Akali Dal News: ਸ਼੍ਰੋਮਣੀ ਅਕਾਲੀ ਦਲ ਨੇ ਬਾਗੀ ਧੜੇ ਦੇ ਆਗੂਆਂ ਦੀ ਮੈਂਬਰਸ਼ਿਪ ਕੀਤੀ ਖਾਰਜ

Shiromani Akali Dal समाचार

Akali Dal News: ਸ਼੍ਰੋਮਣੀ ਅਕਾਲੀ ਦਲ ਨੇ ਬਾਗੀ ਧੜੇ ਦੇ ਆਗੂਆਂ ਦੀ ਮੈਂਬਰਸ਼ਿਪ ਕੀਤੀ ਖਾਰਜ
Punjabi NewsSukhbir Singh Badal
  • 📰 Zee News
  • ⏱ Reading Time:
  • 72 sec. here
  • 5 min. at publisher
  • 📊 Quality Score:
  • News: 39%
  • Publisher: 63%

Akali Dal News: ਅਨੁਸ਼ਾਸ਼ਨੀ ਕਮੇਟੀ ਨੇ 7 ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਮੌਜੂਦਾ ਹਲਕਾ ਇੰਚਾਰਜਾਂ ਨੂੰ ਵੀ ਤੁਰੰਤ ਪ੍ਰਭਾਵ ਤੋਂ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾਇਆ ਗਿਆ ਹੈ।

ਅਨੁਸ਼ਾਸ਼ਨੀ ਕਮੇਟੀ ਨੇ 7 ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਮੌਜੂਦਾ ਹਲਕਾ ਇੰਚਾਰਜਾਂ ਨੂੰ ਵੀ ਤੁਰੰਤ ਪ੍ਰਭਾਵ ਤੋਂ ਹਲਕਾ ਇੰਚਾਰਜ ਦੇ ਅਹੁਦੇ ਤੋਂ ਹਟਾਇਆ ਗਿਆ ਹੈ।Pressure Cooker Safety Tips: प्रेशर कुकर बन सकता है बम, इस्तेमाल करते समय बरतें ये सावधानियांSonu Sood Birthday Special: 'गरीबों के मसीहा' हैं सोनू सूद, जानें 7 बार जब बर्थडे बॉय ने वंचितों की मददSawan Shivratri 2024: सावन शिवरात्रि व्रत के दौरान खा सकते हैं ये 5 खाद्य पदार्थAaj Ka Rashifal: मेष तुला और मीन राशि वाले जातक जानें आपके लिए कैसा रहेगा सावन का...

ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸ਼ਨੀ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੁੰਦੜ ਦੀ ਅਗਵਾਈ ਵਿੱਚ ਹੋਈ। ਇਸ ਵਿੱਚ ਕਮੇਟੀ ਦੇ ਮੈਂਬਰ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਗੁਲਜਾਰ ਸਿੰਘ ਰਾਣੀਕੇ ਸ਼ਾਮਲ ਹੋਏ। ਮੀਟਿੰਗ ਵਿੱਚ ਪਿਛਲੇ ਲੰਮੇ ਸਮੇ ਤੋਂ ਪਾਰਟੀ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਲਗਾਤਾਰ ਇੱਕ ਸਾਜਿਸ਼ ਤਹਿਤ ਕੀਤੀਆਂ ਜਾ ਰਹੀਆਂ ਪਾਰਟੀ ਵਿਰੋਧੀ ਕਾਰਵਾਈਆਂ ਦਾ ਗੰਭੀਰਤਾ ਨਾਲ ਨੋਟਿਸ ਲੈਂਦਿਆਂ ਪਾਰਟੀ ਨੇ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ.

