Ajnala News: ਲੁਟੇਰੇ ਕਾਊਂਟਰ ਤੇ ਅਲਮਾਰੀ ਚ ਪਏ ਸੋਨੇ ਦੇ ਗਹਿਣੇ ਜਿਸ ਵਿੱਚ ਕਰੀਬ 13 ਤੋਲੇ ਸੋਨਾ ਅਤੇ 6 ਕਿਲੋ ਚਾਂਦੀ ਸਮੇਤ 50 ਹਜ਼ਾਰ ਦੀ ਨਗਦੀ ਲੁੱਟ ਕੇ ਫ਼ਰਾਰ ਹੋ ਗਏ।
ਲੁਟੇਰੇ ਕਾਊਂਟਰ ਤੇ ਅਲਮਾਰੀ 'ਚ ਪਏ ਸੋਨੇ ਦੇ ਗਹਿਣੇ ਜਿਸ ਵਿੱਚ ਕਰੀਬ 13 ਤੋਲੇ ਸੋਨਾ ਅਤੇ 6 ਕਿਲੋ ਚਾਂਦੀ ਸਮੇਤ 50 ਹਜ਼ਾਰ ਦੀ ਨਗਦੀ ਲੁੱਟ ਕੇ ਫ਼ਰਾਰ ਹੋ ਗਏ।Khel Ratna Award 2025: राष्ट्रपति द्रौपदी मुर्मू ने भारतीय खेल जगत के 4 दिग्गजों को खेल रत्न पुरस्कार से किया सम्मानितAaj Ka Rashifal 17 January 2024: इन राशि वालों के लिए अच्छा रहेगा आज का दिन, जानें अपना आज का राशिफलSidharth Malhotra Birthday: 40 साल के हुए सिद्धार्थ मल्होत्रा, उनकी हिट फ़िल्मों और वेब सीरीज पर डालें एक...
ਅਜਨਾਲਾ ਸ਼ਹਿਰ ਅੰਦਰ ਦਿਨ ਦਿਹਾੜੇ ਦੋ ਨਕਾਬ ਪੋਸ਼ ਲੁਟੇਰਿਆਂ ਵੱਲੋਂ ਗੰਨ ਪੁਆਇੰਟ ਉੱਤੇ ਜਿਊਲਰਜ਼ ਦੀ ਦੁਕਾਨ 'ਤੇ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਹਾਮਣੇ ਆਇਆ ਹੈ। ਜਿਸ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਦੋ ਨਕਾਬਪੋਸ਼ ਲੁਟੇਰੇ ਦੁਕਾਨ ਅੰਦਰ ਦਾਖਲ ਹੋਏ ਜਿੱਥੇ ਉਹਨਾਂ ਵੱਲੋਂ ਪਿਸਤੌਲ ਦੀ ਨੋਕ ਉੱਪਰ ਦੁਕਾਨਦਾਰ ਕੋਲੋਂ 6 ਕਿਲੋ ਚਾਂਦੀ, 12 ਤੋਲੇ ਸੋਨੇ ਦੇ ਗਹਿਣੇ ਅਤੇ ਕੈਸ਼ ਲੈ ਕੇ ਫਰਾਰ ਹੋ ਗਏ। ਘਟਨਾ ਸਬੰਧੀ ਪਤਾ ਲੱਗਦੇ ਹੀ ਡੀਐਸਪੀ ਅਜਨਾਲਾ ਗੁਰਵਿੰਦਰ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਗਏ। ਜਿਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ...
ਪੀੜਿਤ ਦੁਕਾਨਦਾਰ ਨੇ ਦੱਸਿਆ ਕਿ ਦੋ ਨਕਾਬ ਪੁੱਛ ਲੁਟੇਰੇ ਉਹਨਾਂ ਦੀ ਦੁਕਾਨ ਉੱਪਰ ਆਏ ਹਨ। ਜਿਨ੍ਹਾਂ ਵੱਲੋਂ ਪਿਸਤੌਲ ਦੀ ਨੋਕ ਉੱਪਰ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਲੁਟੇਰੇ ਛੇ ਕਿਲੋ ਚਾਂਦੀ ਅਤੇ 12 ਤੋਲੇ ਸਮੇਤ ਕੈਸ਼ ਲੈ ਕੇ ਫਰਾਰ ਹੋ ਗਏ ਹਨ। ਉਹਨਾਂ ਨੇ ਦੱਸਿਆ ਕਿ ਦੁਕਾਨ ਉੱਪਰ ਇੱਕ ਗ੍ਰਾਹਕ ਵੀ ਬੈਠਿਆ ਸੀ, ਜਿਨ੍ਹਾਂ ਦਾ ਉਸ ਵਿੱਚੋਂ ਛੇ ਤੋਲੇ ਸੋਨਾ ਸੀ, ਉਹਨਾਂ ਪੁਲਿਸ ਪ੍ਰਸ਼ਾਸ਼ਨ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਇਹਨਾਂ ਲੁਟੇਰਿਆਂ ਨੂੰ ਕਾਬੂ ਕੀਤਾ ਜਾਵੇ।
ਇਸ ਮੌਕੇ ਡੀਐਸਪੀ ਅਜਨਾਲਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਇੱਕ ਗੱਡੀ ਉੱਪਰ ਤਿੰਨ ਲੋਕ ਆਏ ਸੀ ਜਿਨ੍ਹਾਂ ਵਿੱਚੋਂ ਦੋ ਲੋਕ ਮੂੰਹ ਬੰਨ ਕੇ ਦੁਕਾਨ ਅੰਦਰ ਦਾਖਲ ਹੋਏ ਅਤੇ 12 ਤੋਲੇ ਸੋਨਾ 50 ਹਜਾਰ ਰੁਪਏ ਕੈਸ਼ ਅਤੇ ਚਾਂਦੀ ਲੈ ਕੇ ਫਰਾਰ ਹੋ ਗਏ ਹਨ। ਪੁਲਿਸ ਵੱਲੋਂ ਬਰੀਕੀ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਤੱਕ ਪਹੁੰਚਿਆ ਜਾ ਸਕੇ।ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਨੂੰ ਲੈ ਕੇ ਵੱਡਾ ਅਪਡੇਟ, ਜਾਣੋਂ ਕਦੋਂ ਮਿਲੇਗੀ ਧੁੰਦ ਤੋਂ ਰਾਹਤajj da hukamnamaKhanna NewsRajpura News: ਕੈਬਨਿਟ ਮੰਤਰੀ ਡਾ.
