Amritsar News: ਗਿਆਨੀ ਗੁਰਬਚਨ ਸਿੰਘ ਤੋਂ ਸਹੂਲਤਾਂ ਵਾਪਸ ਲਵੇ SGPC, ਹਰਵਿੰਦਰ ਸਿੰਘ ਸਰਨਾ ਤਨਖਾਹੀਆ ਕਰਾਰ

Giani Gurbachan Singh समाचार

Amritsar News: ਗਿਆਨੀ ਗੁਰਬਚਨ ਸਿੰਘ ਤੋਂ ਸਹੂਲਤਾਂ ਵਾਪਸ ਲਵੇ SGPC, ਹਰਵਿੰਦਰ ਸਿੰਘ ਸਰਨਾ ਤਨਖਾਹੀਆ ਕਰਾਰ
Harvinder Singh SarnaSGPC
  • 📰 Zee News
  • ⏱ Reading Time:
  • 73 sec. here
  • 5 min. at publisher
  • 📊 Quality Score:
  • News: 40%
  • Publisher: 63%

Amritsar News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਕਿ ਮੰਗਲਵਾਰ ਦੁਪਹਿਰ 12 ਵਜੇ ਤੋਂ ਪਹਿਲਾਂ ਪਹਿਲਾਂ ਗਿਆਨੀ ਗੁਰਬਚਨ ਸਿੰਘ ਨੂੰ ਦਿੱਤੀਆਂ ਸਾਰੀਆਂ ਸਹੂਲਤਾਂ ਵਾਪਸ ਲਈਆਂ ਜਾਣ।

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਕਿ ਮੰਗਲਵਾਰ ਦੁਪਹਿਰ 12 ਵਜੇ ਤੋਂ ਪਹਿਲਾਂ ਪਹਿਲਾਂ ਗਿਆਨੀ ਗੁਰਬਚਨ ਸਿੰਘ ਨੂੰ ਦਿੱਤੀਆਂ ਸਾਰੀਆਂ ਸਹੂਲਤਾਂ ਵਾਪਸ ਲਈਆਂ ਜਾਣ।Boman Irani Birthday: 42 साल की उम्र में की एक्टिंग शुरू, इन 5 रोल्स ने बदली बोमन ईरानी की जिंदगी!Ankurit Chana Khane Ke Fayde: ਪੁੰਗਰੇ ਹੋਏ ਛੋਲਿਆਂ ਦੇ ਜਾਣੋ 5 ਫਾਇਦੇ, ਰੋਜ਼ਾਨਾ ਨਮਕ ਤੇ ਪਿਆਜ਼ ਦੇ ਨਾਲ ਖਾਣੇ ਕਰੋ ਸ਼ੁਰੂAaj Ka Rashifal 02 December 2024: इन 3 राशि वालों को धन लाभ देने वाला रहेगा आज का दिन, जानें क्या है आपका...

ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ 'ਚ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਮੰਤਰੀਆਂ ਵੱਲੋਂ ਕੀਤੀਆਂ ਗਲਤੀਆਂ ਮੰਨਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਜ਼ਾ ਦਾ ਐਲਾਨ ਕਰ ਦਿੱਤਾ ਹੈ ਤੇ ਉਨ੍ਹਾਂ ਨੂੰ ਵੱਖ-ਵੱਖ ਤਨਖਾਹਾਂ ਵੀ ਲਗਾ ਦਿੱਤੀਆਂ ਹਨ। ਇਸ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਤਨਖਾਹੀਆ ਕਰਾਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਇਕ ਘੰਟਾ ਪਖਾਨਿਆਂ ਦੀ ਸਫ਼ਾਈ ਕਰਨ ਤੋਂ ਇਲਾਵਾ ਲੰਗਰ ਦੀ ਸੇਵਾ ਕਰਨਗੇ। ਸਾਰੇ ਦੋਸ਼ੀ ਗਲੇ 'ਚ ਪੱਟੀਆਂ ਪਾ ਕੇ ਸੇਵਾ...

