Amritpal Singh Oath News: ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ

Amritpal Singh समाचार

Amritpal Singh Oath News: ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕੀ
Lok Sabha MemberPunjabi News
  • 📰 Zee News
  • ⏱ Reading Time:
  • 50 sec. here
  • 4 min. at publisher
  • 📊 Quality Score:
  • News: 30%
  • Publisher: 63%

Amritpal Singh Oath News: ਜਾਣਕਾਰੀ ਮੁਤਾਬਿਕ ਅੰਮ੍ਰਿਤਪਾਲ ਸਿੰਘ ਕਰੀਬ 40 ਮਿੰਟ ਤੱਕ ਸੰਸਦ ਭਵਨ ਵਿੱਚ ਰਹੇ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੇ ਪਰਿਵਾਰ ਨਾਲ ਮਿਲਾਇਆ ਗਿਆ। ਇਸ ਮਗਰੋਂ ਉਨ੍ਹਾਂ ਨੂੰ ਵਾਪਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾਵੇਗਾ।

ਜਾਣਕਾਰੀ ਮੁਤਾਬਿਕ ਅੰਮ੍ਰਿਤਪਾਲ ਸਿੰਘ ਕਰੀਬ 40 ਮਿੰਟ ਤੱਕ ਸੰਸਦ ਭਵਨ ਵਿੱਚ ਰਹੇ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੇ ਪਰਿਵਾਰ ਨਾਲ ਮਿਲਾਇਆ ਗਿਆ। ਇਸ ਮਗਰੋਂ ਉਨ੍ਹਾਂ ਨੂੰ ਵਾਪਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾਵੇਗਾ।PV Sindhu Birthday: ਪੀਵੀ ਸਿੰਧੂ ਨੇ ਨਿੱਕੇ ਉਮਰੇ ਖੇਡਣਾ ਸ਼ੁਰੂ ਕੀਤਾ ਬੈਡਮਿੰਟਨ ਦੇਸ਼ ਲਈ ਜਿੱਤੇ ਕਈ ਮੈਂਡਲ, ਜਨਮਦਿਨ ਦੇ ਮੌਕੇ 'ਤੇ ਜਾਣੋ ਰਿਕਾਰਡTeam India Meets PM Modi: टी-20 विश्व कप जीत के बाद टीम इंडिया ने प्रधानमंत्री नरेंद्र मोदी से की मुलाकातChandigarh Rain: मानसून की बारिश से पानी-पानी हुआ ट्राइसिटी, देखें...

Amritpal Singh Oath News: ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਲਈ ਹੈ। ਹਾਲਾਂਕਿ ਇਸ ਦੀ ਕੋਈ ਫੋਟੋ-ਵੀਡੀਓ ਜਾਰੀ ਨਹੀਂ ਕੀਤੀ ਗਈ। ਹੁਣ ਪਰਿਵਾਰ ਨੂੰ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਕਰਵਾਈ ਜਾਵੇਗੀ। ਇਸ ਲਈ ਉਨ੍ਹਾਂ ਨੂੰ ਸੁਰੱਖਿਅਤ ਵਾਪਸ ਏਅਰਪੋਰਟ ਲਿਜਾਇਆ ਜਾ ਰਿਹਾ ਹੈ। ਇੱਥੇ ਹੀ ਉਹ ਆਪਣੇ ਪਰਿਵਾਰ ਨੂੰ ਮਿਲ ਸਕਦੇ ਹਨ।

ਜਾਣਕਾਰੀ ਮੁਤਾਬਿਕ ਅੰਮ੍ਰਿਤਪਾਲ ਸਿੰਘ ਕਰੀਬ 40 ਮਿੰਟ ਤੱਕ ਸੰਸਦ ਭਵਨ ਵਿੱਚ ਰਹੇ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਉਨ੍ਹਾਂ ਦੇ ਪਰਿਵਾਰ ਨਾਲ ਮਿਲਾਇਆ ਗਿਆ। ਇਸ ਮਗਰੋਂ ਉਨ੍ਹਾਂ ਨੂੰ ਵਾਪਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲਿਜਾਇਆ ਜਾਵੇਗਾ। ਅੰਮ੍ਰਿਤਪਾਲ ਸਿੰਘ ਨੂੰ ਚਾਰ ਦਿਨ ਦੀ ਪੈਰੋਲ ਮਿਲੀ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਅੱਜ ਹੀ ਉਨ੍ਹਾਂ ਨੂੰ ਮੁੜ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਜਾਏਗਾ।

