ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਲੌਕਿਕ ਨਗਰ ਕੀਰਤਨ ਵਿੱਚ ਹਜ਼ਾਰਾਂ ਦੀ ਤਾਦਾਦ ਵਿੱਚ ਸੰਗਤ ਵਿੱਚ ਸ਼ਾਮਿਲ ਹੋਈ। ਮਨਮੋਹਕ ਫੁੱਲਾਂ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਾੜਿਆਂ ਦੀ ਗੂੰਜ ਦੇ...
ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਲੌਕਿਕ ਨਗਰ ਕੀਰਤਨ ਵਿੱਚ ਹਜ਼ਾਰਾਂ ਦੀ ਤਾਦਾਦ ਵਿੱਚ ਸੰਗਤ ਵਿੱਚ ਸ਼ਾਮਿਲ ਹੋਈ। ਮਨਮੋਹਕ ਫੁੱਲਾਂ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਾੜਿਆਂ ਦੀ ਗੂੰਜ ਦੇ ਨaaj ka rashifal 18 October 2024
Aaj Ka Rashifal 18 October 2024: वृषभ और मिथुन राशि के जातक आज बड़ों से सलाह-मशवरा करके ही लें कोई फैसलाSmita Patil Birth Anniversary: स्मिता और राज बब्बर की विवादित प्रेम कहानी जिसके कारन मिला 'घर तोड़ने वाली' का टैग!Amritsar News: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਅਲੌਕਿਕ ਨਗਰ ਕੀਰਤਨ ਵਿੱਚ ਹਜ਼ਾਰਾਂ ਦੀ ਤਾਦਾਦ ਵਿੱਚ ਸੰਗਤ ਵਿੱਚ ਸ਼ਾਮਿਲ ਹੋਈ। ਮਨਮੋਹਕ ਫੁੱਲਾਂ ਦੇ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਸਜਾਇਆ ਗਿਆ। ਪੰਜ ਪਿਆਰਿਆਂ ਦੀ...
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਪਲਾਜ਼ਾ ਘੰਟਾ ਘਰ, ਜਲ੍ਹਿਆਂਵਾਲਾ ਬਾਗ, ਘਿਓ ਮੰਡੀ ਚੌਕ, ਸ਼ੇਰਾਂ ਵਾਲ ਗੇਟ, ਮਹਾਂ ਸਿੰਘ ਗੇਟ, ਚੌਂਕ ਰਾਮ ਬਾਗ, ਹਾਲ ਗੇਟ, ਹਾਥੀ ਗੇਟ, ਲੋਹਗੜ੍ਹ ਗੇਟ, ਲਾਹੌਰੀ ਗੇਟ, ਬੇਰੀ ਗੇਟ, ਖ਼ਜ਼ਾਨਾ ਗੇਟ, ਗੇਟ ਹਕੀਮਾਂ, ਭਗਤਾਂ ਵਾਲਾ ਚੌਕ, ਚਾਟੀਵਿੰਡ ਗੇਟ, ਸੁਲਤਾਨਵਿੰਡ ਗੇਟ, ਘਿਓ ਮੰਡੀ ਚੌਕ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ , ਸ਼੍ਰੋਮਣੀ ਕਮੇਟੀ ਦੇ...
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
HC ਨੇ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਨਾ ਕਰਵਾਉਣ ਨੂੰ ਲੈ ਕੇ ਸਰਕਾਰ ਨੂੰ ਲਗਾਈ ਫਟਕਾਰMunicipal Corporation Election: ਪੰਜਾਬ ਦੇ ਐਡਵੋਕੇਟ ਜਨਰਲ ਨੇ ਹਾਈਕੋਰਟ ਵਿੱਚ ਕਿਹਾ ਕਿ ਉਨ੍ਹਾਂ ਨੂੰ ਸੂਬੇ ਵਿੱਚ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਦੇ ਲਈ ਮਾਰਚ ਤੱਕ ਦਾ ਸਮਾਂ ਦਿੱਤਾ ਜਾਵੇ।
और पढो »
Virsa Singh Valtoha: ਸਿੰਘ ਸਾਹਿਬਾਨਾਂ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੋਮਣੀ ਅਕਾਲੀ ਦਲ ਵਿੱਚੋਂ ਬਾਹਰ ਕੱਢਣ ਦੇ ਹੁਕਮVirsa Singh Valtoha: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
और पढो »
Bibi Jagir News: ਬੀਬੀ ਜਗੀਰ ਕਾਰਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਦਿੱਤਾ ਸਪੱਸ਼ਟੀਕਰਨBibi Jagir News: ਬੀਬੀ ਜਗੀਰ ਕੌਰ ਨੇ ਕਿਹਾ ਕਿ ਮੇਰੇ ਖਿਲਾਫ਼ ਝੂਠੀ ਸ਼ਿਕਾਇਤ ਕੀਤੀ ਗਈ ਹੈ। ਅਸੀਂ ਹਮੇਸ਼ਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਾਂ।
और पढो »
Panchayat Elections: ਪੰਜਾਬ ਦੇ ਇਸ ਪਿੰਡ ਚ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ, ਨਿਰਮਲ ਸਿੰਘ ਸੰਧੂ ਬਣੇ ਸਰਪੰਚPanchayat Elections: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਪਹਿਲ ਕਦਮੀ ਹੋਈ ਹੈ। ਹਲਕਾਂ ਮਲੌਟ ਦੇ ਪਿੰਡ ਗੁਰੂ ਕੇ ਆਸਲ ਢਾਣੀ ਪਿੰਡ ਈਨਾ ਖੇੜਾ ਦੀ ਪੰਚਾਇਤ ਦੀ ਸਰਬਸੰਮਤੀ ਨਾਲ ਚੋਣ ਹੋਈ।
और पढो »
Giani Harpreet Singh Resigned: ਗਿ.ਹਰਪ੍ਰੀਤ ਸਿੰਘ ਦੇ ਹੱਕ ਚ ਉੱਤਰੇ SGPC ਮੈਂਬਰ, ਕਹੀ ਵੱਡੀ ਗੱਲGiani Harpreet Singh Resigned: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SGPC ਨੂੰ ਹੁਕਮ ਜਾਰੀ ਕੀਤਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕੀਤਾ ਜਾਵੇ।
और पढो »
Property Dealers Protest: ਪ੍ਰਾਪਰਟੀ ਡੀਲਰਾਂ ਨੇ ਕੁਲੈਕਟਰ ਰੇਟ ਵਧਾਉਣ ਤੇ ਦਿੱਤਾ ਧਰਨਾ; ਅਮਰਿੰਦਰ ਵੜਿੰਗ ਨੇ ਕੀਤੀ ਹਮਾਇਤProperty Dealers Protest: ਕੁਲੈਕਟਰ ਰੇਟ ਵਧਾਏ ਜਾਣ ਨੂੰ ਲੈ ਕੇ ਪ੍ਰਾਪਰਟੀ ਡੀਲਰ ਤੇ ਪ੍ਰਾਪਰਟੀ ਕਾਰੋਬਾਰੀਆਂ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਉਤੇ ਪਿਛਲੇ ਤਿੰਨ ਦਿਨਾਂ ਤੋਂ ਧਰਨਾ ਲਗਾਇਆ ਹੋਇਆ ਹੈ।
और पढो »