Amritsar News: ਪੁਲਿਸ ਅਧਿਕਾਰੀ ਅਮਨਦੀਪ ਸਿੰਘ ਮੌਕੇ ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਪਰ ਜਦੋਂ ਪੁਲਿਸ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ 27 ਦੇ ਕਰੀਬ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਿਸ ਅਧਿਕਾਰੀ ਅਮਨਦੀਪ ਸਿੰਘ ਮੌਕੇ 'ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਪਰ ਜਦੋਂ ਪੁਲਿਸ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ 27 ਦੇ ਕਰੀਬ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਹੈ।Hotels Verify Aadhar card: भूलकर भी होटल में न दे असली आधार कार्ड हो सकता है ये...Abhijeet Sawant Birthday: अभिजीत सावंत के 8 अंडररेटेड गाने जो देते हैं दिल् को सुकूनJhanvi Kapoor
ਅੰਮ੍ਰਿਤਸਰ ਪੰਚਾਇਤੀ ਚੋਣਾਂ ਨੂੰ ਲੈ ਕੇ ਆਪਸੀ ਰੰਜਿਸ਼ ਅਤੇ ਪਾਰਟੀ ਬਾਜੀ ਜੇ ਚਲਦੇ ਦੋ ਧਿਰਾਂ ਵਿਚਾਲੇ ਝਗੜਾ ਹੋ ਗਿਆ। ਥਾਣਾ ਲੋਪੋਕੇ ਦੇ ਪਿੰਡ ਕਮਾਸਕੇ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਹੋਏ ਝਗੜੇ 'ਚ ਇਕ ਔਰਤ ਦਾ ਕਤਲ ਹੋ ਗਿਆ ਅਤੇ ਦੋ ਲੋਕ ਗੰਭੀਰ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਤਰਸੇਮ ਸਿੰਘ ਨੇ ਦੋਸ਼ ਲਾਇਆ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਸਾਨੂੰ ਰਸੀਦਾਂ ਨਹੀਂ ਦਿੱਤੀਆਂ ਜਾ ਰਹੀਆਂ ਸਨ ਜਿਸ ਕਰਕੇ ਤਕਰਾਰ ਹੋ ਗਈ ਜਿਸ ਦੇ ਚੱਲਦੇ ਅਸੀਂ ਆਪਣੇ ਪਿੰਡ ਵਾਪਸ ਆ ਗਏ ਅਤੇ ਸਾਰੇ ਇਕੱਠੇ ਬੈਠ ਕੇ ਗੱਲਬਾਤ ਕਰਨ ਲੱਗ ਪਏ। ਇਸ ਦੌਰਾਨ ਦੂਜੀ ਧਿਰ ਦੇ ਰੰਜਿਸ਼...
ਉਨ੍ਹਾਂ ਕਿਹਾ ਕਿ ਸਿਰ ਵਿਚ ਸੱਟ ਲੱਗਣ ਕਾਰਨ ਕੁਲਦੀਪ ਕੌਰ ਦੀ ਦਰਦਨਾਕ ਮੌਤ ਹੋ ਗਈ ਅਤੇ ਸ਼ਮਸ਼ੇਰ ਸਿੰਘ ਅਤੇ ਪ੍ਰੇਮ ਸਿੰਘ ਜ਼ਖ਼ਮੀ ਹੋ ਗਏ। ਉਨ੍ਹਾਂ ਕਿਹਾ ਕਿ ਸਾਡੇ ਨਾਲ ਸ਼ਰੇਆਮ ਧੱਕਾ ਕੀਤਾ ਜਾ ਰਿਹਾ ਹੈ। ਇਸ ਮੌਕੇ ਪੀੜਤ ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਅਸੀਂ ਮ੍ਰਿਤਕ ਦਾ ਅੰਤਿਮ ਸਸਕਾਰ ਨਹੀਂ ਕਰਾਂਗੇ। ਇਸ ਸਬੰਧੀ ਉਨ੍ਹਾਂ ਦੂਜੀ ਧਿਰ ਨੇ ਉਕਤ ਵਿਅਕਤੀਆਂ ਵੱਲੋਂ ਲਗਾਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਉਕਤ ਧੜੇ ਨੇ ਸਾਡੇ 'ਤੇ ਗੋਲੀ ਚਲਾ ਦਿੱਤੀ ਅਤੇ ਸਾਡੇ ਦੋ ਵਿਅਕਤੀ ਜਗਰੂਪ ਸਿੰਘ ਅਤੇ ਗੁਰਪ੍ਰੀਤ ਜ਼ਖ਼ਮੀ ਹੋ ਗਏ, ਜੋ ਹਸਪਤਾਲ 'ਚ ਜ਼ੇਰੇ...
ਪੁਲਿਸ ਅਧਿਕਾਰੀ ਅਮਨਦੀਪ ਸਿੰਘ ਮੌਕੇ 'ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਪਰ ਜਦੋਂ ਪੁਲਿਸ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ 27 ਦੇ ਕਰੀਬ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪਰਿਵਾਰ ਵੱਲੋਂ ਦੋ ਹੋਰ ਨਾਮ ਦਾਖਲ ਕਰਵਾਏ ਗਏ ਹਨ ਜਿਨ੍ਹਾਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਚਾਰ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ ਬਾਕੀਆਂ ਨੂੰ ਵੀ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।Laljit Singh BhullarJawala Mukhi MandirShatabgarh Villageहिमाचल प्रदेश निगम सेवानिवृत कर्मचारी कल्याण संगठन ने सरकार के खिलाफ बोला हल्लाSajid–Wajid:...
