Dhami On Rp Singh: ਆਰਪੀ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਾਂ ਵਿਗਾੜ ਕੇ ‘ਸ਼੍ਰੋਮਣੀ ਕ੍ਰਿਸਚਨ ਕਮੇਟੀ’ ਵਜੋਂ ਸੰਬੋਧਤ ਹੋਣਾ ਉਨ੍ਹਾਂ ਦੀ ਬੌਧਿਕ ਕੰਗਾਲੀ ਅਤੇ ਪੰਥਕ ਸਮਝ ਦੇ ਪੇਤਲੇਪਨ ਨੂੰ ਦਰਸਾਉਂਦਾ ਹੈ।
Amritsar News: ਭਾਜਪਾ ਆਗੂ RP ਸਿੰਘ ਨੂੰ SGPC ਖਿਲਾਫ ਅਪਮਾਨਜਨਕ ਬਿਆਨ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ- ਪ੍ਰਧਾਨ ਧਾਮੀਆਰਪੀ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਾਂ ਵਿਗਾੜ ਕੇ ‘ਸ਼੍ਰੋਮਣੀ ਕ੍ਰਿਸਚਨ ਕਮੇਟੀ’ ਵਜੋਂ ਸੰਬੋਧਤ ਹੋਣਾ ਉਨ੍ਹਾਂ ਦੀ ਬੌਧਿਕ ਕੰਗਾਲੀ ਅਤੇ ਪੰਥਕ ਸਮਝ ਦੇ ਪੇਤਲੇਪਨ ਨੂੰ ਦਰਸਾਉਂਦਾ ਹੈ।Aaj Ka Rashifal 25 October 2024: आज इस राशि के जातकों का हो सकता है आर्थिक नुकसान, रहना होगा सावधानAaj Ka Rashifal 24 October 2024: इन राशि वालों के लिए धन खर्च करने वाला रहेगा आज का दिन, जानें अपना आज का राशिफलਭਾਰਤੀ ਜਨਤਾ ਪਾਰਟੀ...
ਇਸ ਸੰਸਥਾ ਨੇ ਆਪਣੇ 104 ਸਾਲ ਦੇ ਇਤਿਹਾਸ ਅੰਦਰ ਸਿੱਖੀ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਵਿੱਦਿਆ, ਸਿਹਤ ਤੇ ਖੇਡਾਂ ’ਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਆਰਪੀ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਾਂ ਵਿਗਾੜ ਕੇ ‘ਸ਼੍ਰੋਮਣੀ ਕ੍ਰਿਸਚਨ ਕਮੇਟੀ’ ਵਜੋਂ ਸੰਬੋਧਤ ਹੋਣਾ ਉਨ੍ਹਾਂ ਦੀ ਬੌਧਿਕ ਕੰਗਾਲੀ ਅਤੇ ਪੰਥਕ ਸਮਝ ਦੇ ਪੇਤਲੇਪਨ ਨੂੰ ਦਰਸਾਉਂਦਾ ਹੈ।
Taking a strong note of defamatory statements made by Bharatiya Janata Party leader RP Singh against Shiromani Gurdwara Parbandhak Committee , the…ਐਡਵੋਕੇਟ ਧਾਮੀ ਨੇ ਕਿਹਾ ਕਿ ਆਰਪੀ ਸਿੰਘ ਵੱਲੋਂ ਕੀਤੀ ਗਈ ਗਲਤ ਬਿਆਨਬਾਜ਼ੀ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸੱਟ ਲੱਗੀ ਹੈ। ਉਹ ਇਸ ਕੋਝੀ ਹਰਕਤ ਲਈ ਤੁਰੰਤ ਮੁਆਫ਼ੀ ਮੰਗਣ ਅਤੇ ਅਗਾਂਹ ਤੋਂ ਅਜਿਹੀਆਂ ਹਰਕਤਾਂ ਤੋਂ ਬਾਜ਼ ਆਉਣ। ਉਨ੍ਹਾਂ ਕਿਹਾ ਕਿ ਜੇਕਰ ਆਰਪੀ ਸਿੰਘ ਅਜਿਹੀਆਂ ਹਰਕਤਾਂ ਤੋਂ ਬਾਜ਼ ਨਾ ਆਇਆ ਤਾਂ ਸ਼੍ਰੋਮਣੀ ਕਮੇਟੀ ਇਸ ਵਿਰੁੱਧ ਕਾਨੂੰਨੀ ਕਰਨ ਲਈ ਮਜ਼ਬੂਰ ਹੋਵੇਗੀ।India vs New Zealandबिलासपुर पुलिस ने ड्रिंक एंड...
