Amritsar News: ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਲਗਾਈ ਧਾਰਮਿਕ ਸਜ਼ਾ

Sri Akal Takht Sahib समाचार

Amritsar News: ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਲਗਾਈ ਧਾਰਮਿਕ ਸਜ਼ਾ
Giani Raghbir SinghGiani Iqbal SinghPunjabi News
  • 📰 Zee News
  • ⏱ Reading Time:
  • 25 sec. here
  • 5 min. at publisher
  • 📊 Quality Score:
  • News: 23%
  • Publisher: 63%

ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਖਤਮ ਹੋਣ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਗਿਆਨੀ ਰਘਬੀਰ ਸਿੰਘ ਨੇ ਫੈਸਲੇ ਸੁਣਾਏ। ਜਥੇਦਾਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸੰਦੇਸ਼ ਜਾਰੀ ਕੀਤਾ। ਸ੍ਰੀ ਅਕਾਲ ਤਖਤ ਸਾਹਿਬ ਦੀ ਹੁਕਮਾਂ ਦੀ ਉਲੰਘਣਾ ਕਰਨ ਅਤੇ ਅਣਦੇਖੀ ਕਰਨ ਉਤੇ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ...

ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਖਤਮ ਹੋਣ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਗਿਆਨੀ ਰਘਬੀਰ ਸਿੰਘ ਨੇ ਫੈਸਲੇ ਸੁਣਾਏ। ਜਥੇਦਾਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸੰਦੇਸ਼ ਜਾਰੀ ਕੀਤਾ। ਸ੍ਰੀ ਅਕਾਲ ਤਖਤ ਸਾਹਿਬ ਦੀ ਹੁਕਮਾਂ ਦੀ ਉਲੰਘਣਾ ਕਰਨ ਅਤੇ ਅਣਦੇਖੀ ਕਰਨ ਉਤੇ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇAnant Radhika Reception: ਰਿਸੈਪਸ਼ਨ 'ਚ 'ਸੋਨੇ' ਨਾਲ ਸਜੀ ਰਾਧਿਕਾ! ਬਿਪਾਸ਼ਾ ਤੋਂ ਲੈ ਕੇ ਤਮੰਨਾ ਤੱਕ ਇਨ੍ਹਾਂ ਸਿਤਾਰਿਆਂ ਨੇ ਵੀ ਬਿਖੇਰੇ ਜਲਵੇ, ਦੇਖੋ ਤਸਵੀਰਾਂDiljit Dosanjh show in Canada: दिलजीत दोसांझ से मिलते ही कनाडा PM जस्टिन ट्रूडो ने लगा...

Sara Ali Khan Photos: ਅਨੰਤ-ਰਾਧਿਕਾ ਵਿਆਹ ਵਿੱਚ ਅਦਾਕਾਰਾ ਸਾਰਾ ਅਲੀ ਖ਼ਾਨ ਨੇ ਨਵਾਬੀ ਲੁੱਕ 'ਚ ਖਿੱਚਿਆ ਸਭ ਦਾ ਧਿਆਨ, ਦੇਖੋ ਤਸਵੀਰਾਂ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਖਤਮ ਹੋਣ ਮਗਰੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਗਿਆਨੀ ਰਘਬੀਰ ਸਿੰਘ ਨੇ ਫੈਸਲੇ ਸੁਣਾਏ। ਜਥੇਦਾਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸੰਦੇਸ਼ ਜਾਰੀ ਕੀਤਾ। ਸ੍ਰੀ ਅਕਾਲ ਤਖਤ ਸਾਹਿਬ ਦੀ ਹੁਕਮਾਂ ਦੀ ਉਲੰਘਣਾ ਕਰਨ ਅਤੇ ਅਣਦੇਖੀ ਕਰਨ ਉਤੇ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਧਾਰਮਿਕ ਸਜ਼ਾ ਲਗਾਈ ਗਈ। ਲਗਾਤਾਰ 11 ਪਾਠ ਕਰਨ ਅਤੇ ਲਗਾਤਾਰ ਜਪੁਜੀ ਸਾਹਿਬ ਦੇ ਪਾਠ ਕਰਨ ਦੀ ਸਜ਼ਾ ਲਗਾਈ ਗਈ ਹੈ।