ਅਨੁਸ਼ਾਸ਼ਨੀ ਕਮੇਟੀ ਲੰਮੇ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਨਿਰਣੈ ਤੇ ਪਹੁੰਚੀ ਕਿ ਉਪਰੋਕਤ ਆਗੂਆਂ ਵੱਲੋਂ ਲਗਾਤਾਰ ਪਾਰਟੀ ਦੇ ਅਕਸ ਨੂੰ ਢਾਅ ਲਾਉਣ ਵਾਲੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਅਨੁਸ਼ਾਸ਼ਨੀ ਕਮੇਟੀ ਦੇ ਮੈਂਬਰਾਂ ਨੇ ਇਹ ਮਹਿਸੂਸ ਕੀਤਾ ਕਿ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ 26 ਜੂਨ, 2024 ਨੂੰ ਹੋਈ ਮੀਟਿੰਗ ਵਿੱਚ ਇੱਕ ਮਤਾ ਪਾਸ ਕਰਕੇ ਉਪਰੋਕਤ ਸਾਰੇ ਆਗੂਆਂ ਨੂੰ ਸੁਹਿਰਦਤਾ ਨਾਲ ਅਪੀਲ ਕੀਤੀ ਗਈ ਸੀ ਕਿ ਉਹ ਜੋ ਕੁਝ ਵੀ ਕਹਿਣਾ ਚਾਹੁੰਦੇ ਹਨ ਉਹ ਪਾਰਟੀ ਫੋਰਮ ਉਪਰ ਆ ਕੇ ਕਹਿਣ। ਅਗਰ ਉਹ ਪਾਰਟੀ ਦੀ ਮੀਟਿੰਗ ਵਿੱਚ ਗੱਲ ਕਰਨ ਦੀ ਬਜਾਏ ਬਾਹਰ ਮੀਡੀਆ ਵਿੱਚ ਜਾ ਕੇ ਪਾਰਟੀ ਨੂੰ ਢਾਅ ਲਾਉਣ ਲਈ ਝੂਠਾ ਭੰਡੀ ਪ੍ਰਚਾਰ...

ਮੀਟਿੰਗ ਤੋਂ ਬਾਅਦ ਅਨਸ਼ਾਸ਼ਨੀ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਨੇ ਪ੍ਰੈਸ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਕਿ ਅਨੁਸ਼ਾਸ਼ਨੀ ਕਮੇਟੀ ਲੰਮੇ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਨਿਚੋੜ ਤੇ ਪਹੁੰਚੀ ਕਿ ਉਪਰੋਕਤ ਸਾਰੇ ਆਗੂਆਂ ਦਾ ਇੱਕੋ-ਇੱਕ ਮਕਸਦ ਪਾਰਟੀ ਦੇ ਦੁਸ਼ਮਣਾਂ ਦੀ ਸ਼ਹਿ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜੋਰ ਕਰਨ ਦਾ ਹੈ। ਪਾਰਟੀ ਇਹਨਾਂ ਹਰਕਤਾਂ ਨੂੰ ਹੁਣ ਹੋਰ ਬਰਦਾਸ਼ਤ ਨਹੀਂ ਕਰ ਸਕਦੀ। ਇਸ ਲਈ ਅਨੁਸ਼ਾਸ਼ਨੀ ਕਮੇਟੀ ਨੇ ਸਰਬਸੰਮਤੀ ਨਾਲ ਫੈਸਲਾ ਕਰਕੇ ਇਹਨਾਂ ਉਪਰੋਕਤ ਸਾਰੇ ਆਗੂਆਂ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰਨ ਦਾ ਫੈਸਲਾ ਕੀਤਾ। ਉਹਨਾਂ ਤਾੜਨਾ ਕੀਤੀ ਕਿ ਭਵਿੱਖ ਵਿੱਚ ਵੀ ਅਗਰ ਕਿਸੇ ਆਗੂ ਵੱਲੋਂ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Punjabi News Sukhbir Singh Badal

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Shiromani Akali Dal: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਮੁਆਫੀਨਾਮਾShiromani Akali Dal: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਮੁਆਫੀਨਾਮਾShiromani Akali Dal: ਬਾਗੀ ਧੜੇ ਵੱਲੋਂ ਪੰਥਕ ਆਗੂ ਨੂੰ ਪ੍ਰਧਾਨ ਬਣਾਉਣ ਦੀ ਮੰਗ ਉਤੇ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਜੇ ਤੱਕ ਉਨ੍ਹਾਂ ਨੂੰ ਪ੍ਰਧਾਨ ਬਣਾਉਣ ਲਈ ਕਿਸੇ ਨੇ ਪਹੁੰਚ ਨਹੀਂ ਕੀਤੀ।
और पढो »

Shiromani Akali Dal News: ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸੁਧਾਰ ਲਹਿਰ ਚਲਾਉਣ ਦਾ ਫ਼ੈਸਲਾShiromani Akali Dal News: ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਸੁਧਾਰ ਲਹਿਰ ਚਲਾਉਣ ਦਾ ਫ਼ੈਸਲਾShiromani Akali Dal News: ਸਾਰੇ ਮਿਲ ਕੇ ਫ਼ੈਸਲਾ ਲੈਣਗੇ ਤੇ ਇਹ ਇਕ ਪੰਚ ਪ੍ਰਧਾਨੀ ਹੋਵੇਗੀ। ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਦੀਆਂ ਸ਼ਤਾਬਦੀਆਂ ਮਨਾਈਆਂ ਜਾਣਗੀਆਂ।
और पढो »