SGPC Harjinder Singh Dhami Bjp Shiromani Gurdwara Parbandhak Committee Shiromani Akali Dal Punjabi News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਦੀ ਅਕਾਲੀ ਦਲ ਨੂੰ ਨਸੀਹਤ; ਆਪਣੇ ਆਪ ਨੂੰ ਮਜ਼ਬੂਤ ਕਰਨ ਵੱਲ ਦੇਵੇ ਧਿਆਨਇਸ ਵਿਵਾਦ ਤੋਂ ਸਿਆਸੀ ਰੋਟੀਆ ਸੇਕਣ ਵਾਲਿਆਂ ਨੂੰ ਗਿਆਨੀ ਹਰਪ੍ਰੀਤ ਸਿੰਘ ਨੇ ਸੁਨੇਹਾ ਦਿੱਤਾ ਹੈ।
और पढो »
Chabbewal BJP candidate: ਬੀਜੇਪੀ ਨੇ ਸੋਹਣ ਸਿੰਘ ਠੰਡਲ ਨੂੰ ਚੱਬੇਵਾਲ ਸੀਟ ਤੋਂ ਉਮੀਦਵਾਰ ਐਲਾਨਿਆChabbewal BJP candidate: ਸੋਹਣ ਸਿੰਘ ਠੰਡਲ ਅੱਜ ਅਕਾਲੀ ਦਲ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਭਾਜਪਾ ਆਗੂ ਵਿਜੇ ਰੂਪਾਨੀ ਨੇ ਉਨ੍ਹਾਂ ਨੂੰ ਸ਼ਾਮਲ ਕਰਵਾਇਆ।
और पढो »
Harpreet Singh Resignation: ਸ਼੍ਰੋਮਣੀ ਪ੍ਰਬੰਧਕ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕੀਤਾ ਨਾਮਨਜ਼ੂਰHarpreet Singh Resignation: ਇਸ ਦਰਮਿਆਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਅਸਤੀਫ਼ਾ ਰੱਦ ਕਰ ਦਿੱਤਾ ਹੈ।
और पढो »
Gurpreet Harinue Murder: ਗੁਰਪ੍ਰੀਤ ਸਿੰਘ ਹਰੀਨੋਂ ਕਤਲ ਕੇਸ ਦੇ ਤਾਰ ਅੱਤਵਾਦੀ ਅਰਸ਼ ਡੱਲਾ ਨਾਲ ਜੁੜੇ; ਅੰਮ੍ਰਿਤਪਾਲ ਸਿੰਘ ਦਾ ਨਾਮ ਵੀ ਆਇਆ ਸਾਹਮਣੇGurpreet Harinue Murder: ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਇਲਾਵਾ ਸ਼ੁਰੂਆਤੀ ਜਾਂਚ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦਾ ਨਾਮ ਵੀ ਸਾਹਮਣੇ ਆਇਆ ਹੈ।
और पढो »
Giani Harpreet Singh Resigned: ਗਿ.ਹਰਪ੍ਰੀਤ ਸਿੰਘ ਦੇ ਹੱਕ ਚ ਉੱਤਰੇ SGPC ਮੈਂਬਰ, ਕਹੀ ਵੱਡੀ ਗੱਲGiani Harpreet Singh Resigned: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SGPC ਨੂੰ ਹੁਕਮ ਜਾਰੀ ਕੀਤਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕੀਤਾ ਜਾਵੇ।
और पढो »
Delhi Drug News: ਦਿੱਲੀ ਸਪੈਸ਼ਲ ਨੇ ਕਰੋੜਾਂ ਰੁਪਏ ਦੇ ਨਸ਼ੀਲੇ ਪਦਾਰਥਾਂ ਸਮੇਤ 4 ਲੋਕਾਂ ਨੂੰ ਕੀਤਾ ਗ੍ਰਿਫਤਾਰDelhi Drug News: ਦਿੱਲੀ ਪੁਲਿਸ ਮੁਤਾਬਕ ਸਪੈਸ਼ਲ ਸੈੱਲ ਨੇ 565 ਕਿਲੋ ਤੋਂ ਵੱਧ ਕੋਕੀਨ ਬਰਾਮਦ ਕੀਤੀ ਹੈ। ਇਸ ਮਾਮਲੇ ਚ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
और पढो »