Amit Shah: ਅਮਿਤ ਸ਼ਾਹ ਲੁਧਿਆਣਾ ਦੀ ਅਨਾਜ ਮੰਡੀ ਵਿਖੇ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ।
Amit Shah: ਅਮਿਤ ਸ਼ਾਹ ਲੁਧਿਆਣਾ ਦੀ ਅਨਾਜ ਮੰਡੀ ਵਿਖੇ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ।Weekly Rashifal: मेष से लेकर मीन सभी 12 राशियों के लिए कैसा रहेगा मई माह का आखिरी सप्ताह, जानें क्या है आपका साप्ताहिक राशिफलAaj Ka Rashifal 26 May 2024: मिथुन राशि वालों को किसी करीबी से मिलेंगे शुभ समाचार, जानें क्या है आज का राशिफलhair care tipsਅਮਿਤ ਸ਼ਾਹ ਲੁਧਿਆਣਾ ਦੀ ਅਨਾਜ ਮੰਡੀ ਵਿਖੇ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ। ਇਸ ਮੌਕੇ ਪੰਜਾਬ ਭਾਜਪਾ...
ਅਮਿਤ ਸ਼ਾਹ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਉਹ ਗੁਰੂਆਂ ਦੀ ਧਰਤੀ, ਸ਼ਹੀਦ ਭਗਤ ਸਿੰਘ, ਲਾਲਾ ਲਜਪਤ ਰਾਏ ਤੇ ਸ਼ਹੀਦਾਂ ਨੂੰ ਪ੍ਰਣਾਮ ਕਰਨਾ ਚਾਹੁੰਦਾ ਹਾਂ। ਉਨ੍ਹਾਂ ਨੇ ਕਿਹਾ ਕਿ ਜਦ ਉਹ ਛੋਟੇ ਸਨ ਤਾਂ ਉਨ੍ਹਾਂ ਨੂੰ ਪੜ੍ਹਾਇਆ ਗਿਆ ਸੀ ਕਿ ਪੰਜਾਬ ਨਾ ਹੋਵੇ ਤਾਂ ਦੇਸ਼ ਸੁਰੱਖਿਅਤ ਨਹੀਂ ਰਹਿ ਸਕਦਾ ਅਤੇ ਪੰਜਾਬ ਨਾ ਹੋਵੇ ਤਾਂ ਦੇਸ਼ ਦਾ ਪੇਟ ਨਹੀਂ ਭਰ ਸਕਦਾ। ਸ਼ਾਹ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਪੰਡਿਤਾਂ ਦੀ ਖਾਤਰ ਆਪਣੀ ਸ਼ਹਾਦਤ ਦਿੱਤੀ ਸੀ। ਉਹ ਪ੍ਰਣਾਮ ਕਰਦੇ ਹਨ ਪਰ ਕੁਝ ਲੋਕ ਹਿੰਦੂ-ਸਿੱਖ ਉਤੇ ਰਾਜਨੀਤੀ ਕਰ ਰਹੇ...
ਅੱਤਵਾਦ ਦੀ ਗੱਲ ਕਰਨ ਵਾਲੇ ਕਿਸੇ ਵੀ ਸਖ਼ਸ਼ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪਾਇਲਟ ਹਨ। ਗੁਜਰਾਤ ਜਾਣਾ ਹੁੰਦਾ ਜਾਂ ਹੋਰ ਸੂਬੇ ਵਿੱਚ ਜਾਣਾ ਹੁੰਦਾ ਤਾਂ ਪੰਜਾਬ ਦੇ ਸੀਐਮ ਪਾਇਲਟ ਬਣ ਕੇ ਨਾਲ ਜਾਂਦੇ ਹਨ। ਅਮਿਤ ਸ਼ਾਹ ਨੇ ਕਿਹਾ ਮੈਂ ਅਪੀਲ ਕਰਨ ਆਇਆ ਹਾਂ ਕਿ ਲੁਧਿਆਣਾ ਤੋਂ ਸੰਸਦ ਭੇਜੋ, ਮੈਂ ਇਸ ਨੂੰ ਵੱਡਾ ਕਰਨ ਲਈ ਕੰਮ ਕਰਾਂਗਾ। 1 ਜੂਨ ਨੂੰ ਕੇਜਰੀਵਾਲ ਨੇ ਜੇਲ੍ਹ ਜਾਣਾ ਹੈ ਅਤੇ 6 ਜੂਨ ਨੂੰ ਰਾਹੁਲ ਬਾਬਾ ਛੁੱਟੀਆਂ 'ਤੇ ਬੈਂਕਾਕ ਜਾ ਰਹੇ ਹਨ। ਇਹ ਮੁਕਾਬਲਾ ਕਿਸ ਦੇ ਵਿਚਕਾਰ ਹੈ?
