Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 02 ਕਿਲੋ 500 ਗਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ

Amritsar News समाचार

Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 02 ਕਿਲੋ 500 ਗਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ
Amritsar Rural PolicePunjabi News
  • 📰 Zee News
  • ⏱ Reading Time:
  • 63 sec. here
  • 5 min. at publisher
  • 📊 Quality Score:
  • News: 35%
  • Publisher: 63%

Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਸੀ.ਆਈ.ਏ ਟੀਮ ਵੱਲੋਂ ਇੱਕ ਆਰੋਪੀ ਨੂੰ 2 ਕਿਲੋ 500 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।

Amritsar News : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 02 ਕਿਲੋ 500 ਗਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਕਾਬੂ ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਸੀ.ਆਈ.

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ ਭਾਰਤ ਪਾਕਿਸਤਾਨ ਬਾਰਡਰ ਦੇ ਨਜ਼ਦੀਕ ਡਿਫੈਂਸ ਨਹਿਰ ਦੇ ਕੋਲ ਜ਼ਮੀਨ ਠੇਕੇ ਤੇ ਲੈ ਕੇ ਇੱਕ ਵਿਅਕਤੀ ਖੇਤੀਬਾੜੀ ਦੀ ਆੜ ਵਿੱਚ ਪਾਕਿਸਤਾਨ ਤੋਂ ਡਰੋਨ ਰਾਹੀਂ ਵੱਡੀ ਮਾਤਰਾ ਵਿੱਚ ਹੈਰੋਇਨ ਮੰਗਵਾ ਕੇ ਅੱਗੇ ਸਪਲਾਈ ਕਰਨ ਦਾ ਧੰਦਾ ਕਰਦਾ ਸੀ। ਇਸ ਸੰਬੰਧੀ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਅਧੀਨ ਆਂਦੀ ਸੀਆਈਏ ਸਟਾਫ ਦੀ ਟੀਮ ਨੇ ਰੇਡ ਕਰਕੇ ਮੌਕੇ ਤੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਤੇ ਉਸ ਦੇ ਕੋਲੋਂ ਦੋ ਕਿਲੋ 500 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ...

