Amritsar News: ਡਾਕਟਰਾਂ ਨੇ ਵੀ ਆਪਣੀ ਗਲਤੀ ਮੰਨੀ ਕਿ ਸਾਡੇ ਵੱਲੋਂ ਗਲਤ ਇੰਜੈਕਸ਼ਨ ਲਗਾਇਆ ਗਿਆ ਹੈ। ਉਸ ਦੀ ਡੇਟ ਐਕਸਪੈਰੀ ਹੋ ਚੁੱਕੀ ਸੀ।
Amritsar News : Rich Protein Vegetarian FoodUSA vs SA Playing 11: यूएसए और द.अफ्रीका के बीच होगा पहला सुपर 8 मुकाबला, ये फैंटसी टीम बनाएगी करोड़पतिDiljit Dosanjh Show Photos: ਦਿਲਜੀਤ ਦੋਸਾਂਝ ਦਾ ਅਮਰੀਕੀ ਸ਼ੋਅ 'ਚ ਜਾਣਾ ਲੱਖਾਂ ਲੋਕਾਂ ਲਈ ਮਾਣ ਵਾਲੀ ਗੱਲ, ਦੇਖੋ ਫੋਟੋਆਂWorld Sickle Cell Awareness Day 2024: क्या है माता-पिता से बच्चों में होने वाली खून की ये बीमारी, यहां जाने इससे जुड़ी पूरी जानकारी
ਅੰਮ੍ਰਿਤਸਰ ਦੇ ਥਾਣਾ ਛੇਹਰਾਟਾ ਦੇ ਵਿੱਚ ਇੱਕ ਨਿੱਜੀ ਹਸਪਤਾਲ ਵਿੱਚ ਜੰਮ ਕੇ ਖੂਬ ਹੰਗਾਮਾ ਹੋਇਆ। ਜਿੱਥੇ ਡਾਕਟਰਾਂ ਦੀ ਡਾਕਟਰਾਂ ਦੀ ਲਾਪਰਵਾਹੀ ਦੇ ਚਲਦੇ 11 ਮਹੀਨੇ ਦੀ ਬੱਚੀ ਨੂੰ ਐਕਸਪੈਰੀ ਡੇਟ ਦਾ ਟੀਕਾ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਟੀਕਾ ਕਿਸੇ ਸਰਕਾਰੀ ਹਸਪਤਾਲ ਵਿੱਚ ਨਹੀਂ ਬਲਕਿ ਪ੍ਰਾਈਵੇਟ ਅਤੇ ਉਹ ਵੀ ਬੱਚਿਆਂ ਦੇ ਸਪੈਸ਼ਲਿਸਟ ਹਸਪਤਾਲ ਵਿੱਚ ਲਗਾਇਆ ਗਿਆ ਹੈ। ਟੀਕਾ ਲਗਾਉਂਦੇ ਹੀ ਬੱਚੀ ਬੇਹੋਸ਼ ਹੋ ਗਿਆ, ਜਿਸ ਤੋਂ ਬਾਅਦ ਪਰਿਵਾਰ ਨੇ ਹੰਗਾਮਾ ਕਰ ਦਿੱਤਾ। ਫਿਲਹਾਲ ਸਿਹਤ ਵਿਭਾਗ ਦੀ ਟੀਮ ਨੇ ਵੀ ਛਾਪੇਮਾਰੀ ਕਰਕੇ ਇੱਥੋਂ ਐਕਸਪੈਰੀ ਡੇਟ ਦੀਆਂ ਦਵਾਈਆਂ ਬਰਾਮਦ ਕੀਤੀਆਂ...
