ਹਰਿਆਣਾ ਭਾਜਪਾ ਦੇ ਸਾਬਕਾ ਪ੍ਰਧਾਨ ਦੇ ਪੁੱਤਰ 'ਤੇ ਹਮਲਾ

News समाचार

ਹਰਿਆਣਾ ਭਾਜਪਾ ਦੇ ਸਾਬਕਾ ਪ੍ਰਧਾਨ ਦੇ ਪੁੱਤਰ 'ਤੇ ਹਮਲਾ
HARAYANABJPATTACK
  • 📰 Zee News
  • ⏱ Reading Time:
  • 36 sec. here
  • 9 min. at publisher
  • 📊 Quality Score:
  • News: 42%
  • Publisher: 63%

ਹਰਿਆਣਾ ਦੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਓਮਪ੍ਰਕਾਸ਼ ਧਨਖੜ ਦੇ ਪੁੱਤਰ 'ਤੇ ਬੀਤੀ ਦੇਰ ਰਾਤ ਕੁਝ ਨੌਜਵਾਨਾਂ ਨੇ ਹਮਲਾ ਕੀਤਾ।

ਹਰਿਆਣਾ ਭਾਜਪਾ ਦੇ ਸਾਬਕਾ ਪ੍ਰਧਾਨ ਓਮਪ੍ਰਕਾਸ਼ ਧਨਖੜ ਦੇ ਪੁੱਤਰ 'ਤੇ ਬੀਤੀ ਦੇਰ ਰਾਤ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ। 2 ਗੱਡੀਆਂ 'ਚ ਆਏ ਬਦਮਾਸ਼ਾਂ ਨੇ ਉਸ ਦੇ ਸਿਰ 'ਤੇ ਬੇਸਬਾਲ ਬੈਟ ਨਾਲ ਵਾਰ ਕਰ ਦਿੱਤੇ। ਜਿਸ ਕਾਰਨ ਆਸ਼ੂਤੋਸ਼ ਧਨਖੜ ਜ਼ਖਮੀ ਹੋ ਗਿਆ। ਸੜਕ 'ਤੇ ਲੋਕਾਂ ਦੀ ਭੀੜ ਇਕੱਠੀ ਹੁੰਦੀ ਦੇਖ ਕੇ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਆਸ਼ੂਤੋਸ਼ ਧਨਖੜ ਨੇ ਤੁਰੰਤ ਪਰਿਵਾਰ ਤੇ ਪੁਲਿਸ ਨੂੰ ਮਾਮਲੇ ਦੀ ਸੂਚਨਾ ਦਿੱਤੀ। ਇਸ ਤੋਂ ਬਾਅਦ ਪਰਿਵਾਰ ਅਤੇ ਪੁਲਿਸ ਮੌਕੇ 'ਤੇ ਪਹੁੰਚ ਗਈ। ਓਪੀ ਧਨਖੜ ਖੁਦ ਆਪਣੇ ਬੇਟੇ ਨੂੰ ਇਲਾਜ ਲਈ ਪੰਚਕੂਲਾ ਦੇ ਸੈਕਟਰ 6 ਜਨਰਲ ਹਸਪਤਾਲ ਲੈ ਗਏ। ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ

