Hukamnama Sri Darbar Sahib Today:ਸਲੋਕ ਮ: ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥
ਸਲੋਕ ਮ: ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ॥Disha Vakani: 'तारक मेहता' की दया भाभी ने ठुकराया सलमान का 65 करोड़ का ऑफर!Monthly Rashifal: कर्क और कुंभ राशि वालों के लिए शुभ फल देने वाला है अक्टूबर का महीनाShweta Tiwari Birthday: 44 साल की हुई श्वेता तिवारी, एक्ट्रेस के हिट शोज पर डालें नजर
ਸਲੋਕ ਮ: ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥ ਕੀਆ ਤਉ ਪਰਵਾਣੁ ਹੈ ਜਾ ਸਹੁ ਧਰੇ ਪਿਆਰੁ ॥ ਭਉ ਸੀਗਾਰੁ ਤਬੋਲ ਰਸੁ ਭੋਜਨੁ ਭਾਉ ਕਰੇਇ ॥ ਤਨੁ ਮਨੁ ਸਉਪੇ ਕੰਤ ਕਉ ਤਉ ਨਾਨਕ ਭੋਗੁ ਕਰੇਇ ॥੧॥ ਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ, ਮਤਾਂ ਖਸਮ ਸੇਜ ਤੇ ਆਵੇ ਹੀ ਨਾਹ ਤੇ ਸਿੰਗਾਰ ਐਵੇਂ ਵਿਅਰਥ ਹੀ ਚਲਾ ਜਾਏ। ਹੇ ਇਸਤ੍ਰੀ! ਜੇ ਖਸਮ ਦਾ ਮਨ ਮੰਨ ਜਾਏ ਤਾਂ ਹੀ ਸਿੰਗਾਰ ਬਣਿਆ ਸਮਝ। ਇਸਤ੍ਰੀ ਦਾ ਸਿੰਗਾਰ ਕੀਤਾ ਹੋਇਆ ਤਾਂ ਹੀ ਕਬੂਲ ਹੈ ਜੇ ਖਸਮ ਉਸ ਨੂੰ ਪਿਆਰ ਕਰੇ। ਜੇ ਜੀਵ-ਇਸਤ੍ਰੀ ਪ੍ਰਭੂ ਦੇ ਡਰ ਨੂੰ ਸਿੰਗਾਰ ਤੇ ਪਾਨ ਦਾ ਰਸ ਬਣਾਂਦੀ ਹੈ, ਪ੍ਰਭੂ ਦੇ ਪਿਆਰ ਨੂੰ ਭੋਜਨ ਬਣਾਂਦੀ ਹੈ, ਤੇ ਆਪਣਾ ਤਨ ਮਨ ਖਸਮ-ਪ੍ਰਭੂ ਦੇ ਹਵਾਲੇ ਕਰ ਦੇਂਦੀ ਹੈ ਤਾਂ ਹੇ ਨਾਨਕ! ਉਸ ਨੂੰ ਖਸਮ-ਪ੍ਰਭੂ ਮਿਲਦਾ ਹੈ ॥੧॥election 2024BJP राष्ट्रीय अध्यक्ष जगत प्रकाश नड्डा का नाहन दौरा, भाजपा...
Hukamnama From Darbar Sahib Today Hukamnama Today Darbar Sahib Hukamnama Today Darbar Sahib Amritsar Today Hukamnama Darbar Sahib In Punjabi Ajj Da Hukamnama Hukamnama Sri Darbar Sahib Sri Darbar Sahib Amritsar ਹੁਕਮਨਾਮਾ ਸ੍ਰੀ ਦਰਬਾਰ ਸਾਹਿਬ Hukamnama Sgpc
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 03 ਅਕਤੂਬਰ 2024Ajj da Hukamnama Sri Darbar Sahib: ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥
और पढो »
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 27 ਸਤੰਬਰ 2024Ajj da Hukamnama Sri Darbar Sahib: ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥
और पढो »
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 28 ਸਤੰਬਰ 2024Ajj da Hukamnama Sri Darbar Sahib: ਗੁਰੂ ਮਾਨੋ ਇਕ ਸਮੁੰਦਰ ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ ਉਸ ਸਾਗਰ ਵਿਚੋਂ ਆਤਮਕ ਜੀਵਨ ਦੇਣ ਵਾਲੀ ਖ਼ੁਰਾਕ ਪ੍ਰਾਪਤ ਕਰਦੇ ਹਨ,
और पढो »
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 10 ਸਤੰਬਰ 2024Ajj da Hukamnama Sri Darbar Sahib: ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ...
और पढो »
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 12 ਸਤੰਬਰ 2024Ajj da Hukamnama Sri Darbar Sahib: ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥
और पढो »
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 15 ਸਤੰਬਰ 2024Hukamnama Sri Darbar Sahib Today: ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥
और पढो »