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
ਬੀਜਾਪੁਰ 'ਚ ਨਕਸਲੀ ਐਟੈਕ: 9 ਜਵਾਨ ਸ਼ਹੀਦਕੁਤਰੂ ਰੋਡ 'ਤੇ ਜਵਾਨਾਂ ਦੀ ਗੱਡੀ 'ਤੇ ਆਈਈਡੀ ਧਮਾਕਾ ਕਰਕੇ 9 ਜਵਾਨ ਸ਼ਹੀਦ ਹੋ ਗਏ।
और पढो »
ਧੁੰਦ ਕਾਰਨ ਤੇਲ ਟੈਂਕਰ ਤੇ ਬੱਸ ਦੀ ਟੱਕਰ, 20 ਸਵਾਰੀਆਂ ਜ਼ਖਮੀਬਠਿੰਡਾ ਡੱਬਵਾਲੀ ਸੜਕੀ ਮਾਰਗ ਉਤੇ ਧੁੰਦ ਕਾਰਨ ਤੇਲ ਟੈਂਕਰ ਤੇ ਪ੍ਰਾਈਵੇਟ ਬੱਸ ਦੀ ਟੱਕਰ ਹੋਈ।
और पढो »
ਪੰਜਾਬ: ਸੀਤ ਲਹਿਰ ਦਾ ਕਹਿਰ, ਗੜ੍ਹੇਮਾਰੀ ਨਾਲ 30-40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂਪੰਜਾਬ ਤੇ ਚੰਡੀਗੜ੍ਹ 'ਚ ਮੀਂਹ ਦੀ ਭਵਿੱਖਬਾਣੀ; ਗੜ੍ਹੇਮਾਰੀ ਨਾਲ ਚੱਲਣਗੀਆਂ ਤੇਜ਼ ਹਵਾਵਾਂ
और पढो »
Ludhiana News: ਮੀਟ ਦੀ ਦੁਕਾਨ ਖੁੱਲ੍ਹਣ ਤੇ ਇਲਾਕਾ ਵਾਸੀਆਂ ਨੇ ਕੀਤਾ ਹੰਗਾਮਾ; ਹਾਲਾਤ ਤਣਾਅਪੂਰਨLudhiana News: ਉਨ੍ਹਾਂ ਨੇ ਕਿਹਾ ਕਿ ਮਾਰਕੀਟ ਦੇ ਨਾਲ ਮੁਹੱਲੇ ਦੇ ਵੀ ਲੋਕਾਂ ਦਾ ਆਉਣਾ ਜਾਣਾ ਇਸੇ ਰਸਤੇ ਵਿੱਚ ਲੱਗਿਆ ਰਹਿੰਦਾ ਹੈ ਅਤੇ ਜਿਸ ਕਾਰਨ ਉਥੇ ਰਹਿਣ ਵਾਲਿਆਂ ਤੇ ਮਾਰਕੀਟ ਵਾਲਿਆਂ ਨੂੰ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਵੇਗਾ।
और पढो »
ਫਾਜ਼ਿਲਕਾ: ਫੁੱਟਪਾਥ 'ਤੇ ਪਏ ਵਿਅਕਤੀ ਦੀ ਠੰਢ ਨਾਲ ਮੌਤਫਾਜ਼ਿਲਕਾ ਦੇ ਪੁਰਾਣੇ ਸਰਕਾਰੀ ਹਸਪਤਾਲ ਦੇ ਬਾਹਰ ਫੁੱਟਪਾਥ 'ਤੇ ਪਏ ਇਕ ਵਿਅਕਤੀ ਦੀ ਠੰਢ ਨਾਲ ਮੌਤ ਹੋਈ। ਸ਼ਿਵਸੈਨਾ ਦੀ ਟੀਮ ਨੇ ਮ੍ਰਿਤਕ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿੱਚ ਰਖਵਾਇਆ ਹੈ।
और पढो »
ਖਨੌਰੀ ਸਰਹੱਦ 'ਤੇ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਅਚਾਨਕ ਵਿਗੜ ਗਈ। ਬਲੱਡ ਪਰੈਸ਼ਰ ਅਚਾਨਕ ਉਨ੍ਹਾਂ ਦੀ ਇੱਕ ਘੰਟਾ ਹਾਲਤ ਗੰਭੀਰ ਬਣੀ ਰਹੀ ਹੈ। ਡਾਕਟਰਾਂ ਦਾ ਕਹਿਣਾ ਕਿਸੇ ਵੇਲੇ ਕੁਝ ਵੀ ਹੋ ਸਕਦਾ।
और पढो »