ਸਾਕੇਤ ਕੁਮਾਰ, ਸਿਵਲ ਸਰਜਨ ਡਾ. ਮੁਕਤਾ ਕੁਮਾਰ ਅਤੇ ਪੁਲਿਸ ਅਧਿਕਾਰੀ ਮੌਕੇ 'ਤੇ ਮੌਜੂਦ ਸਨ। ਡੀਸੀਪੀ ਕ੍ਰਾਈਮ ਮੁਕੇਸ਼ ਮਲਹੋਤਰਾ ਨੇ ਤਿੰਨੋਂ ਕ੍ਰਾਈਮ ਯੂਨਿਟਾਂ ਅਤੇ ਸੈਕਟਰ 14 ਦੀ ਪੁਲੀਸ ਨੂੰ ਸ਼ਹਿਰ ਵਿੱਚ ਨਾਕਾਬੰਦੀ ਕਰਕੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੁਲਿਸ ਦੀ ਟੀਮ ਸ਼ਹਿਰ ਵਿੱਚ ਲੱਗੇ ਸੀਸੀਟੀਵੀ ਕੰਟਰੋਲ ਰੂਮ ਵਿੱਚ ਘਟਨਾ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਓਪੀ ਧਨਖੜ ਪੁੱਤਰ ਆਸ਼ੂਤੋਸ਼ ਆਪਣੀ ਕਾਰ ਵਿੱਚ ਸੈਕਟਰ-12-ਏ ਰੈਲੀ ਚੌਕ ਤੋਂ ਸੈਕਟਰ-14 ਸਥਿਤ ਆਪਣੇ ਘਰ ਵੱਲ ਜਾ ਰਿਹਾ ਸੀ। ਘਰ ਤੋਂ ਕਰੀਬ 200 ਮੀਟਰ ਪਹਿਲਾਂ ਸਾਹਮਣੇ ਤੋਂ ਇੱਕ ਕਾਰ ਨੇ ਓਵਰਟੇਕ ਕੀਤਾ। ਆਸ਼ੂਤੋਸ਼ ਦੀ ਕਾਰ ਦੇ ਪਿੱਛੇ ਇੱਕ ਕਾਰ ਖੜ੍ਹੀ ਕਰ ਦਿੱਤੀ। ਦੋਵਾਂ ਗੱਡੀਆਂ ਵਿੱਚੋਂ ਅੱਧੀ ਦਰਜਨ ਦੇ ਕਰੀਬ ਲੜਕੇ ਉਤਰੇ। ਜਿਨ੍ਹਾਂ ਨੇ ਆਸ਼ੂਤੋਸ਼ ਦੀ ਕੁੱਟਮਾਰ ਕੀਤੀ। ਭੀੜ ਇਕੱਠੀ ਹੁੰਦੀ ਦੇਖ ਕੇ ਮੁਲਜ਼ਮ ਆਪਣੀਆਂ ਗੱਡੀਆਂ 'ਚ ਮੌਕੇ ਤੋਂ ਫਰਾਰ ਹੋ ਗਏ

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

HARAYANA BJP ATTACK OMPRAKASH DHANDKHAR SON HARASSMENT POLICE

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab Breaking Live Updates: ਸ਼ੁਭਕਰਨ ਦੀ ਮੌਤ ਦੇ ਮਾਮਲੇ ਦੀ ਹਾਈਕੋਰਟ ਚ ਹੋਵੇਗੀ ਸੁਣਵਾਈ, ਜਾਣੋ ਹੁਣ ਤੱਕ ਦੇ ਅਪਡੇਟਸPunjab Breaking Live Updates: ਸ਼ੁਭਕਰਨ ਦੀ ਮੌਤ ਦੇ ਮਾਮਲੇ ਦੀ ਹਾਈਕੋਰਟ ਚ ਹੋਵੇਗੀ ਸੁਣਵਾਈ, ਜਾਣੋ ਹੁਣ ਤੱਕ ਦੇ ਅਪਡੇਟਸPunjab Breaking Live Updates:  ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।  ਜਾਣੋ ਹੁਣ ਤੱਕ ਦੇ ਅਪਡੇਟਸ
और पढो »

Sarwan Singh Pandher: ਰਾਮ ਚੰਦਰ ਦੇ ਬਿਆਨ ਤੋਂ ਭੜਕੇ ਪੰਧੇਰ, ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਨਾ ਕਰੋ ਕੋਸ਼ਿਸ਼Sarwan Singh Pandher: ਰਾਮ ਚੰਦਰ ਦੇ ਬਿਆਨ ਤੋਂ ਭੜਕੇ ਪੰਧੇਰ, ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਨਾ ਕਰੋ ਕੋਸ਼ਿਸ਼Farmers Protest: ਸ਼ੰਭੂ ਬਾਰਡਰ ‘ਤੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੇ ਦੌਰਾਨ ਹੁਣ ਸਰਵਨ ਸਿੰਘ ਪੰਧੇਰ ਦੇ ਵੱਲੋਂ ਭਾਜਪਾ ਦੇ ਐਮਪੀ ਤੇ ਤਿੱਖਾ ਹਮਲਾ ਕੀਤਾ ਗਿਆ ਹੈ। ਦਰਅਸਲ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਭਾਜਪਾ ਦੇ ਐਮਪੀ ਰਾਮ ਚੰਦਰ ਨੇ ਦਿੱਲੀ ਦੇ ਬਾਰਡਰਾਂ ‘ਤੇ ਲੱਗੇ ਕਿਸਾਨ ਅੰਦੋਲਨ ਨੂੰ ਲੈ ਕੇ ਵੱਡੇ ਸਵਾਲ...
और पढो »

