Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 12 ਅਗਸਤ 2024

Ajj Da Hukamnama समाचार

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 12 ਅਗਸਤ 2024
Sri Darbar SahibHukamnama Sahib TodayHukamnama From Darbar Sahib
  • 📰 Zee News
  • ⏱ Reading Time:
  • 31 sec. here
  • 14 min. at publisher
  • 📊 Quality Score:
  • News: 58%
  • Publisher: 63%

Ajj da Hukamnama Sri Darbar Sahib: ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥

Weekly Rashifal: इन 5 राशि वालों पर अगले 7 दिन बरसेगी मां लक्ष्मी की कृपा, अचानक धन मिलेगा

Paris Olympics News: ਅੰਮ੍ਰਿਤਰ ਹਵਾਈ ਅੱਡੇ 'ਤੇ ਪੁੱਜੀ ਹਾਕੀ ਟੀਮ ਦਾ ਢੋਲ-ਢਮੱਕੇ ਨਾਲ ਸਵਾਗਤ; ਪੰਜਾਬ ਦੇ ਕੈਬਨਿਟ ਮੰਤਰੀ ਵੀ ਪੁੱਜੇBeetroot Juice Benefits: BP ਕੰਟਰੋਲ ਤੋਂ ਲੈ ਕੇ ਇਮਿਊਨਿਟੀ ਬੂਸਟਰ ਤੱਕ, ਜਾਣੋ ਖਾਲੀ ਪੇਟ ਚੁਕੰਦਰ ਦਾ ਜੂਸ ਪੀਣ ਦੇ ਫਾਇਦੇDisha Patani Photos: दिशा पाटनी ने रिवीलिंग आउटफिट में फ्लॉन्ट किया फिगर, बोल्ड तस्वीरें हुईं वायरल

ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Sri Darbar Sahib Hukamnama Sahib Today Hukamnama From Darbar Sahib Hukamnama From Darbar Sahib Today Hukamnama Today Darbar Sahib Hukamnama Today Darbar Sahib Amritsar Today Hukamnama Darbar Sahib In Punjabi Ajj Da Hukamnama Hukamnama Sri Darbar Sahib Sri Darbar Sahib Amritsar ਹੁਕਮਨਾਮਾ ਸ੍ਰੀ ਦਰਬਾਰ ਸਾਹਿਬ Hukamnama Sgpc

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 01 ਅਗਸਤ 2024Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 01 ਅਗਸਤ 2024Ajj da Hukamnama Sri Darbar Sahib: ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥
और पढो »

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 2 ਅਗਸਤ 2024Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 2 ਅਗਸਤ 2024Ajj da Hukamnama Sri Darbar Sahib: ਸਲੋਕ ਮਃ ੫ ॥ ਕਰਿ ਕਿਰਪਾ ਕਿਰਪਾਲ ਆਪੇ ਬਖਸਿ ਲੈ ॥ ਸਦਾ ਸਦਾ ਜਪੀ ਤੇਰਾ ਨਾਮੁ ਸਤਿਗੁਰ ਪਾਇ ਪੈ ॥ ਮਨ ਤਨ ਅੰਤਰਿ ਵਸੁ ਦੂਖਾ ਨਾਸੁ ਹੋਇ ॥ ਹਥ ਦੇਇ ਆਪਿ ਰਖੁ ਵਿਆਪੈ ਭਉ ਨ ਕੋਇ ॥ ਗੁਣ ਗਾਵਾ ਦਿਨੁ ਰੈਣਿ ਏਤੈ ਕੰਮਿ ਲਾਇ ॥ ਸੰਤ ਜਨਾ ਕੈ ਸੰਗਿ ਹਉਮੈ ਰੋਗੁ ਜਾਇ ॥
और पढो »

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 4 ਅਗਸਤ 2024Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 4 ਅਗਸਤ 2024Ajj da Hukamnama Sri Darbar Sahib: ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ...
और पढो »

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 8 ਅਗਸਤ 2024Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 8 ਅਗਸਤ 2024Ajj da Hukamnama Sri Darbar Sahib: ਅਰਥ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ...
और पढो »

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 9 ਅਗਸਤ 2024Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 9 ਅਗਸਤ 2024Hukamnama Sri Darbar Sahib Today:ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥
और पढो »

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 10 ਅਗਸਤ 2024Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 10 ਅਗਸਤ 2024Hukamnama Sri Darbar Sahib: ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥
और पढो »



Render Time: 2025-02-21 13:55:59