Singh: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬਹੁਤ ਹੀ ਤੇਜੀ ਦੇ ਨਾਲ ਮੇਰੇ ਖਿਲਾਫ਼ ਚੱਲ ਰਹੀ ਪੜਤਾਲ ਨੂੰ ਅੱਗੇ ਵਧਾਇਆ ਜਾ ਰਿਹਾ ਹੈ, ਪਰ ਆਉਣ ਵਾਲੇ ਕੁੱਝ ਦਿਨਾਂ ਵਿੱਚ ਐਡਜੈਕਟਿਵ ਕਮੇਟੀ ਦੀ ਮੀਟਿੰਗ ਸੱਦ ਕੇ ਉਨ੍ਹਾਂ ਲੋਕਾਂ ਵੱਲੋਂ ਮੇਰੀਆਂ ਸੇਵਾਵਾਂ ਖ਼ਤਮ ਕੀਤੀਆਂ ਜਾਣਗੀਆਂ ਅਤੇ ਫਿਰ ਉਸ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 28 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ, ਗਿਆਨੀ ਹਰਪ੍ਰੀਤ ਸਿੰਘ ਨੇ ਚੁੱਕੇ ਸਵਾਲਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬਹੁਤ ਹੀ ਤੇਜੀ ਦੇ ਨਾਲ ਮੇਰੇ ਖਿਲਾਫ਼ ਚੱਲ ਰਹੀ ਪੜਤਾਲ ਨੂੰ ਅੱਗੇ ਵਧਾਇਆ ਜਾ ਰਿਹਾ ਹੈ, ਪਰ ਆਉਣ ਵਾਲੇ ਕੁੱਝ ਦਿਨਾਂ ਵਿੱਚ ਐਡਜੈਕਟਿਵ ਕਮੇਟੀ ਦੀ ਮੀਟਿੰਗ ਸੱਦ ਕੇ ਉਨ੍ਹਾਂ ਲੋਕਾਂ ਵੱਲੋਂ ਮੇਰੀਆਂ ਸੇਵਾਵਾਂ ਖ਼ਤਮ ਕੀਤੀਆਂ ਜਾਣਗੀਆਂ ਅਤੇ ਫਿਰ ਉਸ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਵੇਗੀ।
28 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁਲਾਈ ਗਈ ਮਹੱਤਵਪੂਰਨ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਇਸ ਪਿੱਛੇ ਸਭ ਤੋਂ ਵੱਡਾ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਰੁਝੇਵਿਆਂ ਭਰਿਆ ਸਮਾਂ-ਸਾਰਣੀ ਦੱਸਿਆ ਜਾ ਰਿਹਾ ਹੈ। ਪਰ ਇਸ ਸਬੰਧੀ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ 'ਤੇ ਸਵਾਲ ਖੜ੍ਹੇ ਕੀਤੇ ਹਨ।
ਗਿਆਨੀ ਹਰਪ੍ਰੀਤ ਸਿੰਘ ਨੇ ਅੱਗੇ ਕਿਹਾ ਕਿ ਤਖਤ ਸ੍ਰੀ ਦਮਦਮਾ ਸਾਹਿਬ ਦੀ ਧਰਤੀ ਤੇ ਜਾ ਕੇ ਉਕਤ ਕਮੇਟੀ ਵਲੋਂ ਮੇਰੇ ਬਾਰੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਪਰ ਮੈਨੂੰ ਜਾਣਕਾਰੀ ਮਿਲੀ ਹੈ ਕਿ ਇਹ ਵੀ ਕਿਹਾ ਗਿਆ ਹੈ ਕਿ ਲਿਖ ਕੇ ਦਿਓ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਮਰਿਆਦਾ ਦੀ ਉਲੰਘਣਾ ਕੀਤੀ ਹੈ, ਪਰ ਮੈਨੂੰ ਖੁਸ਼ੀ ਹੈ ਕਿ ਕਿਸੇ ਨੇ ਵੀ ਮੇਰੇ ਖਿਲਾਫ਼ ਕੁੱਝ ਵੀ ਨਹੀਂ ਲਿਖ ਕੇ ਦਿੱਤਾ।
Giani Harpreet Singh Punjabi News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
ਕੈਪਟਨ ਅਮਰਿੰਦਰ ਸਿੰਘ ਨੇ ਡਾ. ਮਨਮੋਹਨ ਸਿੰਘ ਨੂੰ ਪੰਥ ਰਤਨ ਨਾਲ ਨਿਵਾਜਣ ਲਈ ਜਥੇਦਾਰ ਨੂੰ ਪੱਤਰ ਲਿਖਿਆਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖਿਆ ਹੈ।
और पढो »
ਸ਼ਹੀਦ ਗੁਰਦੇਵ ਸਿੰਘ ਕਾਉਂਕੇ ਦੀ ਬਰਸੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਭੋਗਅਮ੍ਰਿਤਸਰ: ਸ੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਅਨੁਸਾਰ ਸਿੱਖ ਕੌਮ ਦੀ ਸਤਿਕਾਰਤ ਸਖ਼ਸ਼ੀਅਤ ਸ਼ਹੀਦ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸਾਲਾਨਾ ਬਰਸੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ।
और पढो »
ਗੁਰਪ੍ਰੀਤ ਸਿੰਘ ਗੋਗੀ ਸਮਾதி, ਸੀਐਮ ਭਗਵੰਤ ਮਾਨ ਹੋਏ ਦੁੱਖ 'ਚ ਸ਼ਰੀਕਸ਼੍ਰੋਮਣੀ ਅਕਾਲੀ ਦਲ ਵਿੱਚ ਨਵੀਂ ਭਰਤੀ ਨੂੰ ਲੈ ਕੇ 7 ਮੈਂਬਰੀ ਕਮੇਟੀ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
और पढो »
ਮਾਨਸਾ ਕਿਸਾਨ 4 ਜਨਵਰੀ ਨੂੰ ਹਰਿਆਣਾ ਰੈਲੀ 'ਚ ਸ਼ਾਮਿਲਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਮਾਨਸਾ 'ਚ ਕਿਸਾਨਾਂ ਨੂੰ 4 ਜਨਵਰੀ ਨੂੰ ਹਰਿਆਣਾ ਰੈਲੀ 'ਚ ਸ਼ਾਮਿਲ ਹੋਣ ਲਈ ਕਿਹਾ ਹੈ।
और पढो »
ਰਾਜਾ ਵੜਿੰਗ ਨੇ ਡਾ. ਮਨਮੋਹਨ ਸਿੰਘ ਨੂੰ ਪੰਥ ਰਤਨ ਨਾਲ ਨਿਵਾਜਣ ਲਈ ਜਥੇਦਾਰ ਨੂੰ ਪੱਤਰ ਲਿਖਿਆਲੁਧਿਆਣਾ ਤੋਂ ਸੰਸਦ ਮੈਂਬਰ ਤੇ ਕਾਂਗਰਸ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਪੰਥ ਰਤਨ ਨਾਲ ਨਿਵਾਜਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਲਿਖਿਆ ਹੈ।
और पढो »
Jasvir Singh Garhi: ਜਸਵੀਰ ਸਿੰਘ ਗੜੀ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲJasvir Singh Garhi Joins AAP: ਜਸਵੀਰ ਸਿੰਘ ਗੜੀ ਬਸਪਾ ਦੀ ਟਿਕਟ ਤੋਂ ਸ਼੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਸੀਟ ਵੀ ਲੜੇ ਸਨ, ਜਿਸ ਵਿਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
और पढो »