ਪੁਲਿਸ ਨੇ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਗੁਰਲਾਲ ਸਿੰਘ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਕੀਤਾ ਗੁਰਲਾਲ ਸਿੰਘ ਲਾਲਾ ਨਾਮਕ ਪਾਕਿਸਤਾਨੀ ਸਮਗਲਰ ਦੇ ਸੰਪਰਕ ਵਿੱਚ ਸੀ ਅਤੇ ਉਸ ਕੋਲੋਂ ਹੈਰੋਇਨ ਮੰਗਵਾ ਕੇ ਅੱਗੇ ਸਪਲਾਈ ਕਰਦਾ ਸੀ। ਫਿਲਹਾਲ ਗੁਰਲਾਲ ਸਿੰਘ ਤੇ ਮਾਮਲਾ ਦਰਜ ਕਰਕੇ ਹੋਰ ਵੀ ਬਰੀਕੀ ਨਾਲ ਪੁੱਛ ਗਏ ਚ ਕੀਤੀ ਜਾ ਰਹੀ ਹੈ। ਪੁਲਿਸ ਨੇ ਦੱਸਿਆ ਕਿ ਇਸੇ ਤਰੀਕੇ ਪਿਛਲੇ ਕੁਝ ਦਿਨ ਪਹਿਲਾਂ ਥਾਣਾ ਮਜੀਠਾ ਅਧੀਨ ਆਉਂਦੇ ਪਿੰਡ ਨਾਕਲਾ ਵਿਖੇ ਪੰਜਾਬ ਨੈਸ਼ਨਲ ਬੈਂਕ ਬਰਾਂਚ ਦੇ ਵਿੱਚ ਇੱਕ ਡਕੈਤੀ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਮਾਮਲੇ ਚ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋ ਆਰੋਪੀਆਂ ਨੂੰ ਇੱਕ ਖਿਡੋਣਾ ਪਿਸਤੋਲ ਸਮੇਤ ਕਾਬੂ ਕੀਤਾ ਹ ਤੇ ਉਹਨਾਂ ਦੇ ਕੋਲੋਂ 5,12500 ਦੀ ਨਗਦੀ ਵੀ ਬਰਾਮਦ ਕੀਤੀ ਹੈ। ਫਿਲਹਾਲ ਪੁਲਿਸ ਨੇ ਉਹਨਾਂ ਤੇ ਵੀ ਮਾਮਲਾ ਦਰਜ ਕਰਕੇ ਹੋਰ ਵੀ ਬਰੀਕੀ ਨਾਲ ਪੁੱਛਗਿੱਛ ਕਰ ਰਹੀ ਹੈ।Batala Newsਮੰਤਰੀ ਸੌਂਦ ਨੇ ਲੋਕਾਂ ਨੂੰ ਭਗਵਾਨ ਵਿਸ਼ਵਕਰਮਾ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਕੀਤੀ ਅਪੀਲFaridkot News: ਪਰਵਾਸੀ ਮਜਦੂਰਾਂ ਨਾਲ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Amritsar Rural Police Punjabi News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Canada News: ਕੈਨੇਡਾ ਚ 3 ਹਜ਼ਾਰ ਕਰੋੜ ਰੁਪਏ ਦੇ ਨਸ਼ੇ ਦੇ ਕਾਰੋਬਾਰ ਦਾ ਪਰਦਾਫਾਸ਼; ਭਾਰਤੀ ਮੂਲ ਦਾ ਨੌਜਵਾਨ ਗ੍ਰਿਫ਼ਤਾਰCanada News: ਕੈਨੇਡਾ ਚ 3 ਹਜ਼ਾਰ ਕਰੋੜ ਰੁਪਏ ਦੇ ਨਸ਼ੇ ਦੇ ਕਾਰੋਬਾਰ ਦਾ ਪਰਦਾਫਾਸ਼; ਭਾਰਤੀ ਮੂਲ ਦਾ ਨੌਜਵਾਨ ਗ੍ਰਿਫ਼ਤਾਰCanada News: ਪੁਲਿਸ ਨੇ ਛਾਪੇਮਾਰੀ ਦੌਰਾਨ ਭਾਰਤੀ ਮੂਲ ਦੇ ਕਾਰੋਬਾਰੀ ਗਗਨਪ੍ਰੀਤ ਰੰਧਾਵਾ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਇੱਕ ਅਜਿਹਾ ਮਾਮਲਾ ਹੈ ਜੋ ਹਿੱਟ ਵੈੱਬ ਸੀਰੀਜ਼ ਬ੍ਰੇਕਿੰਗ ਬੈਡ ਦੀ ਯਾਦ ਦਿਵਾਉਂਦਾ ਹੈ।
और पढो »

Gufran Khan Arrest News: ਸਲਮਾਨ ਖਾਨ ਤੇ ਜੀਸ਼ਾਨ ਅਖਤਰ ਨੂੰ ਧਮਕੀ ਦੇਣ ਵਾਲਾ ਗੁਰਫਾਨ ਖ਼ਾਨ ਗ੍ਰਿਫ਼ਤਾਰGufran Khan Arrest News: ਸਲਮਾਨ ਖਾਨ ਤੇ ਜੀਸ਼ਾਨ ਅਖਤਰ ਨੂੰ ਧਮਕੀ ਦੇਣ ਵਾਲਾ ਗੁਰਫਾਨ ਖ਼ਾਨ ਗ੍ਰਿਫ਼ਤਾਰGufran Khan Arrest News: ਪੁਲਿਸ ਮੁਲਜ਼ਮ ਨੂੰ ਮੁੰਬਈ ਲੈ ਆਈ ਹੈ। ਸੂਤਰਾਂ ਮੁਤਾਬਕ ਗੁਰਫਾਨ ਖਾਨ ਨੂੰ ਨੋਇਡਾ ਦੇ ਸੈਕਟਰ-39 ਤੋਂ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।
और पढो »

