Amritsar News:ਹਿਮਾਚਲ ਵਿੱਚ ਇੱਕ NRI ਪਰਿਵਾਰ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਕੁੱਟਮਾਰ ਦੌਰਾਨ ਸਪੈਨਿਸ਼ ਔਰਤ ਅਤੇ ਉਸਦੇ ਪਤੀ ਦੇ ਨਾਲ ਨਾਲ ਦਿਓਰ ਦੀ ਵੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ।
Amritsar News:ਹਿਮਾਚਲ ਵਿੱਚ ਇੱਕ NRI ਪਰਿਵਾਰ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਕੁੱਟਮਾਰ ਦੌਰਾਨ ਸਪੈਨਿਸ਼ ਔਰਤ ਅਤੇ ਉਸਦੇ ਪਤੀ ਦੇ ਨਾਲ ਨਾਲ ਦਿਓਰ ਦੀ ਵੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। Mithun Chakraborty Birthday: 74वां जन्मदिन मनाते दिखाई दे रहे है बॉलीवुड की जान, ‘मिथुन दा’Weekly Rashifal: मेष, वृषभ और सिंह समेत इन राशि वालों को अगले सात दिन मिलने वाला धन लाभ, जानें क्या आपका साप्ताहिक राशिफलAnmol Gagan Maan Wedding: ਮੰਤਰੀ ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਤਿਆਰੀਆਂ ਸ਼ੁਰੂ, ਹੱਥਾਂ 'ਤੇ ਲਗਾਈ 'ਸਹਿਬਾਜ਼' ਦੇ ਨਾਂ...
ਹਿਮਾਚਲ ਪ੍ਰਦੇਸ਼ ਵਿੱਚ ਪੰਜਾਬ ਨਾਲ ਸੰਬੰਧਿਤ ਇੱਕ ਐਨਆਰਆਈ ਵਿਅਕਤੀ ਨਾਲ ਹੋਈ ਮਾਰਕੁੱਟ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਸਖ਼ਤ ਰੁੱਖ ਅਖਤਿਆਰ ਕੀਤਾ ਹੈ। ਇਸ ਸੰਬੰਧ ਦੇ ਵਿੱਚ ਅੰਮ੍ਰਿਤਸਰ ਵਿੱਚ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਹਿਮਾਚਲ ਪ੍ਰਦੇਸ਼ ਦੇ ਸੀਐਮ ਨੂੰ ਚਿੱਠੀ ਲਿਖ ਕੇ ਇਸ ਮਾਮਲੇ ਦੇ ਵਿੱਚ ਉਚਿਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਐਨਆਰਆਈ ਕਮਲਜੀਤ ਸਿੰਘ ਦੇ ਨਾਲ ਮੁਲਾਕਾਤ ਕਰਨ ਪਹੁੰਚੇ ਸਨ। ਜਿੱਥੇ ਉਹਨਾਂ ਮਾਰਕੁੱਟ ਦੇ ਸ਼ਿਕਾਰ ਹੋਏ ਇਸ ਐਨਆਰਆਈ ਦੀ ਸਿਹਤ ਬਾਰੇ ਪੁੱਛਿਆ। ਤੁਹਾਨੂੰ ਦੱਸ ਦਈਏ ਕਿ ਮਾਰਕੁੱਟ ਦੇ ਇਸ ਮਾਮਲੇ ਦੇ ਵਿੱਚ ਐਨਆਰਆਈ ਪੰਜਾਬੀ ਨੌਜਵਾਨ ਦਾ ਪਾਰਕਿੰਗ ਨੂੰ ਲੈ ਕੇ ਪਾਰਕਿੰਗ ਦੇ ਠੇਕੇਦਾਰ ਦੇ ਕਰਿੰਦਿਆਂ ਦੇ ਨਾਲ ਝਗੜਾ ਹੋਇਆ ਸੀ। ਇਸ ਝਗੜੇ ਦੌਰਾਨ ਉਸ ਨੂੰ ਗਹਿਰੀਆਂ ਸੱਟਾਂ ਲੱਗੀਆਂ ਸਨ। ਜਿਸ ਤੋਂ ਬਾਅਦ ਉਸ ਨੂੰ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ...
