Amritsar News: ਜ਼ਖ਼ਮੀ ਨੌਜਵਾਨਾਂ ਨੂੰ ਕਰਵਾਈਆ ਗਿਆ ਹਸਪਤਾਲ ਵਿੱਚ ਦਾਖਿਲ। ਝਗੜੇ ਦੀ ਸੀਸੀਟੀਵੀ ਵੀਡੀਓ ਸਾਹਮਣੇ ਆਈ ਹੈ। ਪੁਲਿਸ ਅਧਿਕਾਰੀ ਪੁੱਜੇ ਮੌਕੇ ਤੇ ਜਾਂਚ ਸ਼ੁਰੂ ਕੀਤੀ।
Sawan Shivratri 2024: सावन शिवरात्रि व्रत के दौरान खा सकते हैं ये 5 खाद्य पदार्थAaj Ka Rashifal: मेष तुला और मीन राशि वाले जातक जानें आपके लिए कैसा रहेगा सावन का दूसरा सोमवारRanbir Kapoorਅੰਮ੍ਰਿਤਸਰ ਦੇਰ ਚਮਰੰਗ ਰੋਡ ਇਲਾਕੇ ਦੇ ਤੇਜਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਨੌਜਵਾਨ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿਚ ਦੋ ਨੌਜਵਾਨ ਜ਼ਖ਼ਮੀ ਹੋਏ ਹਨ। ਦਰਅਸਲ ਇੱਕ ਨੌਜਵਾਨ ਦੇ ਉਪਰ ਤੇਜਧਾਰ ਹਥਿਆਰਾਂ ਦੇ ਨਾਲ ਹਮਲਾ ਕੀਤਾ ਤੇ ਵਾਸੁ ਨਾਮ ਦੇ ਨੌਜਵਾਨ ਉੱਤੇ ਗੋਲੀ ਮਾਰੀ ਗਈ ਹੈ। ਇਸ ਦੌਰਾਨ ਪੁਲਿਸ ਅਧਿਕਾਰੀ ਉੱਤੇ ਪੁੱਜੇ, ਜਾਂਚ ਸ਼ੁਰੂ ਕੀਤੀ...
ਇਸ ਮੌਕੇ ਪੀੜਿਤ ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਚਮ੍ਰੰਗ ਰੋਡ ਦੇ ਰਹਿਣ ਵਾਲ਼ੇ ਹਨ। ਉਨ੍ਹਾਂ ਨੇ ਕਿਹਾ ਕਿ ਮਾਮਲਾ ਪੁਰਾਣੀ ਰੰਜਿਸ਼ ਦਾ ਹੈ ਦੇਰ ਰਾਤ ਕਰਨ ਤੇ ਵਿਸ਼ਾਲ ਤੇ ਉਹਨਾਂ ਦੇ ਸਾਥੀਆਂ ਵੱਲੋ ਸਾਡੇ ਤੇ ਤੇਜਧਾਰ ਹਥਿਆਰਾ ਨਾਲ ਹਮਲਾ ਕੀਤਾ ਤੇ ਮੇਰੇ ਨਾਲ ਦੇ ਸਾਥੀ ਤੇ ਗੋਲੀ ਮਾਰੀ ਗਈ। ਉਹਨਾਂ ਵੱਲੋਂ ਦੋ ਗੋਲੀਆਂ ਚਲਾਈਆਂ ਗਈਆਂ ਮੁੜ ਕੇ ਇਹ ਫਰਾਰ ਹੋ ਗਏ।ਇਸ ਮੌਕੇ ਪ੍ਰੀਤ ਨੇ ਦੱਸਿਆ ਕਿ ਇਸਦੀ ਸੀਸੀ ਟੀਵੀ ਕੈਮਰੇ ਵਿੱਚ ਵੀਡੀਓ ਵੀ ਸਾਹਮਣੇ ਆਈ ਹੈ। ਪੀੜਿਤ ਨੇ ਕਿਹਾ ਕਿ ਸ਼ਰੇਆਮ ਗੁੰਡਾਗਰਦੀ ਕੀਤੀ ਗਈ ਇਨ੍ਹਾਂ ਦੋਵਾਂ ਦੇ ਹੱਥਾਂ ਵਿਚ ਪਿਸਤੋਲ ਸਨ। ਜਿਨ੍ਹਾਂ ਤੋ ਇਨ੍ਹਾਂ ਗੋਲੀਆਂ ਚਲਾਈਆਂ, ਅਸੀ...