ਇਹ ਘਟਨਾ ਅੰਮ੍ਰਿਤਸਰ ਦੇ ਇੱਕ ਪ੍ਰਾਈਵੇਟ ਸਪੈਸ਼ਲਿਸਟ ਹਸਪਤਾਲ 'ਚ ਹੋਈ। ਜਿੱਥੇ ਇੱਕ ਬੱਚੀ ਨੂੰ ਬਿਮਾਰ ਹੋਣ ਤੋਂ ਬਾਅਦ ਦਾਖਲ ਕਰਵਾਇਆ ਗਿਆ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਦੋਂ ਉਹ ਬੱਚੀ ਨੂੰ ਹਸਪਤਾਲ ਲੈ ਕੇ ਗਏ ਤਾਂ ਸਟਾਫ ਨਰਸ ਨੇ ਉਸ ਨੂੰ ਟੀਕਾ ਲਗਾ ਦਿੱਤਾ। ਟੀਕਾ ਲਗਾਉਂਦੇ ਹੀ ਬੱਚੀ ਬੇਹੋਸ਼ ਹੋ ਗਈ। ਜਿਸ ਤੋਂ ਬਾਅਦ ਤੁਰੰਤ ਸੀਨੀਅਰ ਡਾਕਟਰਾਂ ਨੂੰ ਇਸ ਦੀ ਸੂਚਨਾ ਦਿੱਤੀ ਗਈ।
ਜਦੋਂ ਪਰਿਵਾਰ ਨੇ ਬੱਚੀ ਨੂੰ ਲਗਾਏ ਗਏ ਟੀਕੇ ਦੀ ਜਾਂਚ ਕੀਤੀ ਤਾਂ ਇਹ ਐਕਸਪਾਇਰੀ ਡੇਟ ਦਾ ਪਾਇਆ ਗਿਆ। ਜਿਸ ਤੋਂ ਬਾਅਦ ਪਰਿਵਾਰ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਪਰਿਵਾਰ ਦਾ ਗੁੱਸਾ ਉਸ ਸਮੇਂ ਹੋਰ ਵਧ ਗਿਆ ਜਦੋਂ ਬੇਹੋਸ਼ ਬੱਚੀ ਨੂੰ ਸਿਰਫ਼ ਸਟ੍ਰੈਚਰ 'ਤੇ ਹੀ ਰੱਖਿਆ ਗਿਆ ਅਤੇ ਉਸ ਨੂੰ ਕਮਰੇ ਜਾਂ ਐਮਰਜੈਂਸੀ ਵਾਰਡ 'ਚ ਵੀ ਸ਼ਿਫਟ ਨਹੀਂ ਕੀਤਾ ਗਿਆ। ਇਸ ਘਟਨਾ ਤੋਂ ਬਾਅਦ ਪਰਿਵਾਰ ਨੇ ਇਸ ਦੀ ਸ਼ਿਕਾਇਤ ਸਿਹਤ ਵਿਭਾਗ ਕੋਲ ਕੀਤੀ। ਸਿਹਤ ਵਿਭਾਗ ਦੀ ਡਰੱਗ ਟੀਮ ਨੇ ਜਦੋਂ ਹਸਪਤਾਲ ਦੇ ਮੈਡੀਕਲ ਸਟੋਰ ਦੀ ਚੈਕਿੰਗ ਕੀਤੀ ਤਾਂ ਉੱਥੇ ਐਕਸਪਾਇਰੀ ਡੇਟ ਵਾਲੀਆਂ ਕਈ ਦਵਾਈਆਂ ਮਿਲੀਆਂ। ਜਿਸ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਨੇ ਦਵਾਈਆਂ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਵੀ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਹਸਪਤਾਲ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
Hospital News Punjabi News Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Jalandhar Accident: ਨਾਬਾਲਿਗ ਨੇ ਤੇਜ਼ ਰਫਤਾਰ ਕਾਰ ਨਾਲ 4 ਲੋਕਾਂ ਨੂੰ ਦਰੜਿਆ; ਇੱਕ ਦੀ ਮੌਤJalandhar Accident: ਹਾਦਸਾ ਵਾਪਰਦੇ ਹੀ ਕਾਰ ਵਿਚ ਸਵਾਰ ਦੋਵੇਂ ਬੱਚੇ ਤੁਰੰਤ ਉਥੋਂ ਭੱਜ ਗਏ। ਜਿਸ ਤੋਂ ਬਾਅਦ ਰਾਹਗੀਰਾਂ ਦੀ ਮਦਦ ਨਾਲ ਚਾਰਾਂ ਜ਼ਖਮੀਆਂ ਨੂੰ ਨਿੱਜੀ ਹਸਪਤਾਲ ਚ ਦਾਖਲ ਕਰਵਾਇਆ ਗਿਆ।