ਦੱਸ ਦੇਈਏ ਕਿ ਬੀਤੇ ਸ਼ਨੀਵਾਰ ਨੂੰ ਪੰਜਾਬ ਮੂਲ ਦੇ ਐਨਆਰਆਈ ਕੰਵਲਜੀਤ ਸਿੰਘ ਨੇ ਦੋਸ਼ ਲਗਾਇਆ ਸੀ ਕਿ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਵਿੱਚ ਪਾਰਕਿੰਗ ਨੂੰ ਲੈ ਕੇ ਹੋਈ ਬਹਿਸ ਦੌਰਾਨ ਕੁੱਝ ਲੋਕਾਂ ਨੇ ਉਸਦੇ ਅਤੇ ਉਸਦੇ ਪਰਿਵਾਰ ਨਾਲ ਕੁੱਟਮਾਰ ਕਰ ਦਿੱਤੀ। ਉਸ ਨੇ ਖੇਤਰੀ ਭੇਦਭਾਵ ਦਾ ਵੀ ਦੋਸ਼ ਲਾਇਆ ਅਤੇ ਕਿਹਾ ਕਿ ਉਸ 'ਤੇ ਕਰੀਬ 100 ਲੋਕਾਂ ਨੇ ਹਮਲਾ ਕੀਤਾ ਸੀ। ਉਸ ਨੇ ਹਿਮਾਚਲ ਪੁਲਿਸ 'ਤੇ ਘਟਨਾ ਦੀ ਵੀਡੀਓ ਨੂੰ ਜ਼ਬਰਦਸਤੀ ਡਿਲੀਟ ਕਰਨ ਦਾ ਵੀ ਦੋਸ਼ ਲਗਾਇਆ ਹੈ। ਫ਼ਿਲਹਾਲ ਪੀੜਤ ਜੋੜਾ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਇਲਾਜ ਚਲ ਰਿਹਾ ਹੈ। ਕੰਵਲਜੀਤ ਸਿੰਘ 25 ਸਾਲਾਂ ਤੋਂ ਸਪੇਨ ਵਿੱਚ ਰਹਿ ਰਿਹਾ ਹੈ। ਉਹ ਹਾਲ ਹੀ ਵਿੱਚ ਪੰਜਾਬ ਪਰਤਿਆ ਹੈ। ਉਸ ਨੇ ਦੱਸਿਆ ਕਿ ਉਹ ਦੋ ਦਿਨ ਪਹਿਲਾਂ ਆਪਣੀ ਸਪੈਨਿਸ਼ ਪਤਨੀ ਅਤੇ ਰਿਸ਼ਤੇਦਾਰ ਨਾਲ ਡਲਹੌਜ਼ੀ ਘੁੰਮਣ ਗਿਆ ਸੀ।
Spanish Couple Punjabi News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Dinanagar News: ਪਿੰਡ ਡੀਡਾ ਸਾਂਸੀਆਂ ਚ 3 ਲਾਸ਼ਾਂ ਮਿਲਣ ਦਾ ਮਾਮਲਾ, 3 ਔਰਤਾਂ ਸਮੇਤ 5 ਕਾਬੂDinanagar News: ਦੀਨਾਨਗਰ ਦੇ ਨਾਲ ਲੱਗਦੇ ਪਿੰਡ ਡੀਡਾ ਸਾਂਸੀਆਂ ‘ਚ 3 ਨੌਜਵਾਨਾਂ ਦੀ ਲਾਸ਼ ਬਰਾਮਦ ਹੋਣ ਦਾ ਮਾਮਲਾ ਵਿੱਚ ਪੁਲਿਸ ਨੇ 17 ਲੋਕਾਂ ਤੇ ਮਾਮਲਾ ਦਰਜ ਕਰ ਲਿਆ ਹੈ।
और पढो »
Amritsar News: ਤਾਏ ਦੇ ਲੜਕੇ ਸਮੇਤ ਤਿੰਨ ਜਣਿਆਂ ਨੇ ਨਾਬਾਲਿਗਾ ਨਾਲ ਕੀਤਾ ਬਲਾਤਕਾਰ; ਪੁਲਿਸ ਉਤੇ ਲਗਾਏ ਦੋਸ਼Amritsar News: ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਪੁਲਿਸ ਅਧਿਕਾਰੀ ਨੂੰ ਦਿੱਤੀ ਹੈ ਪਰ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।
और पढो »
