Amritsar News: ਅਕਾਲੀ ਦਲ ਦੇ ਬਾਗੀ ਧੜੇ ਦੇ ਆਗੂਆਂ ਦਾ ਵਫਦ ਜਥੇਦਾਰ ਰਘਬੀਰ ਸਿੰਘ ਨੂੰ ਮਿਲਣ ਪਹੁੰਚਿਆ

Akali Dal Baghi समाचार

Amritsar News: ਅਕਾਲੀ ਦਲ ਦੇ ਬਾਗੀ ਧੜੇ ਦੇ ਆਗੂਆਂ ਦਾ ਵਫਦ ਜਥੇਦਾਰ ਰਘਬੀਰ ਸਿੰਘ ਨੂੰ ਮਿਲਣ ਪਹੁੰਚਿਆ
Jathedar Raghbir SinghAmritsar News
  • 📰 Zee News
  • ⏱ Reading Time:
  • 67 sec. here
  • 5 min. at publisher
  • 📊 Quality Score:
  • News: 37%
  • Publisher: 63%

Amritsar News: ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੰਜੀਵ ਕਰਨ ਲਈ ਜੋ ਸੱਤ ਮੈਂਬਰ ਕਮੇਟੀ ਬਣਾਈ ਗਈ ਸੀ ਜਿਸਨੇ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਕਰ ਇਸਨੂੰ ਮੁੜ ਸੰਜੀਵ ਕਰਦਿਆਂ ਨੌਜਵਾਨਾਂ ਨੂੰ ਨਾਲ ਜੋੜਨਾ ਸੀ ਪਰ ਅਜਿਹੀ ਕੋਈ ਵੀ ਐਕਟੀਵਿਟੀ ਦਿਖਾਈ ਨਹੀਂ ਦੇ ਰਹੀ।

Amritsar News : ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੰਜੀਵ ਕਰਨ ਲਈ ਜੋ ਸੱਤ ਮੈਂਬਰ ਕਮੇਟੀ ਬਣਾਈ ਗਈ ਸੀ ਜਿਸਨੇ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਕਰ ਇਸਨੂੰ ਮੁੜ ਸੰਜੀਵ ਕਰਦਿਆਂ ਨੌਜਵਾਨਾਂ ਨੂੰ ਨਾਲ ਜੋੜਨਾ ਸੀ ਪਰ ਅਜਿਹੀ ਕੋਈ ਵੀ ਐਕਟੀਵਿਟੀ ਦਿਖਾਈ ਨਹੀਂ ਦੇ ਰਹੀ।World Introvert Day 2025: दुनिया के 5 प्रसिद्ध अंतर्मुखी जिन्होंने अपने काम से बनाया विश्व में नामKal Ka Rashifal 03 January 2024: यहां जानें आपके लिए कैसा रहेगा कल का दिन, क्या है आपका कल का राशिफलVidya Balan Birthday: विद्या बालन की पुरस्कार विजेता फ़िल्में जिन्होंने जीता फैंस का...

Amritsar News: ਬੀਤੇ ਸਾਲ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲਏ ਗਏ ਫੈਸਲਿਆਂ ਨੂੰ ਇੰਨ ਬਿਨ ਲਾਗੂ ਕਰਵਾਉਣ ਲਈ ਅੱਜ ਸ੍ਰੋਮਣੀ ਕਮੇਟੀ ਦੇ ਅੰਤ੍ਰਿਗ ਕਮੇਟੀ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਦਫ਼ਤਰ ਸਕੱਤਰੇਤ ਪਹੁੰਚੇ ਜਿਥੇ ਉਨ੍ਹਾਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲ ਇਨ੍ਹਾਂ ਫੈਸਲਿਆਂ ਨੂੰ ਇਨ ਬਿਨ ਲਾਗੂ ਕਰਵਾਉਣ ਦੀ ਗੱਲ ਕੀਤੀ ਜਾਵੇਗੀ।

ਜਿਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਦੇ ਵਫਦ ਵਲੋਂ ਜੋ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਜੀਲ ਤੋਂ ਫੈਸਲੇ ਲਏ ਗਏ ਹਨ। ਉਨ੍ਹਾਂ ਦੀ ਇੰਨ ਬਿਨ ਪਾਲਣਾ ਨਾ ਹੁੰਦੀ ਦੇਖ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਉੱਤੇ ਪਹੁੰਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਮਿਲਣ ਪਹੁੰਚੇ ਹਾਂ ਤਾਂ ਜੋ ਇਹਨਾ ਫੈਸਲਿਆ ਦੇ ਚਲਦੇ ਆਦੇਸ਼ਾਂ ਦੀ ਪਾਲਣਾ ਹੋ ਸਕੇ। ਕਿਉਕਿ ਫਜੀਲ ਦੇ ਫੈਸਲੇ ਦੇ ਚਲਦੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਸੰਜੀਵ ਕਰਨ ਲਈ ਜੋ ਸੱਤ ਮੈਂਬਰ ਕਮੇਟੀ ਬਣਾਈ ਗਈ ਸੀ ਜਿਸਨੇ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਕਰ ਇਸਨੂੰ...

ਇਸ ਤੋਂ ਇਲਾਵਾ ਵਰਕਿੰਗ ਕਮੇਟੀ ਨੂੰ ਸੱਦ ਕੇ ਅਕਾਲੀ ਦਲ ਦੇ ਅਸਤੀਫੇ ਪ੍ਰਵਾਨ ਕਰਨ ਸਬੰਧੀ ਆ ਰਹੀਆ ਔਕੜਾਂ ਅਤੇ ਬਣੀ ਕਸ਼ਮਕੱਸ ਨੂੰ ਦੂਰ ਕਰਨ। ਕਿਉਕਿ ਸੁਖਬੀਰ ਬਾਦਲ ਨੂੰ ਗੁੰਮਰਾਹ ਪੂਰਨ ਸਲਾਹਾਂ ਦੇਣ ਵਾਲੇ ਉਹਨਾਂ ਨੂੰ ਅਜਿਹਾ ਕਰਨ ਤੋਂ ਰੋਕ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਕੁੱਝ ਅਕਾਲੀ ਲੀਡਰਾਂ ਵਲੋਂ ਗਿਆਨੀ ਹਰਪ੍ਰੀਤ ਸਿੰਘ ਉੱਤੇ ਲਗਾਏ ਬੇਬੁਨਿਆਦ ਆਰੋਪਾਂ ਦਾ ਵੀ ਖੰਡਨ ਕਰਨ ਕਿਉਂਕਿ ਇਹ ਪੁਰਾਣੇ ਮਸਲਿਆਂ ਨੂੰ ਲੈ ਕੇ ਉਲਝਾਇਆ ਜਾ ਰਿਹਾ ਹੈ ਵੈਸੇ ਵੀ ਗਿਆਨੀ ਹਰਪ੍ਰੀਤ ਸਿੰਘ ਪੁਰਾਣੀ ਰਿਹਾਇਸ਼ ਛੱਡ ਹੁਣ ਬਠਿੰਡੇ ਪਹੁੰਚ ਚੁੱਕੇ ਹਨ। ਉਹਨਾਂ ਨੂੰ ਵੀ ਬੇਤੁਕੇ ਆਰੋਪ ਲਗਾ ਤੰਗ ਪ੍ਰੇਸ਼ਾਨ ਨਾ ਕੀਤਾ ਜਾਵੇ ਅਜਿਹੇ ਮਸਲੇ ਲੈ ਕੇ...

हमने इस समाचार को संक्षेप में प्रस्तुत किया है ताकि आप इसे तुरंत पढ़ सकें। यदि आप समाचार में रुचि रखते हैं, तो आप पूरा पाठ यहां पढ़ सकते हैं। और पढो:

Zee News /  🏆 7. in İN

Jathedar Raghbir Singh Amritsar News

इंडिया ताज़ा खबर, इंडिया मुख्य बातें

Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।

Punjab news: ਜਥੇਦਾਰ ਰਘਬੀਰ ਸਿੰਘ ਵੱਲੋਂ ਅਕਾਲੀ ਦਲ ਨੂੰ ਆਦੇਸ਼, 20 ਦਿਨਾਂ ਦੇ ਅੰਦਰ ਪ੍ਰਵਾਨ ਕਰੇ ਅਸਤੀਫੇPunjab news: ਜਥੇਦਾਰ ਰਘਬੀਰ ਸਿੰਘ ਵੱਲੋਂ ਅਕਾਲੀ ਦਲ ਨੂੰ ਆਦੇਸ਼, 20 ਦਿਨਾਂ ਦੇ ਅੰਦਰ ਪ੍ਰਵਾਨ ਕਰੇ ਅਸਤੀਫੇSukhbir Singh Badal: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਇਸ ਹੁਕਮ ਤਹਿਤ ਅਕਾਲੀ ਦਲ 20 ਦਿਨਾਂ ਦੇ ਅੰਦਰ ਅਸਤੀਫੇ ਪ੍ਰਵਾਨ ਕਰੇ।
और पढो »