और पढो »
Punjab Politics: ਪ੍ਰਤਾਪ ਬਾਜਵਾ ਦਾ ਵੱਡਾ ਬਿਆਨ- ਖਹਿਰਾ ਦੇ ਬਿਆਨ ਤੋਂ ਕਾਂਗਰਸ ਨੂੰ ਕੋਈ ਨੁਕਸਾਨ ਨਹੀਂ, ਇਹ ਉਨ੍ਹਾਂ ਦਾ ਨਿੱਜੀ ਬਿਆਨPratap Singh Bajwa News: ਪ੍ਰਤਾਪ ਬਾਜਵਾ ਦਾ ਵੱਡਾ ਬਿਆਨ- ਖਹਿਰਾ ਦੇ ਬਿਆਨ ਤੋਂ ਕਾਂਗਰਸ ਨੂੰ ਕੋਈ ਨੁਕਸਾਨ ਨਹੀਂ, ਇਹ ਉਨ੍ਹਾਂ ਦਾ ਨਿੱਜੀ ਬਿਆਨ
और पढो »
Ludhiana News: ਪ੍ਰੇਮਿਕਾ ਨੇ ਵਿਆਹ ਦਾ ਪਾਇਆ ਦਬਾਅ; ਪ੍ਰੇਮੀ ਨੇ ਕਤਲ ਨੂੰ ਦਿੱਤਾ ਐਕਸੀਡੈਂਟ ਦਾ ਰੂਪLudhiana News: ਪੁਲਿਸ ਵੱਲੋਂ ਇਸ ਮਾਮਲੇ ਵਿੱਚ ਐਕਸੀਡੈਂਟ ਦਾ ਮਾਮਲਾ ਦਰਜ ਕਰ ਲਿਆ ਗਿਆ ਸੀ ਪਰ ਪੁਲਿਸ ਨੂੰ ਮੌਤ ਦੀ ਘਟਨਾ ਵਿੱਚ ਸ਼ੱਕ ਹੋਇਆ ਤੇ ਉਨ੍ਹਾਂ ਨੇ ਜਾਂਚ ਸ਼ੁਰੂ ਕੀਤੀ।
और पढो »
Jalandhar Poll News: ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 14 ਤੋਂ 21 ਜੂਨ ਤੱਕ ਭਰੇ ਜਾਣਗੇ ਕਾਗਜ਼Jalandhar Poll News: ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕੇ ਦੀ ਜਿਮਨੀ ਚੋਣ ਲਈ ਵੋਟਾਂ 10 ਜੁਲਾਈ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ।
और पढो »
Amritsar News: ਥਾਰ ਦੀ ਨੰਬਰ ਪਲੇਟ ਛੁਪਾਉਣ ਲਈ ਲਗਾਈ ਸੀ ਆਟੋਮੈਟਿਕ ਇਲੈਕਟ੍ਰਾਨਿਕ ਮੋਟਰ; ਮੋਟਾ ਜੁਰਮਾਨਾ ਠੋਕਿਆAmritsar News: ਇਸ ਦਾ ਨੋਟਿਸ ਲੈਂਦਿਆ ਅੰਮ੍ਰਿਤਸਰ ਹਲਕਾ ਉੱਤਰੀ ਦੇ ਏਸੀਪੀ ਵਰਿੰਦਰ ਖੋਸਾ ਵੱਲੋ ਇਸ ਥਾਰ ਗੱਡੀ ਦੇ ਮਾਲਕ ਨੂੰ ਫੜ ਉਸ ਉਪਰ ਮੋਟਰ ਵੀਹਕਲ ਐਕਟ ਤਹਿਤ ਕੋਰਟ ਵੱਲੋਂ ਚਲਾਨ ਕੀਤਾ ਗਿਆ
और पढो »
Amritsar News: ਤਾਏ ਦੇ ਲੜਕੇ ਸਮੇਤ ਤਿੰਨ ਜਣਿਆਂ ਨੇ ਨਾਬਾਲਿਗਾ ਨਾਲ ਕੀਤਾ ਬਲਾਤਕਾਰ; ਪੁਲਿਸ ਉਤੇ ਲਗਾਏ ਦੋਸ਼Amritsar News: ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਪੁਲਿਸ ਅਧਿਕਾਰੀ ਨੂੰ ਦਿੱਤੀ ਹੈ ਪਰ ਪੁਲਿਸ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ।
और पढो »