Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 03 ਨਵੰਬਰ 2024

Ajj Da Hukamnama समाचार

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 03 ਨਵੰਬਰ 2024
Sri Darbar SahibHukamnama Sahib TodayHukamnama From Darbar Sahib
  • 📰 Zee News
  • ⏱ Reading Time:
  • 26 sec. here
  • 14 min. at publisher
  • 📊 Quality Score:
  • News: 56%
  • Publisher: 63%

Ajj da Hukamnama Sri Darbar Sahib: ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥

आलिया भट्ट की रणबीर कपूर और बेटी राहा के साथ दिवाली सेलिब्रेशन की तस्वीरों ने जीता फैंस का दिलShah Rukh Khan Birthday Special: 'बॉलीवुड के बादशाह' की 10 हिट फिल्में जिन्हें बार-बार देखने से भी मन नहीं भरताVishwakarma Day 2024: दिवाली के बाद कब की जाती है विश्वकर्मा की पूजा और क्यों मनाई जाती है੧॥ ਮ: ੩ ॥ ਜੋ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥੨॥ ਪਉੜੀ ॥ ਜੋ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੋ ਬੋਲਹਿ ਹਰਿ ਹਰਿ...

ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤ ਵਿਚ ਮਿਲ ਜਾਂਦੇ ਹਨ ॥੨॥ ਜੋ ਮਨੁੱਖ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Sri Darbar Sahib Hukamnama Sahib Today Hukamnama From Darbar Sahib Hukamnama From Darbar Sahib Today Hukamnama Today Darbar Sahib Hukamnama Today Darbar Sahib Amritsar Today Hukamnama Darbar Sahib In Punjabi Ajj Da Hukamnama Hukamnama Sri Darbar Sahib Sri Darbar Sahib Amritsar ਹੁਕਮਨਾਮਾ ਸ੍ਰੀ ਦਰਬਾਰ ਸਾਹਿਬ Hukamnama Sgpc

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 1 ਨਵੰਬਰ 2024Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 1 ਨਵੰਬਰ 2024Ajj da Hukamnama Sri Darbar Sahib: ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ ਚਰਣ ਨਿਹਾਰਿਆ ॥ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾਰਿਆ ॥੧॥
और पढो »

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 2 ਨਵੰਬਰ 2024Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 2 ਨਵੰਬਰ 2024Ajj da Hukamnama Sri Darbar Sahib: ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਬਜ਼ੁਰਗੀ ਮਿਣੀ ਨਹੀਂ ਜਾ ਸਕਦੀ, ਉਹ ਭਗਤੀ ਨਾਲ ਪਿਆਰ ਕਰਨ ਵਾਲਾ ਹੈ, ਉਹ ਦਇਆ ਦਾ ਸੋਮਾ ਹੈ। ਆਪਣੇ ਸੰਤਾਂ ਦੀ ਇੱਜ਼ਤ ਉਹ (ਸਦਾ ਤੋਂ ਹੀ) ਰੱਖਦਾ ਆਇਆ ਹੈ, ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਉਹ ਸ਼ੁਰੂ ਤੋਂ ਹੀ ਪਾਲਦਾ ਆ ਰਿਹਾ ਹੈ...
और पढो »

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 28 ਅਕਤੂਬਰ 2024Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 28 ਅਕਤੂਬਰ 2024Hukamnama Sri Darbar Sahib Today: ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥
और पढो »

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 30 ਅਕਤੂਬਰ 2024Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 30 ਅਕਤੂਬਰ 2024Hukamnama Sri Darbar Sahib: ਸੂਹੀ ਮਹਲਾ ੩ ॥ ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥ ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾ ਧਨ ਕੰਤ ਪਿਆਰੀ ॥
और पढो »

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 21 ਅਕਤੂਬਰ 2024Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 21 ਅਕਤੂਬਰ 2024Ajj da Hukamnama Sri Darbar Sahib: ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥
और पढो »

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 22 ਅਕਤੂਬਰ 2024Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 22 ਅਕਤੂਬਰ 2024Hukamnama Sri Darbar Sahib: ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍॥
और पढो »



Render Time: 2025-02-16 11:14:38