Brampton Firing News: ਤਰਨਤਾਰਨ ਦੇ ਦੋ ਸਕੇ ਭਰਾਵਾਂ ਤੇ ਕੈਨੇਡਾ ਚ ਫਾਇਰਿੰਗ; ਇੱਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀBrampton Firing News: ਤਰਨਤਾਰਨ ਦੇ ਦੋ ਸਕੇ ਭਰਾਵਾਂ ਤੇ ਕੈਨੇਡਾ ਚ ਫਾਇਰਿੰਗ; ਇੱਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀBrampton Firing News: ਸਰਬਜੀਤ ਸਿੰਘ ਨੇ ਦੱਸਿਆ ਕਿ ਜਿਸ ਮਕਾਨ ਤੇ ਉਸ ਦੇ ਬੇਟੇ ਕਿਰਾਏ ਤੇ ਰਹਿੰਦੇ ਸਨ, ਉਸ ਦੇ ਮਾਲਕ ਨੂੰ ਕਿਸੇ ਨੇ ਫੋਨ ਕਰਕੇ ਫਿਰੌਤੀ ਦੀ ਮੰਗ ਕੀਤੀ ਸੀ
और पढो »

PM Modi Chandigarh Visit Live Updates: ਚੰਡੀਗੜ੍ਹ ਪਹੁੰਚੇ PM ਮੋਦੀ ਅਤੇ ਅਮਿਤ ਸ਼ਾਹ, 3 ਨਵੇਂ ਕਾਨੂੰਨਾਂ ਦੀ ਕਾਰਜਸ਼ੈਲੀ ਨੂੰ ਸਮਝਿਆPM Modi Chandigarh Visit Live Updates: ਚੰਡੀਗੜ੍ਹ ਪਹੁੰਚੇ PM ਮੋਦੀ ਅਤੇ ਅਮਿਤ ਸ਼ਾਹ, 3 ਨਵੇਂ ਕਾਨੂੰਨਾਂ ਦੀ ਕਾਰਜਸ਼ੈਲੀ ਨੂੰ ਸਮਝਿਆPunjab Breaking Live Updates: ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »

Punjab Breaking Live Updates: ਸਮੂਹਿਕ ਛੁੱਟੀ ਤੇ ਗਏ ਤਹਿਸੀਲਦਾਰ! ਰੈਵਨਿਊ ਵਿਭਾਗ ਦਾ ਕੰਮ ਬੁਰੀ ਤਰ੍ਹਾਂ ਠੱਪ, ਲੋਕ ਹੋਏ ਪਰੇਸ਼ਾਨ, ਇੱਥੇ ਜਾਣੋ ਵੱਡੀਆਂ ਖ਼ਬਰਾਂPunjab Breaking Live Updates: ਸਮੂਹਿਕ ਛੁੱਟੀ ਤੇ ਗਏ ਤਹਿਸੀਲਦਾਰ! ਰੈਵਨਿਊ ਵਿਭਾਗ ਦਾ ਕੰਮ ਬੁਰੀ ਤਰ੍ਹਾਂ ਠੱਪ, ਲੋਕ ਹੋਏ ਪਰੇਸ਼ਾਨ, ਇੱਥੇ ਜਾਣੋ ਵੱਡੀਆਂ ਖ਼ਬਰਾਂPunjab Breaking Live Updates:  ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »

Punjab Breaking Live Updates: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਹਿਬਾਨਾਂ ਦੀ ਮੀਟਿੰਗ, ਇੱਥੇ ਜਾਣੋ ਵੱਡੀਆਂ ਖ਼ਬਰਾਂPunjab Breaking Live Updates: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਹਿਬਾਨਾਂ ਦੀ ਮੀਟਿੰਗ, ਇੱਥੇ ਜਾਣੋ ਵੱਡੀਆਂ ਖ਼ਬਰਾਂPunjab Breaking Live Updates:  ਪੰਜਾਬ ਦੀ ਸਿਆਸਤ, ਅਪਰਾਧ ਤੇ ਹੋਰ ਅਹਿਮ ਖਬਰਾਂ ਦੀ ਹਰ ਅਪਡੇਟਸ ਲਈ ਜ਼ੀ ਪੰਜਾਬ ਹਰਿਆਣਾ ਹਿਮਾਚਲ ਦੇ ਡਿਜੀਟਲ ਪਲੇਟਫਾਰਮ ਨਾਲ ਜੁੜੇ ਰਹੋ।
और पढो »



Render Time: 2025-02-19 13:50:54