Budget 2024: ਬਜਟ ਚ ਪੰਜਾਬ ਨਜ਼ਰਅੰਦਾਜ਼; ਇਕਸੁਰ ਚ ਸੰਸਦ ਮੈਂਬਰਾਂ ਨੇ ਮੋਦੀ ਸਰਕਾਰ ਦੀ ਕੀਤੀ ਨਿਖੇਧੀBudget 2024: ਬਜਟ ਚ ਪੰਜਾਬ ਨਜ਼ਰਅੰਦਾਜ਼; ਇਕਸੁਰ ਚ ਸੰਸਦ ਮੈਂਬਰਾਂ ਨੇ ਮੋਦੀ ਸਰਕਾਰ ਦੀ ਕੀਤੀ ਨਿਖੇਧੀBudget 2024: ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੋਸ਼ਲ ਮੀਡੀਆ ਤੇ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ਦਾ ਵਿਰੋਧ ਕੀਤਾ ਹੈ। ਉਨ੍ਹਾਂ ਨੇ ਪੋਸਟ ਕੀਤੀ ਅਤੇ ਲਿਖਿਆ
और पढो »

Sukhbir Badal News: ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹੋਏ ਪੇਸ਼; ਜਾਣੋ ਕੀ ਦਿੱਤਾ ਸਪੱਸ਼ਟੀਕਰਨ?Sukhbir Badal News: ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਹੋਏ ਪੇਸ਼; ਜਾਣੋ ਕੀ ਦਿੱਤਾ ਸਪੱਸ਼ਟੀਕਰਨ?Sukhbir Badal News: ਇਸ ਮੁਆਫੀਨਾਮਾ ਵਿੱਚ ਬਾਗੀ ਧਿਰ ਨੇ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਕੀਤੀਆਂ ਗਈਆਂ ਗਲਤੀਆਂ ਦਾ ਸਮਰਥਨ ਕਰਨ ਲਈ ਮੁਆਫੀ ਮੰਗੀ ਸੀ।
और पढो »

Shiromani Akali Dal: ਬਾਗ਼ੀ ਧੜਾ 5 ਅਗਸਤ ਨੂੰ ਕਰੇਗਾ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਤਹਿਤ ਸੈਮੀਨਾਰShiromani Akali Dal: ਬਾਗ਼ੀ ਧੜਾ 5 ਅਗਸਤ ਨੂੰ ਕਰੇਗਾ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਤਹਿਤ ਸੈਮੀਨਾਰShiromani Akali Dal: ਜੋ ਮੰਗਾਂ ਲੋਕਾਂ ਦੀਆਂ ਹਨ ਉਹ ਕਰਨਾ ਚਾਹੀਦਾ ਸੀ। ਬੰਦ ਲਿਫ਼ਾਫ਼ੇ ਨੂੰ ਲੈ ਕੇ ਬਹੁਤ ਸਾਰੇ ਸਵਾਲ ਖੜ੍ਹੇ ਹੁੰਦੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਬੰਦ ਲਿਫ਼ਾਫ਼ੇ ਦੇ ਕਲਚਰ ਨੇ ਪਾਰਟੀ ਨੂੰ ਬਹੁਤ ਨੁਕਸਾਨ ਪਹੁੰਚਾਇਆ।
और पढो »

Garhshankar News: ਡੇਰੇ ਤੇ ਕਬਜ਼ਾ ਕਰਨ ਦੀ ਨੀਅਤ ਨਾਲ ਮੁੱਖ ਸੇਵਾਦਾਰ ਨਾਲ ਮਾਰਕੁੱਟGarhshankar News: ਡੇਰੇ ਤੇ ਕਬਜ਼ਾ ਕਰਨ ਦੀ ਨੀਅਤ ਨਾਲ ਮੁੱਖ ਸੇਵਾਦਾਰ ਨਾਲ ਮਾਰਕੁੱਟGarhshankar News: ਡੇਰੇ ਦੇ ਮੁੱਖ ਸੇਵਾਦਾਰ ਨੇ ਦੱਸਿਆ ਕਿ ਕੁੱਝ ਲੋਕਾਂ ਵੱਲੋਂ ਆਸ਼ਰਮ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਡੇਰੇ ਵਿੱਚ ਆ ਕੇ ਉਨ੍ਹਾਂ ਨਾਲ ਮਾਰਕੁੱਟ ਕੀਤੀ ਗਈ।
और पढो »



Render Time: 2025-02-22 01:07:15