Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 27 ਜੂਨ 2024

Hukamnama From Darbar Sahib समाचार

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 27 ਜੂਨ 2024
Hukamnama From Darbar Sahib TodayHukamnama Today Darbar SahibHukamnama Today Darbar Sahib Amritsar
  • 📰 Zee News
  • ⏱ Reading Time:
  • 28 sec. here
  • 11 min. at publisher
  • 📊 Quality Score:
  • News: 46%
  • Publisher: 63%

Ajj da Hukamnama Sri Darbar Sahib: ਅਰਥ: ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥

Ajj da Hukamnama Sri Darbar Sahib : ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥Aaj Ka rashifal 26 june 2024Cheapest MBBS Countries: किन देशों में सस्ती है मेडिकल की पढ़ाई, कम पैसों में बन सकते हैं डॉक्टरPunjab Gurudwara History: ਪੰਜਾਬ ਦੇ 10 ਇਤਿਹਾਸਕ ਗੁਰਦੁਆਰਾ ਸਾਹਿਬ ਜਿਨ੍ਹਾਂ ਦੇ ਦਰਸ਼ਨਾ ਬਿਨਾਂ ਪੰਜਾਬ ਦੀ ਯਾਤਰਾ ਅਧੂਰੀ

Ajj da Hukamnama Sri Darbar Sahib : ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥

ਅਰਥ: ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥ ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Hukamnama From Darbar Sahib Today Hukamnama Today Darbar Sahib Hukamnama Today Darbar Sahib Amritsar Today Hukamnama Darbar Sahib In Punjabi Ajj Da Hukamnama Hukamnama Sri Darbar Sahib Sri Darbar Sahib Amritsar ਹੁਕਮਨਾਮਾ ਸ੍ਰੀ ਦਰਬਾਰ ਸਾਹਿਬ Hukamnama Sgpc

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 1 ਜੂਨ 2024Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 1 ਜੂਨ 2024Ajj da Hukamnama Sri Darbar Sahib: ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥
और पढो »

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 3 ਜੂਨ 2024Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 3 ਜੂਨ 2024Ajj da Hukamnama Sri Darbar Sahib: ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥
और पढो »

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 4 ਜੂਨ 2024Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 4 ਜੂਨ 2024Hukamnama Sri Darbar Sahib Today: ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥
और पढो »

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 6 ਜੂਨ ਅਪ੍ਰੈਲ 2024Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 6 ਜੂਨ ਅਪ੍ਰੈਲ 2024Ajj da Hukamnama Sri Darbar Sahib: ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ...
और पढो »

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 8 ਜੂਨ 2024Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 8 ਜੂਨ 2024Ajj da Hukamnama Sri Darbar Sahib: ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥
और पढो »

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 9 ਜੂਨ 2024Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 9 ਜੂਨ 2024Hukamnama Sri Darbar Sahib Today: ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥
और पढो »



Render Time: 2025-02-21 23:33:29