Hukamnama Sri Darbar Sahib: ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥
: ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥Jhanvi Kapoormonthly rashifal: ਧਨਾਸਰੀ ਮਹਲਾ ੫ ॥ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ...
ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ ਇਹ ਸਮਝ ਬਖ਼ਸ਼ੀ ਕਿ ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ। ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ ਜੰਜਾਲ ਨਾਸ ਹੋ ਗਏ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ ਵਿਚ ਫਸੀ ਹੋਈ ਹੈ। ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ।੨।जलालाबाद में पिछले 24...
Hukamnama From Darbar Sahib Today Hukamnama Today Darbar Sahib Hukamnama Today Darbar Sahib Amritsar Today Hukamnama Darbar Sahib In Punjabi Ajj Da Hukamnama Hukamnama Sri Darbar Sahib Sri Darbar Sahib Amritsar ਹੁਕਮਨਾਮਾ ਸ੍ਰੀ ਦਰਬਾਰ ਸਾਹਿਬ Hukamnama Sgpc
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 03 ਅਕਤੂਬਰ 2024Ajj da Hukamnama Sri Darbar Sahib: ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥
और पढो »
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 6 ਅਕਤੂਬਰ 2024Hukamnama Sri Darbar Sahib Today:ਸਲੋਕ ਮ: ੩ ॥ ਕਾਮਣਿ ਤਉ ਸੀਗਾਰੁ ਕਰਿ ਜਾ ਪਹਿਲਾਂ ਕੰਤੁ ਮਨਾਇ ॥ ਮਤੁ ਸੇਜੈ ਕੰਤੁ ਨ ਆਵਈ ਏਵੈ ਬਿਰਥਾ ਜਾਇ ॥ ਕਾਮਣਿ ਪਿਰ ਮਨੁ ਮਾਨਿਆ ਤਉ ਬਣਿਆ ਸੀਗਾਰੁ ॥
और पढो »
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 10 ਸਤੰਬਰ 2024Ajj da Hukamnama Sri Darbar Sahib: ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ...
और पढो »
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 12 ਸਤੰਬਰ 2024Ajj da Hukamnama Sri Darbar Sahib: ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥
और पढो »
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 15 ਸਤੰਬਰ 2024Hukamnama Sri Darbar Sahib Today: ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥ ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥
और पढो »
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 19 ਸਤੰਬਰ 2024Ajj da Hukamnama Sri Darbar Sahib: ਸੋਰਠਿ ਮਹਲਾ ੩ ॥ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ...
और पढो »