ਜਾਣਕਾਰੀ ਮੁਤਾਬਕ ਸੰਸਦ 'ਚ ਸਹੁੰ ਚੁੱਕਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਸਖ਼ਤ ਸੁਰੱਖਿਆ ਹੇਠ ਹਵਾਈ ਅੱਡੇ 'ਤੇ ਲਿਜਾਇਆ ਗਿਆ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਆਪਣੇ ਪਰਿਵਾਰ ਨੂੰ ਮਿਲੇਗਾ। ਅੰਮ੍ਰਿਤਪਾਲ ਸਿੰਘ ਨੂੰ ਏਅਰਪੋਰਟ 'ਤੇ ਪਰਿਵਾਰ ਨਾਲ ਮਿਲਣ ਦਾ ਇੰਤਜ਼ਾਮ ਕੀਤਾ ਗਿਆ ਹੈ। ਸਹੁੰ ਚੁੱਕਣ ਤੋਂ ਬਾਅਦ ਪੁਲਿਸ ਅੰਮ੍ਰਿਤਪਾਲ ਨੂੰ ਵਾਪਸ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਲੈ ਜਾਵੇਗੀ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Lok Sabha Member Punjabi News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Parliament Session 2024 Updates: 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ, PM ਨਰਿੰਦਰ ਮੋਦੀ ਸਮੇਤ ਇਹਨਾਂ ਕੇਂਦਰੀ ਮੰਤਰੀਆਂ ਨੇ ਚੁੱਕੀ ਸਹੁੰ, ਦੋਖੋ ਫੋਟੋਆਂParliament Session 2024 Updates: 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ, PM ਨਰਿੰਦਰ ਮੋਦੀ ਸਮੇਤ ਇਹਨਾਂ ਕੇਂਦਰੀ ਮੰਤਰੀਆਂ ਨੇ ਚੁੱਕੀ ਸਹੁੰ, ਦੋਖੋ ਫੋਟੋਆਂParliament Session 2024 Updates: ਇਸ ਸੈਸ਼ਨ ਚ ਸਾਰੇ ਸੰਸਦ ਮੈਂਬਰਾਂ ਜਿਨ੍ਹਾਂ ਚੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਸੰਸਦ ਮੈਂਬਰਾਂ ਨੇ ਸਹੁੰ ਚੁੱਕੀ ਹੈ।
और पढो »

Amritpal Singh News: ਅੰਮ੍ਰਿਤਪਾਲ ਸਿੰਘ ਦੀ ਪੰਜਾਬ ਵਿੱਚ No Entry, ਸ਼ਰਤਾਂ ਸਮੇਤ ਮਿਲੀ ਪੈਰੋਲAmritpal Singh News: ਅੰਮ੍ਰਿਤਪਾਲ ਸਿੰਘ ਦੀ ਪੰਜਾਬ ਵਿੱਚ No Entry, ਸ਼ਰਤਾਂ ਸਮੇਤ ਮਿਲੀ ਪੈਰੋਲAmritpal Singh News: ਪੰਜਾਬ ਪੁਲਿਸ ਦੀ ਇਕ ਟੀਮ ਅਸਾਮ ਦੇ ਡਿਬਰੂਗੜ੍ਹ ਲਈ ਰਵਾਨਾ ਹੋ ਗਈ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ।
और पढो »

Amritpal Singh: ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਅਮਰੀਕਾ ਦੀ ਉਪ-ਰਾਸ਼ਟਰਪਤੀ ਤੱਕ ਪਹੁੰਚਿਆAmritpal Singh: ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦਾ ਮੁੱਦਾ ਅਮਰੀਕਾ ਦੀ ਉਪ-ਰਾਸ਼ਟਰਪਤੀ ਤੱਕ ਪਹੁੰਚਿਆAmritpal Singh: ਅਟਾਰਨੀ ਜਸਪ੍ਰੀਤ ਸਿੰਘ ਨੇ ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਪਹਿਲ ਦਿੱਤਾ ਗਿਆ ਅਤੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਉੱਪਰ ਐਨ.ਐੱਸ.ਏ. ਬਿਲਕੁਲ ਗ਼ਲਤ ਅਤੇ ਗੈਰ-ਕਾਨੂੰਨੀ ਹੈ।
और पढो »