Inderjit Singh Arrest: ਪੰਜਾਬ ਪੁਲਿਸ ਦਾ ਬਰਤਰਫ਼ ਇੰਸਪੈਕਟਰ ਇੰਦਰਜੀਤ ਸਿੰਘ ਈਡੀ ਵੱਲੋਂ ਗ੍ਰਿਫ਼ਤਾਰInderjit Singh Arrest: ਪੰਜਾਬ ਪੁਲਿਸ ਦਾ ਬਰਤਰਫ਼ ਇੰਸਪੈਕਟਰ ਇੰਦਰਜੀਤ ਸਿੰਘ ਈਡੀ ਵੱਲੋਂ ਗ੍ਰਿਫ਼ਤਾਰInderjit Singh Arrest: ਇੰਦਰਜੀਤ ਸਿੰਘ ਨੇ ਸਮੱਗਲਰ ਸਵਰਗੀ ਗੁਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਪਾਸੋਂ 13 ਕਿਲੋ ਹੈਰੋਇਨ, 60 ਲੱਖ ਰੁਪਏ ਦੀ ਨਕਦੀ 1920 ਤੋਲੇ ਸੋਨਾ ਬਰਾਮਦ ਕੀਤਾ ਸੀ।
और पढो »

Vigilance Bureau News: ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਕੀਤਾ ਕਾਬੂVigilance Bureau News: ਵਿਜੀਲੈਂਸ ਬਿਊਰੋ ਨੇ ਪੁਲਿਸ ਸਬ-ਇੰਸਪੈਕਟਰ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਕੀਤਾ ਕਾਬੂVigilance Bureau News: ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਲੁਧਿਆਣਾ ਵਾਸੀ ਵਿਨੀਤ ਕੁਮਾਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ਤੇ ਗਿ੍ਫ਼ਤਾਰ ਕੀਤਾ ਗਿਆ ਹੈ।
और पढो »

Moga News: ਮੋਗਾ ਸੀਆਈਏ ਨੇ ਗੈਂਗਸਟਰ ਮਨਪ੍ਰੀਤ ਮਨੀ ਭਿੰਡਰ ਦੇ 3 ਗੁਰਗੇ ਕੀਤੇ ਕਾਬੂMoga News: ਮੋਗਾ ਸੀਆਈਏ ਨੇ ਗੈਂਗਸਟਰ ਮਨਪ੍ਰੀਤ ਮਨੀ ਭਿੰਡਰ ਦੇ 3 ਗੁਰਗੇ ਕੀਤੇ ਕਾਬੂMoga News: ਦੋਵੇਂ ਗਰੁੱਪਾਂ ਦੇ ਕੁੱਲ 4 ਗੁਰਗਿਆਂ ਨੂੰ 6 ਨਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਗਿਆ। ਦੋਸ਼ੀ ਮੋਗਾ ਦੇ ਇਕ ਵਪਾਰੀ ਨੂੰ ਫਿਰੌਤੀ ਲਈ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ।
और पढो »

Punjab Vidhan Sabha: ਪੰਜਾਬ ਵਿਧਾਨ ਸਭਾ ਚ CM, ਵਿਧਾਇਕਾਂ ਦੀ ਸਰੁੱਖਿਆ ਨੂੰ ਲੈ ਕੇ ਹੋਈ ਮੌਕ ਡਰਿੱਲ, ਹੈਲੀਕਾਪਟਰ ਦੇ ਜ਼ਰੀਏ ਉਤਰੇ ਜਵਾਨPunjab Vidhan Sabha: ਪੰਜਾਬ ਵਿਧਾਨ ਸਭਾ ਚ CM, ਵਿਧਾਇਕਾਂ ਦੀ ਸਰੁੱਖਿਆ ਨੂੰ ਲੈ ਕੇ ਹੋਈ ਮੌਕ ਡਰਿੱਲ, ਹੈਲੀਕਾਪਟਰ ਦੇ ਜ਼ਰੀਏ ਉਤਰੇ ਜਵਾਨPunjab Vidhan Sabha: ਚੰਡੀਗੜ੍ਹ ਚ NSG ਕਮਾਂਡੋਜ਼ ਨੇ ਕੀਤਾ ਅਭਿਆਸ, ਪੰਜਾਬ ਵਿਧਾਨ ਸਭਾ ਚ ਬੰਧਕਾਂ ਨੂੰ ਬਚਾਉਣ ਲਈ ਬਣਾਇਆ ਗਿਆ ਦ੍ਰਿਸ਼, ਸਥਾਨਕ ਪੁਲਿਸ ਨੇ ਵੀ ਲਿਆ ਹਿੱਸਾ
और पढो »



Render Time: 2025-02-19 09:15:38