Ludhiana News: ਪ੍ਰੇਮਿਕਾ ਨੇ ਵਿਆਹ ਦਾ ਪਾਇਆ ਦਬਾਅ; ਪ੍ਰੇਮੀ ਨੇ ਕਤਲ ਨੂੰ ਦਿੱਤਾ ਐਕਸੀਡੈਂਟ ਦਾ ਰੂਪLudhiana News: ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਕਸੀਡੈਂਟ ਦਾ ਮਾਮਲਾ ਦਰਜ ਕਰ ਲਿਆ ਗਿਆ ਸੀ ਪਰ ਪੁਲਿਸ ਨੂੰ ਮੌਤ ਦੀ ਘਟਨਾ ਵਿੱਚ ਸ਼ੱਕ ਹੋਇਆ ਤੇ ਉਨ੍ਹਾਂ ਨੇ ਜਾਂਚ ਸ਼ੁਰੂ ਕੀਤੀ।
और पढो »
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਖੁਰਾਕ ਤੇ ਸਪਲਾਈ ਅਤੇ ਝੋਨੇ ਦੇ ਸੀਜ਼ਨ ਸਬੰਧੀ ਨਹਿਰੀ ਵਿਭਾਗ ਦੇ ਅਫ਼ਸਰਾਂ ਨਾਲ ਅਧਿਕਾਰੀਆਂ ਕੀਤੀ ਮੀਟਿੰਗPunjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੁਰਾਕ ਤੇ ਸਪਲਾਈ ਵਿਭਾਗ ਦੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਤੇ ਰਾਸ਼ਨ ਕਾਰਡਾਂ ਦੇ ਮਸਲੇ ਨੂੰ ਲੈਕੇ ਵਿਸਥਾਰ ਸਹਿਤ ਚਰਚਾ ਕੀਤੀ।
और पढो »
Ferozepur News: ਤਿੰਨ ਦਿਨ ਪਹਿਲਾਂ ਜੇਲ੍ਹ ਵਿੱਚ ਬੰਦ ਕੈਦੀ ਦੀ ਭੇਦ ਭਰੇ ਹਲਾਤਾਂ ਵਿੱਚ ਹੋਈ ਮੌਤFerozepur News: ਪੁਲਿਸ ਨੇ ਸੋਨੂੰ ਤੇ 20 ਗ੍ਰਾਮ ਹੈਰੋਇਨ ਦਾ ਪਰਚਾ ਦਰਜ ਕਰ ਦਿੱਤਾ ਗਿਆ ਅਤੇ ਪਰਿਵਾਰ ਮੁਤਾਬਿਕ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ। ਜੇਲ੍ਹ ਵਿੱਚ ਤਿੰਨ ਦਿਨ ਬਾਅਦ ਅੱਜ ਪੁਲਿਸ ਵੱਲੋਂ ਫੋਨ ਆਇਆ ਕਿ ਸੋਨੂੰ ਦੀ ਹਾਲਤ ਨਾਜ਼ੂਕ ਹੈ ਅਤੇ ਸਿਵਲ ਹਸਪਤਾਲ ਜਲਦ ਤੋਂ ਜਲਦ...
और पढो »
Amritsar News: ਸਪੈਨਿਸ਼ ਜੋੜੇ ਦੀ ਹਿਮਾਚਲ ਵਿੱਚ ਕੁੱਟਮਾਰ, ਮੰਤਰੀ ਕੁਲਦੀਪ ਧਾਲੀਵਾਲ ਨੇ CM ਹਿਮਾਚਲ ਤੋਂ ਕੀਤੀ ਕਾਰਵਾਈ ਦੀ ਮੰਗAmritsar News: ਹਿਮਾਚਲ ਵਿੱਚ ਇੱਕ ਪੰਜਾਬੀ ਜੋੜੇ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕੁਟੱਮਾਰ ਦੌਰਾਨ ਸਪੈਨਿਸ਼ ਔਰਤ ਅਤੇ ਉਸਦੇ ਪਤੀ ਦੇ ਨਾਲ ਨਾਲ ਦਿਓਰ ਦੀ ਵੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਦੋਵਾਂ ਨੂੰ ਦੋ ਦਿਨ ਬਾਅਦ ਹੋਸ਼ ਆਈ ।
और पढो »