ਇਸ ਦੇ ਨਾਲ ਹੀ ਅਕਾਲ ਤਖ਼ਤ ਦੀ ਫਸ਼ੀਲ ਤੋਂ ਬੋਲਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖ਼ਬੀਰ ਸਿੰਘ ਬਾਦਲ ਮਾਮਲੇ ਵਿੱਚ ਸਾਬਕਾ ਜਥੇਦਾਰਾਂ ਦੇ ਸਪਸ਼ਟੀਕਰਨ ਆਏ ਹਨ ਪਰ ਉਹ ਤਸੱਲੀਬਖ਼ਸ਼ ਨਹੀਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਜਥੇਦਾਰਾਂ ਨੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖ਼ਬੀਰ ਸਿੰਘ ਬਾਦਲ ਦੇ ਘਰ ਜਾ ਕੇ ਸੌਦਾ ਸਾਧ ਦਾ ਕਥਿਤ ਮੁਆਫ਼ੀਨਾਮਾ ਪ੍ਰਾਪਤ ਕੀਤੇ ਅਤੇ ਉਸਨੂੰ ਮੁਆਫ਼ੀ ਦਿੱਤੀ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਕਿ ਮੰਗਲਵਾਰ ਦੁਪਹਿਰ 12 ਵਜੇ ਤੋਂ ਪਹਿਲਾਂ ਪਹਿਲਾਂ ਗਿਆਨੀ ਗੁਰਬਚਨ ਸਿੰਘ ਨੂੰ ਦਿੱਤੀਆਂ ਸਾਰੀਆਂ ਸਹੂਲਤਾਂ ਵਾਪਸ ਲਈਆਂ ਜਾਣ ਅਤੇ ਤਖ਼ਤ ਦਮਦਮਾ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਗੁਰਮੁਖ਼ ਸਿੰਘ, ਜੋ ਇਸ ਵੇਲੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਹਨ, ਨੂੰ ਅੰਮ੍ਰਿਤਸਰ ਤੋਂ ਬਾਹਰ ਤਬਦੀਲ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਜਿੰਨੀ ਦੇਰ ਇਹ ਸਿੰਘ ਸਾਹਿਬਾਨ ਮੁਆਫ਼ੀ ਨਹੀਂ ਮੰਗਦੇ ਤਦ ਤਕ ਅੰਮ੍ਰਿਤਸਰ ਤੋਂ ਬਾਹਰ ਰੱਖ਼ਿਆ ਜਾਵੇ ਅਤੇ ਇਨ੍ਹਾਂ ਦੇ ਜਨਤਕ ਸਮਾਗਮਾਂ ਵਿੱਚ ਬੋਲਣ ’ਤੇ ਰੋਕ ਲਾਈ ਜਾਵੇ।BilaspurPaonta sahibਦਿੱਲੀ-ਐੱਨਸੀਆਰ 'ਚ ਜਾਰੀ ਰਹੇਗਾ GRAP-4; ਸੁਪਰੀਮ ਕੋਰਟ ਨੇ ਪ੍ਰਦੂਸ਼ਣ ਨੂੰ ਲੈ ਕੇ ਲਾਈ ਫਟਕਾਰPanchang: कल किस समय होगा सूर्योदय और सूर्यास्त, क्या है मंगलवार का योग और नक्षत्रShiromani Akali DalParkash Singh Badal

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Harvinder Singh Sarna SGPC

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Amritsar News: ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਜਥੇਦਾਰਾਂ ਨੇ ਸੱਦੀ ਅਹਿਮ ਐਮਰਜੈਂਸੀ ਬੈਠਕAmritsar News: ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਜਥੇਦਾਰਾਂ ਨੇ ਸੱਦੀ ਅਹਿਮ ਐਮਰਜੈਂਸੀ ਬੈਠਕAmritsar News: ਬੈਠਕ ਲਈ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਮੌਕੇ ਉੱਤੇ ਪਹੁੰਚੇ ਹਨ।
और पढो »

