Ajj da Hukamnama Sri Darbar Sahib: ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ...
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ Sawan Mehndi Design 2024: सावन में महिलाओं का मेहंदी लगाना होता है शुभ, इन आसान मेहंदी डिजाइन को जरूर करें ट्राईNational Javelin Day 2024: क्यों मनाया जाता है राष्ट्रीय भाला फेंक दिवस, जानें इस खेल का इतिहास और नीरज चोपड़ा की उपलब्धियांSatinder Sartaaj Photos: 'ਸੁਰਾਂ ਦੇ ਸਰਤਾਜ' ਸਤਿੰਦਰ ਸਰਤਾਜ ਦੇ ਸੁਣੋ ਇਹ ਪ੍ਰਸਿੱਧ ਗੀਤ, ਰੂਹ ਨੂੰ ਪਹੁੰਚਾਉਂਦੇ...
ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਜੇ ਸਰੀਰ ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। ਕੱਚੇ ਘੜੇ ਵਿਚ ਪਾਣੀ ਪੈਂਦਾ ਹੈ ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ॥੧॥ ਰਹਾਉ ॥
ਜਿਵੇਂ ਮੱਖੀ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ । ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥ ਘਰ ਦੀ ਦਲੀਜ਼ ਤਕ ਵਹੁਟੀ ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥
Hukamnama From Darbar Sahib Today Hukamnama Today Darbar Sahib Hukamnama Today Darbar Sahib Amritsar Today Hukamnama Darbar Sahib In Punjabi Ajj Da Hukamnama Hukamnama Sri Darbar Sahib Sri Darbar Sahib Amritsar ਹੁਕਮਨਾਮਾ ਸ੍ਰੀ ਦਰਬਾਰ ਸਾਹਿਬ Hukamnama Sgpc
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 01 ਅਗਸਤ 2024Ajj da Hukamnama Sri Darbar Sahib: ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥
और पढो »
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 2 ਅਗਸਤ 2024Ajj da Hukamnama Sri Darbar Sahib: ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥
और पढो »
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 4 ਅਗਸਤ 2024Ajj da Hukamnama Sri Darbar Sahib: ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ...
और पढो »
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 9 ਜੁਲਾਈ 2024Hukamnama Sri Darbar Sahib Today: ਸਲੋਕੁ ਮਃ ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥
और पढो »
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 11 ਜੁਲਾਈ 2024Ajj da Hukamnama Sri Darbar Sahib: ਧਨਾਸਰੀ ਮਹਲਾ ੧ ॥ ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥
और पढो »
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 12 ਜੁਲਾਈ 2024Ajj da Hukamnama Sri Darbar Sahib: ਬਿਲਾਵਲੁ ਮਹਲਾ ੪ ॥ ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥ ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥ ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥
और पढो »