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Giani Raghbir Singh Giani Iqbal Singh Punjabi News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Shiromani Akali Dal: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਮੁਆਫੀਨਾਮਾShiromani Akali Dal: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸੌਂਪਿਆ ਮੁਆਫੀਨਾਮਾShiromani Akali Dal: ਬਾਗੀ ਧੜੇ ਵੱਲੋਂ ਪੰਥਕ ਆਗੂ ਨੂੰ ਪ੍ਰਧਾਨ ਬਣਾਉਣ ਦੀ ਮੰਗ ਉਤੇ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਜੇ ਤੱਕ ਉਨ੍ਹਾਂ ਨੂੰ ਪ੍ਰਧਾਨ ਬਣਾਉਣ ਲਈ ਕਿਸੇ ਨੇ ਪਹੁੰਚ ਨਹੀਂ ਕੀਤੀ।
और पढो »

Jalandhar News: ਸਿਮਰਨਜੀਤ ਉਰਫ਼ ਬੱਬਲੂ ਨੇ ਗ੍ਰਿਫਤਾਰੀ ਤੋਂ ਕੁਝ ਘੰਟੇ ਬਾਅਦ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੀਤੀ ਕੋਸ਼ਿਸ਼Jalandhar News: ਸਿਮਰਨਜੀਤ ਉਰਫ਼ ਬੱਬਲੂ ਨੇ ਗ੍ਰਿਫਤਾਰੀ ਤੋਂ ਕੁਝ ਘੰਟੇ ਬਾਅਦ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੀਤੀ ਕੋਸ਼ਿਸ਼Jalandhar News: ​ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਦੀ 3 ਅਪ੍ਰੈਲ 2024 ਨੂੰ ਐਸਬੀਐਸ ਨਗਰ ਵਿੱਚ ਦੋ ਬਾਈਕ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।
और पढो »

Bathinda News: ਗੈਂਗਸਟਰ ਗੋਲਡੀ ਬਰਾੜ ਗਿਰੋਹ ਦੇ ਤਿੰਨ ਗੁਰਗੇ ਪੁਲਿਸ ਨੇ ਹਥਿਆਰਾਂ ਸਮੇਤ ਕੀਤੇ ਕਾਬੂBathinda News: ਗੈਂਗਸਟਰ ਗੋਲਡੀ ਬਰਾੜ ਗਿਰੋਹ ਦੇ ਤਿੰਨ ਗੁਰਗੇ ਪੁਲਿਸ ਨੇ ਹਥਿਆਰਾਂ ਸਮੇਤ ਕੀਤੇ ਕਾਬੂBathinda News: ਪੁਲਿਸ ਨੇ ਨਾਕਾਬੰਦੀ ਕਰਕੇ ਕਾਰ ਸਵਾਰਾਂ ਨੂੰ ਚੈਕਿੰਗ ਲਈ ਰੋਕਿਆ ਤਾਂ ਕਾਰ ਸਵਾਰਾਂ ਕਰਨਦੀਪ ਸਿੰਘ ਉਰਫ਼ ਕਨੂੰ, ਰਘਵੀਰ ਸਿੰਘ, ਕੁਲਵਿੰਦਰ ਸਿੰਘ ਕੋਲੋਂ ਤਿੰਨ 30 ਬੋਰ ਦੇ ਹਥਿਆਰ ਬਰਾਮਦ ਹੋਏ।
और पढो »