Panchayat Elections Women Muder Punjabi News
इंडिया ताज़ा खबर, इंडिया मुख्य बातें
Similar News:आप इससे मिलती-जुलती खबरें भी पढ़ सकते हैं जिन्हें हमने अन्य समाचार स्रोतों से एकत्र किया है।
Panchayat Elections: ਪੰਚਾਇਤੀ ਚੋਣਾਂ ਕਰਵਾਉਣ ਦੀ ਤਿਆਰੀ ਚ ਪੰਜਾਬ ਸਰਕਾਰ! ਜਲਦ ਹੋਵੇਗਾ ਤਰੀਕਾਂ ਦਾ ਐਲਾਨPunjab Panchayat Elections: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਏਜੀ ਨੇ ਪੰਚਾਇਤੀ ਚੋਣਾਂ 5 ਅਕਤੂਬਰ ਨੂੰ ਹੋਣ ਦੀ ਗੱਲ ਕਹੀ ਸੀ।
और पढो »
Manohar Lal on Farmer: ਕੇਂਦਰੀ ਮੰਤਰੀ ਮਨੋਹਰ ਲਾਲ ਨੇ ਸ਼ੰਭੂ ਬਾਰਡਰ ਧਰਨੇ ਤੇ ਬੈਠੇ ਕਿਸਾਨਾਂ ਨੂੰ ਦੱਸਿਆ ਨਕਲੀ ਕਿਸਾਨManohar Lal on Farmer: ਪੰਜਾਬ ਦੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਦਿੱਲੀ ਜਾਣ ਦੀ ਮੰਗ ਨੂੰ ਲੈ ਕੇ ਧਰਨੇ ਤੇ ਬੈਠੇ ਹੋਏ ਹਨ।
और पढो »
Manohar Lal On Farmer: ਮਨੋਹਰ ਲਾਲ ਦਾ ਸ਼ੰਭੂ ਬਾਰਡਰ ਖੋਲ੍ਹਣ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਅਸੀਂ ਬੈਰੀਕੇਡ ਹਟਾਉਣ ਲਈ ਤਿਆਰ ਪਰ...Farmer Protest: ਪੰਜਾਬ ਦੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਦਿੱਲੀ ਜਾਣ ਦੀ ਮੰਗ ਨੂੰ ਲੈ ਕੇ ਧਰਨੇ ਤੇ ਬੈਠੇ ਹੋਏ ਹਨ।
और पढो »
Kangana Ranaut News: ਤਿੰਨ ਖੇਤੀ ਕਾਨੂੰਨੀ ਵਾਲੇ ਬਿਆਨ ਤੇ ਕਿਸਾਨਾਂ ਨੇ ਕੰਗਨਾ ਰਣੌਤ ਨੂੰ ਘੇਰਿਆKangana Ranaut News: ਇਸ ਤੋਂ ਇਲਾਵਾ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਕੰਗਣਾ ਰਣੌਤ ਦੇ ਬਿਆਨ ਨੂੰ ਲੈ ਕੇ ਕਿਹਾ ਕਿ ਕੰਗਨਾ ਜਾਣਬੁੱਝ ਕੇ ਕਿਸਾਨਾਂ ਨੂੰ ਚਿੜ੍ਹਾਉਣ ਦੀ ਕੋਸ਼ਿਸ਼ ਕਰ ਰਹੀ ਹੈ।
और पढो »
ਮੰਤਰੀ ਲਾਲਜੀਤ ਭੁੱਲਰ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ, ਸੁੱਖ ਸ਼ਾਂਤੀ ਨਾਲ ਪੰਚਾਇਤੀ ਚੋਣਾਂ ਹੋਣ ਦੀ ਕੀਤੀ ਅਰਦਾਸਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਤੇ ਸੁੱਖ ਸ਼ਾਂਤੀ ਨਾਲ ਪੰਚਾਇਤੀ ਚੋਣਾਂ ਹੋਣ ਦੀ ਅਰਦਾਸ ਕੀਤੀ । ਪੱਟੀ ਹਲਕੇ ਦੀਆਂ ਸਾਰੀਆਂ ਪੰਚਾਇਤਾਂ ਆਪਣੀਆਂ ਬਣਨ।
और पढो »
Bathinda Accident News: ਭਿਆਨਕ ਸੜਕ ਹਾਦਸੇ ਵਿੱਚ ਔਰਤ ਸਮੇਤ ਦੋ ਦੀ ਮੌਤ, ਬਜ਼ੁਰਗ ਗੰਭੀਰ ਜ਼ਖ਼ਮੀBathinda Accident News: ਕਾਰ ਚਾਲਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ। ਬਿਨਾਂ ਕਿਸੇ ਦੇਰੀ ਤੋਂ ਮਾਨਵ ਸਹਾਰਾ ਫੂਲ ਟਾਊਨ ਸਮੇਤ, ਪੂਨਰਜੋਤੀ ਆਈ ਡੋਨੇਸਨ ਦੀ ਐਂਬੂਲੈਂਸ ਘਟਨਾ ਸਥਾਨ ਪਹੁੰਚੀ ਤੇ ਮ੍ਰਿਤਕਾ ਸਮੇਤ ਜ਼ਖ਼ਮੀ ਨੂੰ ਸਿਵਲ ਹਸਪਤਾਲ ਰਾਮਪੁਰਾ ਵਿਖੇ ਲਿਆਂਦਾ ਗਿਆ।
और पढो »