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Rajnath Singh: ਪੰਜਾਬ ਚ ਮਾਈਨਿੰਗ ਮਾਫੀਆ ਤੇ ਨਸ਼ੇ ਦਾ ਬੋਲਬਾਲਾ-ਰਾਜਨਾਥ ਸਿੰਘRajnath Singh: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਬਣਨ ਤੋਂ ਬਾਅਦ ਦਿੱਲੀ ਦੇ ਹਰ ਕੋਨੇ ਸ਼ਰਾਬ ਦੀਆਂ ਦੁਕਾਨਾਂ ਖੁੱਲ੍ਹ ਗਈਆਂ ਹਨ। ਪੰਜਾਬ ਵਿੱਚ ਵੀ ਨਸ਼ਾ ਵਧਦਾ ਜਾ ਰਿਹਾ ਹੈ।
और पढो »
Arvind Kejriwal Meeting: ਤਿਹਾੜ ਤੋਂ ਬਾਹਰ ਆਉਂਦੇ ਹੀ CM ਕੇਜਰੀਵਾਲ ਐਕਸ਼ਨ ਚ, MLAs ਨਾਲ ਕਰਨਗੇ ਅੱਜ ਮੀਟਿੰਗArvind Kejriwal Meeting: ਤਿਹਾੜ ਤੋਂ ਬਾਹਰ ਆਉਂਦੇ ਹੀ CM ਕੇਜਰੀਵਾਲ ਐਕਸ਼ਨ ਚ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ (ਆਪ) ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਕਰਨਗੇ।
और पढो »
Arvind Kejriwal News: ਸੀਐਮ ਭਗਵੰਤ ਮਾਨ ਤਿਹਾੜ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕਰਨਗੇ ਮੁਲਾਕਾਤArvind Kejriwal News: 30 ਅਪ੍ਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ 12:30 ਵਜੇ ਤਿਹਾੜ ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣਗੇ।
और पढो »
PM Modi Patiala Visit: ਪੰਜਾਬ ਆਪਣਾ ਵੋਟ ਬੇਕਾਰ ਨਹੀਂ ਕਰੇਗਾ-ਪੀਐਮ ਮੋਦੀPM Modi Patiala Visit: ਪ੍ਰਧਾਨ ਮੰਤਰੀ ਦੀ ਰੈਲੀ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹੋਏ ਹਨ ਅਤੇ ਕਿਸਾਨਾਂ ਦਾ ਰੋਸ ਵਿਖਾਵੇ ਦੀ ਚਿਤਾਵਨੀ ਦੇ ਮੱਦੇਨਜ਼ਰ ਪੈਰਾਮਿਲਟਰੀ ਫੋਰਸ ਤਾਇਨਾਤ ਕੀਤੀ ਗਈ ਹੈ।
और पढो »
UP Lok Sabha Election 2024: ਅਰਵਿੰਦ ਕੇਜਰੀਵਾਲ ਦਾ ਦਾਅਵਾ -ਭਾਜਪਾ ਅਮਿਤ ਸ਼ਾਹ ਨੂੰ ਬਣਾਏਗੀ ਪ੍ਰਧਾਨ ਮੰਤਰੀ, ਯੋਗੀ ਨੂੰ ਦੋ ਮਹੀਨਿਆਂ ਚ ਹਟਾਏਗੀCM Arvind Kejriwal Press confernce: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਸਵੇਰੇ 10 ਵਜੇ ਲਖਨਊ ਵਿੱਚ ਸਪਾ ਮੁਖੀ ਅਖਿਲੇਸ਼ ਯਾਦਵ ਨਾਲ ਸਾਂਝੀ ਪ੍ਰੈਸ ਕਾਨਫਰੰਸ ਕੀਤੀ।
और पढो »
Sippy Sharma News: ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਵੱਲੋਂ ਸੰਗਰੂਰ ਲੋਕ ਸਭਾ ਸੀਟ ਚੋਣ ਲੜਨ ਦਾ ਐਲਾਨSippy Sharma News: ਇਸ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਚੋਣਾਂ ਤੋਂ ਪਹਿਲਾ ਆਪਣੀ ਮੂੰਹ ਬੋਲੀ ਭੈਣ ਬਣਾ ਕੇ ਟੈਂਕੀ ਤੋਂ ਥੱਲੇ ਉਤਾਰਿਆ ਸੀ।
और पढो »