Amritsar News: ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਨਾਲ ਮੁਲਾਕਾਤ ਕੀਤੀAmritsar News: ਔਜਲਾ ਨੇ ਗੁਹਾਟੀ ਲਈ ਉਡਾਣ ਸ਼ੁਰੂ ਕਰਨ ਲਈ ਏਵਿਏਸ਼ਨ ਮੰਤਰੀ ਨਾਲ ਮੁਲਾਕਾਤ ਕੀਤੀAmritsar News: ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਰਾਮ ਮੋਹਨ ਨਾਲ ਮੁਲਾਕਾਤ ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ੍ਰੀ ਨਾਂਦੇੜ ਸਾਹਿਬ ਲਈ ਉਡਾਣ ਸਬੰਧੀ ਵਿਚਾਰ-ਵਟਾਂਦਰਾ ਕੀਤਾ।
और पढो »

Kulbir Zira News: ਕੁਲਬੀਰ ਸਿੰਘ ਜ਼ੀਰਾ ਮੁਸ਼ਕਲਾਂ ਚ ਘਿਰੇ; ਵਕੀਲ ਨੇ ਭੇਜਿਆ ਨੋਟਿਸKulbir Zira News: ਕੁਲਬੀਰ ਸਿੰਘ ਜ਼ੀਰਾ ਮੁਸ਼ਕਲਾਂ ਚ ਘਿਰੇ; ਵਕੀਲ ਨੇ ਭੇਜਿਆ ਨੋਟਿਸKulbir Zira News: ਐਡਵੋਕੇਟ ਹੀਰਾ ਸਿੰਘ ਨੇ ਕਿਹਾ ਕਿ ਕੁਲਬੀਰ ਸਿੰਘ ਜ਼ੀਰਾ ਨੇ ਬਿਨਾਂ ਸੱਚ ਜਾਣੇ ਲੋਕਾਂ ਨੂੰ ਗੁਮਰਾਹ ਕਰਨ ਲਈ ਉਸ ਦੀ ਕਾਰ ਬਾਰੇ ਝੂਠੀ ਕਹਾਣੀ ਘੜੀ ਹੈ।
और पढो »

Bathinda News: ਗੈਂਗਸਟਰ ਗੋਲਡੀ ਬਰਾੜ ਗਿਰੋਹ ਦੇ ਤਿੰਨ ਗੁਰਗੇ ਪੁਲਿਸ ਨੇ ਹਥਿਆਰਾਂ ਸਮੇਤ ਕੀਤੇ ਕਾਬੂBathinda News: ਗੈਂਗਸਟਰ ਗੋਲਡੀ ਬਰਾੜ ਗਿਰੋਹ ਦੇ ਤਿੰਨ ਗੁਰਗੇ ਪੁਲਿਸ ਨੇ ਹਥਿਆਰਾਂ ਸਮੇਤ ਕੀਤੇ ਕਾਬੂBathinda News: ਪੁਲਿਸ ਨੇ ਨਾਕਾਬੰਦੀ ਕਰਕੇ ਕਾਰ ਸਵਾਰਾਂ ਨੂੰ ਚੈਕਿੰਗ ਲਈ ਰੋਕਿਆ ਤਾਂ ਕਾਰ ਸਵਾਰਾਂ ਕਰਨਦੀਪ ਸਿੰਘ ਉਰਫ਼ ਕਨੂੰ, ਰਘਵੀਰ ਸਿੰਘ, ਕੁਲਵਿੰਦਰ ਸਿੰਘ ਕੋਲੋਂ ਤਿੰਨ 30 ਬੋਰ ਦੇ ਹਥਿਆਰ ਬਰਾਮਦ ਹੋਏ।
और पढो »



Render Time: 2025-02-21 08:01:06