IG Umranangal: ਪਰਮਰਾਜ ਉਮਰਾਨੰਗਲ ਨੂੰ ਬਹਾਲ ਨਾ ਕਰਨ ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰIG Umranangal: ਪਰਮਰਾਜ ਉਮਰਾਨੰਗਲ ਨੂੰ ਬਹਾਲ ਨਾ ਕਰਨ ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਲਗਾਈ ਫਟਕਾਰIG Umranangal: ਆਈਜੀ ਪਰਮਰਾਜ ਉਮਰਾਨੰਗਲ ਨੇ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਅਜੇ ਤੱਕ ਬਹਾਲ ਨਾ ਕੀਤੇ ਜਾਣ ਵਿਰੁੱਧ ਮਾਣਹਾਨੀ ਪਟੀਸ਼ਨ ਦਾਇਰ ਕੀਤੀ ਸੀ। ਮਾਮਲੇ ਵਿੱਚ ਹਾਈ ਕੋਰਟ ਪਹਿਲਾਂ ਹੀ ਪੰਜਾਬ ਦੇ ਗ੍ਰਹਿ ਸਕੱਤਰ ਨੂੰ ਮਾਣਹਾਨੀ ਦਾ ਨੋਟਿਸ ਜਾਰੀ ਕਰ ਚੁੱਕੀ ਹੈ।
और पढो »

Sujanpur News: ਬੱਚਾ ਪੈਦਾ ਨਾ ਹੋਣ ਕਾਰਨ ਸਾਬਕਾ ਗ੍ਰਿਫ ਮੁਲਾਜ਼ਮ ਤੰਤਰ-ਮੰਤਰ ਦੇ ਜਾਲ ਚ ਫਸੇ; 60 ਰੁਪਏ ਠੱਗੇSujanpur News: ਬੱਚਾ ਪੈਦਾ ਨਾ ਹੋਣ ਕਾਰਨ ਸਾਬਕਾ ਗ੍ਰਿਫ ਮੁਲਾਜ਼ਮ ਤੰਤਰ-ਮੰਤਰ ਦੇ ਜਾਲ ਚ ਫਸੇ; 60 ਰੁਪਏ ਠੱਗੇSujanpur News: ਪਠਾਨਕੋਟ ਦੇ ਸੁਜਾਨਪੁਰ ਵਿੱਚ ਸਾਬਕਾ ਗ੍ਰਿਫ਼ ਮੁਲਾਜ਼ਮ ਨੂੰ ਔਲਾਦ ਦੀ ਭਾਲ ਮਹਿੰਗੀ ਪੈ ਗਈ ਹੈ।
और पढो »

Sri Anandpur Sahib News: ਬੁਰਜ ਪਿੰਡ ਦੇ ਲੋਕਾਂ ਨੇ ਨਾਜਾਇਜ਼ ਮਾਈਨਿੰਗ ਖਿਲਾਫ਼ ਖੋਲ੍ਹਿਆ ਮੋਰਚਾ; ਮਜੀਠੀਆ ਨੇ ਸਰਕਾਰ ਨੂੰ ਘੇਰਿਆSri Anandpur Sahib News: ਬੁਰਜ ਪਿੰਡ ਦੇ ਲੋਕਾਂ ਨੇ ਨਾਜਾਇਜ਼ ਮਾਈਨਿੰਗ ਖਿਲਾਫ਼ ਖੋਲ੍ਹਿਆ ਮੋਰਚਾ; ਮਜੀਠੀਆ ਨੇ ਸਰਕਾਰ ਨੂੰ ਘੇਰਿਆSri Anandpur Sahib News: ਬਿਕਰਮ ਸਿੰਘ ਮਜੀਠੀਆ ਨੇ ਸ਼੍ਰੀ ਅਨੰਦਪੁਰ ਸਾਹਿਬ ਚ ਪੈਂਦੇ ਪਿੰਡ ਬੁਰਜ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਸਵਾਲ ਚੁੱਕੇ ਹਨ।
और पढो »



Render Time: 2025-02-21 07:36:15