ਆਪ ਆਗੂਆਂ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕਿਹਾ - ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲ ਕਰੇਆਪ ਆਗੂਆਂ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ, ਕਿਹਾ - ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲ ਕਰੇਅੱਜ ਸੱਤਾਧਾਰੀ ਆਮ ਆਦਮੀ ਪਾਰਟੀ ਆਪ ਦਾ ਇੱਕ ਵਫ਼ਦ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ।
और पढो »

Manmohan Singh Death: ਸਾਬਕਾ ਪ੍ਰਾਧਨ ਮੰਤਰੀ ਮਨਮੋਹਨ ਸਿੰਘ ਦੀ ਮੌਤ ਤੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨManmohan Singh Death: ਸਾਬਕਾ ਪ੍ਰਾਧਨ ਮੰਤਰੀ ਮਨਮੋਹਨ ਸਿੰਘ ਦੀ ਮੌਤ ਤੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨManmohan Singh Death: ਡਾ: ਮਨਮੋਹਨ ਸਿੰਘ ਦਾ ਜਨਮ 26 ਸਤੰਬਰ 1932 ਨੂੰ ਅਣਵੰਡੇ ਭਾਰਤ ਦੇ ਪੰਜਾਬ ਸੂਬੇ ਦੇ ਇੱਕ ਪਿੰਡ ਵਿੱਚ ਹੋਇਆ ਸੀ।
और पढो »

ਪੰਜਾਬ ਵਿੱਤ ਮੰਤਰੀ ਨੇ ਕਿਸਾਨ ਆਗੂ ਡੱਲੇਵਾਲ ਨਾਲ ਕੀਤੀ ਮੁਲਾਕਾਤਪੰਜਾਬ ਵਿੱਤ ਮੰਤਰੀ ਨੇ ਕਿਸਾਨ ਆਗੂ ਡੱਲੇਵਾਲ ਨਾਲ ਕੀਤੀ ਮੁਲਾਕਾਤਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ। ਚੀਮਾ ਨੇ ਡੱਲੇਵਾਲ ਨੂੰ ਕਿਸਾਨਾਂ ਦੇ ਹੱਕ ਵਿੱਚ ਜਿੱਤ ਦਰਸਾਉਣ ਨੂੰ ਇਕਜੁੱਟ ਰਹਿਣ ਕ為主 ਕੀਤੀ।
और पढो »

Brampton Firing News: ਤਰਨਤਾਰਨ ਦੇ ਦੋ ਸਕੇ ਭਰਾਵਾਂ ਤੇ ਕੈਨੇਡਾ ਚ ਫਾਇਰਿੰਗ; ਇੱਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀBrampton Firing News: ਤਰਨਤਾਰਨ ਦੇ ਦੋ ਸਕੇ ਭਰਾਵਾਂ ਤੇ ਕੈਨੇਡਾ ਚ ਫਾਇਰਿੰਗ; ਇੱਕ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀBrampton Firing News: ਸਰਬਜੀਤ ਸਿੰਘ ਨੇ ਦੱਸਿਆ ਕਿ ਜਿਸ ਮਕਾਨ ਤੇ ਉਸ ਦੇ ਬੇਟੇ ਕਿਰਾਏ ਤੇ ਰਹਿੰਦੇ ਸਨ, ਉਸ ਦੇ ਮਾਲਕ ਨੂੰ ਕਿਸੇ ਨੇ ਫੋਨ ਕਰਕੇ ਫਿਰੌਤੀ ਦੀ ਮੰਗ ਕੀਤੀ ਸੀ
और पढो »

Guru Tegh Bahadur Shaheedi Diwas: ਅੱਜ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ, ਜਾਣੋ ਇਤਿਹਾਸGuru Tegh Bahadur Shaheedi Diwas: ਅੱਜ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ, ਜਾਣੋ ਇਤਿਹਾਸGuru Tegh Bahadur Shaheedi Diwas 2024: ਹਰ ਸਾਲ ਸਿੱਖ ਧਰਮ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਂਦਾ ਹੈ। ਆਓ ਜਾਣਦੇ ਹਾਂ ਉਨ੍ਹਾਂ ਦੇ ਇਤਿਹਾਸ ਬਾਰੇ-
और पढो »



Render Time: 2025-02-15 20:43:43