Delhi News: ਦਿੱਲੀ ਗੁਰਦੁਆਰਾ ਕਮੇਟੀ ਨੇ ਅਮਿਤ ਸ਼ਾਹ ਨੂੰ ਝਿਲਮਿਲ ਮੈਟਰੋ ਸਟੇਸ਼ਨ ’ਤੇ ਅੰਮ੍ਰਿਤਧਾਰੀ ਮਾਮਲੇ ਦੀ ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲDelhi News: ਦਿੱਲੀ ਗੁਰਦੁਆਰਾ ਕਮੇਟੀ ਨੇ ਅਮਿਤ ਸ਼ਾਹ ਨੂੰ ਝਿਲਮਿਲ ਮੈਟਰੋ ਸਟੇਸ਼ਨ ’ਤੇ ਅੰਮ੍ਰਿਤਧਾਰੀ ਮਾਮਲੇ ਦੀ ਜਾਂਚ ਦੇ ਹੁਕਮ ਦੇਣ ਦੀ ਕੀਤੀ ਅਪੀਲDelhi News: ਸਾਰੇ ਸੁਰੱਖਿਆ ਬਲਾਂ ਨੂੰ ਪੰਜ ਸਿੱਖ ਕੱਕਾਰਾਂ ਤੇ ਅੰਮ੍ਰਿਤਧਾਰੀ ਸਿੱਖਾਂ ਵੱਲੋਂ ਕੱਕਾਰ ਧਾਰਨ ਕਰਨ ਦੇ ਫਰਜ਼ ਤੋਂ ਜਾਣੂ ਕਰਵਾਉਣ ਦੀ ਜ਼ਰੂਰਤ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ
और पढो »

Sukhbir Singh Badal: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੱਤਾSukhbir Singh Badal: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੱਤਾSukhbir Singh Badal: ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ
और पढो »

Jalandhar News: ਛਿੰਝ ਮੇਲੇ ਚ ਗੋਲੀਬਾਰੀ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ; ਭਾਰੀ ਅਸਲਾ ਬਰਾਮਦJalandhar News: ਛਿੰਝ ਮੇਲੇ ਚ ਗੋਲੀਬਾਰੀ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ; ਭਾਰੀ ਅਸਲਾ ਬਰਾਮਦJalandhar News: ਫੜੇ ਗਏ ਵਿਅਕਤੀਆਂ ਦੀ ਪਛਾਣ ਸੁਦਾਗਰ ਸਿੰਘ ਪੁੱਤਰ ਦੀਵਾਨ ਸਿੰਘ ਵਾਸੀ ਖਲੀ ਰਾਖ, ਹਰਜੋਤ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਪਿੰਡ ਕਪੂਰ ਪਤਾਰਾ ਵਜੋਂ ਹੋਈ ਹੈ।
और पढो »

Parkash Singh Badal: ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ਫ਼ਖਰ-ਏ-ਕੌਮ ਅਵਾਰਡ ਵਾਪਸ ਲਿਆParkash Singh Badal: ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ਫ਼ਖਰ-ਏ-ਕੌਮ ਅਵਾਰਡ ਵਾਪਸ ਲਿਆParkash Singh Badal: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਇਹ ਗੁਨਾਹ ਕਬੂਲ ਕੀਤਾ ਹੈ ਕਿ ਉਨ੍ਹਾਂ ਨੇ ਜਥੇਦਾਰ ਸਾਹਿਬਾਨ ਨੂੰ ਆਪਣੇ ਰਿਹਾਇਸ਼ ਤੇ ਬੁਲਾ ਕੇ ਡੇਰਾ ਸੌਦਾ ਸਾਧ ਨੂੰ ਮੁਆਫੀ ਲਈ ਦਬਾਅ ਪਾਇਆ।
और पढो »

Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁੱਧੀਜੀਵੀਆਂ ਅਤੇ ਜੱਥੇਦਾਰਾਂ ਦੀ ਅੱਜ ਹੋਵੇੇਗੀ ਬੈਠਕAmritsar News: ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੁੱਧੀਜੀਵੀਆਂ ਅਤੇ ਜੱਥੇਦਾਰਾਂ ਦੀ ਅੱਜ ਹੋਵੇੇਗੀ ਬੈਠਕAmritsar News: ਇਨ੍ਹਾਂ ਮੈਂਬਰਾਂ ਵਿੱਚ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਮਨਜੀਤ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵੀਸੀ ਜਸਪਾਲ ਸਿੰਘ, ਇੰਦਰਜੀਤ ਸਿੰਘ ਗੋਗੋਆਣੀ, ਅਮਰਜੀਤ ਸਿੰਘ, ਹਰਸਿਮਰਨ ਸਿੰਘ, ਜਸਪਾਲ ਸਿੰਘ ਸਿੱਧੂ ਅਤੇ ਹਮੀਰ ਸਿੰਘ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਕੁਝ ਸੀਨੀਅਰ ਪੱਤਰਕਾਰਾਂ ਨੂੰ ਵੀ ਸੱਦਿਆ ਗਿਆ...
और पढो »



Render Time: 2025-02-15 20:03:58