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Amritsar News: ਅੰਮ੍ਰਿਤਸਰ ਚ ਨੌਜਵਾਨਾਂ ਵੱਲੋਂ ਸਾਥੀਆਂ ਦੇ ਨਾਲ ਮਿਲ ਕੇ ਘਰ ਉੱਪਰ ਇੱਟਾਂ ਰੋੜੇ ਨਾਲ ਹਮਲਾAmritsar News: ਪਿੰਡ ਦੇ ਨੌਜਵਾਨਾਂ ਵੱਲੋਂ ਕੁਝ ਅਨਪਛਾਤੇ ਸਾਥੀਆਂ ਦੇ ਨਾਲ ਮਿਲ ਕੇ ਇੱਕ ਘਰ ਉੱਪਰ ਇੱਟਾਂ ਰੋੜੇ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ।
और पढो »
Jalandhar News: ਸਿਮਰਨਜੀਤ ਉਰਫ਼ ਬੱਬਲੂ ਨੇ ਗ੍ਰਿਫਤਾਰੀ ਤੋਂ ਕੁਝ ਘੰਟੇ ਬਾਅਦ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੀਤੀ ਕੋਸ਼ਿਸ਼Jalandhar News: ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਦੀ 3 ਅਪ੍ਰੈਲ 2024 ਨੂੰ ਐਸਬੀਐਸ ਨਗਰ ਵਿੱਚ ਦੋ ਬਾਈਕ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।
और पढो »
Amritsar News: ਅੰਮ੍ਰਿਤਸਰ ਪੁਲਿਸ ਵੱਲੋਂ ਅੰਤਰਰਾਜੀ ਸੰਗਠਨ ਅਪਰਾਧ ਸਿੰਡੀਕੇਟ ਦੇ ਪੰਜ ਗੁਰਗੇ ਗ੍ਰਿਫ਼ਤਾਰAmritsar News: ਪੁਲਿਸ ਨੇ ਦੱਸਿਆ ਕਿ ਇਹ ਮੱਧ ਪ੍ਰਦੇਸ਼ ਦੇ ਖੰਡਵਾਂ ਤੋਂ ਹਥਿਆਰ ਲੈ ਕੇ ਆਉਂਦੇ ਸਨ। ਫਿਲਹਾਲ ਪੁਲਿਸ ਨੇ ਇਨ੍ਹਾਂ ਨੂੰ ਮੁਹਾਲੀ ਦੀ ਖਰੜ ਤੋਂ ਗ੍ਰਿਫਤਾਰ ਕੀਤਾ ਹੈ।
और पढो »
Hoshiarpur News: ਲੁਟੇਰਿਆਂ ਨੇ ਆਟਾ ਚੱਕੀ ਮਾਲਕ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ, ਫਿਰ ਗੋਲੀਆਂ ਚਲਾਈਆਂHoshiarpur News: ਮੋਟਰਸਾਈਕਲ ਸਵਾਰ ਲੁਟੇਰੇ ਜਦੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਚ ਅਸਫਲ ਰਹੇ ਤਾਂ ਉਨ੍ਹਾਂ ਨੇ ਆਟਾ ਚੱਕੀ ਮਾਲਕ ਨੂੰ ਗੋਲੀ ਮਾਰ ਦਿੱਤੀ ਅਤੇ ਫਰਾਰ ਹੋ ਗਏ।
और पढो »
Ludhiana News: ਲੁਧਿਆਣਾ ਚ ਚਿੱਟਾ ਵੇਚਣ ਵਾਲਿਆਂ ਨੇ ਵਕੀਲ ਦੇ ਨਾਲ ਕੀਤੀ ਕੁੱਟਮਾਰLudhiana Drug News: ਲੁਧਿਆਣਾ ਚ ਚਿੱਟਾ ਵੇਚਣ ਵਾਲਿਆਂ ਨੇ ਵਕੀਲ ਦੇ ਨਾਲ ਕੁੱਟਮਾਰ ਕੀਤੀ। ਪਰ ਮਹੱਲੇ ਵਾਲਿਆਂ ਨੇ ਨੌਜਵਾਨ ਨੂੰ ਦੱਸਿਆ ਕਸੂਰਵਾਰ। ਉਹਨਾਂ ਦੇ ਮੁੱਹਲੇ ਵਿੱਚ ਵਿਕ ਰਿਹਾ ਨਸ਼ਾ।
और पढो »
Amritsar News: ਖੇਤ ਵਿਚੋਂ ਪਾਣੀ ਕੱਢਣ ਨੂੰ ਲੈ ਕੇ ਕਿਸਾਨ ਦਾ ਕਤਲ, ਇੱਕ ਨੌਜਵਾਨ ਗੰਭੀਰ ਜਖ਼ਮੀAmritsar News: ਮ੍ਰਿਤਕ ਦੇ ਭਤੀਜੇ ਗੁਰਭੇਜ ਸਿੰਘ ਅਤੇ ਪਿੰਡ ਲੱਖੂਵਾਲ ਦੇ ਸਰਪੰਚ ਕੁਲਦੀਪ ਸਿੰਘ ਨੇ ਦੱਸਿਆ ਕਿ ਖੇਤ ਚੋਂਂ ਪਾਣੀ ਕੱਢਣ ਨੂੰ ਲੈ ਕੇ ਪਿੰਡ ਦੇ ਹੀ ਕੁਝ ਲੋਕਾਂ ਨਾਲ ਗੁਰਦੇਵ ਸਿੰਘ ਅਤੇ ਉਸਦੇ ਭਤੀਜੇ ਉੱਪਰ ਇਨ੍ਹਾਂ ਲੋਕਾਂ ਵੱਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਹੈ।
और पढो »